ਅਨ-ਨਮਲ · 87/93
ਅਨੁਵਾਦ ਉਚਾਰਨ — ਸੂਰਾ ਅਨ-ਨਮਲ
وَيَوْمَ يُنفَخُ فِي الصُّورِ فَفَزِعَ مَن فِي السَّمَاوَاتِ وَمَن فِي الْأَرْضِ إِلَّا مَن شَاءَ اللَّهُ ۚ وَكُلٌّ أَتَوْهُ دَاخِرِينَ ۝٨٧
Wa Yawma yunfakhu fis Soori fafazi`a man fis samaawaati wa man fil ardi illaa man shaaa`al laah; wa kullun atawhu daakhireen
📖 ਪੰਜਾਬੀ ਵਿੱਚ
87਼ ਜਿਸ ਦਿਨ ਸੂਰ (ਬਿਗਲ) ਬਜਾਇਆ ਜਾਵੇਗਾ ਤਾਂ ਸਾਰੇ ਦੇ ਸਾਰੇ ਅਕਾਸ਼ਾਂ ਵਾਲੇ ਅਤੇ ਧਰਤੀ ਵਾਲੇ ਘਬਰਾ ਜਾਣਗੇ ਪਰ (ਉਹ ਨਹੀਂ ਘਬਰਾਉਂਗੇ) ਛੁੱਟ ਉਹਨਾਂ ਤੋਂ ਜਿਨ੍ਹਾਂ ਨੂੰ ਅੱਲਾਹ ਚਾਹਵੇ ਅਤੇ ਸਾਰੇ ਹੀ ਹੀਣੇ ਹੋਕੇ ਨਿਮਰਤਾ ਸਹਿਤ ਉਸ (ਰੱਬ) ਦੇ ਹਜ਼ੂਰ ਪੇਸ਼ ਹੋਣਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 85-89 — ਸੂਰਾ ਅਨ-ਨਮਲ

85وَوَقَعَ الْقَوْلُ عَلَيْهِم بِمَا ظَلَمُوا فَهُمْ لَا يَنطِقُونَ
85਼ ਉਹਨਾਂ (ਇਨਕਾਰੀਆਂ) ਦੇ ਜ਼ੁਲਮਾਂ ਕਾਰਨ ਉਹਨਾਂ ਉੱਤੇ (ਅਜ਼ਾਬ ਦੀ) ਪੁਸ਼ਟੀ ਹੋ ਜਾਵੇਗਾ ਅਤੇ ਉਹ ਕੁੱਝ ਬੋਲਣ ਜੋਗੇ ਵੀ ਨਹੀਂ ਰਹਿਣਗੇ।
86أَلَمْ يَرَوْا أَنَّا جَعَلْنَا اللَّيْلَ لِيَسْكُنُوا فِيهِ وَالنَّهَارَ مُبْصِرًا ۚ إِنَّ فِي ذَٰلِكَ لَآيَاتٍ لِّقَوْمٍ يُؤْمِنُونَ
86਼ ਕੀ ਉਹ ਨਹੀਂ ਵੇਖਦੇ ਕਿ ਅਸੀਂ ਰਾਤ ਨੂੰ ਬਣਾਇਆ ਹੈ ਕਿ ਉਹ ਉਸ ਵਿਚ ਆਰਾਮ ਕਰ ਸਕਣ ਅਤੇ ਦਿਨ ਨੂੰ ਵੇਖਣ ਵਾਲਾ ਬਣਾਇਆ। ਬੇਸ਼ੱਕ ਇਸ ਵਿਚ ਉਹਨਾਂ ਲੋਕਾਂ ਲਈ ਬਹੁਤ ਨਿਸ਼ਾਨੀਆਂ ਹਨ ਜਿਹੜੇ ਈਮਾਨ ਲਿਆਉਂਦੇ ਹਨ।
87وَيَوْمَ يُنفَخُ فِي الصُّورِ فَفَزِعَ مَن فِي السَّمَاوَاتِ وَمَن فِي الْأَرْضِ إِلَّا مَن شَاءَ اللَّهُ ۚ وَكُلٌّ أَتَوْهُ دَاخِرِينَ
87਼ ਜਿਸ ਦਿਨ ਸੂਰ (ਬਿਗਲ) ਬਜਾਇਆ ਜਾਵੇਗਾ ਤਾਂ ਸਾਰੇ ਦੇ ਸਾਰੇ ਅਕਾਸ਼ਾਂ ਵਾਲੇ ਅਤੇ ਧਰਤੀ ਵਾਲੇ ਘਬਰਾ ਜਾਣਗੇ ਪਰ (ਉਹ ਨਹੀਂ ਘਬਰਾਉਂਗੇ) ਛੁੱਟ ਉਹਨਾਂ ਤੋਂ ਜਿਨ੍ਹਾਂ ਨੂੰ ਅੱਲਾਹ ਚਾਹਵੇ ਅਤੇ ਸਾਰੇ ਹੀ ਹੀਣੇ ਹੋਕੇ ਨਿਮਰਤਾ ਸਹਿਤ ਉਸ (ਰੱਬ) ਦੇ ਹਜ਼ੂਰ ਪੇਸ਼ ਹੋਣਗੇ।
88وَتَرَى الْجِبَالَ تَحْسَبُهَا جَامِدَةً وَهِيَ تَمُرُّ مَرَّ السَّحَابِ ۚ صُنْعَ اللَّهِ الَّذِي أَتْقَنَ كُلَّ شَيْءٍ ۚ إِنَّهُ خَبِيرٌ بِمَا تَفْعَلُونَ
88਼ ਤੁਸੀਂ ਪਹਾੜਾਂ ਨੂੰ ਆਪਣੀ ਥਾਂ ’ਤੇ ਗੱਡੇ ਹੋਏ ਸਮਝਦੇ ਹੋ ਪਰ (ਕਿਆਮਤ ਦਿਹਾੜੇ) ਉਹ ਵੀ ਬੱਦਲਾਂ ਵਾਂਗ ਉੜਦੇ ਹੋਣਗੇ, ਇਹੋ ਅੱਲਾਹ ਦੀ ਕਾਰੀਗਰੀ ਹੈ, ਉਸ ਨੇ ਹਰੇਕ ਚੀਜ਼ ਨੂੰ ਦ੍ਰਿੜ ਤੇ ਮਜ਼ਬੂਤ ਬਣਾਇਆ। ਤੁਸੀਂ ਜੋ ਵੀ ਕਰਦੇ ਹੋ ਉਸ ਤੋਂ (ਅੱਲਾਹ) ਜਾਣੂ ਹੈ।
89مَن جَاءَ بِالْحَسَنَةِ فَلَهُ خَيْرٌ مِّنْهَا وَهُم مِّن فَزَعٍ يَوْمَئِذٍ آمِنُونَ
89਼ ਜਿਹੜਾ ਵਿਅਕਤੀ ਨੇਕੀ ਲੈਕੇ ਆਵੇਗਾ ਉਸ ਨੂੰ ਵਧੀਆ ਬਦਲਾ ਮਿਲੇਗਾ ਅਤੇ ਉਹ ਉਸ ਦਿਨ ਦੀ ਘਬਰਾਹਟ ਤੋਂ ਨਿਸ਼ਚਿੰਤ ਹੋਵੇਗਾ।
ਅਨ-ਨਮਲਕੁਰਾਨ ਸੂਚੀ
93ਆਇਤ
MeccanRevelation
87ਆਇਤ

ਅਨੁਵਾਦ — ਅਨ-ਨਮਲ 87

ਸੂਰਾ ਅਨ-ਨਮਲ ਆਇਤ 87 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 87਼ ਜਿਸ ਦਿਨ ਸੂਰ (ਬਿਗਲ) ਬਜਾਇਆ ਜਾਵੇਗਾ ਤਾਂ ਸਾਰੇ ਦੇ…

ਸੂਰਾ ਆਇਤ 87/93 — ਸੂਰਾ ਅਨ-ਨਮਲ النمل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਮਲ ਸੁਣੋ, ਸੂਰਾ ਅਨ-ਨਮਲ ਅਨੁਵਾਦ, ਸੂਰਾ ਅਨ-ਨਮਲ mp3, ਸੂਰਾ ਅਨ-ਨਮਲ pdf. ਆਇਤ 85–89. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers