ਅਲ-ਕਸਸ · 53/88
ਅਨੁਵਾਦ ਉਚਾਰਨ — ਸੂਰਾ ਅਲ-ਕਸਸ
وَإِذَا يُتْلَىٰ عَلَيْهِمْ قَالُوا آمَنَّا بِهِ إِنَّهُ الْحَقُّ مِن رَّبِّنَا إِنَّا كُنَّا مِن قَبْلِهِ مُسْلِمِينَ ۝٥٣
Wa izaa yutlaa `alaihim qaaloo aamannaa biheee innahul haqqu mir rabbinaaa innaa kunnaa min qablihee muslimeen
📖 ਪੰਜਾਬੀ ਵਿੱਚ
53਼ ਜਦੋਂ ਇਸ (.ਕੁਰਆਨ) ਨੂੰ ਉਹਨਾਂ ਸਾਹਮਣੇ ਪੜ੍ਹਿਆ ਜਾਂਦਾ ਹੈ ਤਾਂ ਉਹ ਕਹਿੰਦੇ ਹਨ ਕਿ ਅਸੀਂ ਇਸ ’ਤੇ ਈਮਾਨ ਲਿਆਏ ਹਾਂ, ਬੇਸ਼ੱਕ ਇਹ ਸਾਡੇ ਰੱਬ ਵੱਲੋਂ ਹੱਕ ਹੈ, ਅਸੀਂ ਤਾਂ ਇਸ ਤੋਂ ਪਹਿਲਾਂ ਹੀ ਮੁਸਲਮਾਨ ਸਾਂ 1 (ਕਿਉਂ ਜੋ ਅਸੀਂ ਪਹਿਲੀਆਂ ਆਸਮਾਨੀ ਕਿਤਾਬਾਂ ਨੂੰ ਸੱਚ ਮੰਨਦੇ ਹਾਂ)।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 51-55 — ਸੂਰਾ ਅਲ-ਕਸਸ

51۞ وَلَقَدْ وَصَّلْنَا لَهُمُ الْقَوْلَ لَعَلَّهُمْ يَتَذَكَّرُونَ
51਼ ਨਿਰਸੰਦੇਹ, ਅਸੀਂ ਲੋਕਾਂ ਦੀ ਹਿਦਾਇਤ ਲਈ ਲੜੀ ਵਾਰ ਆਪਣੀਆਂ ਗੱਲਾਂ (ਭਾਵ ਕੁਰਆਨ) ਨਾਜ਼ਿਲ ਕਰਦੇ ਰਹੇ ਹਾਂ ਤਾਂ ਜੋ ਉਹ ਨਸੀਹਤ ਹਾਸਲ ਕਰ ਸਕਣ।
52الَّذِينَ آتَيْنَاهُمُ الْكِتَابَ مِن قَبْلِهِ هُم بِهِ يُؤْمِنُونَ
52਼ ਜਿਹਨਾਂ ਲੋਕਾਂ ਨੂੰ ਅਸੀਂ ਇਸ (.ਕੁਰਆਨ) ਤੋਂ ਪਹਿਲਾਂ ਕਿਤਾਬ ਦਿੱਤੀ ਸੀ ਉਹ ਇਸ (.ਕੁਰਆਨ) ’ਤੇ ਵੀ ਈਮਾਨ ਰੱਖਦੇ ਹਨ।
53وَإِذَا يُتْلَىٰ عَلَيْهِمْ قَالُوا آمَنَّا بِهِ إِنَّهُ الْحَقُّ مِن رَّبِّنَا إِنَّا كُنَّا مِن قَبْلِهِ مُسْلِمِينَ
53਼ ਜਦੋਂ ਇਸ (.ਕੁਰਆਨ) ਨੂੰ ਉਹਨਾਂ ਸਾਹਮਣੇ ਪੜ੍ਹਿਆ ਜਾਂਦਾ ਹੈ ਤਾਂ ਉਹ ਕਹਿੰਦੇ ਹਨ ਕਿ ਅਸੀਂ ਇਸ ’ਤੇ ਈਮਾਨ ਲਿਆਏ ਹਾਂ, ਬੇਸ਼ੱਕ ਇਹ ਸਾਡੇ ਰੱਬ ਵੱਲੋਂ ਹੱਕ ਹੈ, ਅਸੀਂ ਤਾਂ ਇਸ ਤੋਂ ਪਹਿਲਾਂ ਹੀ ਮੁਸਲਮਾਨ ਸਾਂ 1 (ਕਿਉਂ ਜੋ ਅਸੀਂ ਪਹਿਲੀਆਂ ਆਸਮਾਨੀ ਕਿਤਾਬਾਂ ਨੂੰ ਸੱਚ ਮੰਨਦੇ ਹਾਂ)।
54أُولَٰئِكَ يُؤْتَوْنَ أَجْرَهُم مَّرَّتَيْنِ بِمَا صَبَرُوا وَيَدْرَءُونَ بِالْحَسَنَةِ السَّيِّئَةَ وَمِمَّا رَزَقْنَاهُمْ يُنفِقُونَ
54਼ ਉਹਨਾਂ ਲੋਕਾਂ ਨੂੰ ਉਹਨਾਂ ਦੇ (ਈਮਾਨ ਲਿਆਉਣ ਦਾ) ਦੂਹਰਾ ਬਦਲਾ ਦਿੱਤਾ ਜਾਵੇਗਾ, ਕਿਉਂ ਜੋ ਉਹਨਾਂ ਨੇ (ਅੱਲਾਹ ਦੀ ਰਾਹ ਵਿਚ) ਸਬਰ ਤੋਂ ਕੰਮ ਲਿਆ 2 ਅਤੇ ਬੁਰਾਈ ਨੂੰ ਭਲਾਈ ਨਾਲ ਪਰਾਂ ਕਰਦੇ ਹਨ ਅਤੇ ਜੋ ਕੁੱਝ ਵੀ ਅਸੀਂ ਉਹਨਾਂ ਨੂੰ (ਧੰਨ ਦੌਲਤ) ਦਿੱਤਾ ਹੋਇਆ ਹੈ ਉਸ ਵਿੱਚੋਂ (ਰੱਬੀ ਹੁਕਮਾਂ ਅਨੁਸਾਰ) ਖ਼ਰਚ ਕਰਦੇ ਹਨ।
55وَإِذَا سَمِعُوا اللَّغْوَ أَعْرَضُوا عَنْهُ وَقَالُوا لَنَا أَعْمَالُنَا وَلَكُمْ أَعْمَالُكُمْ سَلَامٌ عَلَيْكُمْ لَا نَبْتَغِي الْجَاهِلِينَ
55਼ ਜਦੋਂ ਉਹ ਭੈੜੀਆਂ ਗੱਲਾਂ (ਮੁਸ਼ਰਿਕਾਂ, ਕਾਫ਼ਿਰਾਂ ਵੱਲੋਂ) ਸੁਣਦੇ ਹਨ ਤਾਂ ਉਸ ਤੋਂ ਮੂੰਹ ਮੋੜ ਲੈਂਦੇ ਹਨ ਅਤੇ ਆਖਦੇ ਹਨ ਕਿ ਸਾਡੇ ਕਰਮ ਸਾਡੇ ਲਈ ਅਤੇ ਤੁਹਾਡੇ ਕਰਮ ਤੁਹਾਡੇ ਲਈ ਹਨ। ਤੁਹਾਨੂੰ ਸਾਡਾ ਸਲਾਮ ਹੈ, ਅਸੀਂ ਜਾਹਲਾਂ ਨਾਲ ਉਲਝਣਾ ਨਹੀਂ ਚਾਹੁੰਦੇ।
ਅਲ-ਕਸਸਕੁਰਾਨ ਸੂਚੀ
88ਆਇਤ
MeccanRevelation
53ਆਇਤ

ਅਨੁਵਾਦ — ਅਲ-ਕਸਸ 53

ਸੂਰਾ ਅਲ-ਕਸਸ ਆਇਤ 53 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 53਼ ਜਦੋਂ ਇਸ (.ਕੁਰਆਨ) ਨੂੰ ਉਹਨਾਂ ਸਾਹਮਣੇ ਪੜ੍ਹਿਆ ਜਾਂਦਾ ਹੈ…

ਸੂਰਾ ਆਇਤ 53/88 — ਸੂਰਾ ਅਲ-ਕਸਸ القصص (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਸਸ ਸੁਣੋ, ਸੂਰਾ ਅਲ-ਕਸਸ ਅਨੁਵਾਦ, ਸੂਰਾ ਅਲ-ਕਸਸ mp3, ਸੂਰਾ ਅਲ-ਕਸਸ pdf. ਆਇਤ 51–55. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers