ਅਨ-ਨਮਲ · 86/93
ਅਨੁਵਾਦ ਉਚਾਰਨ — ਸੂਰਾ ਅਨ-ਨਮਲ
أَلَمْ يَرَوْا أَنَّا جَعَلْنَا اللَّيْلَ لِيَسْكُنُوا فِيهِ وَالنَّهَارَ مُبْصِرًا ۚ إِنَّ فِي ذَٰلِكَ لَآيَاتٍ لِّقَوْمٍ يُؤْمِنُونَ ۝٨٦
Alam yaraw annaa ja`alnal laila li yaskunoo feehi wannahaara mubsiraa; inna fee zaalika la Aayaatil liqaw miny-yu`minoon
📖 ਪੰਜਾਬੀ ਵਿੱਚ
86਼ ਕੀ ਉਹ ਨਹੀਂ ਵੇਖਦੇ ਕਿ ਅਸੀਂ ਰਾਤ ਨੂੰ ਬਣਾਇਆ ਹੈ ਕਿ ਉਹ ਉਸ ਵਿਚ ਆਰਾਮ ਕਰ ਸਕਣ ਅਤੇ ਦਿਨ ਨੂੰ ਵੇਖਣ ਵਾਲਾ ਬਣਾਇਆ। ਬੇਸ਼ੱਕ ਇਸ ਵਿਚ ਉਹਨਾਂ ਲੋਕਾਂ ਲਈ ਬਹੁਤ ਨਿਸ਼ਾਨੀਆਂ ਹਨ ਜਿਹੜੇ ਈਮਾਨ ਲਿਆਉਂਦੇ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 84-88 — ਸੂਰਾ ਅਨ-ਨਮਲ

84حَتَّىٰ إِذَا جَاءُوا قَالَ أَكَذَّبْتُم بِآيَاتِي وَلَمْ تُحِيطُوا بِهَا عِلْمًا أَمَّاذَا كُنتُمْ تَعْمَلُونَ
84਼ ਜਦੋਂ ਸਾਰੇ (ਹਸ਼ਰ ਦੇ ਮੈਦਾਨ ਵਿਚ) ਆ ਜਾਣਗੇ ਤਾਂ ਅੱਲਾਹ ਪੁੱਛੇਗਾ, ਕੀ ਤੁਸੀਂ ਬਿਨਾਂ ਗਿਆਨ ਦੇ ਘੇਰੇ ਵਿਚ ਲਿਆਏ ਮੇਰੀਆਂ (ਆਇਤਾਂ) ਦਾ ਇਨਕਾਰ ਨਹੀਂ ਸੀ ਕੀਤਾ ? (ਜੇ ਨਹੀਂ ਫੇਰ ਤਾਂ ਇਹ ਦੱਸੋ) ਕਿ (ਸੰਸਾਰ ਵਿਚ ਤੁਸੀਂ ਕੀ ਕੁੱਝ ਕਰਦੇ ਸੀ)।
85وَوَقَعَ الْقَوْلُ عَلَيْهِم بِمَا ظَلَمُوا فَهُمْ لَا يَنطِقُونَ
85਼ ਉਹਨਾਂ (ਇਨਕਾਰੀਆਂ) ਦੇ ਜ਼ੁਲਮਾਂ ਕਾਰਨ ਉਹਨਾਂ ਉੱਤੇ (ਅਜ਼ਾਬ ਦੀ) ਪੁਸ਼ਟੀ ਹੋ ਜਾਵੇਗਾ ਅਤੇ ਉਹ ਕੁੱਝ ਬੋਲਣ ਜੋਗੇ ਵੀ ਨਹੀਂ ਰਹਿਣਗੇ।
86أَلَمْ يَرَوْا أَنَّا جَعَلْنَا اللَّيْلَ لِيَسْكُنُوا فِيهِ وَالنَّهَارَ مُبْصِرًا ۚ إِنَّ فِي ذَٰلِكَ لَآيَاتٍ لِّقَوْمٍ يُؤْمِنُونَ
86਼ ਕੀ ਉਹ ਨਹੀਂ ਵੇਖਦੇ ਕਿ ਅਸੀਂ ਰਾਤ ਨੂੰ ਬਣਾਇਆ ਹੈ ਕਿ ਉਹ ਉਸ ਵਿਚ ਆਰਾਮ ਕਰ ਸਕਣ ਅਤੇ ਦਿਨ ਨੂੰ ਵੇਖਣ ਵਾਲਾ ਬਣਾਇਆ। ਬੇਸ਼ੱਕ ਇਸ ਵਿਚ ਉਹਨਾਂ ਲੋਕਾਂ ਲਈ ਬਹੁਤ ਨਿਸ਼ਾਨੀਆਂ ਹਨ ਜਿਹੜੇ ਈਮਾਨ ਲਿਆਉਂਦੇ ਹਨ।
87وَيَوْمَ يُنفَخُ فِي الصُّورِ فَفَزِعَ مَن فِي السَّمَاوَاتِ وَمَن فِي الْأَرْضِ إِلَّا مَن شَاءَ اللَّهُ ۚ وَكُلٌّ أَتَوْهُ دَاخِرِينَ
87਼ ਜਿਸ ਦਿਨ ਸੂਰ (ਬਿਗਲ) ਬਜਾਇਆ ਜਾਵੇਗਾ ਤਾਂ ਸਾਰੇ ਦੇ ਸਾਰੇ ਅਕਾਸ਼ਾਂ ਵਾਲੇ ਅਤੇ ਧਰਤੀ ਵਾਲੇ ਘਬਰਾ ਜਾਣਗੇ ਪਰ (ਉਹ ਨਹੀਂ ਘਬਰਾਉਂਗੇ) ਛੁੱਟ ਉਹਨਾਂ ਤੋਂ ਜਿਨ੍ਹਾਂ ਨੂੰ ਅੱਲਾਹ ਚਾਹਵੇ ਅਤੇ ਸਾਰੇ ਹੀ ਹੀਣੇ ਹੋਕੇ ਨਿਮਰਤਾ ਸਹਿਤ ਉਸ (ਰੱਬ) ਦੇ ਹਜ਼ੂਰ ਪੇਸ਼ ਹੋਣਗੇ।
88وَتَرَى الْجِبَالَ تَحْسَبُهَا جَامِدَةً وَهِيَ تَمُرُّ مَرَّ السَّحَابِ ۚ صُنْعَ اللَّهِ الَّذِي أَتْقَنَ كُلَّ شَيْءٍ ۚ إِنَّهُ خَبِيرٌ بِمَا تَفْعَلُونَ
88਼ ਤੁਸੀਂ ਪਹਾੜਾਂ ਨੂੰ ਆਪਣੀ ਥਾਂ ’ਤੇ ਗੱਡੇ ਹੋਏ ਸਮਝਦੇ ਹੋ ਪਰ (ਕਿਆਮਤ ਦਿਹਾੜੇ) ਉਹ ਵੀ ਬੱਦਲਾਂ ਵਾਂਗ ਉੜਦੇ ਹੋਣਗੇ, ਇਹੋ ਅੱਲਾਹ ਦੀ ਕਾਰੀਗਰੀ ਹੈ, ਉਸ ਨੇ ਹਰੇਕ ਚੀਜ਼ ਨੂੰ ਦ੍ਰਿੜ ਤੇ ਮਜ਼ਬੂਤ ਬਣਾਇਆ। ਤੁਸੀਂ ਜੋ ਵੀ ਕਰਦੇ ਹੋ ਉਸ ਤੋਂ (ਅੱਲਾਹ) ਜਾਣੂ ਹੈ।
ਅਨ-ਨਮਲਕੁਰਾਨ ਸੂਚੀ
93ਆਇਤ
MeccanRevelation
86ਆਇਤ

ਅਨੁਵਾਦ — ਅਨ-ਨਮਲ 86

ਸੂਰਾ ਅਨ-ਨਮਲ ਆਇਤ 86 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 86਼ ਕੀ ਉਹ ਨਹੀਂ ਵੇਖਦੇ ਕਿ ਅਸੀਂ ਰਾਤ ਨੂੰ ਬਣਾਇਆ…

ਸੂਰਾ ਆਇਤ 86/93 — ਸੂਰਾ ਅਨ-ਨਮਲ النمل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਮਲ ਸੁਣੋ, ਸੂਰਾ ਅਨ-ਨਮਲ ਅਨੁਵਾਦ, ਸੂਰਾ ਅਨ-ਨਮਲ mp3, ਸੂਰਾ ਅਨ-ਨਮਲ pdf. ਆਇਤ 84–88. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers