ਅਲ-ਕਸਸ · 67/88
ਅਨੁਵਾਦ ਉਚਾਰਨ — ਸੂਰਾ ਅਲ-ਕਸਸ
فَأَمَّا مَن تَابَ وَآمَنَ وَعَمِلَ صَالِحًا فَعَسَىٰ أَن يَكُونَ مِنَ الْمُفْلِحِينَ ۝٦٧
Fa ammaa man taaba wa aamana wa `amila saalihan fa`asaaa ai yakoona minal mufliheen
📖 ਪੰਜਾਬੀ ਵਿੱਚ
67਼ ਹਾਂ ਜਿਹੜਾ ਵਿਅਕਤੀ (ਸੰਸਾਰ ਵਿਚ ਹੀ) ਤੌਬਾ ਕਰਕੇ ਈਮਾਨ ਲੈ ਆਵੇ ਅਤੇ ਨੇਕ ਕੰਮ ਕਰੇ ਉਹ ਆਸ ਕਰ ਸਕਦਾ ਹੈ ਕਿ ਉਹ ਸਫ਼ਲਤਾ ਪਾਉਣ ਵਾਲੇ ਲੋਕਾਂ ਵਿੱਚੋਂ ਹੋਵੇਗਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 65-69 — ਸੂਰਾ ਅਲ-ਕਸਸ

65وَيَوْمَ يُنَادِيهِمْ فَيَقُولُ مَاذَا أَجَبْتُمُ الْمُرْسَلِينَ
65਼ ਜਿਸ (ਕਿਆਮਤ ਵਾਲੇ) ਦਿਨ ਅੱਲਾਹ ਵੱਲੋਂ ਉਹਨਾਂ ਨੂੰ ਪੁੱਛਿਆ ਜਵੇਗਾ ਕਿ (ਜਦੋਂ ਰਸੂਲ ਤੁਹਾਨੂੰ ਰੱਬੀ ਪੈਗ਼ਾਮ ਸੁਣਾਉਂਦੇ ਸੀ ਤਾਂ) ਤੁਸੀਂ ਰਸੂਲਾਂ ਨੂੰ ਕੀ ਉੱਤਰ ਦਿੱਤਾ ਸੀ?
66فَعَمِيَتْ عَلَيْهِمُ الْأَنبَاءُ يَوْمَئِذٍ فَهُمْ لَا يَتَسَاءَلُونَ
66਼ ਫੇਰ ਤਾਂ ਉਸ ਦਿਨ ਉਹਨਾਂ ਨੂੰ ਕਿਸੇ ਗੱਲ ਦੀ ਖ਼ਬਰ ਨਹੀਂ ਹੋਵੇਗੀ ਅਤੇ ਉਹ ਇਕ ਦੂਜੇ ਤੋਂ ਕੋਈ ਸਵਾਲ ਤਕ ਨਾ ਕਰ ਸਕਣ ਗੇ।
67فَأَمَّا مَن تَابَ وَآمَنَ وَعَمِلَ صَالِحًا فَعَسَىٰ أَن يَكُونَ مِنَ الْمُفْلِحِينَ
67਼ ਹਾਂ ਜਿਹੜਾ ਵਿਅਕਤੀ (ਸੰਸਾਰ ਵਿਚ ਹੀ) ਤੌਬਾ ਕਰਕੇ ਈਮਾਨ ਲੈ ਆਵੇ ਅਤੇ ਨੇਕ ਕੰਮ ਕਰੇ ਉਹ ਆਸ ਕਰ ਸਕਦਾ ਹੈ ਕਿ ਉਹ ਸਫ਼ਲਤਾ ਪਾਉਣ ਵਾਲੇ ਲੋਕਾਂ ਵਿੱਚੋਂ ਹੋਵੇਗਾ।
68وَرَبُّكَ يَخْلُقُ مَا يَشَاءُ وَيَخْتَارُ ۗ مَا كَانَ لَهُمُ الْخِيَرَةُ ۚ سُبْحَانَ اللَّهِ وَتَعَالَىٰ عَمَّا يُشْرِكُونَ
68਼ (ਹੇ ਨਬੀ!) ਤੁਹਾਡਾ ਰੱਬ ਜੋ ਚਾਹੁੰਦਾ ਹੈ ਪੈਦਾ ਕਰਦਾ ਹੈ ਅਤੇ ਜਿਸ ਨੂੰ ਚਾਹੁੰਦਾ ਹੈ (ਆਪਣੇ ਕਾਰਜ ਲਈ) ਪਸੰਦ ਕਰ ਲੈਂਦਾ ਹੈ। ਉਹਨਾਂ ਲੋਕਾਂ ਦੇ ਹੱਥ ਵਿਚ ਕੁੱਝ ਵੀ ਨਹੀਂ। ਪਵਿੱਤਰਤਾ ਸਾਰੀ ਦੀ ਸਾਰੀ ਅੱਲਾਹ ਲਈ ਹੈ, ਉਹ ਉਹਨਾਂ ਤੋਂ ਬਹੁਤ ਉਚੇਰਾ ਹੈ ਜਿਨ੍ਹਾਂ ਨੂੰ ਲੋਕੀ ਸ਼ਰੀਕ ਬਣਾਉਂਦੇ ਹਨ।
69وَرَبُّكَ يَعْلَمُ مَا تُكِنُّ صُدُورُهُمْ وَمَا يُعْلِنُونَ
69਼ ਅਤੇ ਤੁਹਾਡਾ ਰੱਬ ਜਾਣਦਾ ਹੈ ਜੋ ਉਹਨਾਂ ਦੇ ਮਨਾਂ ਵਿਚ ਲੁਕਿਆ ਹੋਇਆ ਹੈ ਅਤੇ ਜੋ ਉਹ ਪ੍ਰਗਟ ਕਰ ਰਹੇ ਹਨ।
ਅਲ-ਕਸਸਕੁਰਾਨ ਸੂਚੀ
88ਆਇਤ
MeccanRevelation
67ਆਇਤ

ਅਨੁਵਾਦ — ਅਲ-ਕਸਸ 67

ਸੂਰਾ ਅਲ-ਕਸਸ ਆਇਤ 67 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 67਼ ਹਾਂ ਜਿਹੜਾ ਵਿਅਕਤੀ (ਸੰਸਾਰ ਵਿਚ ਹੀ) ਤੌਬਾ ਕਰਕੇ ਈਮਾਨ…

ਸੂਰਾ ਆਇਤ 67/88 — ਸੂਰਾ ਅਲ-ਕਸਸ القصص (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਸਸ ਸੁਣੋ, ਸੂਰਾ ਅਲ-ਕਸਸ ਅਨੁਵਾਦ, ਸੂਰਾ ਅਲ-ਕਸਸ mp3, ਸੂਰਾ ਅਲ-ਕਸਸ pdf. ਆਇਤ 65–69. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers