ਅਨ-ਨਮਲ · 84/93
ਅਨੁਵਾਦ ਉਚਾਰਨ — ਸੂਰਾ ਅਨ-ਨਮਲ
حَتَّىٰ إِذَا جَاءُوا قَالَ أَكَذَّبْتُم بِآيَاتِي وَلَمْ تُحِيطُوا بِهَا عِلْمًا أَمَّاذَا كُنتُمْ تَعْمَلُونَ ۝٨٤
Hattaaa izaa jaaa`oo qaala akazzabtum bi Aayaatee wa lam tuheetoo bihaa `ilman ammaazaa kuntum ta`maloon
📖 ਪੰਜਾਬੀ ਵਿੱਚ
84਼ ਜਦੋਂ ਸਾਰੇ (ਹਸ਼ਰ ਦੇ ਮੈਦਾਨ ਵਿਚ) ਆ ਜਾਣਗੇ ਤਾਂ ਅੱਲਾਹ ਪੁੱਛੇਗਾ, ਕੀ ਤੁਸੀਂ ਬਿਨਾਂ ਗਿਆਨ ਦੇ ਘੇਰੇ ਵਿਚ ਲਿਆਏ ਮੇਰੀਆਂ (ਆਇਤਾਂ) ਦਾ ਇਨਕਾਰ ਨਹੀਂ ਸੀ ਕੀਤਾ ? (ਜੇ ਨਹੀਂ ਫੇਰ ਤਾਂ ਇਹ ਦੱਸੋ) ਕਿ (ਸੰਸਾਰ ਵਿਚ ਤੁਸੀਂ ਕੀ ਕੁੱਝ ਕਰਦੇ ਸੀ)।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 82-86 — ਸੂਰਾ ਅਨ-ਨਮਲ

82۞ وَإِذَا وَقَعَ الْقَوْلُ عَلَيْهِمْ أَخْرَجْنَا لَهُمْ دَابَّةً مِّنَ الْأَرْضِ تُكَلِّمُهُمْ أَنَّ النَّاسَ كَانُوا بِآيَاتِنَا لَا يُوقِنُونَ
82਼ ਜਦੋਂ ਉਹਨਾਂ (ਇਨਕਾਰੀਆਂ) ’ਤੇ ਅਜ਼ਾਬ ਲਿਆਉਣ ਦੀ ਸਾਡੀ ਗੱਲ ਪੂਰੀ ਹੋਣ ਦਾ ਸਮਾਂ ਆ ਜਾਵੇਗਾਂ ਤਾਂ ਅਸੀਂ ਧਰਤੀ ਵਿੱਚੋਂ ਉਹਨਾਂ ਲਈ ਇਕ ਜਾਨਵਰ 1 ਕੱਢਾਂਗੇ ਜਿਹੜਾ ਉਹਨਾਂ ਨਾਲ ਗੱਲਾਂ ਕਰੇਗਾ। ਬੇਸ਼ੱਕ ਇਹ ਲੋਕ ਤਾਂ ਸਾਡੀਆਂ ਆਇਤਾਂ (ਨਿਸ਼ਾਨੀਆਂ) ਦਾ ਵਿਸ਼ਵਾਸ ਨਹੀਂ ਸੀ ਕਰਦੇ।
83وَيَوْمَ نَحْشُرُ مِن كُلِّ أُمَّةٍ فَوْجًا مِّمَّن يُكَذِّبُ بِآيَاتِنَا فَهُمْ يُوزَعُونَ
83਼ ਅਤੇ ਉਸ ਵੇਲੇ (ਭਾਵ ਕਿਆਮਤ ਦਿਹਾੜੇ) ਅਸੀਂ ਹਰ ਉੱਮਤ (ਸਮੁਦਾਇ) ਵਿੱਚੋਂ ਉਸ ਟੋਲੀ ਨੂੰ ਘੇਰ ਕੇ ਲਿਆਵਾਂਗੇ ਜਿਹੜੀ ਸਾਡੀਆਂ ਆਇਤਾਂ (ਹੁਕਮਾਂ) ਨੂੰ ਸਵੀਕਾਰ ਨਹੀਂ ਸੀ ਕਰਦੀ। ਫੇਰ ਉਹਨਾਂ ਸਭ ਦੀ ਦਰਜਾ ਬੰਦੀ (ਭਾਵ ਵੱਖ-ਵੱਖ) ਕਰ ਦਿੱਤੀ ਜਾਵੇਗੀ।
84حَتَّىٰ إِذَا جَاءُوا قَالَ أَكَذَّبْتُم بِآيَاتِي وَلَمْ تُحِيطُوا بِهَا عِلْمًا أَمَّاذَا كُنتُمْ تَعْمَلُونَ
84਼ ਜਦੋਂ ਸਾਰੇ (ਹਸ਼ਰ ਦੇ ਮੈਦਾਨ ਵਿਚ) ਆ ਜਾਣਗੇ ਤਾਂ ਅੱਲਾਹ ਪੁੱਛੇਗਾ, ਕੀ ਤੁਸੀਂ ਬਿਨਾਂ ਗਿਆਨ ਦੇ ਘੇਰੇ ਵਿਚ ਲਿਆਏ ਮੇਰੀਆਂ (ਆਇਤਾਂ) ਦਾ ਇਨਕਾਰ ਨਹੀਂ ਸੀ ਕੀਤਾ ? (ਜੇ ਨਹੀਂ ਫੇਰ ਤਾਂ ਇਹ ਦੱਸੋ) ਕਿ (ਸੰਸਾਰ ਵਿਚ ਤੁਸੀਂ ਕੀ ਕੁੱਝ ਕਰਦੇ ਸੀ)।
85وَوَقَعَ الْقَوْلُ عَلَيْهِم بِمَا ظَلَمُوا فَهُمْ لَا يَنطِقُونَ
85਼ ਉਹਨਾਂ (ਇਨਕਾਰੀਆਂ) ਦੇ ਜ਼ੁਲਮਾਂ ਕਾਰਨ ਉਹਨਾਂ ਉੱਤੇ (ਅਜ਼ਾਬ ਦੀ) ਪੁਸ਼ਟੀ ਹੋ ਜਾਵੇਗਾ ਅਤੇ ਉਹ ਕੁੱਝ ਬੋਲਣ ਜੋਗੇ ਵੀ ਨਹੀਂ ਰਹਿਣਗੇ।
86أَلَمْ يَرَوْا أَنَّا جَعَلْنَا اللَّيْلَ لِيَسْكُنُوا فِيهِ وَالنَّهَارَ مُبْصِرًا ۚ إِنَّ فِي ذَٰلِكَ لَآيَاتٍ لِّقَوْمٍ يُؤْمِنُونَ
86਼ ਕੀ ਉਹ ਨਹੀਂ ਵੇਖਦੇ ਕਿ ਅਸੀਂ ਰਾਤ ਨੂੰ ਬਣਾਇਆ ਹੈ ਕਿ ਉਹ ਉਸ ਵਿਚ ਆਰਾਮ ਕਰ ਸਕਣ ਅਤੇ ਦਿਨ ਨੂੰ ਵੇਖਣ ਵਾਲਾ ਬਣਾਇਆ। ਬੇਸ਼ੱਕ ਇਸ ਵਿਚ ਉਹਨਾਂ ਲੋਕਾਂ ਲਈ ਬਹੁਤ ਨਿਸ਼ਾਨੀਆਂ ਹਨ ਜਿਹੜੇ ਈਮਾਨ ਲਿਆਉਂਦੇ ਹਨ।
ਅਨ-ਨਮਲਕੁਰਾਨ ਸੂਚੀ
93ਆਇਤ
MeccanRevelation
84ਆਇਤ

ਅਨੁਵਾਦ — ਅਨ-ਨਮਲ 84

ਸੂਰਾ ਅਨ-ਨਮਲ ਆਇਤ 84 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 84਼ ਜਦੋਂ ਸਾਰੇ (ਹਸ਼ਰ ਦੇ ਮੈਦਾਨ ਵਿਚ) ਆ ਜਾਣਗੇ ਤਾਂ…

ਸੂਰਾ ਆਇਤ 84/93 — ਸੂਰਾ ਅਨ-ਨਮਲ النمل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਮਲ ਸੁਣੋ, ਸੂਰਾ ਅਨ-ਨਮਲ ਅਨੁਵਾਦ, ਸੂਰਾ ਅਨ-ਨਮਲ mp3, ਸੂਰਾ ਅਨ-ਨਮਲ pdf. ਆਇਤ 82–86. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers