ਅਲ-ਕਸਸ · 4/88
ਅਨੁਵਾਦ ਉਚਾਰਨ — ਅਲ-ਕਸਸ
إِنَّ فِرْعَوْنَ عَلَا فِي الْأَرْضِ وَجَعَلَ أَهْلَهَا شِيَعًا يَسْتَضْعِفُ طَائِفَةً مِّنْهُمْ يُذَبِّحُ أَبْنَاءَهُمْ وَيَسْتَحْيِي نِسَاءَهُمْ ۚ إِنَّهُ كَانَ مِنَ الْمُفْسِدِينَ ۝٤
Inna Fir`awna `alaa fil ardi wa ja`ala ahlahaa shiya`ai yastad`ifu taaa`ifatam minhum yuzabbihu abnaaa`ahum wa yastahyee nisaaa`ahum; innahoo kaana minal mufsideen
📖 ਪੰਜਾਬੀ ਵਿੱਚ
4਼ ਫ਼ਿਰਔਨ ਨੇ ਧਰਤੀ (ਮਿਸਰ) ਉੱਤੇ ਸਰਕਸ਼ੀ (ਬਗਾਵਤ) ਫੈਲਾ ਰੱਖੀ ਸੀ ਅਤੇ ਮਿਸਰ ਦੇ ਲੋਕਾਂ ਨੂੰ ਕਈ ਧੜ੍ਹਿਆਂ ਵਿਚ ਵੰਡ ਸੁੱਟਿਆ ਸੀ। ਉਹਨਾਂ ਵਿੱਚੋਂ ਇਕ ਧੜੇ (ਬਨੀ-ਇਸਰਾਈਲ) ਨੂੰ ਕਮਜ਼ੋਰ ਸਮਝ ਕੇ ਦਬਾ ਕੇ ਰੱਖਦਾ ਸੀ। ਉਹ ਉਹਨਾਂ ਦੇ ਪੁੱਤਰਾਂ ਨੂੰ ਮਾਰ ਸੁੱਟਦਾ ਸੀ ਅਤੇ ਧੀਆਂ ਨੂੰ ਜਿਉਂਦੀਆਂ ਰਖਦਾ ਸੀ। ਅਸਲ ਵਿਚ ਉਹ ਫ਼ਸਾਦੀਆਂ ਵਿੱਚੋਂ ਹੀ ਸੀ।
🎧 ਸੁਣੋ

📜 ਆਇਤ 2-6 — ਅਲ-ਕਸਸ

2تِلْكَ آيَاتُ الْكِتَابِ الْمُبِينِ
2਼ ਇਹ ਰੌਸ਼ਨ ਕਿਤਾਬ (.ਕੁਰਆਨ) ਦੀਆਂ ਆਇਤਾਂ ਹਨ।
3نَتْلُو عَلَيْكَ مِن نَّبَإِ مُوسَىٰ وَفِرْعَوْنَ بِالْحَقِّ لِقَوْمٍ يُؤْمِنُونَ
3਼ ਹੇ ਨਬੀ! ਅਸੀਂ ਤੁਹਾਨੂੰ ਮੂਸਾ ਤੇ ਹਾਰੂਨ ਦਾ ਹਾਲ ਠੀਕ-ਠਾਕ ਸੁਣਾਉਂਦੇ ਹਾਂ, ਇਹ ਕਿੱਸਾ ਉਹਨਾਂ ਲੋਕਾਂ (ਦੇ ਲਾਭ) ਲਈ ਹੈ ਜਿਹੜੇ ਈਮਾਨ ਰੱਖਦੇ ਹਨ।
4إِنَّ فِرْعَوْنَ عَلَا فِي الْأَرْضِ وَجَعَلَ أَهْلَهَا شِيَعًا يَسْتَضْعِفُ طَائِفَةً مِّنْهُمْ يُذَبِّحُ أَبْنَاءَهُمْ وَيَسْتَحْيِي نِسَاءَهُمْ ۚ إِنَّهُ كَانَ مِنَ الْمُفْسِدِينَ
4਼ ਫ਼ਿਰਔਨ ਨੇ ਧਰਤੀ (ਮਿਸਰ) ਉੱਤੇ ਸਰਕਸ਼ੀ (ਬਗਾਵਤ) ਫੈਲਾ ਰੱਖੀ ਸੀ ਅਤੇ ਮਿਸਰ ਦੇ ਲੋਕਾਂ ਨੂੰ ਕਈ ਧੜ੍ਹਿਆਂ ਵਿਚ ਵੰਡ ਸੁੱਟਿਆ ਸੀ। ਉਹਨਾਂ ਵਿੱਚੋਂ ਇਕ ਧੜੇ (ਬਨੀ-ਇਸਰਾਈਲ) ਨੂੰ ਕਮਜ਼ੋਰ ਸਮਝ ਕੇ ਦਬਾ ਕੇ ਰੱਖਦਾ ਸੀ। ਉਹ ਉਹਨਾਂ ਦੇ ਪੁੱਤਰਾਂ ਨੂੰ ਮਾਰ ਸੁੱਟਦਾ ਸੀ ਅਤੇ ਧੀਆਂ ਨੂੰ ਜਿਉਂਦੀਆਂ ਰਖਦਾ ਸੀ। ਅਸਲ ਵਿਚ ਉਹ ਫ਼ਸਾਦੀਆਂ ਵਿੱਚੋਂ ਹੀ ਸੀ।
5وَنُرِيدُ أَن نَّمُنَّ عَلَى الَّذِينَ اسْتُضْعِفُوا فِي الْأَرْضِ وَنَجْعَلَهُمْ أَئِمَّةً وَنَجْعَلَهُمُ الْوَارِثِينَ
5਼ ਅਸੀਂ ਚਾਹੁੰਦੇ ਸੀ ਕਿ ਅਸੀਂ ਉਹਨਾਂ ਲੋਕਾਂ ’ਤੇ ਅਹਿਸਾਨ ਕਰੀਏ, ਜਿਨ੍ਹਾਂ ਨੂੰ ਧਰਤੀ ਉੱਤੇ ਕਮਜ਼ੋਰ (ਬੇ-ਵਸ) ਸਮਝ ਕੇ ਦਬਾ ਕੇ ਰੱਖਿਆ ਗਿਆ ਸੀ, ਉਹਨਾਂ ਨੂੰ ਆਗੂ ਅਤੇ ਉਹਨਾਂ ਨੂੰ ਹੀ (ਮਿਸਰ ਦਾ) ਵਾਰਸ ਬਣਾ ਦਈਏ।
6وَنُمَكِّنَ لَهُمْ فِي الْأَرْضِ وَنُرِيَ فِرْعَوْنَ وَهَامَانَ وَجُنُودَهُمَا مِنْهُم مَّا كَانُوا يَحْذَرُونَ
6਼ ਅਤੇ ਇਹ ਵੀ ਇੱਛਾ ਸੀ ਕਿ ਅਸੀਂ ਉਹਨਾਂ (ਕਮਜ਼ੋਰ ਲੋਕਾਂ) ਨੂੰ (ਫ਼ਲਸਤੀਨ ਦੀ ਧਰਤੀ ਦੀ) ਪ੍ਰਭੂਸੱਤਾ ਬਖ਼ਸ਼ੀਏ ਅਤੇ ਫ਼ਿਰਔਨ, ਹਾਮਾਨ ਅਤੇ ਉਹਨਾਂ ਦੀਆਂ ਫ਼ੌਜਾਂ ਨੂੰ (ਉਹਨਾਂ ਕਮਜ਼ੋਰ ਲੋਕਾਂ ਦੇ ਹੱਥੋਂ) ਉਹ (ਭਵਿਸ਼ਵਾਣੀ ਸੱਚ ਕਰ) ਵਿਖਾ ਦਈਏ ਜਿਸ ਤੋਂ ਉਹ ਡਰ ਰਹੇ ਸੀ।
ਅਲ-ਕਸਸਕੁਰਾਨ ਸੂਚੀ
88ਆਇਤ
MeccanRevelation
4ਆਇਤ

ਅਨੁਵਾਦ — ਅਲ-ਕਸਸ 4

ਸੂਰਾ ਅਲ-ਕਸਸ ਆਇਤ 4 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 4਼ ਫ਼ਿਰਔਨ ਨੇ ਧਰਤੀ (ਮਿਸਰ) ਉੱਤੇ ਸਰਕਸ਼ੀ (ਬਗਾਵਤ) ਫੈਲਾ ਰੱਖੀ…

ਸੂਰਾ ਆਇਤ 4/88 — ਅਲ-ਕਸਸ القصص (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਕਸਸ ਸੁਣੋ, ਅਲ-ਕਸਸ ਅਨੁਵਾਦ, ਅਲ-ਕਸਸ mp3, ਅਲ-ਕਸਸ pdf. ਆਇਤ 2–6. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers