ਅਲ-ਕਸਸ · 22/88
ਅਨੁਵਾਦ ਉਚਾਰਨ — ਸੂਰਾ ਅਲ-ਕਸਸ
وَلَمَّا تَوَجَّهَ تِلْقَاءَ مَدْيَنَ قَالَ عَسَىٰ رَبِّي أَن يَهْدِيَنِي سَوَاءَ السَّبِيلِ ۝٢٢
Wa lammaa tawajjaha tilqaaa`a Madyana qaala `asaa Rabbeee ai yahdiyanee Sawaaa`as Sabeel
📖 ਪੰਜਾਬੀ ਵਿੱਚ
22਼ ਜਦੋਂ ਉਹ (ਮੂਸਾ) ਨੇ ਮਦਯਨ ਵੱਲ ਚੱਲ ਪਿਆ ਤਾਂ ਕਹਿਣ ਲੱਗਾ ਕਿ ਆਸ ਹੈ ਕਿ ਮੇਰਾ ਰੱਬ ਮੈਨੂੰ ਸਿੱਧੀ ਰਾਹ ਦੀ ਹਿਦਾਇਤ ਦੇਵੇਗਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 20-24 — ਸੂਰਾ ਅਲ-ਕਸਸ

20وَجَاءَ رَجُلٌ مِّنْ أَقْصَى الْمَدِينَةِ يَسْعَىٰ قَالَ يَا مُوسَىٰ إِنَّ الْمَلَأَ يَأْتَمِرُونَ بِكَ لِيَقْتُلُوكَ فَاخْرُجْ إِنِّي لَكَ مِنَ النَّاصِحِينَ
20਼ (ਉਸੇ ਵੇਲੇ) ਸ਼ਹਿਰ ਦੇ ਪਰਲੇ ਸਿਰਿਓ ਭੱਜਦਾ ਹੋਇਆ ਇਕ ਵਿਅਕਤੀ ਆਇਆ ਅਤੇ ਆਖਣ ਲੱਗਾ ਕਿ ਹੇ ਮੂਸਾ! (ਮਿਸਰ) ਦੇ ਸਰਦਾਰ ਤੇਰੇ ਵਿਰੁੱਧ ਸਲਾਹਾਂ ਕਰ ਰਹੇ ਹਨ, ਬੱਸ ਤੂੰ (ਛੇਤੀ ਤੋਂ ਛੇਤੀ) ਇੱਥੋਂ ਨਿਕਲ ਜਾ ਮੈਂ ਤੇਰੇ ਸ਼ੁਭ ਚਿੰਤਕਾਂ ਵਿੱਚੋਂ ਹਾਂ।
21فَخَرَجَ مِنْهَا خَائِفًا يَتَرَقَّبُ ۖ قَالَ رَبِّ نَجِّنِي مِنَ الْقَوْمِ الظَّالِمِينَ
21਼ (ਇਹ ਸੁਣਦੇ ਹੀ) ਮੂਸਾ ਉਸ ਸ਼ਹਿਰ ’ਚੋਂ ਡਰਦੇ ਸਹਿਮਦੇ ਆਲੇ-ਦੁਆਲੇ ਵੇਖਦੇ ਹੋਏ ਨਿੱਕਲ ਤੁਰਿਆ ਅਤੇ ਆਖਣ ਲੱਗਿਆ ਕਿ ਹੇ ਮੇਰੇ ਪਾਲਣਹਾਰ! ਮੈਨੂੰ ਜ਼ਾਲਮਾਂ ਦੀ ਕੌਮ ਤੋਂ ਸੁਰੱਖਿਅਤ ਰੱਖ।
22وَلَمَّا تَوَجَّهَ تِلْقَاءَ مَدْيَنَ قَالَ عَسَىٰ رَبِّي أَن يَهْدِيَنِي سَوَاءَ السَّبِيلِ
22਼ ਜਦੋਂ ਉਹ (ਮੂਸਾ) ਨੇ ਮਦਯਨ ਵੱਲ ਚੱਲ ਪਿਆ ਤਾਂ ਕਹਿਣ ਲੱਗਾ ਕਿ ਆਸ ਹੈ ਕਿ ਮੇਰਾ ਰੱਬ ਮੈਨੂੰ ਸਿੱਧੀ ਰਾਹ ਦੀ ਹਿਦਾਇਤ ਦੇਵੇਗਾ।
23وَلَمَّا وَرَدَ مَاءَ مَدْيَنَ وَجَدَ عَلَيْهِ أُمَّةً مِّنَ النَّاسِ يَسْقُونَ وَوَجَدَ مِن دُونِهِمُ امْرَأَتَيْنِ تَذُودَانِ ۖ قَالَ مَا خَطْبُكُمَا ۖ قَالَتَا لَا نَسْقِي حَتَّىٰ يُصْدِرَ الرِّعَاءُ ۖ وَأَبُونَا شَيْخٌ كَبِيرٌ
23਼ ਜਦੋਂ ਉਹ ਮਦਯਨ ਦੇ ਪਾਣੀ (ਖੂਹ) ’ਤੇ ਅੱਪੜ੍ਹਿਆ ਤਾਂ ਉੱਥੇ ਉਸ ਨੇ ਲੋਕਾਂ ਦੀ ਇਕ ਭੀੜ ਵੇਖੀ, ਉਹ ਆਪਣੇ ਪਸ਼ੂਆਂ ਨੂੰ ਪਾਣੀ ਪਿਆ ਰਹੇ ਸਨ। ਉੱਥੇ ਹੀ ਉਸ ਨੇ ਦੋ ਔਰਤਾਂ ਦੇਖੀਆਂ ਜਿਹੜੀਆਂ (ਆਪਣੇ ਪਸ਼ੂਆਂ ਨੂੰ) ਰੋਕੀਂ ਵੱਖਰੀਆਂ ਖੜ੍ਹੀਆਂ ਸਨ। ਮੂਸਾ ਨੇ ਉਹਨਾਂ ਤੋਂ ਪੁੱਛਿਆ, ਕੀ ਗੱਲ ਤੁਸੀਂ ਪਾਣੀ ਨਹੀਂ ਪਿਆ ਰਹੀਆਂ? ਉਹ ਬੋਲੀਆਂ ਕਿ ਜਦੋਂ ਤਕ ਇਹ ਆਜੜੀ ਇੱਥੋਂ (ਪਾਣੀ ਪਿਆ ਕੇ) ਮੁੜ ਨਹੀਂ ਜਾਂਦੇ ਅਸੀਂ ਪਾਣੀ ਨਹੀਂ ਪਿਆ ਸਕਦੀਆਂ, ਸਾਡੇ ਪਿਤਾ ਜੀ ਬਹੁਤ ਬ੍ਰਿਧ ਹੋ ਚੁੱਕੇ ਹਨ।
24فَسَقَىٰ لَهُمَا ثُمَّ تَوَلَّىٰ إِلَى الظِّلِّ فَقَالَ رَبِّ إِنِّي لِمَا أَنزَلْتَ إِلَيَّ مِنْ خَيْرٍ فَقِيرٌ
24਼ ਇਹ ਸੁਣ ਕੇ ਮੂਸਾ ਨੇ ਉਹਨਾਂ ਦੇ ਪਸ਼ੂਆਂ ਨੂੰ ਪਾਣੀ ਪਿਆ ਦਿੱਤਾ, ਫੇਰ ਇਕ ਛਾਂ ਵਾਲੀ ਥਾਂ ਜਾ ਕੇ ਬਹਿ ਗਿਆ ਤੇ ਆਖਿਆ ਕਿ ਹੇ ਮੇਰੇ ਰੱਬਾ! ਤੂੰ ਜਿਹੜੀ ਵੀ ਨੇਕੀ ਮੇਰੇ ਵੱਲ ਉਤਾਰਦਾ ਹੈ, ਮੈਂ ਉਸ ਦਾ ਮੁਥਾਜ ਹਾਂ।
ਅਲ-ਕਸਸਕੁਰਾਨ ਸੂਚੀ
88ਆਇਤ
MeccanRevelation
22ਆਇਤ

ਅਨੁਵਾਦ — ਅਲ-ਕਸਸ 22

ਸੂਰਾ ਅਲ-ਕਸਸ ਆਇਤ 22 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 22਼ ਜਦੋਂ ਉਹ (ਮੂਸਾ) ਨੇ ਮਦਯਨ ਵੱਲ ਚੱਲ ਪਿਆ ਤਾਂ…

ਸੂਰਾ ਆਇਤ 22/88 — ਸੂਰਾ ਅਲ-ਕਸਸ القصص (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਸਸ ਸੁਣੋ, ਸੂਰਾ ਅਲ-ਕਸਸ ਅਨੁਵਾਦ, ਸੂਰਾ ਅਲ-ਕਸਸ mp3, ਸੂਰਾ ਅਲ-ਕਸਸ pdf. ਆਇਤ 20–24. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers