ਅਨ-ਨਮਲ · 8/93
ਅਨੁਵਾਦ ਉਚਾਰਨ — ਸੂਰਾ ਅਨ-ਨਮਲ
فَلَمَّا جَاءَهَا نُودِيَ أَن بُورِكَ مَن فِي النَّارِ وَمَنْ حَوْلَهَا وَسُبْحَانَ اللَّهِ رَبِّ الْعَالَمِينَ ۝٨
Falammaa jaaa`ahaa noodiya am boorika man finnnnaari wa man hawlahaa wa Subhaanal laahi Rabbil `aalameen
📖 ਪੰਜਾਬੀ ਵਿੱਚ
8਼ ਜਦੋਂ (ਮੂਸਾ) ਉਸ ਅੱਗ ਕੋਲ ਪਹੁੰਚਿਆ ਤਾਂ ਆਵਾਜ਼ ਆਈ ਕਿ ਬਰਕਤਾਂ ਵਾਲਾ ਹੈ ਉਹ (ਅੱਲਾਹ) ਜਿਹੜਾ ਇਸ ਅੱਗ (ਨੂਰ) ਵਿਚ ਹੈ ਅਤੇ ਜੋ ਇਸ ਦੇ ਆਲੇ-ਦੁਆਲੇ ਹੈ ਅਤੇ ਅੱਲਾਹ ਪਾਕ ਹੈ ਜੋ ਕਿ ਸਾਰੇ ਜਹਾਨਾਂ ਦਾ ਮਾਲਿਕ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 6-10 — ਸੂਰਾ ਅਨ-ਨਮਲ

6وَإِنَّكَ لَتُلَقَّى الْقُرْآنَ مِن لَّدُنْ حَكِيمٍ عَلِيمٍ
6਼ (ਹੇ ਨਬੀ!) ਨਿਰਸੰਦੇਹ, ਤੁਹਾਨੂੰ ਇਕ ਹਕੀਮ (ਯੁਕਤੀਮਾਨ) ਤੇ ਜਾਣਨਹਾਰ (ਅੱਲਾਹ) ਵੱਲੋਂ ਇਹ਼ਕੁਰਆਨ ਸਿਖਾਇਆ ਜਾ ਰਿਹਾ ਹੈ।
7إِذْ قَالَ مُوسَىٰ لِأَهْلِهِ إِنِّي آنَسْتُ نَارًا سَآتِيكُم مِّنْهَا بِخَبَرٍ أَوْ آتِيكُم بِشِهَابٍ قَبَسٍ لَّعَلَّكُمْ تَصْطَلُونَ
7਼ (ਉਸ ਵੇਲੇ ਦੀ ਗੱਲ ਸੁਣਾਓ) ਜਦੋਂ ਮੂਸਾ ਨੇ ਆਪਣੀ ਪਤਨੀ ਨੂੰ ਕਿਹਾ ਸੀ ਕਿ ਮੈਂ ਨੇ ਅੱਗ ਵੇਖੀ ਹੈ। ਮੈਂ ਹੁਣੇ ਉੱਥੋਂ ਤੁਹਾਡੇ ਲਈ ਕੋਈ ਖ਼ਬਰ ਜਾਂ ਕੋਈ ਅੱਗ ਦਾ ਬਲਦਾ ਹੋਇਆ ਅੰਗਿਆਰਾ ਲਿਆਉਂਦਾ ਹਾਂ ਤਾਂ ਜੋ ਤੁਸੀਂ ਸੇਕ ਸਕੋ।
8فَلَمَّا جَاءَهَا نُودِيَ أَن بُورِكَ مَن فِي النَّارِ وَمَنْ حَوْلَهَا وَسُبْحَانَ اللَّهِ رَبِّ الْعَالَمِينَ
8਼ ਜਦੋਂ (ਮੂਸਾ) ਉਸ ਅੱਗ ਕੋਲ ਪਹੁੰਚਿਆ ਤਾਂ ਆਵਾਜ਼ ਆਈ ਕਿ ਬਰਕਤਾਂ ਵਾਲਾ ਹੈ ਉਹ (ਅੱਲਾਹ) ਜਿਹੜਾ ਇਸ ਅੱਗ (ਨੂਰ) ਵਿਚ ਹੈ ਅਤੇ ਜੋ ਇਸ ਦੇ ਆਲੇ-ਦੁਆਲੇ ਹੈ ਅਤੇ ਅੱਲਾਹ ਪਾਕ ਹੈ ਜੋ ਕਿ ਸਾਰੇ ਜਹਾਨਾਂ ਦਾ ਮਾਲਿਕ ਹੈ।
9يَا مُوسَىٰ إِنَّهُ أَنَا اللَّهُ الْعَزِيزُ الْحَكِيمُ
9਼ ਹੇ ਮੂਸਾ! ਬੇਸ਼ੱਕ ਮੈਂ ਹੀ ਅੱਲਾਹ ਹਾਂ! ਜੋ ਕਿ ਡਾਢਾ ਜ਼ੋਰਾਵਰ ਤੇ ਯੁਕਤੀਮਾਨ ਹੈ।
10وَأَلْقِ عَصَاكَ ۚ فَلَمَّا رَآهَا تَهْتَزُّ كَأَنَّهَا جَانٌّ وَلَّىٰ مُدْبِرًا وَلَمْ يُعَقِّبْ ۚ يَا مُوسَىٰ لَا تَخَفْ إِنِّي لَا يَخَافُ لَدَيَّ الْمُرْسَلُونَ
10਼ (ਅੱਲਾਹ ਨੇ ਕਿਹਾ ਕਿ) ਤੂੰ ਆਪਣੀ ਸੋਟੀ ਸੁੱਟ ਦੇ। ਜਦੋਂ (ਮੂਸਾ ਨੇ ਸੋਟੀ ਸੁੱਟੀ ਤਾਂ) ਵੇਖਿਆ ਕਿ ਉਹ ਤਾਂ ਇੰਜ ਹਿਲ ਰਹੀ ਹੈ ਜਿਵੇਂ ਕੋਈ ਸੱਪ ਹੋਵੇ ਤਾਂ ਉਹ ਪਿੱਠ ਫੇਰ ਕੇ ਨੱਸਿਆ ਪਿਛ੍ਹਾਂ ਮੁੜ ਕੇ ਵੀ ਨਹੀਂ ਵੇਖਿਆ। (ਅੱਲਾਹ ਨੇ ਫ਼ਰਮਾਇਆ) ਹੇ ਮੂਸਾ! ਡਰਣਾ ਨਹੀਂ, ਮੇਰੀ ਹਜ਼ੂਰੀ ਵਿਚ ਪੈਗ਼ੰਬਰ ਡਰਿਆ ਨਹੀਂ ਕਰਦੇ।
ਅਨ-ਨਮਲਕੁਰਾਨ ਸੂਚੀ
93ਆਇਤ
MeccanRevelation
8ਆਇਤ

ਅਨੁਵਾਦ — ਅਨ-ਨਮਲ 8

ਸੂਰਾ ਅਨ-ਨਮਲ ਆਇਤ 8 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 8਼ ਜਦੋਂ (ਮੂਸਾ) ਉਸ ਅੱਗ ਕੋਲ ਪਹੁੰਚਿਆ ਤਾਂ ਆਵਾਜ਼ ਆਈ…

ਸੂਰਾ ਆਇਤ 8/93 — ਸੂਰਾ ਅਨ-ਨਮਲ النمل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਮਲ ਸੁਣੋ, ਸੂਰਾ ਅਨ-ਨਮਲ ਅਨੁਵਾਦ, ਸੂਰਾ ਅਨ-ਨਮਲ mp3, ਸੂਰਾ ਅਨ-ਨਮਲ pdf. ਆਇਤ 6–10. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers