ਅਲ-ਕਸਸ · 64/88
ਅਨੁਵਾਦ ਉਚਾਰਨ — ਸੂਰਾ ਅਲ-ਕਸਸ
وَقِيلَ ادْعُوا شُرَكَاءَكُمْ فَدَعَوْهُمْ فَلَمْ يَسْتَجِيبُوا لَهُمْ وَرَأَوُا الْعَذَابَ ۚ لَوْ أَنَّهُمْ كَانُوا يَهْتَدُونَ ۝٦٤
Wa qeelad `oo shurakaaa`akum fada`awhum falam yastajeeboo lahum wa ra awul `azaab; law annahum kaanoo yahtadoon
📖 ਪੰਜਾਬੀ ਵਿੱਚ
64਼ ਅਤੇ ਕਿਹਾ ਜਾਵੇਗਾ ਕਿ ਤੁਸੀਂ ਆਪਣੇ ਸ਼ਰੀਕਾਂ ਨੂੰ ਬੁਲਾਓ, ਉਹ (ਮੁਸ਼ਰਿਕ) ਉਹਨਾਂ ਨੂੰ ਬੁਲਾਉਣਗੇ ਪਰ ਉਹ (ਸ਼ਰੀਕ) ਉਹਨਾਂ ਨੂੰ ਕੋਈ ਉੱਤਰ ਨਹੀਂ ਦੇਣਗੇ ਅਤੇ ਉਹ ਸਾਰੇ (ਮੁਸ਼ਰਿਕ ਤੇ ਸ਼ਰੀਕ) ਅਜ਼ਾਬ ਨੂੰ ਵੇਖਣਗੇ। ਕਿੰਨਾਂ ਚੰਗਾ ਹੁੰਦਾ ਜੇ ਇਹ (ਮੁਸ਼ਰਿਕ ਤੇ ਕਾਫ਼ਿਰ) ਸਿੱਧੇ ਰਾਹ ਤੁਰੇ ਹੁੰਦੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 62-66 — ਸੂਰਾ ਅਲ-ਕਸਸ

62وَيَوْمَ يُنَادِيهِمْ فَيَقُولُ أَيْنَ شُرَكَائِيَ الَّذِينَ كُنتُمْ تَزْعُمُونَ
62਼ ਅਤੇ ਜਿਸ ਦਿਨ ਅੱਲਾਹ ਉਹਨਾਂ ਨੂੰ ਆਵਾਜ਼ ਮਾਰੇਗਾ ਅਤੇ ਪੁੱਛੇਗਾ ਕਿ ਤੁਸੀਂ ਜਿਨ੍ਹਾਂ ਨੂੰ ਆਪਣੇ ਗੁਮਾਨਾਂ ਵਿਚ ਮੇਰਾ ਸ਼ਰੀਕ ਬਣਾਉਂਦੇ ਸੀ ਉਹ (ਅੱਜ) ਕਿੱਥੇ ਹਨ?
63قَالَ الَّذِينَ حَقَّ عَلَيْهِمُ الْقَوْلُ رَبَّنَا هَٰؤُلَاءِ الَّذِينَ أَغْوَيْنَا أَغْوَيْنَاهُمْ كَمَا غَوَيْنَا ۖ تَبَرَّأْنَا إِلَيْكَ ۖ مَا كَانُوا إِيَّانَا يَعْبُدُونَ
63਼ ਉਹ ਲੋਕ ਜਿਨ੍ਹਾਂ ਲਈ (ਅਜ਼ਾਬ ਦਾ) ਹੁਕਮ ਹੋ ਚੁੱਕਿਆ ਹੋਵੇਗਾ, ਉਹ ਆਖਣਗੇ ਕਿ ਹੇ ਸਾਡੇ ਪਾਲਣਹਾਰ! ਇਹੋ ਉਹ ਲੋਕ ਹਨ, ਜਿਨ੍ਹਾਂ ਨੂੰ ਅਸੀਂ ਕੁਰਾਹੇ ਪਾਇਆ ਸੀ। ਅਸੀਂ ਇਹਨਾਂ ਨੂੰ ਇਸ ਤਰ੍ਹਾਂ ਕੁਰਾਹੇ ਪਾਇਆ, ਜਿੱਦਾਂ ਅਸੀਂ ਆਪ ਭਟਕੇ ਫਿਰਦੇ ਸੀ। ਅਸੀਂ ਤੇਰੇ ਹਜ਼ੂਰ ਐਲਾਨ ਕਰਦੇ ਹਾਂ ਕਿ ਉਹ ਸਾਡੀ ਬੰਦਗੀ ਨਹੀਂ ਸੀ ਕਰਦੇ।
64وَقِيلَ ادْعُوا شُرَكَاءَكُمْ فَدَعَوْهُمْ فَلَمْ يَسْتَجِيبُوا لَهُمْ وَرَأَوُا الْعَذَابَ ۚ لَوْ أَنَّهُمْ كَانُوا يَهْتَدُونَ
64਼ ਅਤੇ ਕਿਹਾ ਜਾਵੇਗਾ ਕਿ ਤੁਸੀਂ ਆਪਣੇ ਸ਼ਰੀਕਾਂ ਨੂੰ ਬੁਲਾਓ, ਉਹ (ਮੁਸ਼ਰਿਕ) ਉਹਨਾਂ ਨੂੰ ਬੁਲਾਉਣਗੇ ਪਰ ਉਹ (ਸ਼ਰੀਕ) ਉਹਨਾਂ ਨੂੰ ਕੋਈ ਉੱਤਰ ਨਹੀਂ ਦੇਣਗੇ ਅਤੇ ਉਹ ਸਾਰੇ (ਮੁਸ਼ਰਿਕ ਤੇ ਸ਼ਰੀਕ) ਅਜ਼ਾਬ ਨੂੰ ਵੇਖਣਗੇ। ਕਿੰਨਾਂ ਚੰਗਾ ਹੁੰਦਾ ਜੇ ਇਹ (ਮੁਸ਼ਰਿਕ ਤੇ ਕਾਫ਼ਿਰ) ਸਿੱਧੇ ਰਾਹ ਤੁਰੇ ਹੁੰਦੇ।
65وَيَوْمَ يُنَادِيهِمْ فَيَقُولُ مَاذَا أَجَبْتُمُ الْمُرْسَلِينَ
65਼ ਜਿਸ (ਕਿਆਮਤ ਵਾਲੇ) ਦਿਨ ਅੱਲਾਹ ਵੱਲੋਂ ਉਹਨਾਂ ਨੂੰ ਪੁੱਛਿਆ ਜਵੇਗਾ ਕਿ (ਜਦੋਂ ਰਸੂਲ ਤੁਹਾਨੂੰ ਰੱਬੀ ਪੈਗ਼ਾਮ ਸੁਣਾਉਂਦੇ ਸੀ ਤਾਂ) ਤੁਸੀਂ ਰਸੂਲਾਂ ਨੂੰ ਕੀ ਉੱਤਰ ਦਿੱਤਾ ਸੀ?
66فَعَمِيَتْ عَلَيْهِمُ الْأَنبَاءُ يَوْمَئِذٍ فَهُمْ لَا يَتَسَاءَلُونَ
66਼ ਫੇਰ ਤਾਂ ਉਸ ਦਿਨ ਉਹਨਾਂ ਨੂੰ ਕਿਸੇ ਗੱਲ ਦੀ ਖ਼ਬਰ ਨਹੀਂ ਹੋਵੇਗੀ ਅਤੇ ਉਹ ਇਕ ਦੂਜੇ ਤੋਂ ਕੋਈ ਸਵਾਲ ਤਕ ਨਾ ਕਰ ਸਕਣ ਗੇ।
ਅਲ-ਕਸਸਕੁਰਾਨ ਸੂਚੀ
88ਆਇਤ
MeccanRevelation
64ਆਇਤ

ਅਨੁਵਾਦ — ਅਲ-ਕਸਸ 64

ਸੂਰਾ ਅਲ-ਕਸਸ ਆਇਤ 64 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 64਼ ਅਤੇ ਕਿਹਾ ਜਾਵੇਗਾ ਕਿ ਤੁਸੀਂ ਆਪਣੇ ਸ਼ਰੀਕਾਂ ਨੂੰ ਬੁਲਾਓ,…

ਸੂਰਾ ਆਇਤ 64/88 — ਸੂਰਾ ਅਲ-ਕਸਸ القصص (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਸਸ ਸੁਣੋ, ਸੂਰਾ ਅਲ-ਕਸਸ ਅਨੁਵਾਦ, ਸੂਰਾ ਅਲ-ਕਸਸ mp3, ਸੂਰਾ ਅਲ-ਕਸਸ pdf. ਆਇਤ 62–66. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers