ਅਲ-ਕਸਸ · 51/88
ਅਨੁਵਾਦ ਉਚਾਰਨ — ਅਲ-ਕਸਸ
۞ وَلَقَدْ وَصَّلْنَا لَهُمُ الْقَوْلَ لَعَلَّهُمْ يَتَذَكَّرُونَ ۝٥١
Wa laqad wassalnaa lahumul qawla la`allahum yatazakkaroon
📖 ਪੰਜਾਬੀ ਵਿੱਚ
51਼ ਨਿਰਸੰਦੇਹ, ਅਸੀਂ ਲੋਕਾਂ ਦੀ ਹਿਦਾਇਤ ਲਈ ਲੜੀ ਵਾਰ ਆਪਣੀਆਂ ਗੱਲਾਂ (ਭਾਵ ਕੁਰਆਨ) ਨਾਜ਼ਿਲ ਕਰਦੇ ਰਹੇ ਹਾਂ ਤਾਂ ਜੋ ਉਹ ਨਸੀਹਤ ਹਾਸਲ ਕਰ ਸਕਣ।
🎧 ਸੁਣੋ

📜 ਆਇਤ 49-53 — ਅਲ-ਕਸਸ

49قُلْ فَأْتُوا بِكِتَابٍ مِّنْ عِندِ اللَّهِ هُوَ أَهْدَىٰ مِنْهُمَا أَتَّبِعْهُ إِن كُنتُمْ صَادِقِينَ
49਼ (ਹੇ ਮੁਹੰਮਦ ਸ:!) ਉਹਨਾਂ ਨੂੰ ਕਹਿ ਦਿਓ! ਜੇ ਤੁਸੀਂ (ਆਪਣੀਆਂ ਦਲੀਲਾਂ ਵਿਚ) ਸੱਚੇ ਹੋ ਤਾਂ ਤੁਸੀਂ ਵੀ ਅੱਲਾਹ ਕੋਲੋਂ ਕੋਈ ਅਜਿਹੀ ਕਿਤਾਬ ਲੈ ਆਓ ਜਿਹੜੀ ਉਹਨਾਂ ਦੋਵਾਂ (.ਕੁਰਆਨ ਤੇ ਤੌਰੈਤ) ਤੋਂ ਵੱਧ ਕੇ ਹਿਦਾਇਤ ਵਾਲੀ ਹੋਵੇ, ਮੈਂ ਉਸੇ ਦੀ ਪੈਰਵੀ ਕਰਾਗਾਂ।
50فَإِن لَّمْ يَسْتَجِيبُوا لَكَ فَاعْلَمْ أَنَّمَا يَتَّبِعُونَ أَهْوَاءَهُمْ ۚ وَمَنْ أَضَلُّ مِمَّنِ اتَّبَعَ هَوَاهُ بِغَيْرِ هُدًى مِّنَ اللَّهِ ۚ إِنَّ اللَّهَ لَا يَهْدِي الْقَوْمَ الظَّالِمِينَ
50਼ ਜੇ ਫੇਰ ਵੀ ਇਹ (ਮੱਕੇ ਵਾਲੇ) ਤੁਹਾਡੀਆਂ ਗੱਲਾਂ ਨੂੰ ਨਹੀਂ ਮੰਨਦੇ ਤਾਂ ਤੁਸੀਂ ਸਮਝ ਲਓ ਕਿ ਇਹ ਤਾਂ ਕੇਵਲ ਆਪਣੀਆਂ ਇੱਛਾਵਾਂ ਦੀ ਹੀ ਪੈਰਵੀ ਕਰ ਰਹੇ ਹਨ। ਇਸ ਤੋਂ ਵੱਧ ਕੇ ਜ਼ਾਲਿਮ ਕੋਣ ਹੋਵੇਗਾ ਜਿਹੜਾ ਬਿਨਾਂ ਰੱਬੀ ਹਿਦਾਇਤ ਤੋਂ ਆਪਣੀਆਂ ਇੱਛਾਵਾਂ ਦੇ ਪਿੱਛੇ ਹੀ ਲੱਗਿਆ ਰਹੇ? ਬੇਸ਼ੱਕ ਅੱਲਾਹ ਜ਼ਾਲਮ ਲੋਕਾਂ ਨੂੰ ਹਿਦਾਇਤ ਨਹੀਂ ਦਿੰਦਾ।
51۞ وَلَقَدْ وَصَّلْنَا لَهُمُ الْقَوْلَ لَعَلَّهُمْ يَتَذَكَّرُونَ
51਼ ਨਿਰਸੰਦੇਹ, ਅਸੀਂ ਲੋਕਾਂ ਦੀ ਹਿਦਾਇਤ ਲਈ ਲੜੀ ਵਾਰ ਆਪਣੀਆਂ ਗੱਲਾਂ (ਭਾਵ ਕੁਰਆਨ) ਨਾਜ਼ਿਲ ਕਰਦੇ ਰਹੇ ਹਾਂ ਤਾਂ ਜੋ ਉਹ ਨਸੀਹਤ ਹਾਸਲ ਕਰ ਸਕਣ।
52الَّذِينَ آتَيْنَاهُمُ الْكِتَابَ مِن قَبْلِهِ هُم بِهِ يُؤْمِنُونَ
52਼ ਜਿਹਨਾਂ ਲੋਕਾਂ ਨੂੰ ਅਸੀਂ ਇਸ (.ਕੁਰਆਨ) ਤੋਂ ਪਹਿਲਾਂ ਕਿਤਾਬ ਦਿੱਤੀ ਸੀ ਉਹ ਇਸ (.ਕੁਰਆਨ) ’ਤੇ ਵੀ ਈਮਾਨ ਰੱਖਦੇ ਹਨ।
53وَإِذَا يُتْلَىٰ عَلَيْهِمْ قَالُوا آمَنَّا بِهِ إِنَّهُ الْحَقُّ مِن رَّبِّنَا إِنَّا كُنَّا مِن قَبْلِهِ مُسْلِمِينَ
53਼ ਜਦੋਂ ਇਸ (.ਕੁਰਆਨ) ਨੂੰ ਉਹਨਾਂ ਸਾਹਮਣੇ ਪੜ੍ਹਿਆ ਜਾਂਦਾ ਹੈ ਤਾਂ ਉਹ ਕਹਿੰਦੇ ਹਨ ਕਿ ਅਸੀਂ ਇਸ ’ਤੇ ਈਮਾਨ ਲਿਆਏ ਹਾਂ, ਬੇਸ਼ੱਕ ਇਹ ਸਾਡੇ ਰੱਬ ਵੱਲੋਂ ਹੱਕ ਹੈ, ਅਸੀਂ ਤਾਂ ਇਸ ਤੋਂ ਪਹਿਲਾਂ ਹੀ ਮੁਸਲਮਾਨ ਸਾਂ 1 (ਕਿਉਂ ਜੋ ਅਸੀਂ ਪਹਿਲੀਆਂ ਆਸਮਾਨੀ ਕਿਤਾਬਾਂ ਨੂੰ ਸੱਚ ਮੰਨਦੇ ਹਾਂ)।
ਅਲ-ਕਸਸਕੁਰਾਨ ਸੂਚੀ
88ਆਇਤ
MeccanRevelation
51ਆਇਤ

ਅਨੁਵਾਦ — ਅਲ-ਕਸਸ 51

ਸੂਰਾ ਅਲ-ਕਸਸ ਆਇਤ 51 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 51਼ ਨਿਰਸੰਦੇਹ, ਅਸੀਂ ਲੋਕਾਂ ਦੀ ਹਿਦਾਇਤ ਲਈ ਲੜੀ ਵਾਰ ਆਪਣੀਆਂ…

ਸੂਰਾ ਆਇਤ 51/88 — ਅਲ-ਕਸਸ القصص (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਕਸਸ ਸੁਣੋ, ਅਲ-ਕਸਸ ਅਨੁਵਾਦ, ਅਲ-ਕਸਸ mp3, ਅਲ-ਕਸਸ pdf. ਆਇਤ 49–53. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers