ਅਲ-ਕਸਸ · 20/88
ਅਨੁਵਾਦ ਉਚਾਰਨ — ਸੂਰਾ ਅਲ-ਕਸਸ
وَجَاءَ رَجُلٌ مِّنْ أَقْصَى الْمَدِينَةِ يَسْعَىٰ قَالَ يَا مُوسَىٰ إِنَّ الْمَلَأَ يَأْتَمِرُونَ بِكَ لِيَقْتُلُوكَ فَاخْرُجْ إِنِّي لَكَ مِنَ النَّاصِحِينَ ۝٢٠
Wa jaaa`a rajulum min aqsal madeenati yas`aa qaala yaa Moosaaa innal mala a yaa tamiroona bika liyaqtulooka fakhruj innee laka minan naasiheen
📖 ਪੰਜਾਬੀ ਵਿੱਚ
20਼ (ਉਸੇ ਵੇਲੇ) ਸ਼ਹਿਰ ਦੇ ਪਰਲੇ ਸਿਰਿਓ ਭੱਜਦਾ ਹੋਇਆ ਇਕ ਵਿਅਕਤੀ ਆਇਆ ਅਤੇ ਆਖਣ ਲੱਗਾ ਕਿ ਹੇ ਮੂਸਾ! (ਮਿਸਰ) ਦੇ ਸਰਦਾਰ ਤੇਰੇ ਵਿਰੁੱਧ ਸਲਾਹਾਂ ਕਰ ਰਹੇ ਹਨ, ਬੱਸ ਤੂੰ (ਛੇਤੀ ਤੋਂ ਛੇਤੀ) ਇੱਥੋਂ ਨਿਕਲ ਜਾ ਮੈਂ ਤੇਰੇ ਸ਼ੁਭ ਚਿੰਤਕਾਂ ਵਿੱਚੋਂ ਹਾਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 18-22 — ਸੂਰਾ ਅਲ-ਕਸਸ

18فَأَصْبَحَ فِي الْمَدِينَةِ خَائِفًا يَتَرَقَّبُ فَإِذَا الَّذِي اسْتَنصَرَهُ بِالْأَمْسِ يَسْتَصْرِخُهُ ۚ قَالَ لَهُ مُوسَىٰ إِنَّكَ لَغَوِيٌّ مُّبِينٌ
18਼ ਫੇਰ ਮੂਸਾ ਨੇ ਸ਼ਹਿਰ ਵਿਚ ਡਰਦੇ ਡਰਦੇ ਅਤੇ ਇੱਧਰ ਉੱਧਰ ਦੇਖਦੇ ਹੋਏ ਸਵੇਰ ਕੀਤੀ। ਅਚਣਚੇਤ ਉਸ ਨੇ ਵੇਖਿਆ ਕਿ ਜਿਸ ਵਿਅਕਤੀ ਨੇ ਕੱਲ ਉਸ (ਮੂਸਾ) ਤੋਂ ਸਹਾਇਤਾ ਮੰਗੀ ਸੀ (ਅੱਜ ਫੇਰ ਉਸ ਨੂੰ) ਮਦਦ ਲਈ ਕਹਿ ਰਿਹਾ ਹੈ। ਮੂਸਾ ਨੇ ਉਸ ਨੂੰ ਕਿਹਾ ਕਿ ਇਸ ਵਿਚ ਕੋਈ ਸ਼ੱਕ ਨਹੀਂ ਕਿ ਤੂੰ ਤਾਂ ਵਿਗੜ੍ਹਿਆ ਹੋਇਆ ਆਦਮੀ ਹੈ।
19فَلَمَّا أَنْ أَرَادَ أَن يَبْطِشَ بِالَّذِي هُوَ عَدُوٌّ لَّهُمَا قَالَ يَا مُوسَىٰ أَتُرِيدُ أَن تَقْتُلَنِي كَمَا قَتَلْتَ نَفْسًا بِالْأَمْسِ ۖ إِن تُرِيدُ إِلَّا أَن تَكُونَ جَبَّارًا فِي الْأَرْضِ وَمَا تُرِيدُ أَن تَكُونَ مِنَ الْمُصْلِحِينَ
19਼ ਜਦੋਂ (ਮੂਸਾ ਨੇ) ਆਪਣੇ ਅਤੇ ਉਸ ਵਿਅਕਤੀ ਨੂੰ ਫੜਣਾ ਚਾਹਿਆ, ਜਿਹੜਾ ਉਹਨਾਂ ਦੋਹਾਂ ਦਾ ਵੈਰੀ ਸੀ ਤਾਂ ਉਹ (ਇਸਰਾਈਲੀ) ਆਖਣ ਲੱਗਾ ਕਿ ਹੇ ਮੂਸਾ! ਜਿਵੇਂ ਤੂੰ ਕੱਲ ਇਕ ਵਿਅਕਤੀ ਨੂੰ ਕਤਲ ਕੀਤਾ ਸੀ, ਕੀ ਤੂੰ ਉਸੇ ਪ੍ਰਕਾਰ ਮੈਨੂੰ ਵੀ ਮਾਰਨਾ ਚਾਹੁੰਦਾ ਹੈ ? ਤੂੰ ਤਾਂ ਇਹ ਚਾਹੁੰਣਾ ਹੈ ਕਿ ਇਸ ਦੇਸ਼ ਵਿਚ ਜਬਰ ਦੇ ਜ਼ੁਲਮ ਕਰਦਾ ਫਿਰੇਂ, ਤੂੰ ਨਹੀਂ ਚਾਹੁੰਦਾ ਕਿ ਕੋਈ ਸੁਧਾਰ ਹੋਵੇ।
20وَجَاءَ رَجُلٌ مِّنْ أَقْصَى الْمَدِينَةِ يَسْعَىٰ قَالَ يَا مُوسَىٰ إِنَّ الْمَلَأَ يَأْتَمِرُونَ بِكَ لِيَقْتُلُوكَ فَاخْرُجْ إِنِّي لَكَ مِنَ النَّاصِحِينَ
20਼ (ਉਸੇ ਵੇਲੇ) ਸ਼ਹਿਰ ਦੇ ਪਰਲੇ ਸਿਰਿਓ ਭੱਜਦਾ ਹੋਇਆ ਇਕ ਵਿਅਕਤੀ ਆਇਆ ਅਤੇ ਆਖਣ ਲੱਗਾ ਕਿ ਹੇ ਮੂਸਾ! (ਮਿਸਰ) ਦੇ ਸਰਦਾਰ ਤੇਰੇ ਵਿਰੁੱਧ ਸਲਾਹਾਂ ਕਰ ਰਹੇ ਹਨ, ਬੱਸ ਤੂੰ (ਛੇਤੀ ਤੋਂ ਛੇਤੀ) ਇੱਥੋਂ ਨਿਕਲ ਜਾ ਮੈਂ ਤੇਰੇ ਸ਼ੁਭ ਚਿੰਤਕਾਂ ਵਿੱਚੋਂ ਹਾਂ।
21فَخَرَجَ مِنْهَا خَائِفًا يَتَرَقَّبُ ۖ قَالَ رَبِّ نَجِّنِي مِنَ الْقَوْمِ الظَّالِمِينَ
21਼ (ਇਹ ਸੁਣਦੇ ਹੀ) ਮੂਸਾ ਉਸ ਸ਼ਹਿਰ ’ਚੋਂ ਡਰਦੇ ਸਹਿਮਦੇ ਆਲੇ-ਦੁਆਲੇ ਵੇਖਦੇ ਹੋਏ ਨਿੱਕਲ ਤੁਰਿਆ ਅਤੇ ਆਖਣ ਲੱਗਿਆ ਕਿ ਹੇ ਮੇਰੇ ਪਾਲਣਹਾਰ! ਮੈਨੂੰ ਜ਼ਾਲਮਾਂ ਦੀ ਕੌਮ ਤੋਂ ਸੁਰੱਖਿਅਤ ਰੱਖ।
22وَلَمَّا تَوَجَّهَ تِلْقَاءَ مَدْيَنَ قَالَ عَسَىٰ رَبِّي أَن يَهْدِيَنِي سَوَاءَ السَّبِيلِ
22਼ ਜਦੋਂ ਉਹ (ਮੂਸਾ) ਨੇ ਮਦਯਨ ਵੱਲ ਚੱਲ ਪਿਆ ਤਾਂ ਕਹਿਣ ਲੱਗਾ ਕਿ ਆਸ ਹੈ ਕਿ ਮੇਰਾ ਰੱਬ ਮੈਨੂੰ ਸਿੱਧੀ ਰਾਹ ਦੀ ਹਿਦਾਇਤ ਦੇਵੇਗਾ।
ਅਲ-ਕਸਸਕੁਰਾਨ ਸੂਚੀ
88ਆਇਤ
MeccanRevelation
20ਆਇਤ

ਅਨੁਵਾਦ — ਅਲ-ਕਸਸ 20

ਸੂਰਾ ਅਲ-ਕਸਸ ਆਇਤ 20 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 20਼ (ਉਸੇ ਵੇਲੇ) ਸ਼ਹਿਰ ਦੇ ਪਰਲੇ ਸਿਰਿਓ ਭੱਜਦਾ ਹੋਇਆ ਇਕ…

ਸੂਰਾ ਆਇਤ 20/88 — ਸੂਰਾ ਅਲ-ਕਸਸ القصص (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਸਸ ਸੁਣੋ, ਸੂਰਾ ਅਲ-ਕਸਸ ਅਨੁਵਾਦ, ਸੂਰਾ ਅਲ-ਕਸਸ mp3, ਸੂਰਾ ਅਲ-ਕਸਸ pdf. ਆਇਤ 18–22. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers