ਅਲ-ਕਸਸ · 42/88
ਅਨੁਵਾਦ ਉਚਾਰਨ — ਸੂਰਾ ਅਲ-ਕਸਸ
وَأَتْبَعْنَاهُمْ فِي هَٰذِهِ الدُّنْيَا لَعْنَةً ۖ وَيَوْمَ الْقِيَامَةِ هُم مِّنَ الْمَقْبُوحِينَ ۝٤٢
Wa atba`naahum fee haazihid dunyaa la`natanw wa Yawmal Qiyaamati hum minal maqbooheen
📖 ਪੰਜਾਬੀ ਵਿੱਚ
42਼ ਅਸੀਂ ਇਸ ਸੰਸਾਰ ਵਿਚ ਵੀ ਉਹਨਾਂ (ਕਾਫ਼ਿਰਾਂ) ਦੇ ਪਿੱਛੇ ਫਿਟਕਾਰ ਲਾ ਦਿੱਤੀ ਅਤੇ ਕਿਆਮਤ ਦਿਹਾੜੇ ਵੀ ਉਹ ਭੈੜੇ ਹਾਲਾਂ ਵਿਚ ਹੋਣਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 40-44 — ਸੂਰਾ ਅਲ-ਕਸਸ

40فَأَخَذْنَاهُ وَجُنُودَهُ فَنَبَذْنَاهُمْ فِي الْيَمِّ ۖ فَانظُرْ كَيْفَ كَانَ عَاقِبَةُ الظَّالِمِينَ
40਼ ਅੰਤ ਅਸੀਂ ਉਸ (ਫ਼ਿਰਔਨ) ਨੂੰ ਅਤੇ ਉਸ ਦੀਆਂ ਫ਼ੌਜਾਂ ਨੂੰ ਫੜ੍ਹਿਆ ਅਤੇ ਦਰਿਆ ਵਿਚ ਸੁੱਟ ਦਿੱਤਾ ਹੁਣ ਵੇਖੋ ਉਹਨਾਂ ਪਾਪੀਆਂ ਦਾ ਅੰਤ ਕਿਹੋ ਜਿਹਾ ਹੋਇਆ ਸੀ।
41وَجَعَلْنَاهُمْ أَئِمَّةً يَدْعُونَ إِلَى النَّارِ ۖ وَيَوْمَ الْقِيَامَةِ لَا يُنصَرُونَ
41਼ ਅਤੇ ਅਸੀਂ ਉਹਨਾਂ ਨੂੰ ਨਰਕ ਵੱਲ ਸੱਦਾ ਦੇਣ ਵਾਲੇ ਆਗੂ ਬਣਾ ਦਿੱਤਾ ਅਤੇ ਕਿਅਮਾਤ ਵਾਲੇ ਦਿਨ ਉਹਨਾਂ ਦੀ ਕੁੱਝ ਵੀ ਸਹਾਇਤਾ ਨਹੀਂ ਕੀਤੀ ਜਾਵੇਗੀ।
42وَأَتْبَعْنَاهُمْ فِي هَٰذِهِ الدُّنْيَا لَعْنَةً ۖ وَيَوْمَ الْقِيَامَةِ هُم مِّنَ الْمَقْبُوحِينَ
42਼ ਅਸੀਂ ਇਸ ਸੰਸਾਰ ਵਿਚ ਵੀ ਉਹਨਾਂ (ਕਾਫ਼ਿਰਾਂ) ਦੇ ਪਿੱਛੇ ਫਿਟਕਾਰ ਲਾ ਦਿੱਤੀ ਅਤੇ ਕਿਆਮਤ ਦਿਹਾੜੇ ਵੀ ਉਹ ਭੈੜੇ ਹਾਲਾਂ ਵਿਚ ਹੋਣਗੇ।
43وَلَقَدْ آتَيْنَا مُوسَى الْكِتَابَ مِن بَعْدِ مَا أَهْلَكْنَا الْقُرُونَ الْأُولَىٰ بَصَائِرَ لِلنَّاسِ وَهُدًى وَرَحْمَةً لَّعَلَّهُمْ يَتَذَكَّرُونَ
43਼ ਪਹਿਲੀਆਂ ਉੱਮਤਾਂ (ਨਸਲਾਂ) ਨੂੰ ਹਲਾਕ ਕਰਨ ਮਗਰੋਂ ਅਸੀਂ (ਰੱਬ ਨੇ) ਮੂਸਾ ਨੂੰ ਅਜਿਹੀ ਕਿਤਾਬ (ਤੌਰੈਤ) ਬਖ਼ਸ਼ੀ ਜਿਹੜੀ ਲੋਕਾਂ ਲਈ ਦਾਨਾਈ, ਹਿਦਾਇਤ ਅਤੇ ਰਹਿਮਤ ਬਣ ਕੇ ਆਈ ਸੀ, ਸ਼ਾਇਦ ਕਿ ਉਹ (ਇਸ ਤੋਂ) ਨਸੀਹਤ ਗ੍ਰਹਿਣ ਕਰ ਸਕਣ।
44وَمَا كُنتَ بِجَانِبِ الْغَرْبِيِّ إِذْ قَضَيْنَا إِلَىٰ مُوسَى الْأَمْرَ وَمَا كُنتَ مِنَ الشَّاهِدِينَ
44਼ (ਹੇ ਮੁਹੰਮਦ!) ਜਦੋਂ ਅਸੀਂ ਮੂਸਾ ਨੂੰ ਵਿਸ਼ੇਸ਼ ਹੁਕਮ (ਸ਼ਰੀਅਤ) ਲਈ ਵਹੀ ਘੱਲੀ ਸੀ ਤਾਂ (ਉਸ ਸਮੇਂ) ਤੁਸੀਂ (ਤੂਰ ਦੇ) ਪੱਛਮ ਵੱਲ ਨਹੀਂ ਸੀ ਅਤੇ ਨਾ ਹੀ ਤੁਸੀਂ ਇਸ (ਘਟਨਾ) ਦੇ ਗਵਾਹ ਹੋ।
ਅਲ-ਕਸਸਕੁਰਾਨ ਸੂਚੀ
88ਆਇਤ
MeccanRevelation
42ਆਇਤ

ਅਨੁਵਾਦ — ਅਲ-ਕਸਸ 42

ਸੂਰਾ ਅਲ-ਕਸਸ ਆਇਤ 42 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 42਼ ਅਸੀਂ ਇਸ ਸੰਸਾਰ ਵਿਚ ਵੀ ਉਹਨਾਂ (ਕਾਫ਼ਿਰਾਂ) ਦੇ ਪਿੱਛੇ…

ਸੂਰਾ ਆਇਤ 42/88 — ਸੂਰਾ ਅਲ-ਕਸਸ القصص (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਸਸ ਸੁਣੋ, ਸੂਰਾ ਅਲ-ਕਸਸ ਅਨੁਵਾਦ, ਸੂਰਾ ਅਲ-ਕਸਸ mp3, ਸੂਰਾ ਅਲ-ਕਸਸ pdf. ਆਇਤ 40–44. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers