ਅਲ-ਕਸਸ · 35/88
ਅਨੁਵਾਦ ਉਚਾਰਨ — ਅਲ-ਕਸਸ
قَالَ سَنَشُدُّ عَضُدَكَ بِأَخِيكَ وَنَجْعَلُ لَكُمَا سُلْطَانًا فَلَا يَصِلُونَ إِلَيْكُمَا ۚ بِآيَاتِنَا أَنتُمَا وَمَنِ اتَّبَعَكُمَا الْغَالِبُونَ ۝٣٥
Qaala sanashuddu `adudaka bi akheeka wa naj`alu lakumaa sultaanan falaa yasiloona ilaikumaa; bi Aayaatinaa antumaa wa manit taba`akumal ghaaliboon
📖 ਪੰਜਾਬੀ ਵਿੱਚ
35਼ ਅੱਲਾਹ ਨੇ ਕਿਹਾ ਕਿ ਅਸੀਂ ਤੇਰੇ ਭਰਾ (ਹਾਰੂਨ) ਰਾਹੀਂ ਤੇਰੇ ਹੱਥ ਮਜ਼ਬੂਤ ਕਰ ਦੇਵਾਂਗੇ ਅਤੇ ਤੁਹਾਨੂੰ ਅਜਿਹਾ ਪ੍ਰਤਾਪ ਬਖ਼ਸ਼ਾਂਗੇ ਕਿ ਉਹ (ਫ਼ਿਰਔਨੀ) ਤੁਹਾਡੇ ਤਕ ਪਹੁੰਚ ਵੀ ਨਹੀਂ ਸਕਣਗੇ। ਸਾਡੀਆਂ ਨਿਸ਼ਾਨੀਆਂ (ਮੁਅਜਜ਼ੇ) ਲੈ ਕੇ ਫ਼ਿਰਔਨ ਦੇ ਦਰਬਾਰ ਵਿਚ ਜਾਓ। ਤੁਸੀਂ ਦੋਵੇਂ ਅਤੇ ਤੁਹਾਡੇ ਪੈਰੋਕਾਰ ਹੀ ਭਾਰੂ ਰਹਿਣਗੇ।

🎧 ਸੁਣੋ


📜 ਆਇਤ 33-37 — ਅਲ-ਕਸਸ

33قَالَ رَبِّ إِنِّي قَتَلْتُ مِنْهُمْ نَفْسًا فَأَخَافُ أَن يَقْتُلُونِ
33਼ ਮੂਸਾ ਨੇ ਕਿਹਾ ਕਿ ਹੇ ਮੇਰੇ ਮਾਲਿਕ! ਮੈਂ ਤਾਂ ਉਹਨਾਂ ਦਾ ਇਕ ਆਦਮੀ ਕਤਲ ਕਰ ਚੁੱਕਿਆ ਹਾਂ, ਸੋ ਮੈਨੂੰ ਡਰ ਹੈ ਕਿ ਉਹ ਮੈਨੂੰ ਮਾਰ ਦੇਣਗੇ।
34وَأَخِي هَارُونُ هُوَ أَفْصَحُ مِنِّي لِسَانًا فَأَرْسِلْهُ مَعِيَ رِدْءًا يُصَدِّقُنِي ۖ إِنِّي أَخَافُ أَن يُكَذِّبُونِ
34਼ ਮੇਰਾ ਭਰਾ ਹਾਰੂਨ ਮੈਥੋਂ ਵਧੀਆ ਬੁਲਾਰਾ ਹੈ, ਤੂੰ ਉਸ ਨੂੰ ਮੇਰਾ ਸਹਾਈ ਬਣਾ ਕੇ ਮੇਰੇ ਨਾਲ ਭੇਜ ਦੇ ਤਾਂ ਜੋ ਉਹ ਮੈਨੂੰ ਸੱਚਾ ਸਮਝਣ, ਮੈਨੂੰ ਤਾਂ ਡਰ ਹੈ ਕਿ ਉਹ ਸਾਰੇ (ਫ਼ਿਰਔਨ ਤੇ ਉਸ ਦੇ ਸਾਥੀ) ਮੈਨੂੰ ਝੁਠਲਾ ਦੇਣਗੇ।
35قَالَ سَنَشُدُّ عَضُدَكَ بِأَخِيكَ وَنَجْعَلُ لَكُمَا سُلْطَانًا فَلَا يَصِلُونَ إِلَيْكُمَا ۚ بِآيَاتِنَا أَنتُمَا وَمَنِ اتَّبَعَكُمَا الْغَالِبُونَ
35਼ ਅੱਲਾਹ ਨੇ ਕਿਹਾ ਕਿ ਅਸੀਂ ਤੇਰੇ ਭਰਾ (ਹਾਰੂਨ) ਰਾਹੀਂ ਤੇਰੇ ਹੱਥ ਮਜ਼ਬੂਤ ਕਰ ਦੇਵਾਂਗੇ ਅਤੇ ਤੁਹਾਨੂੰ ਅਜਿਹਾ ਪ੍ਰਤਾਪ ਬਖ਼ਸ਼ਾਂਗੇ ਕਿ ਉਹ (ਫ਼ਿਰਔਨੀ) ਤੁਹਾਡੇ ਤਕ ਪਹੁੰਚ ਵੀ ਨਹੀਂ ਸਕਣਗੇ। ਸਾਡੀਆਂ ਨਿਸ਼ਾਨੀਆਂ (ਮੁਅਜਜ਼ੇ) ਲੈ ਕੇ ਫ਼ਿਰਔਨ ਦੇ ਦਰਬਾਰ ਵਿਚ ਜਾਓ। ਤੁਸੀਂ ਦੋਵੇਂ ਅਤੇ ਤੁਹਾਡੇ ਪੈਰੋਕਾਰ ਹੀ ਭਾਰੂ ਰਹਿਣਗੇ।
36فَلَمَّا جَاءَهُم مُّوسَىٰ بِآيَاتِنَا بَيِّنَاتٍ قَالُوا مَا هَٰذَا إِلَّا سِحْرٌ مُّفْتَرًى وَمَا سَمِعْنَا بِهَٰذَا فِي آبَائِنَا الْأَوَّلِينَ
36਼ ਜਦੋਂ ਮੂਸਾ ਉਹਨਾਂ (ਫ਼ਿਰਔਨੀਆਂ) ਦੇ ਕੋਲ ਸਾਡੇ ਵੱਲੋਂ ਦਿੱਤੇ ਹੋਏ ਸਪਸ਼ਟ ਮੁਅਜਜ਼ੇ (ਰੱਬੀ ਚਮਤਕਾਰ) ਲੈਕੇ ਪਹੁੰਚਿਆ ਤਾਂ ਉਹ (ਫ਼ਿਰਔਨੀ) ਕਹਿਣ ਲੱਗੇ ਕਿ ਇਹ ਤਾਂ ਘੜ੍ਹਿਆ ਘੜ੍ਹਾਇਆ ਜਾਦੂ ਹੈ। ਅਸੀਂ ਤਾਂ ਆਪਣੇ ਪਿਓ ਦਾਦਿਆਂ ਤੋਂ ਇਹ ਗੱਲਾਂ (ਕਿ ਅੱਲਾਹ ਹੀ ਇੱਕੋ-ਇਕ ਇਸ਼ਟ ਹੈ) ਕਦੇ ਨਹੀਂ ਸੁਣੀਆਂ।
37وَقَالَ مُوسَىٰ رَبِّي أَعْلَمُ بِمَن جَاءَ بِالْهُدَىٰ مِنْ عِندِهِ وَمَن تَكُونُ لَهُ عَاقِبَةُ الدَّارِ ۖ إِنَّهُ لَا يُفْلِحُ الظَّالِمُونَ
37਼ ਅਤੇ ਮੂਸਾ ਨੇ (ਜਵਾਬ ਵਿਚ) ਕਿਹਾ, ਮੇਰਾ ਰੱਬ ਉਸ ਨੂੰ ਚੰਗੀ ਤਰ੍ਹਾਂ ਜਾਣਦਾ ਹੈ, ਜਿਹੜਾ ਉਸ ਵੱਲੋਂ ਹਿਦਾਇਤ ਲੈਕੇ ਆਉਂਦਾ ਹੈ ਅਤੇ (ਉਸ ਨੂੰ ਵੀ) ਜਿਸ ਦਾ ਅੰਤ ਚੰਗਾ ਹੋਵੇਗਾ। ਸੱਚੀ ਗੱਲ ਤਾਂ ਇਹ ਹੈ ਕਿ ਜ਼ਾਲਮ ਕਦੇ ਸਫ਼ਲਤਾ ਨਹੀਂ ਪਾਉਂਦੇ।
ਅਲ-ਕਸਸਕੁਰਾਨ ਸੂਚੀ
88ਆਇਤ
MeccanRevelation
35ਆਇਤ

ਅਨੁਵਾਦ — ਅਲ-ਕਸਸ 35

ਸੂਰਾ ਅਲ-ਕਸਸ ਆਇਤ 35 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 35਼ ਅੱਲਾਹ ਨੇ ਕਿਹਾ ਕਿ ਅਸੀਂ ਤੇਰੇ ਭਰਾ (ਹਾਰੂਨ) ਰਾਹੀਂ…

ਸੂਰਾ ਆਇਤ 35/88 — ਅਲ-ਕਸਸ القصص (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਕਸਸ ਸੁਣੋ, ਅਲ-ਕਸਸ ਅਨੁਵਾਦ, ਅਲ-ਕਸਸ mp3, ਅਲ-ਕਸਸ pdf. ਆਇਤ 33–37. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers