ਅਲ-ਕਸਸ · 68/88
ਅਨੁਵਾਦ ਉਚਾਰਨ — ਸੂਰਾ ਅਲ-ਕਸਸ
وَرَبُّكَ يَخْلُقُ مَا يَشَاءُ وَيَخْتَارُ ۗ مَا كَانَ لَهُمُ الْخِيَرَةُ ۚ سُبْحَانَ اللَّهِ وَتَعَالَىٰ عَمَّا يُشْرِكُونَ ۝٦٨
Wa Rabbuka yakhuluqu maa yashaaa`u wa yakhtaar; maa kaana lahumul khiyarah; Subhannal laahi wa Ta`aalaa `ammmaa yushrikoon
📖 ਪੰਜਾਬੀ ਵਿੱਚ
68਼ (ਹੇ ਨਬੀ!) ਤੁਹਾਡਾ ਰੱਬ ਜੋ ਚਾਹੁੰਦਾ ਹੈ ਪੈਦਾ ਕਰਦਾ ਹੈ ਅਤੇ ਜਿਸ ਨੂੰ ਚਾਹੁੰਦਾ ਹੈ (ਆਪਣੇ ਕਾਰਜ ਲਈ) ਪਸੰਦ ਕਰ ਲੈਂਦਾ ਹੈ। ਉਹਨਾਂ ਲੋਕਾਂ ਦੇ ਹੱਥ ਵਿਚ ਕੁੱਝ ਵੀ ਨਹੀਂ। ਪਵਿੱਤਰਤਾ ਸਾਰੀ ਦੀ ਸਾਰੀ ਅੱਲਾਹ ਲਈ ਹੈ, ਉਹ ਉਹਨਾਂ ਤੋਂ ਬਹੁਤ ਉਚੇਰਾ ਹੈ ਜਿਨ੍ਹਾਂ ਨੂੰ ਲੋਕੀ ਸ਼ਰੀਕ ਬਣਾਉਂਦੇ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 66-70 — ਸੂਰਾ ਅਲ-ਕਸਸ

66فَعَمِيَتْ عَلَيْهِمُ الْأَنبَاءُ يَوْمَئِذٍ فَهُمْ لَا يَتَسَاءَلُونَ
66਼ ਫੇਰ ਤਾਂ ਉਸ ਦਿਨ ਉਹਨਾਂ ਨੂੰ ਕਿਸੇ ਗੱਲ ਦੀ ਖ਼ਬਰ ਨਹੀਂ ਹੋਵੇਗੀ ਅਤੇ ਉਹ ਇਕ ਦੂਜੇ ਤੋਂ ਕੋਈ ਸਵਾਲ ਤਕ ਨਾ ਕਰ ਸਕਣ ਗੇ।
67فَأَمَّا مَن تَابَ وَآمَنَ وَعَمِلَ صَالِحًا فَعَسَىٰ أَن يَكُونَ مِنَ الْمُفْلِحِينَ
67਼ ਹਾਂ ਜਿਹੜਾ ਵਿਅਕਤੀ (ਸੰਸਾਰ ਵਿਚ ਹੀ) ਤੌਬਾ ਕਰਕੇ ਈਮਾਨ ਲੈ ਆਵੇ ਅਤੇ ਨੇਕ ਕੰਮ ਕਰੇ ਉਹ ਆਸ ਕਰ ਸਕਦਾ ਹੈ ਕਿ ਉਹ ਸਫ਼ਲਤਾ ਪਾਉਣ ਵਾਲੇ ਲੋਕਾਂ ਵਿੱਚੋਂ ਹੋਵੇਗਾ।
68وَرَبُّكَ يَخْلُقُ مَا يَشَاءُ وَيَخْتَارُ ۗ مَا كَانَ لَهُمُ الْخِيَرَةُ ۚ سُبْحَانَ اللَّهِ وَتَعَالَىٰ عَمَّا يُشْرِكُونَ
68਼ (ਹੇ ਨਬੀ!) ਤੁਹਾਡਾ ਰੱਬ ਜੋ ਚਾਹੁੰਦਾ ਹੈ ਪੈਦਾ ਕਰਦਾ ਹੈ ਅਤੇ ਜਿਸ ਨੂੰ ਚਾਹੁੰਦਾ ਹੈ (ਆਪਣੇ ਕਾਰਜ ਲਈ) ਪਸੰਦ ਕਰ ਲੈਂਦਾ ਹੈ। ਉਹਨਾਂ ਲੋਕਾਂ ਦੇ ਹੱਥ ਵਿਚ ਕੁੱਝ ਵੀ ਨਹੀਂ। ਪਵਿੱਤਰਤਾ ਸਾਰੀ ਦੀ ਸਾਰੀ ਅੱਲਾਹ ਲਈ ਹੈ, ਉਹ ਉਹਨਾਂ ਤੋਂ ਬਹੁਤ ਉਚੇਰਾ ਹੈ ਜਿਨ੍ਹਾਂ ਨੂੰ ਲੋਕੀ ਸ਼ਰੀਕ ਬਣਾਉਂਦੇ ਹਨ।
69وَرَبُّكَ يَعْلَمُ مَا تُكِنُّ صُدُورُهُمْ وَمَا يُعْلِنُونَ
69਼ ਅਤੇ ਤੁਹਾਡਾ ਰੱਬ ਜਾਣਦਾ ਹੈ ਜੋ ਉਹਨਾਂ ਦੇ ਮਨਾਂ ਵਿਚ ਲੁਕਿਆ ਹੋਇਆ ਹੈ ਅਤੇ ਜੋ ਉਹ ਪ੍ਰਗਟ ਕਰ ਰਹੇ ਹਨ।
70وَهُوَ اللَّهُ لَا إِلَٰهَ إِلَّا هُوَ ۖ لَهُ الْحَمْدُ فِي الْأُولَىٰ وَالْآخِرَةِ ۖ وَلَهُ الْحُكْمُ وَإِلَيْهِ تُرْجَعُونَ
70਼ ਉਹੀ ਅੱਲਾਹ ਹੈ ਉਸ ਤੋਂ ਛੁੱਟ ਹੋਰ ਕੋਈ ਬੰਦਗੀ ਦੇ ਯੋਗ ਨਹੀਂ। ਸੰਸਾਰ ਵਿਚ ਵੀ ਅਤੇ ਆਖ਼ਿਰਤ ਵਿਚ ਵੀ ਸਾਰੀਆਂ ਤਾਰੀਫ਼ਾ ਉਸੇ ਲਈ ਹਨ, ਉਸੇ ਦਾ ਹੁਕਮ ਚਲਦਾ ਹੈ ਅੰਤ ਉਸੇ ਵੱਲ ਤੁਸੀਂ ਸਾਰੇ ਪਰਤਾਏ ਜਾਓਗੇ।
ਅਲ-ਕਸਸਕੁਰਾਨ ਸੂਚੀ
88ਆਇਤ
MeccanRevelation
68ਆਇਤ

ਅਨੁਵਾਦ — ਅਲ-ਕਸਸ 68

ਸੂਰਾ ਅਲ-ਕਸਸ ਆਇਤ 68 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 68਼ (ਹੇ ਨਬੀ!) ਤੁਹਾਡਾ ਰੱਬ ਜੋ ਚਾਹੁੰਦਾ ਹੈ ਪੈਦਾ ਕਰਦਾ…

ਸੂਰਾ ਆਇਤ 68/88 — ਸੂਰਾ ਅਲ-ਕਸਸ القصص (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਸਸ ਸੁਣੋ, ਸੂਰਾ ਅਲ-ਕਸਸ ਅਨੁਵਾਦ, ਸੂਰਾ ਅਲ-ਕਸਸ mp3, ਸੂਰਾ ਅਲ-ਕਸਸ pdf. ਆਇਤ 66–70. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers