ਅਲ-ਕਸਸ · 52/88
ਅਨੁਵਾਦ ਉਚਾਰਨ — ਸੂਰਾ ਅਲ-ਕਸਸ
الَّذِينَ آتَيْنَاهُمُ الْكِتَابَ مِن قَبْلِهِ هُم بِهِ يُؤْمِنُونَ ۝٥٢
Allazeena aatainaahu mul Kitaaba min qablihee hum bihee yu`minoon
📖 ਪੰਜਾਬੀ ਵਿੱਚ
52਼ ਜਿਹਨਾਂ ਲੋਕਾਂ ਨੂੰ ਅਸੀਂ ਇਸ (.ਕੁਰਆਨ) ਤੋਂ ਪਹਿਲਾਂ ਕਿਤਾਬ ਦਿੱਤੀ ਸੀ ਉਹ ਇਸ (.ਕੁਰਆਨ) ’ਤੇ ਵੀ ਈਮਾਨ ਰੱਖਦੇ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 50-54 — ਸੂਰਾ ਅਲ-ਕਸਸ

50فَإِن لَّمْ يَسْتَجِيبُوا لَكَ فَاعْلَمْ أَنَّمَا يَتَّبِعُونَ أَهْوَاءَهُمْ ۚ وَمَنْ أَضَلُّ مِمَّنِ اتَّبَعَ هَوَاهُ بِغَيْرِ هُدًى مِّنَ اللَّهِ ۚ إِنَّ اللَّهَ لَا يَهْدِي الْقَوْمَ الظَّالِمِينَ
50਼ ਜੇ ਫੇਰ ਵੀ ਇਹ (ਮੱਕੇ ਵਾਲੇ) ਤੁਹਾਡੀਆਂ ਗੱਲਾਂ ਨੂੰ ਨਹੀਂ ਮੰਨਦੇ ਤਾਂ ਤੁਸੀਂ ਸਮਝ ਲਓ ਕਿ ਇਹ ਤਾਂ ਕੇਵਲ ਆਪਣੀਆਂ ਇੱਛਾਵਾਂ ਦੀ ਹੀ ਪੈਰਵੀ ਕਰ ਰਹੇ ਹਨ। ਇਸ ਤੋਂ ਵੱਧ ਕੇ ਜ਼ਾਲਿਮ ਕੋਣ ਹੋਵੇਗਾ ਜਿਹੜਾ ਬਿਨਾਂ ਰੱਬੀ ਹਿਦਾਇਤ ਤੋਂ ਆਪਣੀਆਂ ਇੱਛਾਵਾਂ ਦੇ ਪਿੱਛੇ ਹੀ ਲੱਗਿਆ ਰਹੇ? ਬੇਸ਼ੱਕ ਅੱਲਾਹ ਜ਼ਾਲਮ ਲੋਕਾਂ ਨੂੰ ਹਿਦਾਇਤ ਨਹੀਂ ਦਿੰਦਾ।
51۞ وَلَقَدْ وَصَّلْنَا لَهُمُ الْقَوْلَ لَعَلَّهُمْ يَتَذَكَّرُونَ
51਼ ਨਿਰਸੰਦੇਹ, ਅਸੀਂ ਲੋਕਾਂ ਦੀ ਹਿਦਾਇਤ ਲਈ ਲੜੀ ਵਾਰ ਆਪਣੀਆਂ ਗੱਲਾਂ (ਭਾਵ ਕੁਰਆਨ) ਨਾਜ਼ਿਲ ਕਰਦੇ ਰਹੇ ਹਾਂ ਤਾਂ ਜੋ ਉਹ ਨਸੀਹਤ ਹਾਸਲ ਕਰ ਸਕਣ।
52الَّذِينَ آتَيْنَاهُمُ الْكِتَابَ مِن قَبْلِهِ هُم بِهِ يُؤْمِنُونَ
52਼ ਜਿਹਨਾਂ ਲੋਕਾਂ ਨੂੰ ਅਸੀਂ ਇਸ (.ਕੁਰਆਨ) ਤੋਂ ਪਹਿਲਾਂ ਕਿਤਾਬ ਦਿੱਤੀ ਸੀ ਉਹ ਇਸ (.ਕੁਰਆਨ) ’ਤੇ ਵੀ ਈਮਾਨ ਰੱਖਦੇ ਹਨ।
53وَإِذَا يُتْلَىٰ عَلَيْهِمْ قَالُوا آمَنَّا بِهِ إِنَّهُ الْحَقُّ مِن رَّبِّنَا إِنَّا كُنَّا مِن قَبْلِهِ مُسْلِمِينَ
53਼ ਜਦੋਂ ਇਸ (.ਕੁਰਆਨ) ਨੂੰ ਉਹਨਾਂ ਸਾਹਮਣੇ ਪੜ੍ਹਿਆ ਜਾਂਦਾ ਹੈ ਤਾਂ ਉਹ ਕਹਿੰਦੇ ਹਨ ਕਿ ਅਸੀਂ ਇਸ ’ਤੇ ਈਮਾਨ ਲਿਆਏ ਹਾਂ, ਬੇਸ਼ੱਕ ਇਹ ਸਾਡੇ ਰੱਬ ਵੱਲੋਂ ਹੱਕ ਹੈ, ਅਸੀਂ ਤਾਂ ਇਸ ਤੋਂ ਪਹਿਲਾਂ ਹੀ ਮੁਸਲਮਾਨ ਸਾਂ 1 (ਕਿਉਂ ਜੋ ਅਸੀਂ ਪਹਿਲੀਆਂ ਆਸਮਾਨੀ ਕਿਤਾਬਾਂ ਨੂੰ ਸੱਚ ਮੰਨਦੇ ਹਾਂ)।
54أُولَٰئِكَ يُؤْتَوْنَ أَجْرَهُم مَّرَّتَيْنِ بِمَا صَبَرُوا وَيَدْرَءُونَ بِالْحَسَنَةِ السَّيِّئَةَ وَمِمَّا رَزَقْنَاهُمْ يُنفِقُونَ
54਼ ਉਹਨਾਂ ਲੋਕਾਂ ਨੂੰ ਉਹਨਾਂ ਦੇ (ਈਮਾਨ ਲਿਆਉਣ ਦਾ) ਦੂਹਰਾ ਬਦਲਾ ਦਿੱਤਾ ਜਾਵੇਗਾ, ਕਿਉਂ ਜੋ ਉਹਨਾਂ ਨੇ (ਅੱਲਾਹ ਦੀ ਰਾਹ ਵਿਚ) ਸਬਰ ਤੋਂ ਕੰਮ ਲਿਆ 2 ਅਤੇ ਬੁਰਾਈ ਨੂੰ ਭਲਾਈ ਨਾਲ ਪਰਾਂ ਕਰਦੇ ਹਨ ਅਤੇ ਜੋ ਕੁੱਝ ਵੀ ਅਸੀਂ ਉਹਨਾਂ ਨੂੰ (ਧੰਨ ਦੌਲਤ) ਦਿੱਤਾ ਹੋਇਆ ਹੈ ਉਸ ਵਿੱਚੋਂ (ਰੱਬੀ ਹੁਕਮਾਂ ਅਨੁਸਾਰ) ਖ਼ਰਚ ਕਰਦੇ ਹਨ।
ਅਲ-ਕਸਸਕੁਰਾਨ ਸੂਚੀ
88ਆਇਤ
MeccanRevelation
52ਆਇਤ

ਅਨੁਵਾਦ — ਅਲ-ਕਸਸ 52

ਸੂਰਾ ਅਲ-ਕਸਸ ਆਇਤ 52 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 52਼ ਜਿਹਨਾਂ ਲੋਕਾਂ ਨੂੰ ਅਸੀਂ ਇਸ (.ਕੁਰਆਨ) ਤੋਂ ਪਹਿਲਾਂ ਕਿਤਾਬ…

ਸੂਰਾ ਆਇਤ 52/88 — ਸੂਰਾ ਅਲ-ਕਸਸ القصص (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਸਸ ਸੁਣੋ, ਸੂਰਾ ਅਲ-ਕਸਸ ਅਨੁਵਾਦ, ਸੂਰਾ ਅਲ-ਕਸਸ mp3, ਸੂਰਾ ਅਲ-ਕਸਸ pdf. ਆਇਤ 50–54. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers