ਅਲ-ਕਸਸ · 3/88
ਅਨੁਵਾਦ ਉਚਾਰਨ — ਸੂਰਾ ਅਲ-ਕਸਸ
نَتْلُو عَلَيْكَ مِن نَّبَإِ مُوسَىٰ وَفِرْعَوْنَ بِالْحَقِّ لِقَوْمٍ يُؤْمِنُونَ ۝٣
Natloo `alaika min naba-i Moosaa wa Fi`awna bilhaqqi liqawminy yu`miinoon
📖 ਪੰਜਾਬੀ ਵਿੱਚ
3਼ ਹੇ ਨਬੀ! ਅਸੀਂ ਤੁਹਾਨੂੰ ਮੂਸਾ ਤੇ ਹਾਰੂਨ ਦਾ ਹਾਲ ਠੀਕ-ਠਾਕ ਸੁਣਾਉਂਦੇ ਹਾਂ, ਇਹ ਕਿੱਸਾ ਉਹਨਾਂ ਲੋਕਾਂ (ਦੇ ਲਾਭ) ਲਈ ਹੈ ਜਿਹੜੇ ਈਮਾਨ ਰੱਖਦੇ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 1-5 — ਸੂਰਾ ਅਲ-ਕਸਸ

1طسم
1਼ ਤਾ, ਸੀਨ, ਮੀਮ।
2تِلْكَ آيَاتُ الْكِتَابِ الْمُبِينِ
2਼ ਇਹ ਰੌਸ਼ਨ ਕਿਤਾਬ (.ਕੁਰਆਨ) ਦੀਆਂ ਆਇਤਾਂ ਹਨ।
3نَتْلُو عَلَيْكَ مِن نَّبَإِ مُوسَىٰ وَفِرْعَوْنَ بِالْحَقِّ لِقَوْمٍ يُؤْمِنُونَ
3਼ ਹੇ ਨਬੀ! ਅਸੀਂ ਤੁਹਾਨੂੰ ਮੂਸਾ ਤੇ ਹਾਰੂਨ ਦਾ ਹਾਲ ਠੀਕ-ਠਾਕ ਸੁਣਾਉਂਦੇ ਹਾਂ, ਇਹ ਕਿੱਸਾ ਉਹਨਾਂ ਲੋਕਾਂ (ਦੇ ਲਾਭ) ਲਈ ਹੈ ਜਿਹੜੇ ਈਮਾਨ ਰੱਖਦੇ ਹਨ।
4إِنَّ فِرْعَوْنَ عَلَا فِي الْأَرْضِ وَجَعَلَ أَهْلَهَا شِيَعًا يَسْتَضْعِفُ طَائِفَةً مِّنْهُمْ يُذَبِّحُ أَبْنَاءَهُمْ وَيَسْتَحْيِي نِسَاءَهُمْ ۚ إِنَّهُ كَانَ مِنَ الْمُفْسِدِينَ
4਼ ਫ਼ਿਰਔਨ ਨੇ ਧਰਤੀ (ਮਿਸਰ) ਉੱਤੇ ਸਰਕਸ਼ੀ (ਬਗਾਵਤ) ਫੈਲਾ ਰੱਖੀ ਸੀ ਅਤੇ ਮਿਸਰ ਦੇ ਲੋਕਾਂ ਨੂੰ ਕਈ ਧੜ੍ਹਿਆਂ ਵਿਚ ਵੰਡ ਸੁੱਟਿਆ ਸੀ। ਉਹਨਾਂ ਵਿੱਚੋਂ ਇਕ ਧੜੇ (ਬਨੀ-ਇਸਰਾਈਲ) ਨੂੰ ਕਮਜ਼ੋਰ ਸਮਝ ਕੇ ਦਬਾ ਕੇ ਰੱਖਦਾ ਸੀ। ਉਹ ਉਹਨਾਂ ਦੇ ਪੁੱਤਰਾਂ ਨੂੰ ਮਾਰ ਸੁੱਟਦਾ ਸੀ ਅਤੇ ਧੀਆਂ ਨੂੰ ਜਿਉਂਦੀਆਂ ਰਖਦਾ ਸੀ। ਅਸਲ ਵਿਚ ਉਹ ਫ਼ਸਾਦੀਆਂ ਵਿੱਚੋਂ ਹੀ ਸੀ।
5وَنُرِيدُ أَن نَّمُنَّ عَلَى الَّذِينَ اسْتُضْعِفُوا فِي الْأَرْضِ وَنَجْعَلَهُمْ أَئِمَّةً وَنَجْعَلَهُمُ الْوَارِثِينَ
5਼ ਅਸੀਂ ਚਾਹੁੰਦੇ ਸੀ ਕਿ ਅਸੀਂ ਉਹਨਾਂ ਲੋਕਾਂ ’ਤੇ ਅਹਿਸਾਨ ਕਰੀਏ, ਜਿਨ੍ਹਾਂ ਨੂੰ ਧਰਤੀ ਉੱਤੇ ਕਮਜ਼ੋਰ (ਬੇ-ਵਸ) ਸਮਝ ਕੇ ਦਬਾ ਕੇ ਰੱਖਿਆ ਗਿਆ ਸੀ, ਉਹਨਾਂ ਨੂੰ ਆਗੂ ਅਤੇ ਉਹਨਾਂ ਨੂੰ ਹੀ (ਮਿਸਰ ਦਾ) ਵਾਰਸ ਬਣਾ ਦਈਏ।
ਅਲ-ਕਸਸਕੁਰਾਨ ਸੂਚੀ
88ਆਇਤ
MeccanRevelation
3ਆਇਤ

ਅਨੁਵਾਦ — ਅਲ-ਕਸਸ 3

ਸੂਰਾ ਅਲ-ਕਸਸ ਆਇਤ 3 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 3਼ ਹੇ ਨਬੀ! ਅਸੀਂ ਤੁਹਾਨੂੰ ਮੂਸਾ ਤੇ ਹਾਰੂਨ ਦਾ ਹਾਲ…

ਸੂਰਾ ਆਇਤ 3/88 — ਸੂਰਾ ਅਲ-ਕਸਸ القصص (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਸਸ ਸੁਣੋ, ਸੂਰਾ ਅਲ-ਕਸਸ ਅਨੁਵਾਦ, ਸੂਰਾ ਅਲ-ਕਸਸ mp3, ਸੂਰਾ ਅਲ-ਕਸਸ pdf. ਆਇਤ 1–5. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers