ਅਲ-ਕਸਸ · 21/88
ਅਨੁਵਾਦ ਉਚਾਰਨ — ਸੂਰਾ ਅਲ-ਕਸਸ
فَخَرَجَ مِنْهَا خَائِفًا يَتَرَقَّبُ ۖ قَالَ رَبِّ نَجِّنِي مِنَ الْقَوْمِ الظَّالِمِينَ ۝٢١
Fakharaja minhaa khaaa `ifany-yataraqqab; qaala Rabbi najjinee minal qawmiz zaalimeen
📖 ਪੰਜਾਬੀ ਵਿੱਚ
21਼ (ਇਹ ਸੁਣਦੇ ਹੀ) ਮੂਸਾ ਉਸ ਸ਼ਹਿਰ ’ਚੋਂ ਡਰਦੇ ਸਹਿਮਦੇ ਆਲੇ-ਦੁਆਲੇ ਵੇਖਦੇ ਹੋਏ ਨਿੱਕਲ ਤੁਰਿਆ ਅਤੇ ਆਖਣ ਲੱਗਿਆ ਕਿ ਹੇ ਮੇਰੇ ਪਾਲਣਹਾਰ! ਮੈਨੂੰ ਜ਼ਾਲਮਾਂ ਦੀ ਕੌਮ ਤੋਂ ਸੁਰੱਖਿਅਤ ਰੱਖ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 19-23 — ਸੂਰਾ ਅਲ-ਕਸਸ

19فَلَمَّا أَنْ أَرَادَ أَن يَبْطِشَ بِالَّذِي هُوَ عَدُوٌّ لَّهُمَا قَالَ يَا مُوسَىٰ أَتُرِيدُ أَن تَقْتُلَنِي كَمَا قَتَلْتَ نَفْسًا بِالْأَمْسِ ۖ إِن تُرِيدُ إِلَّا أَن تَكُونَ جَبَّارًا فِي الْأَرْضِ وَمَا تُرِيدُ أَن تَكُونَ مِنَ الْمُصْلِحِينَ
19਼ ਜਦੋਂ (ਮੂਸਾ ਨੇ) ਆਪਣੇ ਅਤੇ ਉਸ ਵਿਅਕਤੀ ਨੂੰ ਫੜਣਾ ਚਾਹਿਆ, ਜਿਹੜਾ ਉਹਨਾਂ ਦੋਹਾਂ ਦਾ ਵੈਰੀ ਸੀ ਤਾਂ ਉਹ (ਇਸਰਾਈਲੀ) ਆਖਣ ਲੱਗਾ ਕਿ ਹੇ ਮੂਸਾ! ਜਿਵੇਂ ਤੂੰ ਕੱਲ ਇਕ ਵਿਅਕਤੀ ਨੂੰ ਕਤਲ ਕੀਤਾ ਸੀ, ਕੀ ਤੂੰ ਉਸੇ ਪ੍ਰਕਾਰ ਮੈਨੂੰ ਵੀ ਮਾਰਨਾ ਚਾਹੁੰਦਾ ਹੈ ? ਤੂੰ ਤਾਂ ਇਹ ਚਾਹੁੰਣਾ ਹੈ ਕਿ ਇਸ ਦੇਸ਼ ਵਿਚ ਜਬਰ ਦੇ ਜ਼ੁਲਮ ਕਰਦਾ ਫਿਰੇਂ, ਤੂੰ ਨਹੀਂ ਚਾਹੁੰਦਾ ਕਿ ਕੋਈ ਸੁਧਾਰ ਹੋਵੇ।
20وَجَاءَ رَجُلٌ مِّنْ أَقْصَى الْمَدِينَةِ يَسْعَىٰ قَالَ يَا مُوسَىٰ إِنَّ الْمَلَأَ يَأْتَمِرُونَ بِكَ لِيَقْتُلُوكَ فَاخْرُجْ إِنِّي لَكَ مِنَ النَّاصِحِينَ
20਼ (ਉਸੇ ਵੇਲੇ) ਸ਼ਹਿਰ ਦੇ ਪਰਲੇ ਸਿਰਿਓ ਭੱਜਦਾ ਹੋਇਆ ਇਕ ਵਿਅਕਤੀ ਆਇਆ ਅਤੇ ਆਖਣ ਲੱਗਾ ਕਿ ਹੇ ਮੂਸਾ! (ਮਿਸਰ) ਦੇ ਸਰਦਾਰ ਤੇਰੇ ਵਿਰੁੱਧ ਸਲਾਹਾਂ ਕਰ ਰਹੇ ਹਨ, ਬੱਸ ਤੂੰ (ਛੇਤੀ ਤੋਂ ਛੇਤੀ) ਇੱਥੋਂ ਨਿਕਲ ਜਾ ਮੈਂ ਤੇਰੇ ਸ਼ੁਭ ਚਿੰਤਕਾਂ ਵਿੱਚੋਂ ਹਾਂ।
21فَخَرَجَ مِنْهَا خَائِفًا يَتَرَقَّبُ ۖ قَالَ رَبِّ نَجِّنِي مِنَ الْقَوْمِ الظَّالِمِينَ
21਼ (ਇਹ ਸੁਣਦੇ ਹੀ) ਮੂਸਾ ਉਸ ਸ਼ਹਿਰ ’ਚੋਂ ਡਰਦੇ ਸਹਿਮਦੇ ਆਲੇ-ਦੁਆਲੇ ਵੇਖਦੇ ਹੋਏ ਨਿੱਕਲ ਤੁਰਿਆ ਅਤੇ ਆਖਣ ਲੱਗਿਆ ਕਿ ਹੇ ਮੇਰੇ ਪਾਲਣਹਾਰ! ਮੈਨੂੰ ਜ਼ਾਲਮਾਂ ਦੀ ਕੌਮ ਤੋਂ ਸੁਰੱਖਿਅਤ ਰੱਖ।
22وَلَمَّا تَوَجَّهَ تِلْقَاءَ مَدْيَنَ قَالَ عَسَىٰ رَبِّي أَن يَهْدِيَنِي سَوَاءَ السَّبِيلِ
22਼ ਜਦੋਂ ਉਹ (ਮੂਸਾ) ਨੇ ਮਦਯਨ ਵੱਲ ਚੱਲ ਪਿਆ ਤਾਂ ਕਹਿਣ ਲੱਗਾ ਕਿ ਆਸ ਹੈ ਕਿ ਮੇਰਾ ਰੱਬ ਮੈਨੂੰ ਸਿੱਧੀ ਰਾਹ ਦੀ ਹਿਦਾਇਤ ਦੇਵੇਗਾ।
23وَلَمَّا وَرَدَ مَاءَ مَدْيَنَ وَجَدَ عَلَيْهِ أُمَّةً مِّنَ النَّاسِ يَسْقُونَ وَوَجَدَ مِن دُونِهِمُ امْرَأَتَيْنِ تَذُودَانِ ۖ قَالَ مَا خَطْبُكُمَا ۖ قَالَتَا لَا نَسْقِي حَتَّىٰ يُصْدِرَ الرِّعَاءُ ۖ وَأَبُونَا شَيْخٌ كَبِيرٌ
23਼ ਜਦੋਂ ਉਹ ਮਦਯਨ ਦੇ ਪਾਣੀ (ਖੂਹ) ’ਤੇ ਅੱਪੜ੍ਹਿਆ ਤਾਂ ਉੱਥੇ ਉਸ ਨੇ ਲੋਕਾਂ ਦੀ ਇਕ ਭੀੜ ਵੇਖੀ, ਉਹ ਆਪਣੇ ਪਸ਼ੂਆਂ ਨੂੰ ਪਾਣੀ ਪਿਆ ਰਹੇ ਸਨ। ਉੱਥੇ ਹੀ ਉਸ ਨੇ ਦੋ ਔਰਤਾਂ ਦੇਖੀਆਂ ਜਿਹੜੀਆਂ (ਆਪਣੇ ਪਸ਼ੂਆਂ ਨੂੰ) ਰੋਕੀਂ ਵੱਖਰੀਆਂ ਖੜ੍ਹੀਆਂ ਸਨ। ਮੂਸਾ ਨੇ ਉਹਨਾਂ ਤੋਂ ਪੁੱਛਿਆ, ਕੀ ਗੱਲ ਤੁਸੀਂ ਪਾਣੀ ਨਹੀਂ ਪਿਆ ਰਹੀਆਂ? ਉਹ ਬੋਲੀਆਂ ਕਿ ਜਦੋਂ ਤਕ ਇਹ ਆਜੜੀ ਇੱਥੋਂ (ਪਾਣੀ ਪਿਆ ਕੇ) ਮੁੜ ਨਹੀਂ ਜਾਂਦੇ ਅਸੀਂ ਪਾਣੀ ਨਹੀਂ ਪਿਆ ਸਕਦੀਆਂ, ਸਾਡੇ ਪਿਤਾ ਜੀ ਬਹੁਤ ਬ੍ਰਿਧ ਹੋ ਚੁੱਕੇ ਹਨ।
ਅਲ-ਕਸਸਕੁਰਾਨ ਸੂਚੀ
88ਆਇਤ
MeccanRevelation
21ਆਇਤ

ਅਨੁਵਾਦ — ਅਲ-ਕਸਸ 21

ਸੂਰਾ ਅਲ-ਕਸਸ ਆਇਤ 21 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 21਼ (ਇਹ ਸੁਣਦੇ ਹੀ) ਮੂਸਾ ਉਸ ਸ਼ਹਿਰ ’ਚੋਂ ਡਰਦੇ ਸਹਿਮਦੇ…

ਸੂਰਾ ਆਇਤ 21/88 — ਸੂਰਾ ਅਲ-ਕਸਸ القصص (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਸਸ ਸੁਣੋ, ਸੂਰਾ ਅਲ-ਕਸਸ ਅਨੁਵਾਦ, ਸੂਰਾ ਅਲ-ਕਸਸ mp3, ਸੂਰਾ ਅਲ-ਕਸਸ pdf. ਆਇਤ 19–23. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers