ਅਲ-ਕਸਸ · 36/88
ਅਨੁਵਾਦ ਉਚਾਰਨ — ਸੂਰਾ ਅਲ-ਕਸਸ
فَلَمَّا جَاءَهُم مُّوسَىٰ بِآيَاتِنَا بَيِّنَاتٍ قَالُوا مَا هَٰذَا إِلَّا سِحْرٌ مُّفْتَرًى وَمَا سَمِعْنَا بِهَٰذَا فِي آبَائِنَا الْأَوَّلِينَ ۝٣٦
Falammaa jaaa`ahum Moosaa bi Aayaatinaa baiyinaatin qaaloo maa haazaaa illaa sihrum muftaranw wa maa sami`naa bihaazaa feee aabaaa`inal awwaleen
📖 ਪੰਜਾਬੀ ਵਿੱਚ
36਼ ਜਦੋਂ ਮੂਸਾ ਉਹਨਾਂ (ਫ਼ਿਰਔਨੀਆਂ) ਦੇ ਕੋਲ ਸਾਡੇ ਵੱਲੋਂ ਦਿੱਤੇ ਹੋਏ ਸਪਸ਼ਟ ਮੁਅਜਜ਼ੇ (ਰੱਬੀ ਚਮਤਕਾਰ) ਲੈਕੇ ਪਹੁੰਚਿਆ ਤਾਂ ਉਹ (ਫ਼ਿਰਔਨੀ) ਕਹਿਣ ਲੱਗੇ ਕਿ ਇਹ ਤਾਂ ਘੜ੍ਹਿਆ ਘੜ੍ਹਾਇਆ ਜਾਦੂ ਹੈ। ਅਸੀਂ ਤਾਂ ਆਪਣੇ ਪਿਓ ਦਾਦਿਆਂ ਤੋਂ ਇਹ ਗੱਲਾਂ (ਕਿ ਅੱਲਾਹ ਹੀ ਇੱਕੋ-ਇਕ ਇਸ਼ਟ ਹੈ) ਕਦੇ ਨਹੀਂ ਸੁਣੀਆਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 34-38 — ਸੂਰਾ ਅਲ-ਕਸਸ

34وَأَخِي هَارُونُ هُوَ أَفْصَحُ مِنِّي لِسَانًا فَأَرْسِلْهُ مَعِيَ رِدْءًا يُصَدِّقُنِي ۖ إِنِّي أَخَافُ أَن يُكَذِّبُونِ
34਼ ਮੇਰਾ ਭਰਾ ਹਾਰੂਨ ਮੈਥੋਂ ਵਧੀਆ ਬੁਲਾਰਾ ਹੈ, ਤੂੰ ਉਸ ਨੂੰ ਮੇਰਾ ਸਹਾਈ ਬਣਾ ਕੇ ਮੇਰੇ ਨਾਲ ਭੇਜ ਦੇ ਤਾਂ ਜੋ ਉਹ ਮੈਨੂੰ ਸੱਚਾ ਸਮਝਣ, ਮੈਨੂੰ ਤਾਂ ਡਰ ਹੈ ਕਿ ਉਹ ਸਾਰੇ (ਫ਼ਿਰਔਨ ਤੇ ਉਸ ਦੇ ਸਾਥੀ) ਮੈਨੂੰ ਝੁਠਲਾ ਦੇਣਗੇ।
35قَالَ سَنَشُدُّ عَضُدَكَ بِأَخِيكَ وَنَجْعَلُ لَكُمَا سُلْطَانًا فَلَا يَصِلُونَ إِلَيْكُمَا ۚ بِآيَاتِنَا أَنتُمَا وَمَنِ اتَّبَعَكُمَا الْغَالِبُونَ
35਼ ਅੱਲਾਹ ਨੇ ਕਿਹਾ ਕਿ ਅਸੀਂ ਤੇਰੇ ਭਰਾ (ਹਾਰੂਨ) ਰਾਹੀਂ ਤੇਰੇ ਹੱਥ ਮਜ਼ਬੂਤ ਕਰ ਦੇਵਾਂਗੇ ਅਤੇ ਤੁਹਾਨੂੰ ਅਜਿਹਾ ਪ੍ਰਤਾਪ ਬਖ਼ਸ਼ਾਂਗੇ ਕਿ ਉਹ (ਫ਼ਿਰਔਨੀ) ਤੁਹਾਡੇ ਤਕ ਪਹੁੰਚ ਵੀ ਨਹੀਂ ਸਕਣਗੇ। ਸਾਡੀਆਂ ਨਿਸ਼ਾਨੀਆਂ (ਮੁਅਜਜ਼ੇ) ਲੈ ਕੇ ਫ਼ਿਰਔਨ ਦੇ ਦਰਬਾਰ ਵਿਚ ਜਾਓ। ਤੁਸੀਂ ਦੋਵੇਂ ਅਤੇ ਤੁਹਾਡੇ ਪੈਰੋਕਾਰ ਹੀ ਭਾਰੂ ਰਹਿਣਗੇ।
36فَلَمَّا جَاءَهُم مُّوسَىٰ بِآيَاتِنَا بَيِّنَاتٍ قَالُوا مَا هَٰذَا إِلَّا سِحْرٌ مُّفْتَرًى وَمَا سَمِعْنَا بِهَٰذَا فِي آبَائِنَا الْأَوَّلِينَ
36਼ ਜਦੋਂ ਮੂਸਾ ਉਹਨਾਂ (ਫ਼ਿਰਔਨੀਆਂ) ਦੇ ਕੋਲ ਸਾਡੇ ਵੱਲੋਂ ਦਿੱਤੇ ਹੋਏ ਸਪਸ਼ਟ ਮੁਅਜਜ਼ੇ (ਰੱਬੀ ਚਮਤਕਾਰ) ਲੈਕੇ ਪਹੁੰਚਿਆ ਤਾਂ ਉਹ (ਫ਼ਿਰਔਨੀ) ਕਹਿਣ ਲੱਗੇ ਕਿ ਇਹ ਤਾਂ ਘੜ੍ਹਿਆ ਘੜ੍ਹਾਇਆ ਜਾਦੂ ਹੈ। ਅਸੀਂ ਤਾਂ ਆਪਣੇ ਪਿਓ ਦਾਦਿਆਂ ਤੋਂ ਇਹ ਗੱਲਾਂ (ਕਿ ਅੱਲਾਹ ਹੀ ਇੱਕੋ-ਇਕ ਇਸ਼ਟ ਹੈ) ਕਦੇ ਨਹੀਂ ਸੁਣੀਆਂ।
37وَقَالَ مُوسَىٰ رَبِّي أَعْلَمُ بِمَن جَاءَ بِالْهُدَىٰ مِنْ عِندِهِ وَمَن تَكُونُ لَهُ عَاقِبَةُ الدَّارِ ۖ إِنَّهُ لَا يُفْلِحُ الظَّالِمُونَ
37਼ ਅਤੇ ਮੂਸਾ ਨੇ (ਜਵਾਬ ਵਿਚ) ਕਿਹਾ, ਮੇਰਾ ਰੱਬ ਉਸ ਨੂੰ ਚੰਗੀ ਤਰ੍ਹਾਂ ਜਾਣਦਾ ਹੈ, ਜਿਹੜਾ ਉਸ ਵੱਲੋਂ ਹਿਦਾਇਤ ਲੈਕੇ ਆਉਂਦਾ ਹੈ ਅਤੇ (ਉਸ ਨੂੰ ਵੀ) ਜਿਸ ਦਾ ਅੰਤ ਚੰਗਾ ਹੋਵੇਗਾ। ਸੱਚੀ ਗੱਲ ਤਾਂ ਇਹ ਹੈ ਕਿ ਜ਼ਾਲਮ ਕਦੇ ਸਫ਼ਲਤਾ ਨਹੀਂ ਪਾਉਂਦੇ।
38وَقَالَ فِرْعَوْنُ يَا أَيُّهَا الْمَلَأُ مَا عَلِمْتُ لَكُم مِّنْ إِلَٰهٍ غَيْرِي فَأَوْقِدْ لِي يَا هَامَانُ عَلَى الطِّينِ فَاجْعَل لِّي صَرْحًا لَّعَلِّي أَطَّلِعُ إِلَىٰ إِلَٰهِ مُوسَىٰ وَإِنِّي لَأَظُنُّهُ مِنَ الْكَاذِبِينَ
38਼ ਫ਼ਿਰਔਨ ਨੇ ਕਿਹਾ ਕਿ ਹੇ ਦਰਬਾਰੀਓ! ਮੈਂ ਤਾਂ ਤੁਹਾਡੇ ਲਈ ਛੁੱਟ ਆਪਣੇ ਆਪ ਤੋਂ ਹੋਰ ਕਿਸੇ ਇਸ਼ਟ ਨੂੰ ਨਹੀਂ ਜਾਣਦਾ। ਹੇ ਹਾਮਾਨ! ਤੂੰ ਗਾਰੇ ਦੀਆਂ ਇੱਟਾਂ ਨੂੰ ਪਕਵਾ ਕੇ ਮੇਰੇ ਲਈ ਇਕ ਉੱਚਾ ਮਹਿਲ ਤਾਂ ਬਣਵਾ ਤਾਂ ਜੋ (ਇਸ ’ਤੇ ਚੜ੍ਹ ਕੇ) ਮੂਸਾ ਦੇ ਇਸ਼ਟ ਨੂੰ ਵੇਖ ਸਕਾਂ, ਮੈਂ ਤਾਂ ਇਸ ਗੱਲ ਨੂੰ (ਕਿ ਰੱਬ ਅਕਾਸ਼ ’ਤੇ ਰੁ) ਝੂਠ ਸਮਝਦਾ ਹਾਂ।
ਅਲ-ਕਸਸਕੁਰਾਨ ਸੂਚੀ
88ਆਇਤ
MeccanRevelation
36ਆਇਤ

ਅਨੁਵਾਦ — ਅਲ-ਕਸਸ 36

ਸੂਰਾ ਅਲ-ਕਸਸ ਆਇਤ 36 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 36਼ ਜਦੋਂ ਮੂਸਾ ਉਹਨਾਂ (ਫ਼ਿਰਔਨੀਆਂ) ਦੇ ਕੋਲ ਸਾਡੇ ਵੱਲੋਂ ਦਿੱਤੇ…

ਸੂਰਾ ਆਇਤ 36/88 — ਸੂਰਾ ਅਲ-ਕਸਸ القصص (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਸਸ ਸੁਣੋ, ਸੂਰਾ ਅਲ-ਕਸਸ ਅਨੁਵਾਦ, ਸੂਰਾ ਅਲ-ਕਸਸ mp3, ਸੂਰਾ ਅਲ-ਕਸਸ pdf. ਆਇਤ 34–38. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers