ਅਨ-ਨਮਲ · 89/93
ਅਨੁਵਾਦ ਉਚਾਰਨ — ਸੂਰਾ ਅਨ-ਨਮਲ
مَن جَاءَ بِالْحَسَنَةِ فَلَهُ خَيْرٌ مِّنْهَا وَهُم مِّن فَزَعٍ يَوْمَئِذٍ آمِنُونَ ۝٨٩
Man jaaa`a bilhasanati falahoo khairum minhaa wa hum min faza`iny Yawma`izin aaminoon
📖 ਪੰਜਾਬੀ ਵਿੱਚ
89਼ ਜਿਹੜਾ ਵਿਅਕਤੀ ਨੇਕੀ ਲੈਕੇ ਆਵੇਗਾ ਉਸ ਨੂੰ ਵਧੀਆ ਬਦਲਾ ਮਿਲੇਗਾ ਅਤੇ ਉਹ ਉਸ ਦਿਨ ਦੀ ਘਬਰਾਹਟ ਤੋਂ ਨਿਸ਼ਚਿੰਤ ਹੋਵੇਗਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 87-91 — ਸੂਰਾ ਅਨ-ਨਮਲ

87وَيَوْمَ يُنفَخُ فِي الصُّورِ فَفَزِعَ مَن فِي السَّمَاوَاتِ وَمَن فِي الْأَرْضِ إِلَّا مَن شَاءَ اللَّهُ ۚ وَكُلٌّ أَتَوْهُ دَاخِرِينَ
87਼ ਜਿਸ ਦਿਨ ਸੂਰ (ਬਿਗਲ) ਬਜਾਇਆ ਜਾਵੇਗਾ ਤਾਂ ਸਾਰੇ ਦੇ ਸਾਰੇ ਅਕਾਸ਼ਾਂ ਵਾਲੇ ਅਤੇ ਧਰਤੀ ਵਾਲੇ ਘਬਰਾ ਜਾਣਗੇ ਪਰ (ਉਹ ਨਹੀਂ ਘਬਰਾਉਂਗੇ) ਛੁੱਟ ਉਹਨਾਂ ਤੋਂ ਜਿਨ੍ਹਾਂ ਨੂੰ ਅੱਲਾਹ ਚਾਹਵੇ ਅਤੇ ਸਾਰੇ ਹੀ ਹੀਣੇ ਹੋਕੇ ਨਿਮਰਤਾ ਸਹਿਤ ਉਸ (ਰੱਬ) ਦੇ ਹਜ਼ੂਰ ਪੇਸ਼ ਹੋਣਗੇ।
88وَتَرَى الْجِبَالَ تَحْسَبُهَا جَامِدَةً وَهِيَ تَمُرُّ مَرَّ السَّحَابِ ۚ صُنْعَ اللَّهِ الَّذِي أَتْقَنَ كُلَّ شَيْءٍ ۚ إِنَّهُ خَبِيرٌ بِمَا تَفْعَلُونَ
88਼ ਤੁਸੀਂ ਪਹਾੜਾਂ ਨੂੰ ਆਪਣੀ ਥਾਂ ’ਤੇ ਗੱਡੇ ਹੋਏ ਸਮਝਦੇ ਹੋ ਪਰ (ਕਿਆਮਤ ਦਿਹਾੜੇ) ਉਹ ਵੀ ਬੱਦਲਾਂ ਵਾਂਗ ਉੜਦੇ ਹੋਣਗੇ, ਇਹੋ ਅੱਲਾਹ ਦੀ ਕਾਰੀਗਰੀ ਹੈ, ਉਸ ਨੇ ਹਰੇਕ ਚੀਜ਼ ਨੂੰ ਦ੍ਰਿੜ ਤੇ ਮਜ਼ਬੂਤ ਬਣਾਇਆ। ਤੁਸੀਂ ਜੋ ਵੀ ਕਰਦੇ ਹੋ ਉਸ ਤੋਂ (ਅੱਲਾਹ) ਜਾਣੂ ਹੈ।
89مَن جَاءَ بِالْحَسَنَةِ فَلَهُ خَيْرٌ مِّنْهَا وَهُم مِّن فَزَعٍ يَوْمَئِذٍ آمِنُونَ
89਼ ਜਿਹੜਾ ਵਿਅਕਤੀ ਨੇਕੀ ਲੈਕੇ ਆਵੇਗਾ ਉਸ ਨੂੰ ਵਧੀਆ ਬਦਲਾ ਮਿਲੇਗਾ ਅਤੇ ਉਹ ਉਸ ਦਿਨ ਦੀ ਘਬਰਾਹਟ ਤੋਂ ਨਿਸ਼ਚਿੰਤ ਹੋਵੇਗਾ।
90وَمَن جَاءَ بِالسَّيِّئَةِ فَكُبَّتْ وُجُوهُهُمْ فِي النَّارِ هَلْ تُجْزَوْنَ إِلَّا مَا كُنتُمْ تَعْمَلُونَ
90਼ ਪਰ ਜਿਹੜੇ ਲੋਕੀ ਬੁਰਾਈਆਂ ਲੈਕੇ ਆਉਣਗੇ ਉਹਨਾਂ ਨੂੰ ਮੂੱਧੇ ਮੂੰਹ ਅੱਗ ਵਿਚ ਸੁੱਟਿਆ ਜਾਵੇਗਾ (ਅਤੇ ਕਿਹਾ ਜਾਵੇਗਾ) ਕਿ ਤੁਹਾਨੂੰ ਉਸ ਦਾ ਹੀ ਬਦਲਾ ਦਿੱਤਾ ਜਾਵੇਗਾ ਜੋ ਅਮਲ ਤੁਸੀਂ (ਸੰਸਾਰ ਵਿਚ) ਕਰਦੇ ਸੀ।
91إِنَّمَا أُمِرْتُ أَنْ أَعْبُدَ رَبَّ هَٰذِهِ الْبَلْدَةِ الَّذِي حَرَّمَهَا وَلَهُ كُلُّ شَيْءٍ ۖ وَأُمِرْتُ أَنْ أَكُونَ مِنَ الْمُسْلِمِينَ
91਼ (ਹੇ ਨਬੀ! ਤੁਸੀਂ ਕਹਿ ਦਿਓ ਕਿ) ਮੈਨੂੰ ਤਾਂ(ਰੱਬ ਵੱਲੋਂ) ਇਹੋ ਹੁਕਮ ਹੋਇਆ ਹੈ ਕਿ ਮੈਂ ਇਸ ਨਗਰ (ਮੱਕੇ)ਦੇ ਰੱਬ ਦੀ ਬੰਦਗੀ ਕਰਾਂ ਜਿਸ ਨੇ ਇਸ ਨੂੰ ਹੁਰਮਤ ਵਾਲਾ (ਸਤਿਕਾਰ ਯੋਗ) ਬਣਾਇਆ ਹੈ,1 ਜਿਹੜਾ ਹਰੇਕ ਚੀਜ਼ ਦਾ ਮਾਲਿਕ ਹੈ ਅਤੇ ਮੈਨੂੰ ਇਹ ਵੀ ਹੁਕਮ ਹੋਇਆ ਹੈ ਕਿ ਮੈਂ ਮੁਸਲਮਾਨਾਂ (ਆਗਿਆਕਾਰੀਆਂ) ਵਿੱਚੋਂ ਹੋਵਾਂ।
ਅਨ-ਨਮਲਕੁਰਾਨ ਸੂਚੀ
93ਆਇਤ
MeccanRevelation
89ਆਇਤ

ਅਨੁਵਾਦ — ਅਨ-ਨਮਲ 89

ਸੂਰਾ ਅਨ-ਨਮਲ ਆਇਤ 89 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 89਼ ਜਿਹੜਾ ਵਿਅਕਤੀ ਨੇਕੀ ਲੈਕੇ ਆਵੇਗਾ ਉਸ ਨੂੰ ਵਧੀਆ ਬਦਲਾ…

ਸੂਰਾ ਆਇਤ 89/93 — ਸੂਰਾ ਅਨ-ਨਮਲ النمل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਮਲ ਸੁਣੋ, ਸੂਰਾ ਅਨ-ਨਮਲ ਅਨੁਵਾਦ, ਸੂਰਾ ਅਨ-ਨਮਲ mp3, ਸੂਰਾ ਅਨ-ਨਮਲ pdf. ਆਇਤ 87–91. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers