ਅਲ-ਕਸਸ · 71/88
ਅਨੁਵਾਦ ਉਚਾਰਨ — ਸੂਰਾ ਅਲ-ਕਸਸ
قُلْ أَرَأَيْتُمْ إِن جَعَلَ اللَّهُ عَلَيْكُمُ اللَّيْلَ سَرْمَدًا إِلَىٰ يَوْمِ الْقِيَامَةِ مَنْ إِلَٰهٌ غَيْرُ اللَّهِ يَأْتِيكُم بِضِيَاءٍ ۖ أَفَلَا تَسْمَعُونَ ۝٧١
Qul ara`aitum in ja`alal laahu `alaikumul laila sarmadan ilaa Yawmil Qiyaamati man ilaahun ghairul laahi yaa teekum bidiyaaa`in afalaa tasma`oon
📖 ਪੰਜਾਬੀ ਵਿੱਚ
71਼ (ਹੇ ਨਬੀ!) ਉਹਨਾਂ ਤੋਂ ਪੁੱਛੋ ਕਿ ਜੇ ਅੱਲਾਹ ਤੁਹਾਡੇ ’ਤੇ ਕਿਆਮਤ ਤੀਕ ਲਈ ਰਾਤ ਹੀ ਪਾਈਂ ਰੱਖੇ ਤਾਂ ਅੱਲਾਹ ਤੋਂ ਛੁੱਟ ਹੋਰ ਕੌਣ ਇਸ਼ਟ ਹੈ, ਜਿਹੜਾ ਤੁਹਾਡੇ ਲਈ ਦਿਨ ਦੀ ਰੌਸ਼ਨੀ ਲੈ ਕੇ ਆਵੇ? ਕੀ ਤੁਸੀਂ ਸੁਣਦੇ ਨਹੀਂ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 69-73 — ਸੂਰਾ ਅਲ-ਕਸਸ

69وَرَبُّكَ يَعْلَمُ مَا تُكِنُّ صُدُورُهُمْ وَمَا يُعْلِنُونَ
69਼ ਅਤੇ ਤੁਹਾਡਾ ਰੱਬ ਜਾਣਦਾ ਹੈ ਜੋ ਉਹਨਾਂ ਦੇ ਮਨਾਂ ਵਿਚ ਲੁਕਿਆ ਹੋਇਆ ਹੈ ਅਤੇ ਜੋ ਉਹ ਪ੍ਰਗਟ ਕਰ ਰਹੇ ਹਨ।
70وَهُوَ اللَّهُ لَا إِلَٰهَ إِلَّا هُوَ ۖ لَهُ الْحَمْدُ فِي الْأُولَىٰ وَالْآخِرَةِ ۖ وَلَهُ الْحُكْمُ وَإِلَيْهِ تُرْجَعُونَ
70਼ ਉਹੀ ਅੱਲਾਹ ਹੈ ਉਸ ਤੋਂ ਛੁੱਟ ਹੋਰ ਕੋਈ ਬੰਦਗੀ ਦੇ ਯੋਗ ਨਹੀਂ। ਸੰਸਾਰ ਵਿਚ ਵੀ ਅਤੇ ਆਖ਼ਿਰਤ ਵਿਚ ਵੀ ਸਾਰੀਆਂ ਤਾਰੀਫ਼ਾ ਉਸੇ ਲਈ ਹਨ, ਉਸੇ ਦਾ ਹੁਕਮ ਚਲਦਾ ਹੈ ਅੰਤ ਉਸੇ ਵੱਲ ਤੁਸੀਂ ਸਾਰੇ ਪਰਤਾਏ ਜਾਓਗੇ।
71قُلْ أَرَأَيْتُمْ إِن جَعَلَ اللَّهُ عَلَيْكُمُ اللَّيْلَ سَرْمَدًا إِلَىٰ يَوْمِ الْقِيَامَةِ مَنْ إِلَٰهٌ غَيْرُ اللَّهِ يَأْتِيكُم بِضِيَاءٍ ۖ أَفَلَا تَسْمَعُونَ
71਼ (ਹੇ ਨਬੀ!) ਉਹਨਾਂ ਤੋਂ ਪੁੱਛੋ ਕਿ ਜੇ ਅੱਲਾਹ ਤੁਹਾਡੇ ’ਤੇ ਕਿਆਮਤ ਤੀਕ ਲਈ ਰਾਤ ਹੀ ਪਾਈਂ ਰੱਖੇ ਤਾਂ ਅੱਲਾਹ ਤੋਂ ਛੁੱਟ ਹੋਰ ਕੌਣ ਇਸ਼ਟ ਹੈ, ਜਿਹੜਾ ਤੁਹਾਡੇ ਲਈ ਦਿਨ ਦੀ ਰੌਸ਼ਨੀ ਲੈ ਕੇ ਆਵੇ? ਕੀ ਤੁਸੀਂ ਸੁਣਦੇ ਨਹੀਂ?
72قُلْ أَرَأَيْتُمْ إِن جَعَلَ اللَّهُ عَلَيْكُمُ النَّهَارَ سَرْمَدًا إِلَىٰ يَوْمِ الْقِيَامَةِ مَنْ إِلَٰهٌ غَيْرُ اللَّهِ يَأْتِيكُم بِلَيْلٍ تَسْكُنُونَ فِيهِ ۖ أَفَلَا تُبْصِرُونَ
72਼ ਉਹਨਾਂ ਨੂੰ ਪੁੱਛੋ ਕਿ ਜੇ ਅੱਲਾਹ ਤੁਹਾਡੇ ’ਤੇ ਕਿਆਮਤ ਤੀਕ ਸਦਾ ਲਈ ਦਿਨ ਹੀ ਕੱਢੀਂ ਰੱਖੇ (ਰਾਤ ਆਵੇ ਹੀ ਨਾ) ਤਾਂ ਅੱਲਾਹ ਤੋਂ ਛੁੱਟ ਕੋਈ ਇਸ਼ਟ ਅਜਿਹਾ ਹੈ ਜਿਹੜਾ ਤੁਹਾਡੇ ਲਈ ਰਾਤ ਲੈ ਆਵੇ ਕਿ ਤੁਸੀਂ ਆਰਾਮ ਕਰ ਸਕੋਂ? ਕੀ ਤੁਸੀਂ ਵੇਖਦੇ ਨਹੀਂ?
73وَمِن رَّحْمَتِهِ جَعَلَ لَكُمُ اللَّيْلَ وَالنَّهَارَ لِتَسْكُنُوا فِيهِ وَلِتَبْتَغُوا مِن فَضْلِهِ وَلَعَلَّكُمْ تَشْكُرُونَ
73਼ ਉਸ ਨੇ ਆਪਣੀ ਰਹਿਮਤ ਸਦਕੇ ਤੁਹਾਡੇ ਲਈ ਰਾਤ ਤੇ ਦਿਨ ਬਣਾਏ, ਤਾਂ ਜੋ ਤੁਸੀਂ ਇਸ (ਰਾਤ) ਆਰਾਮ ਕਰ ਸਕੋਂ ਅਤੇ ਤਾਂ ਜੋ (ਦਿਨ ਵਿਚ) ਉਸ ਦਾ ਫਜ਼ਲ (ਰਿਜ਼ਕ) ਲੱਭ ਸਕੋਂ। (ਇਹ ਸਭ ਵੇਖ ਕੇ) ਹੋ ਸਕਦਾ ਹੈ ਕਿ ਤੁਸੀਂ ਧੰਨਵਾਦ ਕਰੋਂ।
ਅਲ-ਕਸਸਕੁਰਾਨ ਸੂਚੀ
88ਆਇਤ
MeccanRevelation
71ਆਇਤ

ਅਨੁਵਾਦ — ਅਲ-ਕਸਸ 71

ਸੂਰਾ ਅਲ-ਕਸਸ ਆਇਤ 71 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 71਼ (ਹੇ ਨਬੀ!) ਉਹਨਾਂ ਤੋਂ ਪੁੱਛੋ ਕਿ ਜੇ ਅੱਲਾਹ ਤੁਹਾਡੇ…

ਸੂਰਾ ਆਇਤ 71/88 — ਸੂਰਾ ਅਲ-ਕਸਸ القصص (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਸਸ ਸੁਣੋ, ਸੂਰਾ ਅਲ-ਕਸਸ ਅਨੁਵਾਦ, ਸੂਰਾ ਅਲ-ਕਸਸ mp3, ਸੂਰਾ ਅਲ-ਕਸਸ pdf. ਆਇਤ 69–73. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers