ਅਨ-ਨਮਲ · 85/93
ਅਨੁਵਾਦ ਉਚਾਰਨ — ਸੂਰਾ ਅਨ-ਨਮਲ
وَوَقَعَ الْقَوْلُ عَلَيْهِم بِمَا ظَلَمُوا فَهُمْ لَا يَنطِقُونَ ۝٨٥
Wa waqa`al qawlu `alaihim bimaa zalamoo fahum laa yantiqoon
📖 ਪੰਜਾਬੀ ਵਿੱਚ
85਼ ਉਹਨਾਂ (ਇਨਕਾਰੀਆਂ) ਦੇ ਜ਼ੁਲਮਾਂ ਕਾਰਨ ਉਹਨਾਂ ਉੱਤੇ (ਅਜ਼ਾਬ ਦੀ) ਪੁਸ਼ਟੀ ਹੋ ਜਾਵੇਗਾ ਅਤੇ ਉਹ ਕੁੱਝ ਬੋਲਣ ਜੋਗੇ ਵੀ ਨਹੀਂ ਰਹਿਣਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 83-87 — ਸੂਰਾ ਅਨ-ਨਮਲ

83وَيَوْمَ نَحْشُرُ مِن كُلِّ أُمَّةٍ فَوْجًا مِّمَّن يُكَذِّبُ بِآيَاتِنَا فَهُمْ يُوزَعُونَ
83਼ ਅਤੇ ਉਸ ਵੇਲੇ (ਭਾਵ ਕਿਆਮਤ ਦਿਹਾੜੇ) ਅਸੀਂ ਹਰ ਉੱਮਤ (ਸਮੁਦਾਇ) ਵਿੱਚੋਂ ਉਸ ਟੋਲੀ ਨੂੰ ਘੇਰ ਕੇ ਲਿਆਵਾਂਗੇ ਜਿਹੜੀ ਸਾਡੀਆਂ ਆਇਤਾਂ (ਹੁਕਮਾਂ) ਨੂੰ ਸਵੀਕਾਰ ਨਹੀਂ ਸੀ ਕਰਦੀ। ਫੇਰ ਉਹਨਾਂ ਸਭ ਦੀ ਦਰਜਾ ਬੰਦੀ (ਭਾਵ ਵੱਖ-ਵੱਖ) ਕਰ ਦਿੱਤੀ ਜਾਵੇਗੀ।
84حَتَّىٰ إِذَا جَاءُوا قَالَ أَكَذَّبْتُم بِآيَاتِي وَلَمْ تُحِيطُوا بِهَا عِلْمًا أَمَّاذَا كُنتُمْ تَعْمَلُونَ
84਼ ਜਦੋਂ ਸਾਰੇ (ਹਸ਼ਰ ਦੇ ਮੈਦਾਨ ਵਿਚ) ਆ ਜਾਣਗੇ ਤਾਂ ਅੱਲਾਹ ਪੁੱਛੇਗਾ, ਕੀ ਤੁਸੀਂ ਬਿਨਾਂ ਗਿਆਨ ਦੇ ਘੇਰੇ ਵਿਚ ਲਿਆਏ ਮੇਰੀਆਂ (ਆਇਤਾਂ) ਦਾ ਇਨਕਾਰ ਨਹੀਂ ਸੀ ਕੀਤਾ ? (ਜੇ ਨਹੀਂ ਫੇਰ ਤਾਂ ਇਹ ਦੱਸੋ) ਕਿ (ਸੰਸਾਰ ਵਿਚ ਤੁਸੀਂ ਕੀ ਕੁੱਝ ਕਰਦੇ ਸੀ)।
85وَوَقَعَ الْقَوْلُ عَلَيْهِم بِمَا ظَلَمُوا فَهُمْ لَا يَنطِقُونَ
85਼ ਉਹਨਾਂ (ਇਨਕਾਰੀਆਂ) ਦੇ ਜ਼ੁਲਮਾਂ ਕਾਰਨ ਉਹਨਾਂ ਉੱਤੇ (ਅਜ਼ਾਬ ਦੀ) ਪੁਸ਼ਟੀ ਹੋ ਜਾਵੇਗਾ ਅਤੇ ਉਹ ਕੁੱਝ ਬੋਲਣ ਜੋਗੇ ਵੀ ਨਹੀਂ ਰਹਿਣਗੇ।
86أَلَمْ يَرَوْا أَنَّا جَعَلْنَا اللَّيْلَ لِيَسْكُنُوا فِيهِ وَالنَّهَارَ مُبْصِرًا ۚ إِنَّ فِي ذَٰلِكَ لَآيَاتٍ لِّقَوْمٍ يُؤْمِنُونَ
86਼ ਕੀ ਉਹ ਨਹੀਂ ਵੇਖਦੇ ਕਿ ਅਸੀਂ ਰਾਤ ਨੂੰ ਬਣਾਇਆ ਹੈ ਕਿ ਉਹ ਉਸ ਵਿਚ ਆਰਾਮ ਕਰ ਸਕਣ ਅਤੇ ਦਿਨ ਨੂੰ ਵੇਖਣ ਵਾਲਾ ਬਣਾਇਆ। ਬੇਸ਼ੱਕ ਇਸ ਵਿਚ ਉਹਨਾਂ ਲੋਕਾਂ ਲਈ ਬਹੁਤ ਨਿਸ਼ਾਨੀਆਂ ਹਨ ਜਿਹੜੇ ਈਮਾਨ ਲਿਆਉਂਦੇ ਹਨ।
87وَيَوْمَ يُنفَخُ فِي الصُّورِ فَفَزِعَ مَن فِي السَّمَاوَاتِ وَمَن فِي الْأَرْضِ إِلَّا مَن شَاءَ اللَّهُ ۚ وَكُلٌّ أَتَوْهُ دَاخِرِينَ
87਼ ਜਿਸ ਦਿਨ ਸੂਰ (ਬਿਗਲ) ਬਜਾਇਆ ਜਾਵੇਗਾ ਤਾਂ ਸਾਰੇ ਦੇ ਸਾਰੇ ਅਕਾਸ਼ਾਂ ਵਾਲੇ ਅਤੇ ਧਰਤੀ ਵਾਲੇ ਘਬਰਾ ਜਾਣਗੇ ਪਰ (ਉਹ ਨਹੀਂ ਘਬਰਾਉਂਗੇ) ਛੁੱਟ ਉਹਨਾਂ ਤੋਂ ਜਿਨ੍ਹਾਂ ਨੂੰ ਅੱਲਾਹ ਚਾਹਵੇ ਅਤੇ ਸਾਰੇ ਹੀ ਹੀਣੇ ਹੋਕੇ ਨਿਮਰਤਾ ਸਹਿਤ ਉਸ (ਰੱਬ) ਦੇ ਹਜ਼ੂਰ ਪੇਸ਼ ਹੋਣਗੇ।
ਅਨ-ਨਮਲਕੁਰਾਨ ਸੂਚੀ
93ਆਇਤ
MeccanRevelation
85ਆਇਤ

ਅਨੁਵਾਦ — ਅਨ-ਨਮਲ 85

ਸੂਰਾ ਅਨ-ਨਮਲ ਆਇਤ 85 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 85਼ ਉਹਨਾਂ (ਇਨਕਾਰੀਆਂ) ਦੇ ਜ਼ੁਲਮਾਂ ਕਾਰਨ ਉਹਨਾਂ ਉੱਤੇ (ਅਜ਼ਾਬ ਦੀ)…

ਸੂਰਾ ਆਇਤ 85/93 — ਸੂਰਾ ਅਨ-ਨਮਲ النمل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਮਲ ਸੁਣੋ, ਸੂਰਾ ਅਨ-ਨਮਲ ਅਨੁਵਾਦ, ਸੂਰਾ ਅਨ-ਨਮਲ mp3, ਸੂਰਾ ਅਨ-ਨਮਲ pdf. ਆਇਤ 83–87. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers