ਅਲ-ਕਸਸ · 34/88
ਅਨੁਵਾਦ ਉਚਾਰਨ — ਸੂਰਾ ਅਲ-ਕਸਸ
وَأَخِي هَارُونُ هُوَ أَفْصَحُ مِنِّي لِسَانًا فَأَرْسِلْهُ مَعِيَ رِدْءًا يُصَدِّقُنِي ۖ إِنِّي أَخَافُ أَن يُكَذِّبُونِ ۝٣٤
Wa akhee Haaroonu huwa afsahu minnee lisaanan fa arsilhu ma`iya rid ai yusaddiquneee innee akhaafu ai yukazziboon
📖 ਪੰਜਾਬੀ ਵਿੱਚ
34਼ ਮੇਰਾ ਭਰਾ ਹਾਰੂਨ ਮੈਥੋਂ ਵਧੀਆ ਬੁਲਾਰਾ ਹੈ, ਤੂੰ ਉਸ ਨੂੰ ਮੇਰਾ ਸਹਾਈ ਬਣਾ ਕੇ ਮੇਰੇ ਨਾਲ ਭੇਜ ਦੇ ਤਾਂ ਜੋ ਉਹ ਮੈਨੂੰ ਸੱਚਾ ਸਮਝਣ, ਮੈਨੂੰ ਤਾਂ ਡਰ ਹੈ ਕਿ ਉਹ ਸਾਰੇ (ਫ਼ਿਰਔਨ ਤੇ ਉਸ ਦੇ ਸਾਥੀ) ਮੈਨੂੰ ਝੁਠਲਾ ਦੇਣਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 32-36 — ਸੂਰਾ ਅਲ-ਕਸਸ

32اسْلُكْ يَدَكَ فِي جَيْبِكَ تَخْرُجْ بَيْضَاءَ مِنْ غَيْرِ سُوءٍ وَاضْمُمْ إِلَيْكَ جَنَاحَكَ مِنَ الرَّهْبِ ۖ فَذَانِكَ بُرْهَانَانِ مِن رَّبِّكَ إِلَىٰ فِرْعَوْنَ وَمَلَئِهِ ۚ إِنَّهُمْ كَانُوا قَوْمًا فَاسِقِينَ
32਼ (ਅਤੇ ਕਿਹਾ ਕਿ) ਆਪਣੇ ਹੱਥ ਨੂੰ ਆਪਣੇ ਗਲਾਂਵੇਂ ਵਿਚ ਪਾ, ਉਹ ਬਿਨਾਂ ਕਿਸੇ ਐਬ ਤੋਂ ਚਮਕਦਾ ਹੋਇਆ ਨਿਕਲੇਗਾ। ਅਤੇ ਡਰ ਭੈਅ ਤੋਂ ਬਚਣ ਲਈ ਆਪਣੀਆਂ ਬਾਵਾਂ ਨੂੰ ਮੀਚ ਲੈ। ਇਹ ਦੋਵੇਂ ਮੁਅਜਜ਼ੇ (ਬੇਵਸ ਕਰਨ ਵਾਲੇ ਰੱਬੀ ਚਮਤਕਾਰ) ਤੇਰੇ ਰੱਬ ਵੱਲੋਂ ਫ਼ਿਰਔਨ ਅਤੇ ਉਸ ਦੇ ਦਰਬਾਰੀਆਂ ਵੱਲ ਭੇਜੇ ਗਏ ਹਨ। ਬੇਸ਼ੱਕ ਉਹ ਸਾਰੇ ਹੀ ਨਾ-ਫ਼ਰਮਾਨ ਲੋਕ ਹਨ।
33قَالَ رَبِّ إِنِّي قَتَلْتُ مِنْهُمْ نَفْسًا فَأَخَافُ أَن يَقْتُلُونِ
33਼ ਮੂਸਾ ਨੇ ਕਿਹਾ ਕਿ ਹੇ ਮੇਰੇ ਮਾਲਿਕ! ਮੈਂ ਤਾਂ ਉਹਨਾਂ ਦਾ ਇਕ ਆਦਮੀ ਕਤਲ ਕਰ ਚੁੱਕਿਆ ਹਾਂ, ਸੋ ਮੈਨੂੰ ਡਰ ਹੈ ਕਿ ਉਹ ਮੈਨੂੰ ਮਾਰ ਦੇਣਗੇ।
34وَأَخِي هَارُونُ هُوَ أَفْصَحُ مِنِّي لِسَانًا فَأَرْسِلْهُ مَعِيَ رِدْءًا يُصَدِّقُنِي ۖ إِنِّي أَخَافُ أَن يُكَذِّبُونِ
34਼ ਮੇਰਾ ਭਰਾ ਹਾਰੂਨ ਮੈਥੋਂ ਵਧੀਆ ਬੁਲਾਰਾ ਹੈ, ਤੂੰ ਉਸ ਨੂੰ ਮੇਰਾ ਸਹਾਈ ਬਣਾ ਕੇ ਮੇਰੇ ਨਾਲ ਭੇਜ ਦੇ ਤਾਂ ਜੋ ਉਹ ਮੈਨੂੰ ਸੱਚਾ ਸਮਝਣ, ਮੈਨੂੰ ਤਾਂ ਡਰ ਹੈ ਕਿ ਉਹ ਸਾਰੇ (ਫ਼ਿਰਔਨ ਤੇ ਉਸ ਦੇ ਸਾਥੀ) ਮੈਨੂੰ ਝੁਠਲਾ ਦੇਣਗੇ।
35قَالَ سَنَشُدُّ عَضُدَكَ بِأَخِيكَ وَنَجْعَلُ لَكُمَا سُلْطَانًا فَلَا يَصِلُونَ إِلَيْكُمَا ۚ بِآيَاتِنَا أَنتُمَا وَمَنِ اتَّبَعَكُمَا الْغَالِبُونَ
35਼ ਅੱਲਾਹ ਨੇ ਕਿਹਾ ਕਿ ਅਸੀਂ ਤੇਰੇ ਭਰਾ (ਹਾਰੂਨ) ਰਾਹੀਂ ਤੇਰੇ ਹੱਥ ਮਜ਼ਬੂਤ ਕਰ ਦੇਵਾਂਗੇ ਅਤੇ ਤੁਹਾਨੂੰ ਅਜਿਹਾ ਪ੍ਰਤਾਪ ਬਖ਼ਸ਼ਾਂਗੇ ਕਿ ਉਹ (ਫ਼ਿਰਔਨੀ) ਤੁਹਾਡੇ ਤਕ ਪਹੁੰਚ ਵੀ ਨਹੀਂ ਸਕਣਗੇ। ਸਾਡੀਆਂ ਨਿਸ਼ਾਨੀਆਂ (ਮੁਅਜਜ਼ੇ) ਲੈ ਕੇ ਫ਼ਿਰਔਨ ਦੇ ਦਰਬਾਰ ਵਿਚ ਜਾਓ। ਤੁਸੀਂ ਦੋਵੇਂ ਅਤੇ ਤੁਹਾਡੇ ਪੈਰੋਕਾਰ ਹੀ ਭਾਰੂ ਰਹਿਣਗੇ।
36فَلَمَّا جَاءَهُم مُّوسَىٰ بِآيَاتِنَا بَيِّنَاتٍ قَالُوا مَا هَٰذَا إِلَّا سِحْرٌ مُّفْتَرًى وَمَا سَمِعْنَا بِهَٰذَا فِي آبَائِنَا الْأَوَّلِينَ
36਼ ਜਦੋਂ ਮੂਸਾ ਉਹਨਾਂ (ਫ਼ਿਰਔਨੀਆਂ) ਦੇ ਕੋਲ ਸਾਡੇ ਵੱਲੋਂ ਦਿੱਤੇ ਹੋਏ ਸਪਸ਼ਟ ਮੁਅਜਜ਼ੇ (ਰੱਬੀ ਚਮਤਕਾਰ) ਲੈਕੇ ਪਹੁੰਚਿਆ ਤਾਂ ਉਹ (ਫ਼ਿਰਔਨੀ) ਕਹਿਣ ਲੱਗੇ ਕਿ ਇਹ ਤਾਂ ਘੜ੍ਹਿਆ ਘੜ੍ਹਾਇਆ ਜਾਦੂ ਹੈ। ਅਸੀਂ ਤਾਂ ਆਪਣੇ ਪਿਓ ਦਾਦਿਆਂ ਤੋਂ ਇਹ ਗੱਲਾਂ (ਕਿ ਅੱਲਾਹ ਹੀ ਇੱਕੋ-ਇਕ ਇਸ਼ਟ ਹੈ) ਕਦੇ ਨਹੀਂ ਸੁਣੀਆਂ।
ਅਲ-ਕਸਸਕੁਰਾਨ ਸੂਚੀ
88ਆਇਤ
MeccanRevelation
34ਆਇਤ

ਅਨੁਵਾਦ — ਅਲ-ਕਸਸ 34

ਸੂਰਾ ਅਲ-ਕਸਸ ਆਇਤ 34 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 34਼ ਮੇਰਾ ਭਰਾ ਹਾਰੂਨ ਮੈਥੋਂ ਵਧੀਆ ਬੁਲਾਰਾ ਹੈ, ਤੂੰ ਉਸ…

ਸੂਰਾ ਆਇਤ 34/88 — ਸੂਰਾ ਅਲ-ਕਸਸ القصص (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਸਸ ਸੁਣੋ, ਸੂਰਾ ਅਲ-ਕਸਸ ਅਨੁਵਾਦ, ਸੂਰਾ ਅਲ-ਕਸਸ mp3, ਸੂਰਾ ਅਲ-ਕਸਸ pdf. ਆਇਤ 32–36. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers