ਅਨ-ਨਮਲ · 90/93
ਅਨੁਵਾਦ ਉਚਾਰਨ — ਅਨ-ਨਮਲ
وَمَن جَاءَ بِالسَّيِّئَةِ فَكُبَّتْ وُجُوهُهُمْ فِي النَّارِ هَلْ تُجْزَوْنَ إِلَّا مَا كُنتُمْ تَعْمَلُونَ ۝٩٠
Wa man jaaa`a bissai yi`ati fakubbat wujoohuhum fin Naari hal tujzawna illaa maa kuntum ta`maloon
📖 ਪੰਜਾਬੀ ਵਿੱਚ
90਼ ਪਰ ਜਿਹੜੇ ਲੋਕੀ ਬੁਰਾਈਆਂ ਲੈਕੇ ਆਉਣਗੇ ਉਹਨਾਂ ਨੂੰ ਮੂੱਧੇ ਮੂੰਹ ਅੱਗ ਵਿਚ ਸੁੱਟਿਆ ਜਾਵੇਗਾ (ਅਤੇ ਕਿਹਾ ਜਾਵੇਗਾ) ਕਿ ਤੁਹਾਨੂੰ ਉਸ ਦਾ ਹੀ ਬਦਲਾ ਦਿੱਤਾ ਜਾਵੇਗਾ ਜੋ ਅਮਲ ਤੁਸੀਂ (ਸੰਸਾਰ ਵਿਚ) ਕਰਦੇ ਸੀ।

🎧 ਸੁਣੋ


📜 ਆਇਤ 88-92 — ਅਨ-ਨਮਲ

88وَتَرَى الْجِبَالَ تَحْسَبُهَا جَامِدَةً وَهِيَ تَمُرُّ مَرَّ السَّحَابِ ۚ صُنْعَ اللَّهِ الَّذِي أَتْقَنَ كُلَّ شَيْءٍ ۚ إِنَّهُ خَبِيرٌ بِمَا تَفْعَلُونَ
88਼ ਤੁਸੀਂ ਪਹਾੜਾਂ ਨੂੰ ਆਪਣੀ ਥਾਂ ’ਤੇ ਗੱਡੇ ਹੋਏ ਸਮਝਦੇ ਹੋ ਪਰ (ਕਿਆਮਤ ਦਿਹਾੜੇ) ਉਹ ਵੀ ਬੱਦਲਾਂ ਵਾਂਗ ਉੜਦੇ ਹੋਣਗੇ, ਇਹੋ ਅੱਲਾਹ ਦੀ ਕਾਰੀਗਰੀ ਹੈ, ਉਸ ਨੇ ਹਰੇਕ ਚੀਜ਼ ਨੂੰ ਦ੍ਰਿੜ ਤੇ ਮਜ਼ਬੂਤ ਬਣਾਇਆ। ਤੁਸੀਂ ਜੋ ਵੀ ਕਰਦੇ ਹੋ ਉਸ ਤੋਂ (ਅੱਲਾਹ) ਜਾਣੂ ਹੈ।
89مَن جَاءَ بِالْحَسَنَةِ فَلَهُ خَيْرٌ مِّنْهَا وَهُم مِّن فَزَعٍ يَوْمَئِذٍ آمِنُونَ
89਼ ਜਿਹੜਾ ਵਿਅਕਤੀ ਨੇਕੀ ਲੈਕੇ ਆਵੇਗਾ ਉਸ ਨੂੰ ਵਧੀਆ ਬਦਲਾ ਮਿਲੇਗਾ ਅਤੇ ਉਹ ਉਸ ਦਿਨ ਦੀ ਘਬਰਾਹਟ ਤੋਂ ਨਿਸ਼ਚਿੰਤ ਹੋਵੇਗਾ।
90وَمَن جَاءَ بِالسَّيِّئَةِ فَكُبَّتْ وُجُوهُهُمْ فِي النَّارِ هَلْ تُجْزَوْنَ إِلَّا مَا كُنتُمْ تَعْمَلُونَ
90਼ ਪਰ ਜਿਹੜੇ ਲੋਕੀ ਬੁਰਾਈਆਂ ਲੈਕੇ ਆਉਣਗੇ ਉਹਨਾਂ ਨੂੰ ਮੂੱਧੇ ਮੂੰਹ ਅੱਗ ਵਿਚ ਸੁੱਟਿਆ ਜਾਵੇਗਾ (ਅਤੇ ਕਿਹਾ ਜਾਵੇਗਾ) ਕਿ ਤੁਹਾਨੂੰ ਉਸ ਦਾ ਹੀ ਬਦਲਾ ਦਿੱਤਾ ਜਾਵੇਗਾ ਜੋ ਅਮਲ ਤੁਸੀਂ (ਸੰਸਾਰ ਵਿਚ) ਕਰਦੇ ਸੀ।
91إِنَّمَا أُمِرْتُ أَنْ أَعْبُدَ رَبَّ هَٰذِهِ الْبَلْدَةِ الَّذِي حَرَّمَهَا وَلَهُ كُلُّ شَيْءٍ ۖ وَأُمِرْتُ أَنْ أَكُونَ مِنَ الْمُسْلِمِينَ
91਼ (ਹੇ ਨਬੀ! ਤੁਸੀਂ ਕਹਿ ਦਿਓ ਕਿ) ਮੈਨੂੰ ਤਾਂ(ਰੱਬ ਵੱਲੋਂ) ਇਹੋ ਹੁਕਮ ਹੋਇਆ ਹੈ ਕਿ ਮੈਂ ਇਸ ਨਗਰ (ਮੱਕੇ)ਦੇ ਰੱਬ ਦੀ ਬੰਦਗੀ ਕਰਾਂ ਜਿਸ ਨੇ ਇਸ ਨੂੰ ਹੁਰਮਤ ਵਾਲਾ (ਸਤਿਕਾਰ ਯੋਗ) ਬਣਾਇਆ ਹੈ,1 ਜਿਹੜਾ ਹਰੇਕ ਚੀਜ਼ ਦਾ ਮਾਲਿਕ ਹੈ ਅਤੇ ਮੈਨੂੰ ਇਹ ਵੀ ਹੁਕਮ ਹੋਇਆ ਹੈ ਕਿ ਮੈਂ ਮੁਸਲਮਾਨਾਂ (ਆਗਿਆਕਾਰੀਆਂ) ਵਿੱਚੋਂ ਹੋਵਾਂ।
92وَأَنْ أَتْلُوَ الْقُرْآنَ ۖ فَمَنِ اهْتَدَىٰ فَإِنَّمَا يَهْتَدِي لِنَفْسِهِ ۖ وَمَن ضَلَّ فَقُلْ إِنَّمَا أَنَا مِنَ الْمُنذِرِينَ
92਼ (ਅਤੇ ਹੁਕਮ ਹੋਇਆ ਹੈ) ਕਿ .ਕੁਰਆਨ ਦੀ ਤਲਾਵਤ ਕਰਾਂ (ਭਾਵ ਪੜ੍ਹ ਪੜ੍ਹ ਕੇ ਸੁਣਾਉਂਦਾ ਰਵਾਂ) ਜਿਹੜਾ ਕੋਈ (.ਕੁਰਆਨ ਸੁਣ ਕੇ) ਸਿੱਧੇ ਰਾਹ ’ਤੇ ਆ ਜਾਵੇਗਾ ਉਹ ਆਪਣੇ ਭਲੇ ਲਈ ਹੀ ਹਿਦਾਇਤ ਪਾਵੇਗਾ ਅਤੇ ਜਿਹੜਾ ਕੁਰਾਹੇ ਪੈ ਗਿਆ ਤਾਂ ਉਸ ਨੂੰ ਆਖ ਦਿਓ ਕਿ ਮੈਂ ਤਾਂ ਕੇਵਲ ਸਾਵਧਾਨ ਕਰਨ ਵਾਲਿਆਂ ਵਿੱਚੋਂ ਹਾਂ।
ਅਨ-ਨਮਲਕੁਰਾਨ ਸੂਚੀ
93ਆਇਤ
MeccanRevelation
90ਆਇਤ

ਅਨੁਵਾਦ — ਅਨ-ਨਮਲ 90

ਸੂਰਾ ਅਨ-ਨਮਲ ਆਇਤ 90 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 90਼ ਪਰ ਜਿਹੜੇ ਲੋਕੀ ਬੁਰਾਈਆਂ ਲੈਕੇ ਆਉਣਗੇ ਉਹਨਾਂ ਨੂੰ ਮੂੱਧੇ…

ਸੂਰਾ ਆਇਤ 90/93 — ਅਨ-ਨਮਲ النمل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਨ-ਨਮਲ ਸੁਣੋ, ਅਨ-ਨਮਲ ਅਨੁਵਾਦ, ਅਨ-ਨਮਲ mp3, ਅਨ-ਨਮਲ pdf. ਆਇਤ 88–92. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers