ਅਲ-ਕਸਸ · 5/88
ਅਨੁਵਾਦ ਉਚਾਰਨ — ਸੂਰਾ ਅਲ-ਕਸਸ
وَنُرِيدُ أَن نَّمُنَّ عَلَى الَّذِينَ اسْتُضْعِفُوا فِي الْأَرْضِ وَنَجْعَلَهُمْ أَئِمَّةً وَنَجْعَلَهُمُ الْوَارِثِينَ ۝٥
Wa nureedu an namunna `alal lazeenas tud`ifoo fil ardi wa naj`alahum a`immatanw wa naj`alahumul waariseen
📖 ਪੰਜਾਬੀ ਵਿੱਚ
5਼ ਅਸੀਂ ਚਾਹੁੰਦੇ ਸੀ ਕਿ ਅਸੀਂ ਉਹਨਾਂ ਲੋਕਾਂ ’ਤੇ ਅਹਿਸਾਨ ਕਰੀਏ, ਜਿਨ੍ਹਾਂ ਨੂੰ ਧਰਤੀ ਉੱਤੇ ਕਮਜ਼ੋਰ (ਬੇ-ਵਸ) ਸਮਝ ਕੇ ਦਬਾ ਕੇ ਰੱਖਿਆ ਗਿਆ ਸੀ, ਉਹਨਾਂ ਨੂੰ ਆਗੂ ਅਤੇ ਉਹਨਾਂ ਨੂੰ ਹੀ (ਮਿਸਰ ਦਾ) ਵਾਰਸ ਬਣਾ ਦਈਏ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 3-7 — ਸੂਰਾ ਅਲ-ਕਸਸ

3نَتْلُو عَلَيْكَ مِن نَّبَإِ مُوسَىٰ وَفِرْعَوْنَ بِالْحَقِّ لِقَوْمٍ يُؤْمِنُونَ
3਼ ਹੇ ਨਬੀ! ਅਸੀਂ ਤੁਹਾਨੂੰ ਮੂਸਾ ਤੇ ਹਾਰੂਨ ਦਾ ਹਾਲ ਠੀਕ-ਠਾਕ ਸੁਣਾਉਂਦੇ ਹਾਂ, ਇਹ ਕਿੱਸਾ ਉਹਨਾਂ ਲੋਕਾਂ (ਦੇ ਲਾਭ) ਲਈ ਹੈ ਜਿਹੜੇ ਈਮਾਨ ਰੱਖਦੇ ਹਨ।
4إِنَّ فِرْعَوْنَ عَلَا فِي الْأَرْضِ وَجَعَلَ أَهْلَهَا شِيَعًا يَسْتَضْعِفُ طَائِفَةً مِّنْهُمْ يُذَبِّحُ أَبْنَاءَهُمْ وَيَسْتَحْيِي نِسَاءَهُمْ ۚ إِنَّهُ كَانَ مِنَ الْمُفْسِدِينَ
4਼ ਫ਼ਿਰਔਨ ਨੇ ਧਰਤੀ (ਮਿਸਰ) ਉੱਤੇ ਸਰਕਸ਼ੀ (ਬਗਾਵਤ) ਫੈਲਾ ਰੱਖੀ ਸੀ ਅਤੇ ਮਿਸਰ ਦੇ ਲੋਕਾਂ ਨੂੰ ਕਈ ਧੜ੍ਹਿਆਂ ਵਿਚ ਵੰਡ ਸੁੱਟਿਆ ਸੀ। ਉਹਨਾਂ ਵਿੱਚੋਂ ਇਕ ਧੜੇ (ਬਨੀ-ਇਸਰਾਈਲ) ਨੂੰ ਕਮਜ਼ੋਰ ਸਮਝ ਕੇ ਦਬਾ ਕੇ ਰੱਖਦਾ ਸੀ। ਉਹ ਉਹਨਾਂ ਦੇ ਪੁੱਤਰਾਂ ਨੂੰ ਮਾਰ ਸੁੱਟਦਾ ਸੀ ਅਤੇ ਧੀਆਂ ਨੂੰ ਜਿਉਂਦੀਆਂ ਰਖਦਾ ਸੀ। ਅਸਲ ਵਿਚ ਉਹ ਫ਼ਸਾਦੀਆਂ ਵਿੱਚੋਂ ਹੀ ਸੀ।
5وَنُرِيدُ أَن نَّمُنَّ عَلَى الَّذِينَ اسْتُضْعِفُوا فِي الْأَرْضِ وَنَجْعَلَهُمْ أَئِمَّةً وَنَجْعَلَهُمُ الْوَارِثِينَ
5਼ ਅਸੀਂ ਚਾਹੁੰਦੇ ਸੀ ਕਿ ਅਸੀਂ ਉਹਨਾਂ ਲੋਕਾਂ ’ਤੇ ਅਹਿਸਾਨ ਕਰੀਏ, ਜਿਨ੍ਹਾਂ ਨੂੰ ਧਰਤੀ ਉੱਤੇ ਕਮਜ਼ੋਰ (ਬੇ-ਵਸ) ਸਮਝ ਕੇ ਦਬਾ ਕੇ ਰੱਖਿਆ ਗਿਆ ਸੀ, ਉਹਨਾਂ ਨੂੰ ਆਗੂ ਅਤੇ ਉਹਨਾਂ ਨੂੰ ਹੀ (ਮਿਸਰ ਦਾ) ਵਾਰਸ ਬਣਾ ਦਈਏ।
6وَنُمَكِّنَ لَهُمْ فِي الْأَرْضِ وَنُرِيَ فِرْعَوْنَ وَهَامَانَ وَجُنُودَهُمَا مِنْهُم مَّا كَانُوا يَحْذَرُونَ
6਼ ਅਤੇ ਇਹ ਵੀ ਇੱਛਾ ਸੀ ਕਿ ਅਸੀਂ ਉਹਨਾਂ (ਕਮਜ਼ੋਰ ਲੋਕਾਂ) ਨੂੰ (ਫ਼ਲਸਤੀਨ ਦੀ ਧਰਤੀ ਦੀ) ਪ੍ਰਭੂਸੱਤਾ ਬਖ਼ਸ਼ੀਏ ਅਤੇ ਫ਼ਿਰਔਨ, ਹਾਮਾਨ ਅਤੇ ਉਹਨਾਂ ਦੀਆਂ ਫ਼ੌਜਾਂ ਨੂੰ (ਉਹਨਾਂ ਕਮਜ਼ੋਰ ਲੋਕਾਂ ਦੇ ਹੱਥੋਂ) ਉਹ (ਭਵਿਸ਼ਵਾਣੀ ਸੱਚ ਕਰ) ਵਿਖਾ ਦਈਏ ਜਿਸ ਤੋਂ ਉਹ ਡਰ ਰਹੇ ਸੀ।
7وَأَوْحَيْنَا إِلَىٰ أُمِّ مُوسَىٰ أَنْ أَرْضِعِيهِ ۖ فَإِذَا خِفْتِ عَلَيْهِ فَأَلْقِيهِ فِي الْيَمِّ وَلَا تَخَافِي وَلَا تَحْزَنِي ۖ إِنَّا رَادُّوهُ إِلَيْكِ وَجَاعِلُوهُ مِنَ الْمُرْسَلِينَ
7਼ ਅਸੀਂ ਮੂਸਾ ਦੀ ਮਾਂ ਨੂੰ ਇਸ਼ਾਰਾ ਕੀਤਾ ਕਿ ਤੂੰ ਇਸ (ਮੂਸਾ) ਨੂੰ ਦੁੱਧ ਪਿਆਉਂਦੀ ਰਹਿ ਅਤੇ ਜੇ ਇਸ ਵੱਲੋਂ ਕੋਈ ਚਿੰਤਾ ਹੋਵੇ (ਕਿ ਫ਼ਿਰਔਨ ਦੇ ਬੰਦੇ ਇਸ ਨੂੰ ਮਾਰ ਨਾ ਦੇਣ) ਤਾਂ ਤੂੰ ਇਸ (ਮੂਸਾ) ਨੂੰ ਦਰਿਆ ਵਿਚ ਰੋੜ੍ਹ ਦਈਂ, ਨਾ ਕਿਸੇ ਤਰ੍ਹਾਂ ਦਾ ਕੋਈ ਡਰ ਖ਼ੌਫ ਰੱਖਣਾ ਤੇ ਨਾ ਹੀ ਕੋਈ ਚਿੰਤਾ ਆਦਿ ਕਰਨਾ। ਅਸੀਂ (ਅੱਲਾਹ) ਇਸ (ਮੂਸਾ) ਨੂੰ ਤੇਰੇ ਕੋਲ ਮੋੜ ਲਿਆਵਾਂਗੇ ਅਤੇ ਇਸ ਨੂੰ ਆਪਣੇ ਪੈਗ਼ੰਬਰਾਂ ਵਿਚ ਸ਼ਾਮਲ ਕਰਾਂਗੇ।
ਅਲ-ਕਸਸਕੁਰਾਨ ਸੂਚੀ
88ਆਇਤ
MeccanRevelation
5ਆਇਤ

ਅਨੁਵਾਦ — ਅਲ-ਕਸਸ 5

ਸੂਰਾ ਅਲ-ਕਸਸ ਆਇਤ 5 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 5਼ ਅਸੀਂ ਚਾਹੁੰਦੇ ਸੀ ਕਿ ਅਸੀਂ ਉਹਨਾਂ ਲੋਕਾਂ ’ਤੇ ਅਹਿਸਾਨ…

ਸੂਰਾ ਆਇਤ 5/88 — ਸੂਰਾ ਅਲ-ਕਸਸ القصص (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਸਸ ਸੁਣੋ, ਸੂਰਾ ਅਲ-ਕਸਸ ਅਨੁਵਾਦ, ਸੂਰਾ ਅਲ-ਕਸਸ mp3, ਸੂਰਾ ਅਲ-ਕਸਸ pdf. ਆਇਤ 3–7. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers