ਅਨ-ਨਮਲ · 88/93
ਅਨੁਵਾਦ ਉਚਾਰਨ — ਅਨ-ਨਮਲ
وَتَرَى الْجِبَالَ تَحْسَبُهَا جَامِدَةً وَهِيَ تَمُرُّ مَرَّ السَّحَابِ ۚ صُنْعَ اللَّهِ الَّذِي أَتْقَنَ كُلَّ شَيْءٍ ۚ إِنَّهُ خَبِيرٌ بِمَا تَفْعَلُونَ ۝٨٨
Wa taral jibaala tahsabuhaa jaamidatanw wa hiya tamurru marras sahaab; sun`al laahil lazeee atqana kulla shai`; innahoo khabeerum bimaa taf`aloon
📖 ਪੰਜਾਬੀ ਵਿੱਚ
88਼ ਤੁਸੀਂ ਪਹਾੜਾਂ ਨੂੰ ਆਪਣੀ ਥਾਂ ’ਤੇ ਗੱਡੇ ਹੋਏ ਸਮਝਦੇ ਹੋ ਪਰ (ਕਿਆਮਤ ਦਿਹਾੜੇ) ਉਹ ਵੀ ਬੱਦਲਾਂ ਵਾਂਗ ਉੜਦੇ ਹੋਣਗੇ, ਇਹੋ ਅੱਲਾਹ ਦੀ ਕਾਰੀਗਰੀ ਹੈ, ਉਸ ਨੇ ਹਰੇਕ ਚੀਜ਼ ਨੂੰ ਦ੍ਰਿੜ ਤੇ ਮਜ਼ਬੂਤ ਬਣਾਇਆ। ਤੁਸੀਂ ਜੋ ਵੀ ਕਰਦੇ ਹੋ ਉਸ ਤੋਂ (ਅੱਲਾਹ) ਜਾਣੂ ਹੈ।

🎧 ਸੁਣੋ


📜 ਆਇਤ 86-90 — ਅਨ-ਨਮਲ

86أَلَمْ يَرَوْا أَنَّا جَعَلْنَا اللَّيْلَ لِيَسْكُنُوا فِيهِ وَالنَّهَارَ مُبْصِرًا ۚ إِنَّ فِي ذَٰلِكَ لَآيَاتٍ لِّقَوْمٍ يُؤْمِنُونَ
86਼ ਕੀ ਉਹ ਨਹੀਂ ਵੇਖਦੇ ਕਿ ਅਸੀਂ ਰਾਤ ਨੂੰ ਬਣਾਇਆ ਹੈ ਕਿ ਉਹ ਉਸ ਵਿਚ ਆਰਾਮ ਕਰ ਸਕਣ ਅਤੇ ਦਿਨ ਨੂੰ ਵੇਖਣ ਵਾਲਾ ਬਣਾਇਆ। ਬੇਸ਼ੱਕ ਇਸ ਵਿਚ ਉਹਨਾਂ ਲੋਕਾਂ ਲਈ ਬਹੁਤ ਨਿਸ਼ਾਨੀਆਂ ਹਨ ਜਿਹੜੇ ਈਮਾਨ ਲਿਆਉਂਦੇ ਹਨ।
87وَيَوْمَ يُنفَخُ فِي الصُّورِ فَفَزِعَ مَن فِي السَّمَاوَاتِ وَمَن فِي الْأَرْضِ إِلَّا مَن شَاءَ اللَّهُ ۚ وَكُلٌّ أَتَوْهُ دَاخِرِينَ
87਼ ਜਿਸ ਦਿਨ ਸੂਰ (ਬਿਗਲ) ਬਜਾਇਆ ਜਾਵੇਗਾ ਤਾਂ ਸਾਰੇ ਦੇ ਸਾਰੇ ਅਕਾਸ਼ਾਂ ਵਾਲੇ ਅਤੇ ਧਰਤੀ ਵਾਲੇ ਘਬਰਾ ਜਾਣਗੇ ਪਰ (ਉਹ ਨਹੀਂ ਘਬਰਾਉਂਗੇ) ਛੁੱਟ ਉਹਨਾਂ ਤੋਂ ਜਿਨ੍ਹਾਂ ਨੂੰ ਅੱਲਾਹ ਚਾਹਵੇ ਅਤੇ ਸਾਰੇ ਹੀ ਹੀਣੇ ਹੋਕੇ ਨਿਮਰਤਾ ਸਹਿਤ ਉਸ (ਰੱਬ) ਦੇ ਹਜ਼ੂਰ ਪੇਸ਼ ਹੋਣਗੇ।
88وَتَرَى الْجِبَالَ تَحْسَبُهَا جَامِدَةً وَهِيَ تَمُرُّ مَرَّ السَّحَابِ ۚ صُنْعَ اللَّهِ الَّذِي أَتْقَنَ كُلَّ شَيْءٍ ۚ إِنَّهُ خَبِيرٌ بِمَا تَفْعَلُونَ
88਼ ਤੁਸੀਂ ਪਹਾੜਾਂ ਨੂੰ ਆਪਣੀ ਥਾਂ ’ਤੇ ਗੱਡੇ ਹੋਏ ਸਮਝਦੇ ਹੋ ਪਰ (ਕਿਆਮਤ ਦਿਹਾੜੇ) ਉਹ ਵੀ ਬੱਦਲਾਂ ਵਾਂਗ ਉੜਦੇ ਹੋਣਗੇ, ਇਹੋ ਅੱਲਾਹ ਦੀ ਕਾਰੀਗਰੀ ਹੈ, ਉਸ ਨੇ ਹਰੇਕ ਚੀਜ਼ ਨੂੰ ਦ੍ਰਿੜ ਤੇ ਮਜ਼ਬੂਤ ਬਣਾਇਆ। ਤੁਸੀਂ ਜੋ ਵੀ ਕਰਦੇ ਹੋ ਉਸ ਤੋਂ (ਅੱਲਾਹ) ਜਾਣੂ ਹੈ।
89مَن جَاءَ بِالْحَسَنَةِ فَلَهُ خَيْرٌ مِّنْهَا وَهُم مِّن فَزَعٍ يَوْمَئِذٍ آمِنُونَ
89਼ ਜਿਹੜਾ ਵਿਅਕਤੀ ਨੇਕੀ ਲੈਕੇ ਆਵੇਗਾ ਉਸ ਨੂੰ ਵਧੀਆ ਬਦਲਾ ਮਿਲੇਗਾ ਅਤੇ ਉਹ ਉਸ ਦਿਨ ਦੀ ਘਬਰਾਹਟ ਤੋਂ ਨਿਸ਼ਚਿੰਤ ਹੋਵੇਗਾ।
90وَمَن جَاءَ بِالسَّيِّئَةِ فَكُبَّتْ وُجُوهُهُمْ فِي النَّارِ هَلْ تُجْزَوْنَ إِلَّا مَا كُنتُمْ تَعْمَلُونَ
90਼ ਪਰ ਜਿਹੜੇ ਲੋਕੀ ਬੁਰਾਈਆਂ ਲੈਕੇ ਆਉਣਗੇ ਉਹਨਾਂ ਨੂੰ ਮੂੱਧੇ ਮੂੰਹ ਅੱਗ ਵਿਚ ਸੁੱਟਿਆ ਜਾਵੇਗਾ (ਅਤੇ ਕਿਹਾ ਜਾਵੇਗਾ) ਕਿ ਤੁਹਾਨੂੰ ਉਸ ਦਾ ਹੀ ਬਦਲਾ ਦਿੱਤਾ ਜਾਵੇਗਾ ਜੋ ਅਮਲ ਤੁਸੀਂ (ਸੰਸਾਰ ਵਿਚ) ਕਰਦੇ ਸੀ।
ਅਨ-ਨਮਲਕੁਰਾਨ ਸੂਚੀ
93ਆਇਤ
MeccanRevelation
88ਆਇਤ

ਅਨੁਵਾਦ — ਅਨ-ਨਮਲ 88

ਸੂਰਾ ਅਨ-ਨਮਲ ਆਇਤ 88 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 88਼ ਤੁਸੀਂ ਪਹਾੜਾਂ ਨੂੰ ਆਪਣੀ ਥਾਂ ’ਤੇ ਗੱਡੇ ਹੋਏ ਸਮਝਦੇ…

ਸੂਰਾ ਆਇਤ 88/93 — ਅਨ-ਨਮਲ النمل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਨ-ਨਮਲ ਸੁਣੋ, ਅਨ-ਨਮਲ ਅਨੁਵਾਦ, ਅਨ-ਨਮਲ mp3, ਅਨ-ਨਮਲ pdf. ਆਇਤ 86–90. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers