ਅਲ-ਕਸਸ · 60/88
ਅਨੁਵਾਦ ਉਚਾਰਨ — ਸੂਰਾ ਅਲ-ਕਸਸ
وَمَا أُوتِيتُم مِّن شَيْءٍ فَمَتَاعُ الْحَيَاةِ الدُّنْيَا وَزِينَتُهَا ۚ وَمَا عِندَ اللَّهِ خَيْرٌ وَأَبْقَىٰ ۚ أَفَلَا تَعْقِلُونَ ۝٦٠
Wa maaa ooteetum min shai`in famataa`ul hayaatid dunyaa wa zeenatuhaa; wa maa `indal laahi khairunw wa abqaa; afalaa ta`qiloon
📖 ਪੰਜਾਬੀ ਵਿੱਚ
60਼ ਅਤੇ ਤੁਹਾਨੂੰ ਜੋ ਵੀ ਦਿੱਤਾ ਹੋਇਆ ਹੈ ਉਹ ਤਾਂ ਕੇਵਲ ਸੰਸਾਰਿਕ ਜੀਵਨ ਦੀ ਸਮੱਗਰੀ ਹੈ ਅਤੇ ਉਸ ਦਾ ਸੁਹਪਣ ਹੈ, ਪਰ ਜੋ ਕੁੱਝ ਅੱਲਾਹ ਦੇ ਕੋਲ ਹੈ ਉਹ ਬਹੁਤ ਹੀ ਵਧੀਆ ਹੈ ਅਤੇ ਲੰਮੇ ਸਮੇਂ ਲਈ ਹੈ। ਕੀ ਤੁਸੀਂ ਅਕਲ ਨਹੀਂ ਰੱਖਦੇ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 58-62 — ਸੂਰਾ ਅਲ-ਕਸਸ

58وَكَمْ أَهْلَكْنَا مِن قَرْيَةٍ بَطِرَتْ مَعِيشَتَهَا ۖ فَتِلْكَ مَسَاكِنُهُمْ لَمْ تُسْكَن مِّن بَعْدِهِمْ إِلَّا قَلِيلًا ۖ وَكُنَّا نَحْنُ الْوَارِثِينَ
58਼ ਅਸੀਂ ਕਿੰਨੀਆਂ ਹੀ ਬਸਤੀਆਂ ਨੂੰ ਤਬਾਹ ਕਰ ਚੁੱਕੇ ਹਾਂ ਜਿਹੜੀਆਂ ਆਪਣੀ ਅਰਥ ਵਿਵਸਥਾ ’ਤੇ ਘਮੰਡ ਕਰਦੀਆਂ ਸਨ। ਇਹ ਹਨ ਉਹਨਾਂ ਦੇ (ਉੱਜੜੇ ਹੋਏ) ਘਰ ਜਿਹੜੇ ਉਹਨਾਂ ਮਗਰੋਂ ਬਹੁਤ ਹੀ ਘੱਟ ਆਬਾਦ ਹੋਏ ਹਨ (ਭਾਵ ਖੰਡਰ ਬਣ ਗਏ) ਅਖ਼ੀਰ ਅਸੀਂ ਹੀ ਉਹਨਾਂ ਸਭ ਦੇ ਵਾਰਸ ਹਾਂ।
59وَمَا كَانَ رَبُّكَ مُهْلِكَ الْقُرَىٰ حَتَّىٰ يَبْعَثَ فِي أُمِّهَا رَسُولًا يَتْلُو عَلَيْهِمْ آيَاتِنَا ۚ وَمَا كُنَّا مُهْلِكِي الْقُرَىٰ إِلَّا وَأَهْلُهَا ظَالِمُونَ
59਼ (ਹੇ ਮੁਹੰਮਦ!) ਤੇਰਾ ਰੱਬ ਕਿਸੇ ਵੀ ਬਸਤੀ ਨੂੰ ਉਦੋਂ ਤਕ ਹਲਾਕ ਨਹੀਂ ਕਰਦਾ ਜਦੋਂ ਤੀਕ ਉੱਥੇ ਦੀ ਕਿਸੇ ਵੱਡੀ ਬਸਤੀ ਵਿਚ ਆਪਣਾ ਕੋਈ ਪੈਗ਼ੰਬਰ ਨਹੀਂ ਭੇਜਦਾ, ਉਹ ਉਹਨਾਂ (ਬਸਤੀ ਵਾਲਿਆਂ) ਨੂੰ ਸਾਡੀਆਂ ਆਇਤਾਂ (ਹੁਕਮ) ਸੁਣਾਉਂਦਾ ਹੈ ਅਤੇ ਅਸੀਂ ਉਹਨਾਂ ਬਸਤੀਆਂ ਨੂੰ ਉਦੋਂ ਤਕ ਹਲਾਕ ਨਹੀਂ ਕਰਦੇ ਜਦੋਂ ਤਕ ਉੱਥੇ ਦੇ ਵਸਨੀਕ ਜ਼ੁਲਮ ਕਰਨ ਨਹੀਂ ਲੱਗ ਜਾਂਦੇ।
60وَمَا أُوتِيتُم مِّن شَيْءٍ فَمَتَاعُ الْحَيَاةِ الدُّنْيَا وَزِينَتُهَا ۚ وَمَا عِندَ اللَّهِ خَيْرٌ وَأَبْقَىٰ ۚ أَفَلَا تَعْقِلُونَ
60਼ ਅਤੇ ਤੁਹਾਨੂੰ ਜੋ ਵੀ ਦਿੱਤਾ ਹੋਇਆ ਹੈ ਉਹ ਤਾਂ ਕੇਵਲ ਸੰਸਾਰਿਕ ਜੀਵਨ ਦੀ ਸਮੱਗਰੀ ਹੈ ਅਤੇ ਉਸ ਦਾ ਸੁਹਪਣ ਹੈ, ਪਰ ਜੋ ਕੁੱਝ ਅੱਲਾਹ ਦੇ ਕੋਲ ਹੈ ਉਹ ਬਹੁਤ ਹੀ ਵਧੀਆ ਹੈ ਅਤੇ ਲੰਮੇ ਸਮੇਂ ਲਈ ਹੈ। ਕੀ ਤੁਸੀਂ ਅਕਲ ਨਹੀਂ ਰੱਖਦੇ?
61أَفَمَن وَعَدْنَاهُ وَعْدًا حَسَنًا فَهُوَ لَاقِيهِ كَمَن مَّتَّعْنَاهُ مَتَاعَ الْحَيَاةِ الدُّنْيَا ثُمَّ هُوَ يَوْمَ الْقِيَامَةِ مِنَ الْمُحْضَرِينَ
61਼ ਕੀ ਉਹ ਵਿਅਕਤੀ ਜਿਸ ਨਾਲ ਅਸੀਂ ਨੇਕ ਵਾਅਦਾ ਕੀਤਾ ਹੋਵੇ, ਜਿਸ ਨੂੰ ਉਹ ਪ੍ਰਾਪਤ ਕਰਨ ਵਾਲਾ ਹੈ, ਕਦੇ ਉਸ ਵਿਅਕਤੀ ਵਾਂਗ ਹੋ ਸਕਦਾ ਹੈ ਜਿਸ ਨੂੰ ਅਸੀਂ ਸੰਸਾਰਿਕ ਜੀਵਨ ਦੀ ਸਮੱਗਰੀ ਦੇ ਛੱਡੀ ਹੋਵੇ ਅਤੇ ਅੰਤ ਕਿਆਮਤ ਵਾਲੇ ਦਿਨ ਸਜ਼ਾ ਲਈ ਪੇਸ਼ ਹੋਣ ਵਾਲਿਆਂ ਵਿੱਚੋਂ ਹੋਵੇ।
62وَيَوْمَ يُنَادِيهِمْ فَيَقُولُ أَيْنَ شُرَكَائِيَ الَّذِينَ كُنتُمْ تَزْعُمُونَ
62਼ ਅਤੇ ਜਿਸ ਦਿਨ ਅੱਲਾਹ ਉਹਨਾਂ ਨੂੰ ਆਵਾਜ਼ ਮਾਰੇਗਾ ਅਤੇ ਪੁੱਛੇਗਾ ਕਿ ਤੁਸੀਂ ਜਿਨ੍ਹਾਂ ਨੂੰ ਆਪਣੇ ਗੁਮਾਨਾਂ ਵਿਚ ਮੇਰਾ ਸ਼ਰੀਕ ਬਣਾਉਂਦੇ ਸੀ ਉਹ (ਅੱਜ) ਕਿੱਥੇ ਹਨ?
ਅਲ-ਕਸਸਕੁਰਾਨ ਸੂਚੀ
88ਆਇਤ
MeccanRevelation
60ਆਇਤ

ਅਨੁਵਾਦ — ਅਲ-ਕਸਸ 60

ਸੂਰਾ ਅਲ-ਕਸਸ ਆਇਤ 60 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 60਼ ਅਤੇ ਤੁਹਾਨੂੰ ਜੋ ਵੀ ਦਿੱਤਾ ਹੋਇਆ ਹੈ ਉਹ ਤਾਂ…

ਸੂਰਾ ਆਇਤ 60/88 — ਸੂਰਾ ਅਲ-ਕਸਸ القصص (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਸਸ ਸੁਣੋ, ਸੂਰਾ ਅਲ-ਕਸਸ ਅਨੁਵਾਦ, ਸੂਰਾ ਅਲ-ਕਸਸ mp3, ਸੂਰਾ ਅਲ-ਕਸਸ pdf. ਆਇਤ 58–62. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers