ਅਲ-ਕਸਸ · 55/88
ਅਨੁਵਾਦ ਉਚਾਰਨ — ਸੂਰਾ ਅਲ-ਕਸਸ
وَإِذَا سَمِعُوا اللَّغْوَ أَعْرَضُوا عَنْهُ وَقَالُوا لَنَا أَعْمَالُنَا وَلَكُمْ أَعْمَالُكُمْ سَلَامٌ عَلَيْكُمْ لَا نَبْتَغِي الْجَاهِلِينَ ۝٥٥
Wa izaa sami`ul laghwa a`radoo `anhu wa qaaloo lanaaa a`maalunaa wa lakum a`maalukum salaamun `alaikum laa nabtaghil jaahileen
📖 ਪੰਜਾਬੀ ਵਿੱਚ
55਼ ਜਦੋਂ ਉਹ ਭੈੜੀਆਂ ਗੱਲਾਂ (ਮੁਸ਼ਰਿਕਾਂ, ਕਾਫ਼ਿਰਾਂ ਵੱਲੋਂ) ਸੁਣਦੇ ਹਨ ਤਾਂ ਉਸ ਤੋਂ ਮੂੰਹ ਮੋੜ ਲੈਂਦੇ ਹਨ ਅਤੇ ਆਖਦੇ ਹਨ ਕਿ ਸਾਡੇ ਕਰਮ ਸਾਡੇ ਲਈ ਅਤੇ ਤੁਹਾਡੇ ਕਰਮ ਤੁਹਾਡੇ ਲਈ ਹਨ। ਤੁਹਾਨੂੰ ਸਾਡਾ ਸਲਾਮ ਹੈ, ਅਸੀਂ ਜਾਹਲਾਂ ਨਾਲ ਉਲਝਣਾ ਨਹੀਂ ਚਾਹੁੰਦੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 53-57 — ਸੂਰਾ ਅਲ-ਕਸਸ

53وَإِذَا يُتْلَىٰ عَلَيْهِمْ قَالُوا آمَنَّا بِهِ إِنَّهُ الْحَقُّ مِن رَّبِّنَا إِنَّا كُنَّا مِن قَبْلِهِ مُسْلِمِينَ
53਼ ਜਦੋਂ ਇਸ (.ਕੁਰਆਨ) ਨੂੰ ਉਹਨਾਂ ਸਾਹਮਣੇ ਪੜ੍ਹਿਆ ਜਾਂਦਾ ਹੈ ਤਾਂ ਉਹ ਕਹਿੰਦੇ ਹਨ ਕਿ ਅਸੀਂ ਇਸ ’ਤੇ ਈਮਾਨ ਲਿਆਏ ਹਾਂ, ਬੇਸ਼ੱਕ ਇਹ ਸਾਡੇ ਰੱਬ ਵੱਲੋਂ ਹੱਕ ਹੈ, ਅਸੀਂ ਤਾਂ ਇਸ ਤੋਂ ਪਹਿਲਾਂ ਹੀ ਮੁਸਲਮਾਨ ਸਾਂ 1 (ਕਿਉਂ ਜੋ ਅਸੀਂ ਪਹਿਲੀਆਂ ਆਸਮਾਨੀ ਕਿਤਾਬਾਂ ਨੂੰ ਸੱਚ ਮੰਨਦੇ ਹਾਂ)।
54أُولَٰئِكَ يُؤْتَوْنَ أَجْرَهُم مَّرَّتَيْنِ بِمَا صَبَرُوا وَيَدْرَءُونَ بِالْحَسَنَةِ السَّيِّئَةَ وَمِمَّا رَزَقْنَاهُمْ يُنفِقُونَ
54਼ ਉਹਨਾਂ ਲੋਕਾਂ ਨੂੰ ਉਹਨਾਂ ਦੇ (ਈਮਾਨ ਲਿਆਉਣ ਦਾ) ਦੂਹਰਾ ਬਦਲਾ ਦਿੱਤਾ ਜਾਵੇਗਾ, ਕਿਉਂ ਜੋ ਉਹਨਾਂ ਨੇ (ਅੱਲਾਹ ਦੀ ਰਾਹ ਵਿਚ) ਸਬਰ ਤੋਂ ਕੰਮ ਲਿਆ 2 ਅਤੇ ਬੁਰਾਈ ਨੂੰ ਭਲਾਈ ਨਾਲ ਪਰਾਂ ਕਰਦੇ ਹਨ ਅਤੇ ਜੋ ਕੁੱਝ ਵੀ ਅਸੀਂ ਉਹਨਾਂ ਨੂੰ (ਧੰਨ ਦੌਲਤ) ਦਿੱਤਾ ਹੋਇਆ ਹੈ ਉਸ ਵਿੱਚੋਂ (ਰੱਬੀ ਹੁਕਮਾਂ ਅਨੁਸਾਰ) ਖ਼ਰਚ ਕਰਦੇ ਹਨ।
55وَإِذَا سَمِعُوا اللَّغْوَ أَعْرَضُوا عَنْهُ وَقَالُوا لَنَا أَعْمَالُنَا وَلَكُمْ أَعْمَالُكُمْ سَلَامٌ عَلَيْكُمْ لَا نَبْتَغِي الْجَاهِلِينَ
55਼ ਜਦੋਂ ਉਹ ਭੈੜੀਆਂ ਗੱਲਾਂ (ਮੁਸ਼ਰਿਕਾਂ, ਕਾਫ਼ਿਰਾਂ ਵੱਲੋਂ) ਸੁਣਦੇ ਹਨ ਤਾਂ ਉਸ ਤੋਂ ਮੂੰਹ ਮੋੜ ਲੈਂਦੇ ਹਨ ਅਤੇ ਆਖਦੇ ਹਨ ਕਿ ਸਾਡੇ ਕਰਮ ਸਾਡੇ ਲਈ ਅਤੇ ਤੁਹਾਡੇ ਕਰਮ ਤੁਹਾਡੇ ਲਈ ਹਨ। ਤੁਹਾਨੂੰ ਸਾਡਾ ਸਲਾਮ ਹੈ, ਅਸੀਂ ਜਾਹਲਾਂ ਨਾਲ ਉਲਝਣਾ ਨਹੀਂ ਚਾਹੁੰਦੇ।
56إِنَّكَ لَا تَهْدِي مَنْ أَحْبَبْتَ وَلَٰكِنَّ اللَّهَ يَهْدِي مَن يَشَاءُ ۚ وَهُوَ أَعْلَمُ بِالْمُهْتَدِينَ
56਼ ਹੇ ਨਬੀ! ਤੁਸੀਂ ਜਿਸ ਨੂੰ ਚਾਹੋ ਹਿਦਾਇਤ ਨਹੀਂ ਦੇ ਸਕਦੇ, ਸਗੋਂ ਜਿਸ ਨੂੰ ਅੱਲਾਹ ਚਾਹੁੰਦਾ ਹੈ ਉਸ ਨੂੰ ਹਿਦਾਇਤ ਦਿੰਦਾ ਹੈ। ਉਹ ਹਿਦਾਇਤ ਕਬੂਲ ਕਰਨ ਵਾਲਿਆਂ ਨੂੰ ਚੰਗੀ ਤਰ੍ਹਾਂ ਜਾਣਦਾ ਹੈ।
57وَقَالُوا إِن نَّتَّبِعِ الْهُدَىٰ مَعَكَ نُتَخَطَّفْ مِنْ أَرْضِنَا ۚ أَوَلَمْ نُمَكِّن لَّهُمْ حَرَمًا آمِنًا يُجْبَىٰ إِلَيْهِ ثَمَرَاتُ كُلِّ شَيْءٍ رِّزْقًا مِّن لَّدُنَّا وَلَٰكِنَّ أَكْثَرَهُمْ لَا يَعْلَمُونَ
57਼ ਉਹ (ਮੱਕੇ ਦੇ ਮੁਸ਼ਰਿਕ) ਆਖਦੇ ਹਨ ਕਿ ਜੇ ਅਸੀਂ ਤੁਹਾਡੀ ਹਿਦਾਇਤ ਅਨੁਸਾਰ ਪੈਰਵੀਂ ਕਰਾਗਾਂ ਤਾਂ ਅਸੀਂ ਆਪਣੀ ਧਰਤੀ (ਮੱਕੇ) ਵਿੱਚੋਂ ਕੱਢ ਦਿੱਤੇ ਜਾਵਾਂਗੇ। (ਅੱਲਾਹ ਪੁੱਛਦਾ ਹੈ) ਕੀ ਅਸੀਂ ਉਹਨਾਂ ਨੂੰ ਅਮਨ ਸ਼ਾਂਤੀ ਵਾਲੀ ਥਾਂ ‘ਹਰਮ’ ਵਿਚ ਨਿਵਾਸ ਸਥਾਨ ਨਹੀਂ ਦਿੱਤਾ, ਜਿਸ ਵੱਲ ਹਰ ਤਰ੍ਹਾਂ ਦੇ ਫਲ ਰਿਜ਼ਕ ਵਜੋਂ ਸਾਡੇ ਵਲ ਲਿਆਏ ਜਾਂਦੇ ਹਨ, 1ਪਰ (ਅਫ਼ਸੋਸ) ਉਹਨਾਂ ਵਿੱਚੋਂ ਵਧੇਰੇ (ਲੋਕ) ਕੁੱਝ ਵੀ ਨਹੀਂ ਜਾਣਦੇ।
ਅਲ-ਕਸਸਕੁਰਾਨ ਸੂਚੀ
88ਆਇਤ
MeccanRevelation
55ਆਇਤ

ਅਨੁਵਾਦ — ਅਲ-ਕਸਸ 55

ਸੂਰਾ ਅਲ-ਕਸਸ ਆਇਤ 55 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 55਼ ਜਦੋਂ ਉਹ ਭੈੜੀਆਂ ਗੱਲਾਂ (ਮੁਸ਼ਰਿਕਾਂ, ਕਾਫ਼ਿਰਾਂ ਵੱਲੋਂ) ਸੁਣਦੇ ਹਨ…

ਸੂਰਾ ਆਇਤ 55/88 — ਸੂਰਾ ਅਲ-ਕਸਸ القصص (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਸਸ ਸੁਣੋ, ਸੂਰਾ ਅਲ-ਕਸਸ ਅਨੁਵਾਦ, ਸੂਰਾ ਅਲ-ਕਸਸ mp3, ਸੂਰਾ ਅਲ-ਕਸਸ pdf. ਆਇਤ 53–57. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Sunday, October 4, 2026

Don't forget us in your sincere prayers