ਅਲ-ਕਸਸ · 39/88
ਅਨੁਵਾਦ ਉਚਾਰਨ — ਸੂਰਾ ਅਲ-ਕਸਸ
وَاسْتَكْبَرَ هُوَ وَجُنُودُهُ فِي الْأَرْضِ بِغَيْرِ الْحَقِّ وَظَنُّوا أَنَّهُمْ إِلَيْنَا لَا يُرْجَعُونَ ۝٣٩
Wastakbara huwa wa junooduhoo fil ardi bighairil haqqi wa zannooo annahum ilainaa laa yurja`oon
📖 ਪੰਜਾਬੀ ਵਿੱਚ
39਼ ਇਸ (ਫ਼ਿਰਔਨ) ਨੇ ਅਤੇ ਇਸ ਦੀਆਂ ਫ਼ੌਜਾਂ ਨੇ (ਮਿਸਰ ਦੀ) ਧਰਤੀ ’ਤੇ ਨਾ-ਹੱਕਾ ਤਕੱਬਰ (ਘਮੰਡ) ਕੀਤਾ ਅਤੇ ਸਮਝਦੇ ਸੀ ਕਿ ਉਹਨਾਂ ਨੂੰ ਸਾਡੇ ਵੱਲ ਪਰਤਾਇਆ ਨਹੀਂ ਜਾਵੇਗਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 37-41 — ਸੂਰਾ ਅਲ-ਕਸਸ

37وَقَالَ مُوسَىٰ رَبِّي أَعْلَمُ بِمَن جَاءَ بِالْهُدَىٰ مِنْ عِندِهِ وَمَن تَكُونُ لَهُ عَاقِبَةُ الدَّارِ ۖ إِنَّهُ لَا يُفْلِحُ الظَّالِمُونَ
37਼ ਅਤੇ ਮੂਸਾ ਨੇ (ਜਵਾਬ ਵਿਚ) ਕਿਹਾ, ਮੇਰਾ ਰੱਬ ਉਸ ਨੂੰ ਚੰਗੀ ਤਰ੍ਹਾਂ ਜਾਣਦਾ ਹੈ, ਜਿਹੜਾ ਉਸ ਵੱਲੋਂ ਹਿਦਾਇਤ ਲੈਕੇ ਆਉਂਦਾ ਹੈ ਅਤੇ (ਉਸ ਨੂੰ ਵੀ) ਜਿਸ ਦਾ ਅੰਤ ਚੰਗਾ ਹੋਵੇਗਾ। ਸੱਚੀ ਗੱਲ ਤਾਂ ਇਹ ਹੈ ਕਿ ਜ਼ਾਲਮ ਕਦੇ ਸਫ਼ਲਤਾ ਨਹੀਂ ਪਾਉਂਦੇ।
38وَقَالَ فِرْعَوْنُ يَا أَيُّهَا الْمَلَأُ مَا عَلِمْتُ لَكُم مِّنْ إِلَٰهٍ غَيْرِي فَأَوْقِدْ لِي يَا هَامَانُ عَلَى الطِّينِ فَاجْعَل لِّي صَرْحًا لَّعَلِّي أَطَّلِعُ إِلَىٰ إِلَٰهِ مُوسَىٰ وَإِنِّي لَأَظُنُّهُ مِنَ الْكَاذِبِينَ
38਼ ਫ਼ਿਰਔਨ ਨੇ ਕਿਹਾ ਕਿ ਹੇ ਦਰਬਾਰੀਓ! ਮੈਂ ਤਾਂ ਤੁਹਾਡੇ ਲਈ ਛੁੱਟ ਆਪਣੇ ਆਪ ਤੋਂ ਹੋਰ ਕਿਸੇ ਇਸ਼ਟ ਨੂੰ ਨਹੀਂ ਜਾਣਦਾ। ਹੇ ਹਾਮਾਨ! ਤੂੰ ਗਾਰੇ ਦੀਆਂ ਇੱਟਾਂ ਨੂੰ ਪਕਵਾ ਕੇ ਮੇਰੇ ਲਈ ਇਕ ਉੱਚਾ ਮਹਿਲ ਤਾਂ ਬਣਵਾ ਤਾਂ ਜੋ (ਇਸ ’ਤੇ ਚੜ੍ਹ ਕੇ) ਮੂਸਾ ਦੇ ਇਸ਼ਟ ਨੂੰ ਵੇਖ ਸਕਾਂ, ਮੈਂ ਤਾਂ ਇਸ ਗੱਲ ਨੂੰ (ਕਿ ਰੱਬ ਅਕਾਸ਼ ’ਤੇ ਰੁ) ਝੂਠ ਸਮਝਦਾ ਹਾਂ।
39وَاسْتَكْبَرَ هُوَ وَجُنُودُهُ فِي الْأَرْضِ بِغَيْرِ الْحَقِّ وَظَنُّوا أَنَّهُمْ إِلَيْنَا لَا يُرْجَعُونَ
39਼ ਇਸ (ਫ਼ਿਰਔਨ) ਨੇ ਅਤੇ ਇਸ ਦੀਆਂ ਫ਼ੌਜਾਂ ਨੇ (ਮਿਸਰ ਦੀ) ਧਰਤੀ ’ਤੇ ਨਾ-ਹੱਕਾ ਤਕੱਬਰ (ਘਮੰਡ) ਕੀਤਾ ਅਤੇ ਸਮਝਦੇ ਸੀ ਕਿ ਉਹਨਾਂ ਨੂੰ ਸਾਡੇ ਵੱਲ ਪਰਤਾਇਆ ਨਹੀਂ ਜਾਵੇਗਾ।
40فَأَخَذْنَاهُ وَجُنُودَهُ فَنَبَذْنَاهُمْ فِي الْيَمِّ ۖ فَانظُرْ كَيْفَ كَانَ عَاقِبَةُ الظَّالِمِينَ
40਼ ਅੰਤ ਅਸੀਂ ਉਸ (ਫ਼ਿਰਔਨ) ਨੂੰ ਅਤੇ ਉਸ ਦੀਆਂ ਫ਼ੌਜਾਂ ਨੂੰ ਫੜ੍ਹਿਆ ਅਤੇ ਦਰਿਆ ਵਿਚ ਸੁੱਟ ਦਿੱਤਾ ਹੁਣ ਵੇਖੋ ਉਹਨਾਂ ਪਾਪੀਆਂ ਦਾ ਅੰਤ ਕਿਹੋ ਜਿਹਾ ਹੋਇਆ ਸੀ।
41وَجَعَلْنَاهُمْ أَئِمَّةً يَدْعُونَ إِلَى النَّارِ ۖ وَيَوْمَ الْقِيَامَةِ لَا يُنصَرُونَ
41਼ ਅਤੇ ਅਸੀਂ ਉਹਨਾਂ ਨੂੰ ਨਰਕ ਵੱਲ ਸੱਦਾ ਦੇਣ ਵਾਲੇ ਆਗੂ ਬਣਾ ਦਿੱਤਾ ਅਤੇ ਕਿਅਮਾਤ ਵਾਲੇ ਦਿਨ ਉਹਨਾਂ ਦੀ ਕੁੱਝ ਵੀ ਸਹਾਇਤਾ ਨਹੀਂ ਕੀਤੀ ਜਾਵੇਗੀ।
ਅਲ-ਕਸਸਕੁਰਾਨ ਸੂਚੀ
88ਆਇਤ
MeccanRevelation
39ਆਇਤ

ਅਨੁਵਾਦ — ਅਲ-ਕਸਸ 39

ਸੂਰਾ ਅਲ-ਕਸਸ ਆਇਤ 39 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 39਼ ਇਸ (ਫ਼ਿਰਔਨ) ਨੇ ਅਤੇ ਇਸ ਦੀਆਂ ਫ਼ੌਜਾਂ ਨੇ (ਮਿਸਰ…

ਸੂਰਾ ਆਇਤ 39/88 — ਸੂਰਾ ਅਲ-ਕਸਸ القصص (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਸਸ ਸੁਣੋ, ਸੂਰਾ ਅਲ-ਕਸਸ ਅਨੁਵਾਦ, ਸੂਰਾ ਅਲ-ਕਸਸ mp3, ਸੂਰਾ ਅਲ-ਕਸਸ pdf. ਆਇਤ 37–41. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers