ਅਲ-ਕਸਸ · 50/88
ਅਨੁਵਾਦ ਉਚਾਰਨ — ਅਲ-ਕਸਸ
فَإِن لَّمْ يَسْتَجِيبُوا لَكَ فَاعْلَمْ أَنَّمَا يَتَّبِعُونَ أَهْوَاءَهُمْ ۚ وَمَنْ أَضَلُّ مِمَّنِ اتَّبَعَ هَوَاهُ بِغَيْرِ هُدًى مِّنَ اللَّهِ ۚ إِنَّ اللَّهَ لَا يَهْدِي الْقَوْمَ الظَّالِمِينَ ۝٥٠
Fa il lam yastajeeboo laka fa`lam annamaa yattabi`oona ahwaaa`ahum; w aman adallu mimmanit taba`a hawaahu bighari hudam minal laah; innal laaha laa yahdil qawmaz zaalimeen
📖 ਪੰਜਾਬੀ ਵਿੱਚ
50਼ ਜੇ ਫੇਰ ਵੀ ਇਹ (ਮੱਕੇ ਵਾਲੇ) ਤੁਹਾਡੀਆਂ ਗੱਲਾਂ ਨੂੰ ਨਹੀਂ ਮੰਨਦੇ ਤਾਂ ਤੁਸੀਂ ਸਮਝ ਲਓ ਕਿ ਇਹ ਤਾਂ ਕੇਵਲ ਆਪਣੀਆਂ ਇੱਛਾਵਾਂ ਦੀ ਹੀ ਪੈਰਵੀ ਕਰ ਰਹੇ ਹਨ। ਇਸ ਤੋਂ ਵੱਧ ਕੇ ਜ਼ਾਲਿਮ ਕੋਣ ਹੋਵੇਗਾ ਜਿਹੜਾ ਬਿਨਾਂ ਰੱਬੀ ਹਿਦਾਇਤ ਤੋਂ ਆਪਣੀਆਂ ਇੱਛਾਵਾਂ ਦੇ ਪਿੱਛੇ ਹੀ ਲੱਗਿਆ ਰਹੇ? ਬੇਸ਼ੱਕ ਅੱਲਾਹ ਜ਼ਾਲਮ ਲੋਕਾਂ ਨੂੰ ਹਿਦਾਇਤ ਨਹੀਂ ਦਿੰਦਾ।
🎧 ਸੁਣੋ

📜 ਆਇਤ 48-52 — ਅਲ-ਕਸਸ

48فَلَمَّا جَاءَهُمُ الْحَقُّ مِنْ عِندِنَا قَالُوا لَوْلَا أُوتِيَ مِثْلَ مَا أُوتِيَ مُوسَىٰ ۚ أَوَلَمْ يَكْفُرُوا بِمَا أُوتِيَ مُوسَىٰ مِن قَبْلُ ۖ قَالُوا سِحْرَانِ تَظَاهَرَا وَقَالُوا إِنَّا بِكُلٍّ كَافِرُونَ
48਼ ਫੇਰ ਜਦੋਂ ਸਾਡੇ ਵੱਲੋਂ ਉਹਨਾਂ (ਮੱਕੇ ਵਾਲਿਆਂ) ਕੋਲ ਹੱਕ (.ਕੁਰਆਨ) ਆ ਗਿਆ ਤਾਂ ਕਹਿਣ ਲੱਗੇ ਕਿ ਉਹੀਓ ਚਮਤਕਾਰ ਤੁਹਾਨੂੰ ਕਿਉਂ ਨਹੀਂ ਦਿੱਤੇ ਗਏ ਜਿਵੇਂ ਮੂਸਾ ਨੂੰ ਦਿੱਤੇ ਗਏ ਸੀ? (ਰੱਬ ਪੁੱਛਦਾ ਹੈ ਕਿ ਇਹ ਦੱਸੋ) ਕੀ ਉਹਨਾਂ ਲੋਕਾਂ ਨੇ ਉਹਨਾਂ (ਚਮਤਕਾਰਾਂ) ਨੂੰ ਮੰਣਨ ਤੋਂ ਇਨਕਾਰ ਨਹੀਂ ਸੀ ਕੀਤਾ ਜਿਹੜੇ ਇਸ ਤੋਂ ਪਹਿਲਾਂ ਮੂਸਾ ਨੂੰ ਦਿੱਤੇ ਗਏ ਸਨ ? ਕਹਿੰਦੇ ਹਨ ਕਿ ਦੋਵੇਂ (ਤੌਰੈਤ ਤੇ .ਕੁਰਆਨ) ਜਾਦੂ ਹਨ, ਜੋ ਇਕ ਦੂਜੇ ਦੀ ਮਦਦ ਕਰਦੇ ਹਨ। ਅਸੀਂ ਕਿਸੇ ਨੂੰ ਵੀ ਨਹੀਂ ਮੰਨਦੇ।
49قُلْ فَأْتُوا بِكِتَابٍ مِّنْ عِندِ اللَّهِ هُوَ أَهْدَىٰ مِنْهُمَا أَتَّبِعْهُ إِن كُنتُمْ صَادِقِينَ
49਼ (ਹੇ ਮੁਹੰਮਦ ਸ:!) ਉਹਨਾਂ ਨੂੰ ਕਹਿ ਦਿਓ! ਜੇ ਤੁਸੀਂ (ਆਪਣੀਆਂ ਦਲੀਲਾਂ ਵਿਚ) ਸੱਚੇ ਹੋ ਤਾਂ ਤੁਸੀਂ ਵੀ ਅੱਲਾਹ ਕੋਲੋਂ ਕੋਈ ਅਜਿਹੀ ਕਿਤਾਬ ਲੈ ਆਓ ਜਿਹੜੀ ਉਹਨਾਂ ਦੋਵਾਂ (.ਕੁਰਆਨ ਤੇ ਤੌਰੈਤ) ਤੋਂ ਵੱਧ ਕੇ ਹਿਦਾਇਤ ਵਾਲੀ ਹੋਵੇ, ਮੈਂ ਉਸੇ ਦੀ ਪੈਰਵੀ ਕਰਾਗਾਂ।
50فَإِن لَّمْ يَسْتَجِيبُوا لَكَ فَاعْلَمْ أَنَّمَا يَتَّبِعُونَ أَهْوَاءَهُمْ ۚ وَمَنْ أَضَلُّ مِمَّنِ اتَّبَعَ هَوَاهُ بِغَيْرِ هُدًى مِّنَ اللَّهِ ۚ إِنَّ اللَّهَ لَا يَهْدِي الْقَوْمَ الظَّالِمِينَ
50਼ ਜੇ ਫੇਰ ਵੀ ਇਹ (ਮੱਕੇ ਵਾਲੇ) ਤੁਹਾਡੀਆਂ ਗੱਲਾਂ ਨੂੰ ਨਹੀਂ ਮੰਨਦੇ ਤਾਂ ਤੁਸੀਂ ਸਮਝ ਲਓ ਕਿ ਇਹ ਤਾਂ ਕੇਵਲ ਆਪਣੀਆਂ ਇੱਛਾਵਾਂ ਦੀ ਹੀ ਪੈਰਵੀ ਕਰ ਰਹੇ ਹਨ। ਇਸ ਤੋਂ ਵੱਧ ਕੇ ਜ਼ਾਲਿਮ ਕੋਣ ਹੋਵੇਗਾ ਜਿਹੜਾ ਬਿਨਾਂ ਰੱਬੀ ਹਿਦਾਇਤ ਤੋਂ ਆਪਣੀਆਂ ਇੱਛਾਵਾਂ ਦੇ ਪਿੱਛੇ ਹੀ ਲੱਗਿਆ ਰਹੇ? ਬੇਸ਼ੱਕ ਅੱਲਾਹ ਜ਼ਾਲਮ ਲੋਕਾਂ ਨੂੰ ਹਿਦਾਇਤ ਨਹੀਂ ਦਿੰਦਾ।
51۞ وَلَقَدْ وَصَّلْنَا لَهُمُ الْقَوْلَ لَعَلَّهُمْ يَتَذَكَّرُونَ
51਼ ਨਿਰਸੰਦੇਹ, ਅਸੀਂ ਲੋਕਾਂ ਦੀ ਹਿਦਾਇਤ ਲਈ ਲੜੀ ਵਾਰ ਆਪਣੀਆਂ ਗੱਲਾਂ (ਭਾਵ ਕੁਰਆਨ) ਨਾਜ਼ਿਲ ਕਰਦੇ ਰਹੇ ਹਾਂ ਤਾਂ ਜੋ ਉਹ ਨਸੀਹਤ ਹਾਸਲ ਕਰ ਸਕਣ।
52الَّذِينَ آتَيْنَاهُمُ الْكِتَابَ مِن قَبْلِهِ هُم بِهِ يُؤْمِنُونَ
52਼ ਜਿਹਨਾਂ ਲੋਕਾਂ ਨੂੰ ਅਸੀਂ ਇਸ (.ਕੁਰਆਨ) ਤੋਂ ਪਹਿਲਾਂ ਕਿਤਾਬ ਦਿੱਤੀ ਸੀ ਉਹ ਇਸ (.ਕੁਰਆਨ) ’ਤੇ ਵੀ ਈਮਾਨ ਰੱਖਦੇ ਹਨ।
ਅਲ-ਕਸਸਕੁਰਾਨ ਸੂਚੀ
88ਆਇਤ
MeccanRevelation
50ਆਇਤ

ਅਨੁਵਾਦ — ਅਲ-ਕਸਸ 50

ਸੂਰਾ ਅਲ-ਕਸਸ ਆਇਤ 50 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 50਼ ਜੇ ਫੇਰ ਵੀ ਇਹ (ਮੱਕੇ ਵਾਲੇ) ਤੁਹਾਡੀਆਂ ਗੱਲਾਂ ਨੂੰ…

ਸੂਰਾ ਆਇਤ 50/88 — ਅਲ-ਕਸਸ القصص (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਕਸਸ ਸੁਣੋ, ਅਲ-ਕਸਸ ਅਨੁਵਾਦ, ਅਲ-ਕਸਸ mp3, ਅਲ-ਕਸਸ pdf. ਆਇਤ 48–52. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers