ਅਲ-ਕਸਸ · 44/88
ਅਨੁਵਾਦ ਉਚਾਰਨ — ਅਲ-ਕਸਸ
وَمَا كُنتَ بِجَانِبِ الْغَرْبِيِّ إِذْ قَضَيْنَا إِلَىٰ مُوسَى الْأَمْرَ وَمَا كُنتَ مِنَ الشَّاهِدِينَ ۝٤٤
Wa maa kunta bijaanibil gharbiyyi iz qadainaaa ilaa Moosal amra wa maa kunta minash shaahideen
📖 ਪੰਜਾਬੀ ਵਿੱਚ
44਼ (ਹੇ ਮੁਹੰਮਦ!) ਜਦੋਂ ਅਸੀਂ ਮੂਸਾ ਨੂੰ ਵਿਸ਼ੇਸ਼ ਹੁਕਮ (ਸ਼ਰੀਅਤ) ਲਈ ਵਹੀ ਘੱਲੀ ਸੀ ਤਾਂ (ਉਸ ਸਮੇਂ) ਤੁਸੀਂ (ਤੂਰ ਦੇ) ਪੱਛਮ ਵੱਲ ਨਹੀਂ ਸੀ ਅਤੇ ਨਾ ਹੀ ਤੁਸੀਂ ਇਸ (ਘਟਨਾ) ਦੇ ਗਵਾਹ ਹੋ।

🎧 ਸੁਣੋ


📜 ਆਇਤ 42-46 — ਅਲ-ਕਸਸ

42وَأَتْبَعْنَاهُمْ فِي هَٰذِهِ الدُّنْيَا لَعْنَةً ۖ وَيَوْمَ الْقِيَامَةِ هُم مِّنَ الْمَقْبُوحِينَ
42਼ ਅਸੀਂ ਇਸ ਸੰਸਾਰ ਵਿਚ ਵੀ ਉਹਨਾਂ (ਕਾਫ਼ਿਰਾਂ) ਦੇ ਪਿੱਛੇ ਫਿਟਕਾਰ ਲਾ ਦਿੱਤੀ ਅਤੇ ਕਿਆਮਤ ਦਿਹਾੜੇ ਵੀ ਉਹ ਭੈੜੇ ਹਾਲਾਂ ਵਿਚ ਹੋਣਗੇ।
43وَلَقَدْ آتَيْنَا مُوسَى الْكِتَابَ مِن بَعْدِ مَا أَهْلَكْنَا الْقُرُونَ الْأُولَىٰ بَصَائِرَ لِلنَّاسِ وَهُدًى وَرَحْمَةً لَّعَلَّهُمْ يَتَذَكَّرُونَ
43਼ ਪਹਿਲੀਆਂ ਉੱਮਤਾਂ (ਨਸਲਾਂ) ਨੂੰ ਹਲਾਕ ਕਰਨ ਮਗਰੋਂ ਅਸੀਂ (ਰੱਬ ਨੇ) ਮੂਸਾ ਨੂੰ ਅਜਿਹੀ ਕਿਤਾਬ (ਤੌਰੈਤ) ਬਖ਼ਸ਼ੀ ਜਿਹੜੀ ਲੋਕਾਂ ਲਈ ਦਾਨਾਈ, ਹਿਦਾਇਤ ਅਤੇ ਰਹਿਮਤ ਬਣ ਕੇ ਆਈ ਸੀ, ਸ਼ਾਇਦ ਕਿ ਉਹ (ਇਸ ਤੋਂ) ਨਸੀਹਤ ਗ੍ਰਹਿਣ ਕਰ ਸਕਣ।
44وَمَا كُنتَ بِجَانِبِ الْغَرْبِيِّ إِذْ قَضَيْنَا إِلَىٰ مُوسَى الْأَمْرَ وَمَا كُنتَ مِنَ الشَّاهِدِينَ
44਼ (ਹੇ ਮੁਹੰਮਦ!) ਜਦੋਂ ਅਸੀਂ ਮੂਸਾ ਨੂੰ ਵਿਸ਼ੇਸ਼ ਹੁਕਮ (ਸ਼ਰੀਅਤ) ਲਈ ਵਹੀ ਘੱਲੀ ਸੀ ਤਾਂ (ਉਸ ਸਮੇਂ) ਤੁਸੀਂ (ਤੂਰ ਦੇ) ਪੱਛਮ ਵੱਲ ਨਹੀਂ ਸੀ ਅਤੇ ਨਾ ਹੀ ਤੁਸੀਂ ਇਸ (ਘਟਨਾ) ਦੇ ਗਵਾਹ ਹੋ।
45وَلَٰكِنَّا أَنشَأْنَا قُرُونًا فَتَطَاوَلَ عَلَيْهِمُ الْعُمُرُ ۚ وَمَا كُنتَ ثَاوِيًا فِي أَهْلِ مَدْيَنَ تَتْلُو عَلَيْهِمْ آيَاتِنَا وَلَٰكِنَّا كُنَّا مُرْسِلِينَ
45਼ ਪਰ ਇਸ ਤੋਂ ਪਿੱਛੋਂ ਅਸੀਂ ਕਈਆਂ ਨਸਲਾਂ ਨੂੰ ਪੈਦਾ ਕੀਤਾ ਅਤੇ ਉਹਨਾਂ ’ਤੇ ਇਕ ਲੰਮਾ ਸਮਾਂ ਬੀਤ ਚੁੱਕਾ ਹੈ। ਤੁਸੀਂ (ਮੁਹੰਮਦ ਸ:) ਮਦਯਨ ਦੇ ਰਹਿਣ ਵਾਲੇ ਨਹੀਂ ਸੀ ਕਿ ਉਹਨਾਂ ਦੇ ਸਾਹਮਣੇ ਸਾਡੀਆਂ ਆਇਤਾਂ (.ਕੁਰਆਨ) ਨੂੰ ਪੜ੍ਹਦੇ, ਅਸਲੀਅਤ ਇਹ ਹੈ ਕਿ ਸਾਰੇ ਰਸੂਲਾਂ ਨੂੰ ਭੇਜਣ ਵਾਲੇ ਅਸੀਂ ਹੀ ਹਾਂ।
46وَمَا كُنتَ بِجَانِبِ الطُّورِ إِذْ نَادَيْنَا وَلَٰكِن رَّحْمَةً مِّن رَّبِّكَ لِتُنذِرَ قَوْمًا مَّا أَتَاهُم مِّن نَّذِيرٍ مِّن قَبْلِكَ لَعَلَّهُمْ يَتَذَكَّرُونَ
46਼ ਅਤੇ ਤੁਸੀਂ ਤੂਰ (ਪਹਾੜ) ਕੋਲ ਨਹੀਂ ਸੀ ਜਦੋਂ ਅਸੀਂ (ਮੂਸਾ ਨੂੰ) ਅਵਾਜ਼ ਦੇ ਕੇ ਬੁਲਾਇਆ ਸੀ। ਪਰ ਇਹ ਵਹੀ (ਰੱਬੀ ਬਾਣੀ) ਤੇਰੇ ਰੱਬ ਵੱਲੋਂ ਇਕ ਰਹਿਮਤ ਹੈ। ਤਾਂ ਜੋ ਤੁਸੀਂ ਉਹਨਾਂ ਲੋਕਾਂ ਨੂੰ (ਨਰਕ ਤੋਂ) ਸਾਵਧਾਨ ਕਰੋ ਜਿਨ੍ਹਾਂ ਕੋਲ ਤੁਹਾਥੋਂ ਪਹਿਲਾਂ ਕੋਈ ਡਰਾਉਣ ਵਾਲਾ ਨਹੀਂ ਆਇਆ। ਸ਼ਾਇਦ ਕਿ ਉਹ ਨਸੀਹਤ ਗ੍ਰਹਿਣ ਕਰ ਲੈਣ।
ਅਲ-ਕਸਸਕੁਰਾਨ ਸੂਚੀ
88ਆਇਤ
MeccanRevelation
44ਆਇਤ

ਅਨੁਵਾਦ — ਅਲ-ਕਸਸ 44

ਸੂਰਾ ਅਲ-ਕਸਸ ਆਇਤ 44 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 44਼ (ਹੇ ਮੁਹੰਮਦ!) ਜਦੋਂ ਅਸੀਂ ਮੂਸਾ ਨੂੰ ਵਿਸ਼ੇਸ਼ ਹੁਕਮ (ਸ਼ਰੀਅਤ)…

ਸੂਰਾ ਆਇਤ 44/88 — ਅਲ-ਕਸਸ القصص (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਕਸਸ ਸੁਣੋ, ਅਲ-ਕਸਸ ਅਨੁਵਾਦ, ਅਲ-ਕਸਸ mp3, ਅਲ-ਕਸਸ pdf. ਆਇਤ 42–46. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers