ਅਨ-ਨਮਲ · 79/93
ਅਨੁਵਾਦ ਉਚਾਰਨ — ਸੂਰਾ ਅਨ-ਨਮਲ
فَتَوَكَّلْ عَلَى اللَّهِ ۖ إِنَّكَ عَلَى الْحَقِّ الْمُبِينِ ۝٧٩
Fatawakkal `alal laahi innaka `alal haqqil mubeen
📖 ਪੰਜਾਬੀ ਵਿੱਚ
79਼ ਸੋ (ਹੇ ਨਬੀ!) ਤੁਸੀਂ ਅੱਲਾਹ ’ਤੇ ਭਰੋਸਾ ਰੱਖੋ, ਬੇਸ਼ੱਕ ਤੁਸੀਂ ਹੀ ਸੱਚੇ ਤੇ ਸਿੱਧੇ ਰਾਹ ’ਤੇ ਹੋ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 77-81 — ਸੂਰਾ ਅਨ-ਨਮਲ

77وَإِنَّهُ لَهُدًى وَرَحْمَةٌ لِّلْمُؤْمِنِينَ
77਼ ਨਿਰਸੰਦੇਹ, ਇਹ (.ਕੁਰਆਨ) ਈਮਾਨ ਵਾਲਿਆਂ ਲਈ ਹਿਦਾਇਤ ਅਤੇ ਰਹਿਮਤ ?।
78إِنَّ رَبَّكَ يَقْضِي بَيْنَهُم بِحُكْمِهِ ۚ وَهُوَ الْعَزِيزُ الْعَلِيمُ
78਼ ਬੇਸ਼ੱਕ ਹੇ ਨਬੀ! ਤੁਹਾਡਾ ਰੱਬ ਉਹਨਾਂ (ਕਾਫ਼ਿਰਾਂ) ਵਿਚਕਾਰ ਆਪਣੇ ਹੁਕਮ ਅਨੁਸਾਰ ਫ਼ੈਸਲੇ ਕਰ ਦੇਵੇਗਾਂ ਉਹ ਜ਼ੋਰਾਵਰ ਅਤੇ ਸਭ ਕੁੱਝ ਜਾਣਨ ਵਾਲਾ ਹੈ।
79فَتَوَكَّلْ عَلَى اللَّهِ ۖ إِنَّكَ عَلَى الْحَقِّ الْمُبِينِ
79਼ ਸੋ (ਹੇ ਨਬੀ!) ਤੁਸੀਂ ਅੱਲਾਹ ’ਤੇ ਭਰੋਸਾ ਰੱਖੋ, ਬੇਸ਼ੱਕ ਤੁਸੀਂ ਹੀ ਸੱਚੇ ਤੇ ਸਿੱਧੇ ਰਾਹ ’ਤੇ ਹੋ।
80إِنَّكَ لَا تُسْمِعُ الْمَوْتَىٰ وَلَا تُسْمِعُ الصُّمَّ الدُّعَاءَ إِذَا وَلَّوْا مُدْبِرِينَ
80਼ ਤੁਸੀਂ ਨਾ ਤਾਂ (ਆਪਣੀ ਗੱਲ) ਮੁਰਦਿਆਂ ਨੂੰ ਸੁਣਾ ਸਕਦੇ ਹੋ ਅਤੇ ਨਾ ਹੀ ਉਹਨਾਂ ਬੋਲਿਆਂ ਨੂੰ ਆਪਣੀ ਅਵਾਜ਼ ਸੁਣਾ ਸਕਦੇ ਹੋ, ਜਦ ਕਿ ਉਹ ਪਿੱਠ ਫੇਰੀ ਨੱਸੇ ਜਾ ਰਹੇ ਹਨ।
81وَمَا أَنتَ بِهَادِي الْعُمْيِ عَن ضَلَالَتِهِمْ ۖ إِن تُسْمِعُ إِلَّا مَن يُؤْمِنُ بِآيَاتِنَا فَهُم مُّسْلِمُونَ
81਼ ਅਤੇ ਨਾ ਹੀ ਅੰਨ੍ਹਿਆਂ ਨੂੰ ਉਹਨਾਂ ਦੀ ਗੁਮਰਾਹੀ ਤੋਂ ਬਚਾ ਕੇ ਸਿੱਧੇ ਰਹਾ ਪਾ ਸਕਦੇ ਹੋ। ਤੁਸੀਂ ਤਾਂ ਕੇਵਲ ਉਹਨਾਂ ਨੂੰ ਹੀ ਸੁਣਾ ਸਕਦੇ ਹੋ, ਜਿਹੜੇ ਸਾਡੀਆਂ ਆਇਤਾਂ (.ਕੁਰਆਨ) ’ਤੇ ਈਮਾਨ ਲਿਆਏ ਹਨ, ਫੇਰ ਉਹੀਓ ਆਗਿਆਕਾਰੀ ਬਣ ਜਾਂਦੇ ਹਨ।
ਅਨ-ਨਮਲਕੁਰਾਨ ਸੂਚੀ
93ਆਇਤ
MeccanRevelation
79ਆਇਤ

ਅਨੁਵਾਦ — ਅਨ-ਨਮਲ 79

ਸੂਰਾ ਅਨ-ਨਮਲ ਆਇਤ 79 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 79਼ ਸੋ (ਹੇ ਨਬੀ!) ਤੁਸੀਂ ਅੱਲਾਹ ’ਤੇ ਭਰੋਸਾ ਰੱਖੋ, ਬੇਸ਼ੱਕ…

ਸੂਰਾ ਆਇਤ 79/93 — ਸੂਰਾ ਅਨ-ਨਮਲ النمل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਮਲ ਸੁਣੋ, ਸੂਰਾ ਅਨ-ਨਮਲ ਅਨੁਵਾਦ, ਸੂਰਾ ਅਨ-ਨਮਲ mp3, ਸੂਰਾ ਅਨ-ਨਮਲ pdf. ਆਇਤ 77–81. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers