ਅਲ-ਕਸਸ · 49/88
ਅਨੁਵਾਦ ਉਚਾਰਨ — ਸੂਰਾ ਅਲ-ਕਸਸ
قُلْ فَأْتُوا بِكِتَابٍ مِّنْ عِندِ اللَّهِ هُوَ أَهْدَىٰ مِنْهُمَا أَتَّبِعْهُ إِن كُنتُمْ صَادِقِينَ ۝٤٩
Qul faatoo bi Kitaabim min `indil laahi huwa ahdaa minhu maaa attabi`hu in kuntum saadiqeen
📖 ਪੰਜਾਬੀ ਵਿੱਚ
49਼ (ਹੇ ਮੁਹੰਮਦ ਸ:!) ਉਹਨਾਂ ਨੂੰ ਕਹਿ ਦਿਓ! ਜੇ ਤੁਸੀਂ (ਆਪਣੀਆਂ ਦਲੀਲਾਂ ਵਿਚ) ਸੱਚੇ ਹੋ ਤਾਂ ਤੁਸੀਂ ਵੀ ਅੱਲਾਹ ਕੋਲੋਂ ਕੋਈ ਅਜਿਹੀ ਕਿਤਾਬ ਲੈ ਆਓ ਜਿਹੜੀ ਉਹਨਾਂ ਦੋਵਾਂ (.ਕੁਰਆਨ ਤੇ ਤੌਰੈਤ) ਤੋਂ ਵੱਧ ਕੇ ਹਿਦਾਇਤ ਵਾਲੀ ਹੋਵੇ, ਮੈਂ ਉਸੇ ਦੀ ਪੈਰਵੀ ਕਰਾਗਾਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 47-51 — ਸੂਰਾ ਅਲ-ਕਸਸ

47وَلَوْلَا أَن تُصِيبَهُم مُّصِيبَةٌ بِمَا قَدَّمَتْ أَيْدِيهِمْ فَيَقُولُوا رَبَّنَا لَوْلَا أَرْسَلْتَ إِلَيْنَا رَسُولًا فَنَتَّبِعَ آيَاتِكَ وَنَكُونَ مِنَ الْمُؤْمِنِينَ
47਼ ਜੇ ਇਹ ਗੱਲ ਨਾ ਹੁੰਦੀ ਕਿ ਲੋਕਾਂ ਦੀਆਂ ਆਪਣੀਆਂ ਕਰਤੂਤਾਂ ਕਾਰਨ ਉਹਨਾਂ ਉੱਤੇ ਕੋਈ ਮੁਸੀਬਤ ਆ ਜਾਂਦੀ ਤਾਂ ਉਹ ਇਹੋ ਆਖਦੇ ਕਿ ਹੇ ਸਾਡੇ ਰੱਬਾ! ਤੂੰ ਸਾਡੇ ਵੱਲ ਕੋਈ ਪੈਗ਼ੰਬਰ ਕਿਉਂ ਨਹੀਂ ਭੇਜਿਆ ਤਾਂ ਜੋ ਅਸੀਂ ਤੇਰੀਆਂ ਆਇਤਾਂ (ਹੁਕਮ) ਦੀ ਪਾਲਣਾ ਕਰਦੇ ਅਤੇ ਈਮਾਨ ਵਾਲਿਆਂ ਵਿੱਚੋਂ ਹੋ ਜਾਂਦੇ (ਤਾਂ ਅਸੀਂ ਰਸੂਲ ਨਾ ਭੇਜਦੇ)।
48فَلَمَّا جَاءَهُمُ الْحَقُّ مِنْ عِندِنَا قَالُوا لَوْلَا أُوتِيَ مِثْلَ مَا أُوتِيَ مُوسَىٰ ۚ أَوَلَمْ يَكْفُرُوا بِمَا أُوتِيَ مُوسَىٰ مِن قَبْلُ ۖ قَالُوا سِحْرَانِ تَظَاهَرَا وَقَالُوا إِنَّا بِكُلٍّ كَافِرُونَ
48਼ ਫੇਰ ਜਦੋਂ ਸਾਡੇ ਵੱਲੋਂ ਉਹਨਾਂ (ਮੱਕੇ ਵਾਲਿਆਂ) ਕੋਲ ਹੱਕ (.ਕੁਰਆਨ) ਆ ਗਿਆ ਤਾਂ ਕਹਿਣ ਲੱਗੇ ਕਿ ਉਹੀਓ ਚਮਤਕਾਰ ਤੁਹਾਨੂੰ ਕਿਉਂ ਨਹੀਂ ਦਿੱਤੇ ਗਏ ਜਿਵੇਂ ਮੂਸਾ ਨੂੰ ਦਿੱਤੇ ਗਏ ਸੀ? (ਰੱਬ ਪੁੱਛਦਾ ਹੈ ਕਿ ਇਹ ਦੱਸੋ) ਕੀ ਉਹਨਾਂ ਲੋਕਾਂ ਨੇ ਉਹਨਾਂ (ਚਮਤਕਾਰਾਂ) ਨੂੰ ਮੰਣਨ ਤੋਂ ਇਨਕਾਰ ਨਹੀਂ ਸੀ ਕੀਤਾ ਜਿਹੜੇ ਇਸ ਤੋਂ ਪਹਿਲਾਂ ਮੂਸਾ ਨੂੰ ਦਿੱਤੇ ਗਏ ਸਨ ? ਕਹਿੰਦੇ ਹਨ ਕਿ ਦੋਵੇਂ (ਤੌਰੈਤ ਤੇ .ਕੁਰਆਨ) ਜਾਦੂ ਹਨ, ਜੋ ਇਕ ਦੂਜੇ ਦੀ ਮਦਦ ਕਰਦੇ ਹਨ। ਅਸੀਂ ਕਿਸੇ ਨੂੰ ਵੀ ਨਹੀਂ ਮੰਨਦੇ।
49قُلْ فَأْتُوا بِكِتَابٍ مِّنْ عِندِ اللَّهِ هُوَ أَهْدَىٰ مِنْهُمَا أَتَّبِعْهُ إِن كُنتُمْ صَادِقِينَ
49਼ (ਹੇ ਮੁਹੰਮਦ ਸ:!) ਉਹਨਾਂ ਨੂੰ ਕਹਿ ਦਿਓ! ਜੇ ਤੁਸੀਂ (ਆਪਣੀਆਂ ਦਲੀਲਾਂ ਵਿਚ) ਸੱਚੇ ਹੋ ਤਾਂ ਤੁਸੀਂ ਵੀ ਅੱਲਾਹ ਕੋਲੋਂ ਕੋਈ ਅਜਿਹੀ ਕਿਤਾਬ ਲੈ ਆਓ ਜਿਹੜੀ ਉਹਨਾਂ ਦੋਵਾਂ (.ਕੁਰਆਨ ਤੇ ਤੌਰੈਤ) ਤੋਂ ਵੱਧ ਕੇ ਹਿਦਾਇਤ ਵਾਲੀ ਹੋਵੇ, ਮੈਂ ਉਸੇ ਦੀ ਪੈਰਵੀ ਕਰਾਗਾਂ।
50فَإِن لَّمْ يَسْتَجِيبُوا لَكَ فَاعْلَمْ أَنَّمَا يَتَّبِعُونَ أَهْوَاءَهُمْ ۚ وَمَنْ أَضَلُّ مِمَّنِ اتَّبَعَ هَوَاهُ بِغَيْرِ هُدًى مِّنَ اللَّهِ ۚ إِنَّ اللَّهَ لَا يَهْدِي الْقَوْمَ الظَّالِمِينَ
50਼ ਜੇ ਫੇਰ ਵੀ ਇਹ (ਮੱਕੇ ਵਾਲੇ) ਤੁਹਾਡੀਆਂ ਗੱਲਾਂ ਨੂੰ ਨਹੀਂ ਮੰਨਦੇ ਤਾਂ ਤੁਸੀਂ ਸਮਝ ਲਓ ਕਿ ਇਹ ਤਾਂ ਕੇਵਲ ਆਪਣੀਆਂ ਇੱਛਾਵਾਂ ਦੀ ਹੀ ਪੈਰਵੀ ਕਰ ਰਹੇ ਹਨ। ਇਸ ਤੋਂ ਵੱਧ ਕੇ ਜ਼ਾਲਿਮ ਕੋਣ ਹੋਵੇਗਾ ਜਿਹੜਾ ਬਿਨਾਂ ਰੱਬੀ ਹਿਦਾਇਤ ਤੋਂ ਆਪਣੀਆਂ ਇੱਛਾਵਾਂ ਦੇ ਪਿੱਛੇ ਹੀ ਲੱਗਿਆ ਰਹੇ? ਬੇਸ਼ੱਕ ਅੱਲਾਹ ਜ਼ਾਲਮ ਲੋਕਾਂ ਨੂੰ ਹਿਦਾਇਤ ਨਹੀਂ ਦਿੰਦਾ।
51۞ وَلَقَدْ وَصَّلْنَا لَهُمُ الْقَوْلَ لَعَلَّهُمْ يَتَذَكَّرُونَ
51਼ ਨਿਰਸੰਦੇਹ, ਅਸੀਂ ਲੋਕਾਂ ਦੀ ਹਿਦਾਇਤ ਲਈ ਲੜੀ ਵਾਰ ਆਪਣੀਆਂ ਗੱਲਾਂ (ਭਾਵ ਕੁਰਆਨ) ਨਾਜ਼ਿਲ ਕਰਦੇ ਰਹੇ ਹਾਂ ਤਾਂ ਜੋ ਉਹ ਨਸੀਹਤ ਹਾਸਲ ਕਰ ਸਕਣ।
ਅਲ-ਕਸਸਕੁਰਾਨ ਸੂਚੀ
88ਆਇਤ
MeccanRevelation
49ਆਇਤ

ਅਨੁਵਾਦ — ਅਲ-ਕਸਸ 49

ਸੂਰਾ ਅਲ-ਕਸਸ ਆਇਤ 49 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 49਼ (ਹੇ ਮੁਹੰਮਦ ਸ:!) ਉਹਨਾਂ ਨੂੰ ਕਹਿ ਦਿਓ! ਜੇ ਤੁਸੀਂ…

ਸੂਰਾ ਆਇਤ 49/88 — ਸੂਰਾ ਅਲ-ਕਸਸ القصص (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਸਸ ਸੁਣੋ, ਸੂਰਾ ਅਲ-ਕਸਸ ਅਨੁਵਾਦ, ਸੂਰਾ ਅਲ-ਕਸਸ mp3, ਸੂਰਾ ਅਲ-ਕਸਸ pdf. ਆਇਤ 47–51. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers