ਅਲ-ਕਸਸ · 40/88
ਅਨੁਵਾਦ ਉਚਾਰਨ — ਅਲ-ਕਸਸ
فَأَخَذْنَاهُ وَجُنُودَهُ فَنَبَذْنَاهُمْ فِي الْيَمِّ ۖ فَانظُرْ كَيْفَ كَانَ عَاقِبَةُ الظَّالِمِينَ ۝٤٠
Fa akhaznaahu wa junoo dahoo fanabaznaahum fil yammi fanzur kaifa kaana `aaqibatuz zaalimeen
📖 ਪੰਜਾਬੀ ਵਿੱਚ
40਼ ਅੰਤ ਅਸੀਂ ਉਸ (ਫ਼ਿਰਔਨ) ਨੂੰ ਅਤੇ ਉਸ ਦੀਆਂ ਫ਼ੌਜਾਂ ਨੂੰ ਫੜ੍ਹਿਆ ਅਤੇ ਦਰਿਆ ਵਿਚ ਸੁੱਟ ਦਿੱਤਾ ਹੁਣ ਵੇਖੋ ਉਹਨਾਂ ਪਾਪੀਆਂ ਦਾ ਅੰਤ ਕਿਹੋ ਜਿਹਾ ਹੋਇਆ ਸੀ।

🎧 ਸੁਣੋ


📜 ਆਇਤ 38-42 — ਅਲ-ਕਸਸ

38وَقَالَ فِرْعَوْنُ يَا أَيُّهَا الْمَلَأُ مَا عَلِمْتُ لَكُم مِّنْ إِلَٰهٍ غَيْرِي فَأَوْقِدْ لِي يَا هَامَانُ عَلَى الطِّينِ فَاجْعَل لِّي صَرْحًا لَّعَلِّي أَطَّلِعُ إِلَىٰ إِلَٰهِ مُوسَىٰ وَإِنِّي لَأَظُنُّهُ مِنَ الْكَاذِبِينَ
38਼ ਫ਼ਿਰਔਨ ਨੇ ਕਿਹਾ ਕਿ ਹੇ ਦਰਬਾਰੀਓ! ਮੈਂ ਤਾਂ ਤੁਹਾਡੇ ਲਈ ਛੁੱਟ ਆਪਣੇ ਆਪ ਤੋਂ ਹੋਰ ਕਿਸੇ ਇਸ਼ਟ ਨੂੰ ਨਹੀਂ ਜਾਣਦਾ। ਹੇ ਹਾਮਾਨ! ਤੂੰ ਗਾਰੇ ਦੀਆਂ ਇੱਟਾਂ ਨੂੰ ਪਕਵਾ ਕੇ ਮੇਰੇ ਲਈ ਇਕ ਉੱਚਾ ਮਹਿਲ ਤਾਂ ਬਣਵਾ ਤਾਂ ਜੋ (ਇਸ ’ਤੇ ਚੜ੍ਹ ਕੇ) ਮੂਸਾ ਦੇ ਇਸ਼ਟ ਨੂੰ ਵੇਖ ਸਕਾਂ, ਮੈਂ ਤਾਂ ਇਸ ਗੱਲ ਨੂੰ (ਕਿ ਰੱਬ ਅਕਾਸ਼ ’ਤੇ ਰੁ) ਝੂਠ ਸਮਝਦਾ ਹਾਂ।
39وَاسْتَكْبَرَ هُوَ وَجُنُودُهُ فِي الْأَرْضِ بِغَيْرِ الْحَقِّ وَظَنُّوا أَنَّهُمْ إِلَيْنَا لَا يُرْجَعُونَ
39਼ ਇਸ (ਫ਼ਿਰਔਨ) ਨੇ ਅਤੇ ਇਸ ਦੀਆਂ ਫ਼ੌਜਾਂ ਨੇ (ਮਿਸਰ ਦੀ) ਧਰਤੀ ’ਤੇ ਨਾ-ਹੱਕਾ ਤਕੱਬਰ (ਘਮੰਡ) ਕੀਤਾ ਅਤੇ ਸਮਝਦੇ ਸੀ ਕਿ ਉਹਨਾਂ ਨੂੰ ਸਾਡੇ ਵੱਲ ਪਰਤਾਇਆ ਨਹੀਂ ਜਾਵੇਗਾ।
40فَأَخَذْنَاهُ وَجُنُودَهُ فَنَبَذْنَاهُمْ فِي الْيَمِّ ۖ فَانظُرْ كَيْفَ كَانَ عَاقِبَةُ الظَّالِمِينَ
40਼ ਅੰਤ ਅਸੀਂ ਉਸ (ਫ਼ਿਰਔਨ) ਨੂੰ ਅਤੇ ਉਸ ਦੀਆਂ ਫ਼ੌਜਾਂ ਨੂੰ ਫੜ੍ਹਿਆ ਅਤੇ ਦਰਿਆ ਵਿਚ ਸੁੱਟ ਦਿੱਤਾ ਹੁਣ ਵੇਖੋ ਉਹਨਾਂ ਪਾਪੀਆਂ ਦਾ ਅੰਤ ਕਿਹੋ ਜਿਹਾ ਹੋਇਆ ਸੀ।
41وَجَعَلْنَاهُمْ أَئِمَّةً يَدْعُونَ إِلَى النَّارِ ۖ وَيَوْمَ الْقِيَامَةِ لَا يُنصَرُونَ
41਼ ਅਤੇ ਅਸੀਂ ਉਹਨਾਂ ਨੂੰ ਨਰਕ ਵੱਲ ਸੱਦਾ ਦੇਣ ਵਾਲੇ ਆਗੂ ਬਣਾ ਦਿੱਤਾ ਅਤੇ ਕਿਅਮਾਤ ਵਾਲੇ ਦਿਨ ਉਹਨਾਂ ਦੀ ਕੁੱਝ ਵੀ ਸਹਾਇਤਾ ਨਹੀਂ ਕੀਤੀ ਜਾਵੇਗੀ।
42وَأَتْبَعْنَاهُمْ فِي هَٰذِهِ الدُّنْيَا لَعْنَةً ۖ وَيَوْمَ الْقِيَامَةِ هُم مِّنَ الْمَقْبُوحِينَ
42਼ ਅਸੀਂ ਇਸ ਸੰਸਾਰ ਵਿਚ ਵੀ ਉਹਨਾਂ (ਕਾਫ਼ਿਰਾਂ) ਦੇ ਪਿੱਛੇ ਫਿਟਕਾਰ ਲਾ ਦਿੱਤੀ ਅਤੇ ਕਿਆਮਤ ਦਿਹਾੜੇ ਵੀ ਉਹ ਭੈੜੇ ਹਾਲਾਂ ਵਿਚ ਹੋਣਗੇ।
ਅਲ-ਕਸਸਕੁਰਾਨ ਸੂਚੀ
88ਆਇਤ
MeccanRevelation
40ਆਇਤ

ਅਨੁਵਾਦ — ਅਲ-ਕਸਸ 40

ਸੂਰਾ ਅਲ-ਕਸਸ ਆਇਤ 40 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 40਼ ਅੰਤ ਅਸੀਂ ਉਸ (ਫ਼ਿਰਔਨ) ਨੂੰ ਅਤੇ ਉਸ ਦੀਆਂ ਫ਼ੌਜਾਂ…

ਸੂਰਾ ਆਇਤ 40/88 — ਅਲ-ਕਸਸ القصص (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਕਸਸ ਸੁਣੋ, ਅਲ-ਕਸਸ ਅਨੁਵਾਦ, ਅਲ-ਕਸਸ mp3, ਅਲ-ਕਸਸ pdf. ਆਇਤ 38–42. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers