ਅਨ-ਨਮਲ · 93/93
ਅਨੁਵਾਦ ਉਚਾਰਨ — ਸੂਰਾ ਅਨ-ਨਮਲ
وَقُلِ الْحَمْدُ لِلَّهِ سَيُرِيكُمْ آيَاتِهِ فَتَعْرِفُونَهَا ۚ وَمَا رَبُّكَ بِغَافِلٍ عَمَّا تَعْمَلُونَ ۝٩٣
Wa qulil hamdu lillaahi sa yureekum Aayaatihee fata`ri foonahaa; wa maa Rabbuka bighaaflin `ammaa ta`maloon
📖 ਪੰਜਾਬੀ ਵਿੱਚ
93਼ (ਹੇ ਨਬੀ!) ਉਹਨਾਂ (ਕਾਫ਼ਿਰਾਂ) ਨੂੰ ਕਹੋ ਕਿ ਸਾਰੀਆਂ ਤਾਰੀਫ਼ਾਂ ਅੱਲਾਹ ਲਈ ਹੀ ਹਨ ਉਹ ਤੁਹਾਨੂੰ ਛੇਤੀ ਹੀ ਆਪਣੀਆਂ (ਹੋਂਦ ਦੀਆਂ) ਨਿਸ਼ਾਨੀਆਂ ਵਿਖਾਵੇਗਾ ਜਿਨ੍ਹਾਂ ਨੂੰ ਤੁਸੀਂ ਆਪ ਹੀ ਪਛਾਣ ਲਵੋਗੇ ਅਤੇ ਜੋ ਕੁੱਝ ਤੁਸੀਂ ਕਰਦੇ ਹੋ ਉਸ ਤੋਂ ਤੁਹਾਡਾ ਰੱਬ ਬੇਖ਼ਬਰ ਨਹੀਂ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 91-93 — ਸੂਰਾ ਅਨ-ਨਮਲ

91إِنَّمَا أُمِرْتُ أَنْ أَعْبُدَ رَبَّ هَٰذِهِ الْبَلْدَةِ الَّذِي حَرَّمَهَا وَلَهُ كُلُّ شَيْءٍ ۖ وَأُمِرْتُ أَنْ أَكُونَ مِنَ الْمُسْلِمِينَ
91਼ (ਹੇ ਨਬੀ! ਤੁਸੀਂ ਕਹਿ ਦਿਓ ਕਿ) ਮੈਨੂੰ ਤਾਂ(ਰੱਬ ਵੱਲੋਂ) ਇਹੋ ਹੁਕਮ ਹੋਇਆ ਹੈ ਕਿ ਮੈਂ ਇਸ ਨਗਰ (ਮੱਕੇ)ਦੇ ਰੱਬ ਦੀ ਬੰਦਗੀ ਕਰਾਂ ਜਿਸ ਨੇ ਇਸ ਨੂੰ ਹੁਰਮਤ ਵਾਲਾ (ਸਤਿਕਾਰ ਯੋਗ) ਬਣਾਇਆ ਹੈ,1 ਜਿਹੜਾ ਹਰੇਕ ਚੀਜ਼ ਦਾ ਮਾਲਿਕ ਹੈ ਅਤੇ ਮੈਨੂੰ ਇਹ ਵੀ ਹੁਕਮ ਹੋਇਆ ਹੈ ਕਿ ਮੈਂ ਮੁਸਲਮਾਨਾਂ (ਆਗਿਆਕਾਰੀਆਂ) ਵਿੱਚੋਂ ਹੋਵਾਂ।
92وَأَنْ أَتْلُوَ الْقُرْآنَ ۖ فَمَنِ اهْتَدَىٰ فَإِنَّمَا يَهْتَدِي لِنَفْسِهِ ۖ وَمَن ضَلَّ فَقُلْ إِنَّمَا أَنَا مِنَ الْمُنذِرِينَ
92਼ (ਅਤੇ ਹੁਕਮ ਹੋਇਆ ਹੈ) ਕਿ .ਕੁਰਆਨ ਦੀ ਤਲਾਵਤ ਕਰਾਂ (ਭਾਵ ਪੜ੍ਹ ਪੜ੍ਹ ਕੇ ਸੁਣਾਉਂਦਾ ਰਵਾਂ) ਜਿਹੜਾ ਕੋਈ (.ਕੁਰਆਨ ਸੁਣ ਕੇ) ਸਿੱਧੇ ਰਾਹ ’ਤੇ ਆ ਜਾਵੇਗਾ ਉਹ ਆਪਣੇ ਭਲੇ ਲਈ ਹੀ ਹਿਦਾਇਤ ਪਾਵੇਗਾ ਅਤੇ ਜਿਹੜਾ ਕੁਰਾਹੇ ਪੈ ਗਿਆ ਤਾਂ ਉਸ ਨੂੰ ਆਖ ਦਿਓ ਕਿ ਮੈਂ ਤਾਂ ਕੇਵਲ ਸਾਵਧਾਨ ਕਰਨ ਵਾਲਿਆਂ ਵਿੱਚੋਂ ਹਾਂ।
93وَقُلِ الْحَمْدُ لِلَّهِ سَيُرِيكُمْ آيَاتِهِ فَتَعْرِفُونَهَا ۚ وَمَا رَبُّكَ بِغَافِلٍ عَمَّا تَعْمَلُونَ
93਼ (ਹੇ ਨਬੀ!) ਉਹਨਾਂ (ਕਾਫ਼ਿਰਾਂ) ਨੂੰ ਕਹੋ ਕਿ ਸਾਰੀਆਂ ਤਾਰੀਫ਼ਾਂ ਅੱਲਾਹ ਲਈ ਹੀ ਹਨ ਉਹ ਤੁਹਾਨੂੰ ਛੇਤੀ ਹੀ ਆਪਣੀਆਂ (ਹੋਂਦ ਦੀਆਂ) ਨਿਸ਼ਾਨੀਆਂ ਵਿਖਾਵੇਗਾ ਜਿਨ੍ਹਾਂ ਨੂੰ ਤੁਸੀਂ ਆਪ ਹੀ ਪਛਾਣ ਲਵੋਗੇ ਅਤੇ ਜੋ ਕੁੱਝ ਤੁਸੀਂ ਕਰਦੇ ਹੋ ਉਸ ਤੋਂ ਤੁਹਾਡਾ ਰੱਬ ਬੇਖ਼ਬਰ ਨਹੀਂ ਹੈ।
ਅਨ-ਨਮਲਕੁਰਾਨ ਸੂਚੀ
93ਆਇਤ
MeccanRevelation
93ਆਇਤ

ਅਨੁਵਾਦ — ਅਨ-ਨਮਲ 93

ਸੂਰਾ ਅਨ-ਨਮਲ ਆਇਤ 93 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 93਼ (ਹੇ ਨਬੀ!) ਉਹਨਾਂ (ਕਾਫ਼ਿਰਾਂ) ਨੂੰ ਕਹੋ ਕਿ ਸਾਰੀਆਂ ਤਾਰੀਫ਼ਾਂ…

ਸੂਰਾ ਆਇਤ 93/93 — ਸੂਰਾ ਅਨ-ਨਮਲ النمل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਮਲ ਸੁਣੋ, ਸੂਰਾ ਅਨ-ਨਮਲ ਅਨੁਵਾਦ, ਸੂਰਾ ਅਨ-ਨਮਲ mp3, ਸੂਰਾ ਅਨ-ਨਮਲ pdf. ਆਇਤ 91–93. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers