ਅਲ-ਕਸਸ · 69/88
ਅਨੁਵਾਦ ਉਚਾਰਨ — ਸੂਰਾ ਅਲ-ਕਸਸ
وَرَبُّكَ يَعْلَمُ مَا تُكِنُّ صُدُورُهُمْ وَمَا يُعْلِنُونَ ۝٦٩
Wa Rabbuka ya`lamu maa tukinnu sudooruhum wa maa yu`linoon
📖 ਪੰਜਾਬੀ ਵਿੱਚ
69਼ ਅਤੇ ਤੁਹਾਡਾ ਰੱਬ ਜਾਣਦਾ ਹੈ ਜੋ ਉਹਨਾਂ ਦੇ ਮਨਾਂ ਵਿਚ ਲੁਕਿਆ ਹੋਇਆ ਹੈ ਅਤੇ ਜੋ ਉਹ ਪ੍ਰਗਟ ਕਰ ਰਹੇ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 67-71 — ਸੂਰਾ ਅਲ-ਕਸਸ

67فَأَمَّا مَن تَابَ وَآمَنَ وَعَمِلَ صَالِحًا فَعَسَىٰ أَن يَكُونَ مِنَ الْمُفْلِحِينَ
67਼ ਹਾਂ ਜਿਹੜਾ ਵਿਅਕਤੀ (ਸੰਸਾਰ ਵਿਚ ਹੀ) ਤੌਬਾ ਕਰਕੇ ਈਮਾਨ ਲੈ ਆਵੇ ਅਤੇ ਨੇਕ ਕੰਮ ਕਰੇ ਉਹ ਆਸ ਕਰ ਸਕਦਾ ਹੈ ਕਿ ਉਹ ਸਫ਼ਲਤਾ ਪਾਉਣ ਵਾਲੇ ਲੋਕਾਂ ਵਿੱਚੋਂ ਹੋਵੇਗਾ।
68وَرَبُّكَ يَخْلُقُ مَا يَشَاءُ وَيَخْتَارُ ۗ مَا كَانَ لَهُمُ الْخِيَرَةُ ۚ سُبْحَانَ اللَّهِ وَتَعَالَىٰ عَمَّا يُشْرِكُونَ
68਼ (ਹੇ ਨਬੀ!) ਤੁਹਾਡਾ ਰੱਬ ਜੋ ਚਾਹੁੰਦਾ ਹੈ ਪੈਦਾ ਕਰਦਾ ਹੈ ਅਤੇ ਜਿਸ ਨੂੰ ਚਾਹੁੰਦਾ ਹੈ (ਆਪਣੇ ਕਾਰਜ ਲਈ) ਪਸੰਦ ਕਰ ਲੈਂਦਾ ਹੈ। ਉਹਨਾਂ ਲੋਕਾਂ ਦੇ ਹੱਥ ਵਿਚ ਕੁੱਝ ਵੀ ਨਹੀਂ। ਪਵਿੱਤਰਤਾ ਸਾਰੀ ਦੀ ਸਾਰੀ ਅੱਲਾਹ ਲਈ ਹੈ, ਉਹ ਉਹਨਾਂ ਤੋਂ ਬਹੁਤ ਉਚੇਰਾ ਹੈ ਜਿਨ੍ਹਾਂ ਨੂੰ ਲੋਕੀ ਸ਼ਰੀਕ ਬਣਾਉਂਦੇ ਹਨ।
69وَرَبُّكَ يَعْلَمُ مَا تُكِنُّ صُدُورُهُمْ وَمَا يُعْلِنُونَ
69਼ ਅਤੇ ਤੁਹਾਡਾ ਰੱਬ ਜਾਣਦਾ ਹੈ ਜੋ ਉਹਨਾਂ ਦੇ ਮਨਾਂ ਵਿਚ ਲੁਕਿਆ ਹੋਇਆ ਹੈ ਅਤੇ ਜੋ ਉਹ ਪ੍ਰਗਟ ਕਰ ਰਹੇ ਹਨ।
70وَهُوَ اللَّهُ لَا إِلَٰهَ إِلَّا هُوَ ۖ لَهُ الْحَمْدُ فِي الْأُولَىٰ وَالْآخِرَةِ ۖ وَلَهُ الْحُكْمُ وَإِلَيْهِ تُرْجَعُونَ
70਼ ਉਹੀ ਅੱਲਾਹ ਹੈ ਉਸ ਤੋਂ ਛੁੱਟ ਹੋਰ ਕੋਈ ਬੰਦਗੀ ਦੇ ਯੋਗ ਨਹੀਂ। ਸੰਸਾਰ ਵਿਚ ਵੀ ਅਤੇ ਆਖ਼ਿਰਤ ਵਿਚ ਵੀ ਸਾਰੀਆਂ ਤਾਰੀਫ਼ਾ ਉਸੇ ਲਈ ਹਨ, ਉਸੇ ਦਾ ਹੁਕਮ ਚਲਦਾ ਹੈ ਅੰਤ ਉਸੇ ਵੱਲ ਤੁਸੀਂ ਸਾਰੇ ਪਰਤਾਏ ਜਾਓਗੇ।
71قُلْ أَرَأَيْتُمْ إِن جَعَلَ اللَّهُ عَلَيْكُمُ اللَّيْلَ سَرْمَدًا إِلَىٰ يَوْمِ الْقِيَامَةِ مَنْ إِلَٰهٌ غَيْرُ اللَّهِ يَأْتِيكُم بِضِيَاءٍ ۖ أَفَلَا تَسْمَعُونَ
71਼ (ਹੇ ਨਬੀ!) ਉਹਨਾਂ ਤੋਂ ਪੁੱਛੋ ਕਿ ਜੇ ਅੱਲਾਹ ਤੁਹਾਡੇ ’ਤੇ ਕਿਆਮਤ ਤੀਕ ਲਈ ਰਾਤ ਹੀ ਪਾਈਂ ਰੱਖੇ ਤਾਂ ਅੱਲਾਹ ਤੋਂ ਛੁੱਟ ਹੋਰ ਕੌਣ ਇਸ਼ਟ ਹੈ, ਜਿਹੜਾ ਤੁਹਾਡੇ ਲਈ ਦਿਨ ਦੀ ਰੌਸ਼ਨੀ ਲੈ ਕੇ ਆਵੇ? ਕੀ ਤੁਸੀਂ ਸੁਣਦੇ ਨਹੀਂ?
ਅਲ-ਕਸਸਕੁਰਾਨ ਸੂਚੀ
88ਆਇਤ
MeccanRevelation
69ਆਇਤ

ਅਨੁਵਾਦ — ਅਲ-ਕਸਸ 69

ਸੂਰਾ ਅਲ-ਕਸਸ ਆਇਤ 69 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 69਼ ਅਤੇ ਤੁਹਾਡਾ ਰੱਬ ਜਾਣਦਾ ਹੈ ਜੋ ਉਹਨਾਂ ਦੇ ਮਨਾਂ…

ਸੂਰਾ ਆਇਤ 69/88 — ਸੂਰਾ ਅਲ-ਕਸਸ القصص (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਸਸ ਸੁਣੋ, ਸੂਰਾ ਅਲ-ਕਸਸ ਅਨੁਵਾਦ, ਸੂਰਾ ਅਲ-ਕਸਸ mp3, ਸੂਰਾ ਅਲ-ਕਸਸ pdf. ਆਇਤ 67–71. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers