ਅਨ-ਨਮਲ · 9/93
ਅਨੁਵਾਦ ਉਚਾਰਨ — ਸੂਰਾ ਅਨ-ਨਮਲ
يَا مُوسَىٰ إِنَّهُ أَنَا اللَّهُ الْعَزِيزُ الْحَكِيمُ ۝٩
Yaa Moosaaa innahooo Anal laahul `Azeezul Hakeem
📖 ਪੰਜਾਬੀ ਵਿੱਚ
9਼ ਹੇ ਮੂਸਾ! ਬੇਸ਼ੱਕ ਮੈਂ ਹੀ ਅੱਲਾਹ ਹਾਂ! ਜੋ ਕਿ ਡਾਢਾ ਜ਼ੋਰਾਵਰ ਤੇ ਯੁਕਤੀਮਾਨ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 7-11 — ਸੂਰਾ ਅਨ-ਨਮਲ

7إِذْ قَالَ مُوسَىٰ لِأَهْلِهِ إِنِّي آنَسْتُ نَارًا سَآتِيكُم مِّنْهَا بِخَبَرٍ أَوْ آتِيكُم بِشِهَابٍ قَبَسٍ لَّعَلَّكُمْ تَصْطَلُونَ
7਼ (ਉਸ ਵੇਲੇ ਦੀ ਗੱਲ ਸੁਣਾਓ) ਜਦੋਂ ਮੂਸਾ ਨੇ ਆਪਣੀ ਪਤਨੀ ਨੂੰ ਕਿਹਾ ਸੀ ਕਿ ਮੈਂ ਨੇ ਅੱਗ ਵੇਖੀ ਹੈ। ਮੈਂ ਹੁਣੇ ਉੱਥੋਂ ਤੁਹਾਡੇ ਲਈ ਕੋਈ ਖ਼ਬਰ ਜਾਂ ਕੋਈ ਅੱਗ ਦਾ ਬਲਦਾ ਹੋਇਆ ਅੰਗਿਆਰਾ ਲਿਆਉਂਦਾ ਹਾਂ ਤਾਂ ਜੋ ਤੁਸੀਂ ਸੇਕ ਸਕੋ।
8فَلَمَّا جَاءَهَا نُودِيَ أَن بُورِكَ مَن فِي النَّارِ وَمَنْ حَوْلَهَا وَسُبْحَانَ اللَّهِ رَبِّ الْعَالَمِينَ
8਼ ਜਦੋਂ (ਮੂਸਾ) ਉਸ ਅੱਗ ਕੋਲ ਪਹੁੰਚਿਆ ਤਾਂ ਆਵਾਜ਼ ਆਈ ਕਿ ਬਰਕਤਾਂ ਵਾਲਾ ਹੈ ਉਹ (ਅੱਲਾਹ) ਜਿਹੜਾ ਇਸ ਅੱਗ (ਨੂਰ) ਵਿਚ ਹੈ ਅਤੇ ਜੋ ਇਸ ਦੇ ਆਲੇ-ਦੁਆਲੇ ਹੈ ਅਤੇ ਅੱਲਾਹ ਪਾਕ ਹੈ ਜੋ ਕਿ ਸਾਰੇ ਜਹਾਨਾਂ ਦਾ ਮਾਲਿਕ ਹੈ।
9يَا مُوسَىٰ إِنَّهُ أَنَا اللَّهُ الْعَزِيزُ الْحَكِيمُ
9਼ ਹੇ ਮੂਸਾ! ਬੇਸ਼ੱਕ ਮੈਂ ਹੀ ਅੱਲਾਹ ਹਾਂ! ਜੋ ਕਿ ਡਾਢਾ ਜ਼ੋਰਾਵਰ ਤੇ ਯੁਕਤੀਮਾਨ ਹੈ।
10وَأَلْقِ عَصَاكَ ۚ فَلَمَّا رَآهَا تَهْتَزُّ كَأَنَّهَا جَانٌّ وَلَّىٰ مُدْبِرًا وَلَمْ يُعَقِّبْ ۚ يَا مُوسَىٰ لَا تَخَفْ إِنِّي لَا يَخَافُ لَدَيَّ الْمُرْسَلُونَ
10਼ (ਅੱਲਾਹ ਨੇ ਕਿਹਾ ਕਿ) ਤੂੰ ਆਪਣੀ ਸੋਟੀ ਸੁੱਟ ਦੇ। ਜਦੋਂ (ਮੂਸਾ ਨੇ ਸੋਟੀ ਸੁੱਟੀ ਤਾਂ) ਵੇਖਿਆ ਕਿ ਉਹ ਤਾਂ ਇੰਜ ਹਿਲ ਰਹੀ ਹੈ ਜਿਵੇਂ ਕੋਈ ਸੱਪ ਹੋਵੇ ਤਾਂ ਉਹ ਪਿੱਠ ਫੇਰ ਕੇ ਨੱਸਿਆ ਪਿਛ੍ਹਾਂ ਮੁੜ ਕੇ ਵੀ ਨਹੀਂ ਵੇਖਿਆ। (ਅੱਲਾਹ ਨੇ ਫ਼ਰਮਾਇਆ) ਹੇ ਮੂਸਾ! ਡਰਣਾ ਨਹੀਂ, ਮੇਰੀ ਹਜ਼ੂਰੀ ਵਿਚ ਪੈਗ਼ੰਬਰ ਡਰਿਆ ਨਹੀਂ ਕਰਦੇ।
11إِلَّا مَن ظَلَمَ ثُمَّ بَدَّلَ حُسْنًا بَعْدَ سُوءٍ فَإِنِّي غَفُورٌ رَّحِيمٌ
11਼ ਪਰ ਜਿਨ੍ਹੇ ਜ਼ੁਲਮ ਕੀਤਾ ਫੇਰ ਉਸ ਨੇ ਬੁਰਾਈ ਤੋਂ ਮਗਰੋਂ (ਭੈੜੇ ਅਮਲਾਂ ਨੂੰ) ਬਦਲ ਕੇ ਨੇਕੀ ਕੀਤੀ ਤਾਂ (ਅਜਿਹੇ ਵਿਅਕਤੀ ਲਈ) ਨਿਰਸੰਦੇਹ, ਮੈਂ ਬਖ਼ਸ਼ਣਹਾਰ ਤੇ ਮਿਹਰਬਾਨ ਹਾਂ।
ਅਨ-ਨਮਲਕੁਰਾਨ ਸੂਚੀ
93ਆਇਤ
MeccanRevelation
9ਆਇਤ

ਅਨੁਵਾਦ — ਅਨ-ਨਮਲ 9

ਸੂਰਾ ਅਨ-ਨਮਲ ਆਇਤ 9 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 9਼ ਹੇ ਮੂਸਾ! ਬੇਸ਼ੱਕ ਮੈਂ ਹੀ ਅੱਲਾਹ ਹਾਂ! ਜੋ ਕਿ…

ਸੂਰਾ ਆਇਤ 9/93 — ਸੂਰਾ ਅਨ-ਨਮਲ النمل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਮਲ ਸੁਣੋ, ਸੂਰਾ ਅਨ-ਨਮਲ ਅਨੁਵਾਦ, ਸੂਰਾ ਅਨ-ਨਮਲ mp3, ਸੂਰਾ ਅਨ-ਨਮਲ pdf. ਆਇਤ 7–11. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Tuesday, September 29, 2026

Don't forget us in your sincere prayers