ਅਨ-ਨਮਲ · 83/93
ਅਨੁਵਾਦ ਉਚਾਰਨ — ਅਨ-ਨਮਲ
وَيَوْمَ نَحْشُرُ مِن كُلِّ أُمَّةٍ فَوْجًا مِّمَّن يُكَذِّبُ بِآيَاتِنَا فَهُمْ يُوزَعُونَ ۝٨٣
Wa Yawma nahshuru min kulli ummmatin fawjam mim many-yukazzibu bi Aayaatinaa fahum yooza`oon
📖 ਪੰਜਾਬੀ ਵਿੱਚ
83਼ ਅਤੇ ਉਸ ਵੇਲੇ (ਭਾਵ ਕਿਆਮਤ ਦਿਹਾੜੇ) ਅਸੀਂ ਹਰ ਉੱਮਤ (ਸਮੁਦਾਇ) ਵਿੱਚੋਂ ਉਸ ਟੋਲੀ ਨੂੰ ਘੇਰ ਕੇ ਲਿਆਵਾਂਗੇ ਜਿਹੜੀ ਸਾਡੀਆਂ ਆਇਤਾਂ (ਹੁਕਮਾਂ) ਨੂੰ ਸਵੀਕਾਰ ਨਹੀਂ ਸੀ ਕਰਦੀ। ਫੇਰ ਉਹਨਾਂ ਸਭ ਦੀ ਦਰਜਾ ਬੰਦੀ (ਭਾਵ ਵੱਖ-ਵੱਖ) ਕਰ ਦਿੱਤੀ ਜਾਵੇਗੀ।
🎧 ਸੁਣੋ

📜 ਆਇਤ 81-85 — ਅਨ-ਨਮਲ

81وَمَا أَنتَ بِهَادِي الْعُمْيِ عَن ضَلَالَتِهِمْ ۖ إِن تُسْمِعُ إِلَّا مَن يُؤْمِنُ بِآيَاتِنَا فَهُم مُّسْلِمُونَ
81਼ ਅਤੇ ਨਾ ਹੀ ਅੰਨ੍ਹਿਆਂ ਨੂੰ ਉਹਨਾਂ ਦੀ ਗੁਮਰਾਹੀ ਤੋਂ ਬਚਾ ਕੇ ਸਿੱਧੇ ਰਹਾ ਪਾ ਸਕਦੇ ਹੋ। ਤੁਸੀਂ ਤਾਂ ਕੇਵਲ ਉਹਨਾਂ ਨੂੰ ਹੀ ਸੁਣਾ ਸਕਦੇ ਹੋ, ਜਿਹੜੇ ਸਾਡੀਆਂ ਆਇਤਾਂ (.ਕੁਰਆਨ) ’ਤੇ ਈਮਾਨ ਲਿਆਏ ਹਨ, ਫੇਰ ਉਹੀਓ ਆਗਿਆਕਾਰੀ ਬਣ ਜਾਂਦੇ ਹਨ।
82۞ وَإِذَا وَقَعَ الْقَوْلُ عَلَيْهِمْ أَخْرَجْنَا لَهُمْ دَابَّةً مِّنَ الْأَرْضِ تُكَلِّمُهُمْ أَنَّ النَّاسَ كَانُوا بِآيَاتِنَا لَا يُوقِنُونَ
82਼ ਜਦੋਂ ਉਹਨਾਂ (ਇਨਕਾਰੀਆਂ) ’ਤੇ ਅਜ਼ਾਬ ਲਿਆਉਣ ਦੀ ਸਾਡੀ ਗੱਲ ਪੂਰੀ ਹੋਣ ਦਾ ਸਮਾਂ ਆ ਜਾਵੇਗਾਂ ਤਾਂ ਅਸੀਂ ਧਰਤੀ ਵਿੱਚੋਂ ਉਹਨਾਂ ਲਈ ਇਕ ਜਾਨਵਰ 1 ਕੱਢਾਂਗੇ ਜਿਹੜਾ ਉਹਨਾਂ ਨਾਲ ਗੱਲਾਂ ਕਰੇਗਾ। ਬੇਸ਼ੱਕ ਇਹ ਲੋਕ ਤਾਂ ਸਾਡੀਆਂ ਆਇਤਾਂ (ਨਿਸ਼ਾਨੀਆਂ) ਦਾ ਵਿਸ਼ਵਾਸ ਨਹੀਂ ਸੀ ਕਰਦੇ।
83وَيَوْمَ نَحْشُرُ مِن كُلِّ أُمَّةٍ فَوْجًا مِّمَّن يُكَذِّبُ بِآيَاتِنَا فَهُمْ يُوزَعُونَ
83਼ ਅਤੇ ਉਸ ਵੇਲੇ (ਭਾਵ ਕਿਆਮਤ ਦਿਹਾੜੇ) ਅਸੀਂ ਹਰ ਉੱਮਤ (ਸਮੁਦਾਇ) ਵਿੱਚੋਂ ਉਸ ਟੋਲੀ ਨੂੰ ਘੇਰ ਕੇ ਲਿਆਵਾਂਗੇ ਜਿਹੜੀ ਸਾਡੀਆਂ ਆਇਤਾਂ (ਹੁਕਮਾਂ) ਨੂੰ ਸਵੀਕਾਰ ਨਹੀਂ ਸੀ ਕਰਦੀ। ਫੇਰ ਉਹਨਾਂ ਸਭ ਦੀ ਦਰਜਾ ਬੰਦੀ (ਭਾਵ ਵੱਖ-ਵੱਖ) ਕਰ ਦਿੱਤੀ ਜਾਵੇਗੀ।
84حَتَّىٰ إِذَا جَاءُوا قَالَ أَكَذَّبْتُم بِآيَاتِي وَلَمْ تُحِيطُوا بِهَا عِلْمًا أَمَّاذَا كُنتُمْ تَعْمَلُونَ
84਼ ਜਦੋਂ ਸਾਰੇ (ਹਸ਼ਰ ਦੇ ਮੈਦਾਨ ਵਿਚ) ਆ ਜਾਣਗੇ ਤਾਂ ਅੱਲਾਹ ਪੁੱਛੇਗਾ, ਕੀ ਤੁਸੀਂ ਬਿਨਾਂ ਗਿਆਨ ਦੇ ਘੇਰੇ ਵਿਚ ਲਿਆਏ ਮੇਰੀਆਂ (ਆਇਤਾਂ) ਦਾ ਇਨਕਾਰ ਨਹੀਂ ਸੀ ਕੀਤਾ ? (ਜੇ ਨਹੀਂ ਫੇਰ ਤਾਂ ਇਹ ਦੱਸੋ) ਕਿ (ਸੰਸਾਰ ਵਿਚ ਤੁਸੀਂ ਕੀ ਕੁੱਝ ਕਰਦੇ ਸੀ)।
85وَوَقَعَ الْقَوْلُ عَلَيْهِم بِمَا ظَلَمُوا فَهُمْ لَا يَنطِقُونَ
85਼ ਉਹਨਾਂ (ਇਨਕਾਰੀਆਂ) ਦੇ ਜ਼ੁਲਮਾਂ ਕਾਰਨ ਉਹਨਾਂ ਉੱਤੇ (ਅਜ਼ਾਬ ਦੀ) ਪੁਸ਼ਟੀ ਹੋ ਜਾਵੇਗਾ ਅਤੇ ਉਹ ਕੁੱਝ ਬੋਲਣ ਜੋਗੇ ਵੀ ਨਹੀਂ ਰਹਿਣਗੇ।
ਅਨ-ਨਮਲਕੁਰਾਨ ਸੂਚੀ
93ਆਇਤ
MeccanRevelation
83ਆਇਤ

ਅਨੁਵਾਦ — ਅਨ-ਨਮਲ 83

ਸੂਰਾ ਅਨ-ਨਮਲ ਆਇਤ 83 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 83਼ ਅਤੇ ਉਸ ਵੇਲੇ (ਭਾਵ ਕਿਆਮਤ ਦਿਹਾੜੇ) ਅਸੀਂ ਹਰ ਉੱਮਤ…

ਸੂਰਾ ਆਇਤ 83/93 — ਅਨ-ਨਮਲ النمل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਨ-ਨਮਲ ਸੁਣੋ, ਅਨ-ਨਮਲ ਅਨੁਵਾਦ, ਅਨ-ਨਮਲ mp3, ਅਨ-ਨਮਲ pdf. ਆਇਤ 81–85. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers