ਅਲ-ਕਸਸ · 2/88
ਅਨੁਵਾਦ ਉਚਾਰਨ — ਸੂਰਾ ਅਲ-ਕਸਸ
تِلْكَ آيَاتُ الْكِتَابِ الْمُبِينِ ۝٢
Tilka Aayaatul Kitaabil mubeen
📖 ਪੰਜਾਬੀ ਵਿੱਚ
2਼ ਇਹ ਰੌਸ਼ਨ ਕਿਤਾਬ (.ਕੁਰਆਨ) ਦੀਆਂ ਆਇਤਾਂ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 1-4 — ਸੂਰਾ ਅਲ-ਕਸਸ

1طسم
1਼ ਤਾ, ਸੀਨ, ਮੀਮ।
2تِلْكَ آيَاتُ الْكِتَابِ الْمُبِينِ
2਼ ਇਹ ਰੌਸ਼ਨ ਕਿਤਾਬ (.ਕੁਰਆਨ) ਦੀਆਂ ਆਇਤਾਂ ਹਨ।
3نَتْلُو عَلَيْكَ مِن نَّبَإِ مُوسَىٰ وَفِرْعَوْنَ بِالْحَقِّ لِقَوْمٍ يُؤْمِنُونَ
3਼ ਹੇ ਨਬੀ! ਅਸੀਂ ਤੁਹਾਨੂੰ ਮੂਸਾ ਤੇ ਹਾਰੂਨ ਦਾ ਹਾਲ ਠੀਕ-ਠਾਕ ਸੁਣਾਉਂਦੇ ਹਾਂ, ਇਹ ਕਿੱਸਾ ਉਹਨਾਂ ਲੋਕਾਂ (ਦੇ ਲਾਭ) ਲਈ ਹੈ ਜਿਹੜੇ ਈਮਾਨ ਰੱਖਦੇ ਹਨ।
4إِنَّ فِرْعَوْنَ عَلَا فِي الْأَرْضِ وَجَعَلَ أَهْلَهَا شِيَعًا يَسْتَضْعِفُ طَائِفَةً مِّنْهُمْ يُذَبِّحُ أَبْنَاءَهُمْ وَيَسْتَحْيِي نِسَاءَهُمْ ۚ إِنَّهُ كَانَ مِنَ الْمُفْسِدِينَ
4਼ ਫ਼ਿਰਔਨ ਨੇ ਧਰਤੀ (ਮਿਸਰ) ਉੱਤੇ ਸਰਕਸ਼ੀ (ਬਗਾਵਤ) ਫੈਲਾ ਰੱਖੀ ਸੀ ਅਤੇ ਮਿਸਰ ਦੇ ਲੋਕਾਂ ਨੂੰ ਕਈ ਧੜ੍ਹਿਆਂ ਵਿਚ ਵੰਡ ਸੁੱਟਿਆ ਸੀ। ਉਹਨਾਂ ਵਿੱਚੋਂ ਇਕ ਧੜੇ (ਬਨੀ-ਇਸਰਾਈਲ) ਨੂੰ ਕਮਜ਼ੋਰ ਸਮਝ ਕੇ ਦਬਾ ਕੇ ਰੱਖਦਾ ਸੀ। ਉਹ ਉਹਨਾਂ ਦੇ ਪੁੱਤਰਾਂ ਨੂੰ ਮਾਰ ਸੁੱਟਦਾ ਸੀ ਅਤੇ ਧੀਆਂ ਨੂੰ ਜਿਉਂਦੀਆਂ ਰਖਦਾ ਸੀ। ਅਸਲ ਵਿਚ ਉਹ ਫ਼ਸਾਦੀਆਂ ਵਿੱਚੋਂ ਹੀ ਸੀ।
ਅਲ-ਕਸਸਕੁਰਾਨ ਸੂਚੀ
88ਆਇਤ
MeccanRevelation
2ਆਇਤ

ਅਨੁਵਾਦ — ਅਲ-ਕਸਸ 2

ਸੂਰਾ ਅਲ-ਕਸਸ ਆਇਤ 2 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 2਼ ਇਹ ਰੌਸ਼ਨ ਕਿਤਾਬ (.ਕੁਰਆਨ) ਦੀਆਂ ਆਇਤਾਂ ਹਨ।

ਸੂਰਾ ਆਇਤ 2/88 — ਸੂਰਾ ਅਲ-ਕਸਸ القصص (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਸਸ ਸੁਣੋ, ਸੂਰਾ ਅਲ-ਕਸਸ ਅਨੁਵਾਦ, ਸੂਰਾ ਅਲ-ਕਸਸ mp3, ਸੂਰਾ ਅਲ-ਕਸਸ pdf. ਆਇਤ 1–4. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Tuesday, September 29, 2026

Don't forget us in your sincere prayers