ਅਨ-ਨਮਲ · 81/93
ਅਨੁਵਾਦ ਉਚਾਰਨ — ਅਨ-ਨਮਲ
وَمَا أَنتَ بِهَادِي الْعُمْيِ عَن ضَلَالَتِهِمْ ۖ إِن تُسْمِعُ إِلَّا مَن يُؤْمِنُ بِآيَاتِنَا فَهُم مُّسْلِمُونَ ۝٨١
Wa maaa anta bihaadil `umyi `an dalaalatihim in tusmi`u illaa mai yu`minu bi aayaatinaa fahum muslimoon
📖 ਪੰਜਾਬੀ ਵਿੱਚ
81਼ ਅਤੇ ਨਾ ਹੀ ਅੰਨ੍ਹਿਆਂ ਨੂੰ ਉਹਨਾਂ ਦੀ ਗੁਮਰਾਹੀ ਤੋਂ ਬਚਾ ਕੇ ਸਿੱਧੇ ਰਹਾ ਪਾ ਸਕਦੇ ਹੋ। ਤੁਸੀਂ ਤਾਂ ਕੇਵਲ ਉਹਨਾਂ ਨੂੰ ਹੀ ਸੁਣਾ ਸਕਦੇ ਹੋ, ਜਿਹੜੇ ਸਾਡੀਆਂ ਆਇਤਾਂ (.ਕੁਰਆਨ) ’ਤੇ ਈਮਾਨ ਲਿਆਏ ਹਨ, ਫੇਰ ਉਹੀਓ ਆਗਿਆਕਾਰੀ ਬਣ ਜਾਂਦੇ ਹਨ।

🎧 ਸੁਣੋ


📜 ਆਇਤ 79-83 — ਅਨ-ਨਮਲ

79فَتَوَكَّلْ عَلَى اللَّهِ ۖ إِنَّكَ عَلَى الْحَقِّ الْمُبِينِ
79਼ ਸੋ (ਹੇ ਨਬੀ!) ਤੁਸੀਂ ਅੱਲਾਹ ’ਤੇ ਭਰੋਸਾ ਰੱਖੋ, ਬੇਸ਼ੱਕ ਤੁਸੀਂ ਹੀ ਸੱਚੇ ਤੇ ਸਿੱਧੇ ਰਾਹ ’ਤੇ ਹੋ।
80إِنَّكَ لَا تُسْمِعُ الْمَوْتَىٰ وَلَا تُسْمِعُ الصُّمَّ الدُّعَاءَ إِذَا وَلَّوْا مُدْبِرِينَ
80਼ ਤੁਸੀਂ ਨਾ ਤਾਂ (ਆਪਣੀ ਗੱਲ) ਮੁਰਦਿਆਂ ਨੂੰ ਸੁਣਾ ਸਕਦੇ ਹੋ ਅਤੇ ਨਾ ਹੀ ਉਹਨਾਂ ਬੋਲਿਆਂ ਨੂੰ ਆਪਣੀ ਅਵਾਜ਼ ਸੁਣਾ ਸਕਦੇ ਹੋ, ਜਦ ਕਿ ਉਹ ਪਿੱਠ ਫੇਰੀ ਨੱਸੇ ਜਾ ਰਹੇ ਹਨ।
81وَمَا أَنتَ بِهَادِي الْعُمْيِ عَن ضَلَالَتِهِمْ ۖ إِن تُسْمِعُ إِلَّا مَن يُؤْمِنُ بِآيَاتِنَا فَهُم مُّسْلِمُونَ
81਼ ਅਤੇ ਨਾ ਹੀ ਅੰਨ੍ਹਿਆਂ ਨੂੰ ਉਹਨਾਂ ਦੀ ਗੁਮਰਾਹੀ ਤੋਂ ਬਚਾ ਕੇ ਸਿੱਧੇ ਰਹਾ ਪਾ ਸਕਦੇ ਹੋ। ਤੁਸੀਂ ਤਾਂ ਕੇਵਲ ਉਹਨਾਂ ਨੂੰ ਹੀ ਸੁਣਾ ਸਕਦੇ ਹੋ, ਜਿਹੜੇ ਸਾਡੀਆਂ ਆਇਤਾਂ (.ਕੁਰਆਨ) ’ਤੇ ਈਮਾਨ ਲਿਆਏ ਹਨ, ਫੇਰ ਉਹੀਓ ਆਗਿਆਕਾਰੀ ਬਣ ਜਾਂਦੇ ਹਨ।
82۞ وَإِذَا وَقَعَ الْقَوْلُ عَلَيْهِمْ أَخْرَجْنَا لَهُمْ دَابَّةً مِّنَ الْأَرْضِ تُكَلِّمُهُمْ أَنَّ النَّاسَ كَانُوا بِآيَاتِنَا لَا يُوقِنُونَ
82਼ ਜਦੋਂ ਉਹਨਾਂ (ਇਨਕਾਰੀਆਂ) ’ਤੇ ਅਜ਼ਾਬ ਲਿਆਉਣ ਦੀ ਸਾਡੀ ਗੱਲ ਪੂਰੀ ਹੋਣ ਦਾ ਸਮਾਂ ਆ ਜਾਵੇਗਾਂ ਤਾਂ ਅਸੀਂ ਧਰਤੀ ਵਿੱਚੋਂ ਉਹਨਾਂ ਲਈ ਇਕ ਜਾਨਵਰ 1 ਕੱਢਾਂਗੇ ਜਿਹੜਾ ਉਹਨਾਂ ਨਾਲ ਗੱਲਾਂ ਕਰੇਗਾ। ਬੇਸ਼ੱਕ ਇਹ ਲੋਕ ਤਾਂ ਸਾਡੀਆਂ ਆਇਤਾਂ (ਨਿਸ਼ਾਨੀਆਂ) ਦਾ ਵਿਸ਼ਵਾਸ ਨਹੀਂ ਸੀ ਕਰਦੇ।
83وَيَوْمَ نَحْشُرُ مِن كُلِّ أُمَّةٍ فَوْجًا مِّمَّن يُكَذِّبُ بِآيَاتِنَا فَهُمْ يُوزَعُونَ
83਼ ਅਤੇ ਉਸ ਵੇਲੇ (ਭਾਵ ਕਿਆਮਤ ਦਿਹਾੜੇ) ਅਸੀਂ ਹਰ ਉੱਮਤ (ਸਮੁਦਾਇ) ਵਿੱਚੋਂ ਉਸ ਟੋਲੀ ਨੂੰ ਘੇਰ ਕੇ ਲਿਆਵਾਂਗੇ ਜਿਹੜੀ ਸਾਡੀਆਂ ਆਇਤਾਂ (ਹੁਕਮਾਂ) ਨੂੰ ਸਵੀਕਾਰ ਨਹੀਂ ਸੀ ਕਰਦੀ। ਫੇਰ ਉਹਨਾਂ ਸਭ ਦੀ ਦਰਜਾ ਬੰਦੀ (ਭਾਵ ਵੱਖ-ਵੱਖ) ਕਰ ਦਿੱਤੀ ਜਾਵੇਗੀ।
ਅਨ-ਨਮਲਕੁਰਾਨ ਸੂਚੀ
93ਆਇਤ
MeccanRevelation
81ਆਇਤ

ਅਨੁਵਾਦ — ਅਨ-ਨਮਲ 81

ਸੂਰਾ ਅਨ-ਨਮਲ ਆਇਤ 81 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 81਼ ਅਤੇ ਨਾ ਹੀ ਅੰਨ੍ਹਿਆਂ ਨੂੰ ਉਹਨਾਂ ਦੀ ਗੁਮਰਾਹੀ ਤੋਂ…

ਸੂਰਾ ਆਇਤ 81/93 — ਅਨ-ਨਮਲ النمل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਨ-ਨਮਲ ਸੁਣੋ, ਅਨ-ਨਮਲ ਅਨੁਵਾਦ, ਅਨ-ਨਮਲ mp3, ਅਨ-ਨਮਲ pdf. ਆਇਤ 79–83. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers