ਅਲ-ਕਸਸ · 73/88
ਅਨੁਵਾਦ ਉਚਾਰਨ — ਸੂਰਾ ਅਲ-ਕਸਸ
وَمِن رَّحْمَتِهِ جَعَلَ لَكُمُ اللَّيْلَ وَالنَّهَارَ لِتَسْكُنُوا فِيهِ وَلِتَبْتَغُوا مِن فَضْلِهِ وَلَعَلَّكُمْ تَشْكُرُونَ ۝٧٣
Wa mir rahmatihee ja`ala lakumul laila wannahaara litaskunoo feehi wa litabtaghoo min fadlihee wa la`allakum tashkuroon
📖 ਪੰਜਾਬੀ ਵਿੱਚ
73਼ ਉਸ ਨੇ ਆਪਣੀ ਰਹਿਮਤ ਸਦਕੇ ਤੁਹਾਡੇ ਲਈ ਰਾਤ ਤੇ ਦਿਨ ਬਣਾਏ, ਤਾਂ ਜੋ ਤੁਸੀਂ ਇਸ (ਰਾਤ) ਆਰਾਮ ਕਰ ਸਕੋਂ ਅਤੇ ਤਾਂ ਜੋ (ਦਿਨ ਵਿਚ) ਉਸ ਦਾ ਫਜ਼ਲ (ਰਿਜ਼ਕ) ਲੱਭ ਸਕੋਂ। (ਇਹ ਸਭ ਵੇਖ ਕੇ) ਹੋ ਸਕਦਾ ਹੈ ਕਿ ਤੁਸੀਂ ਧੰਨਵਾਦ ਕਰੋਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 71-75 — ਸੂਰਾ ਅਲ-ਕਸਸ

71قُلْ أَرَأَيْتُمْ إِن جَعَلَ اللَّهُ عَلَيْكُمُ اللَّيْلَ سَرْمَدًا إِلَىٰ يَوْمِ الْقِيَامَةِ مَنْ إِلَٰهٌ غَيْرُ اللَّهِ يَأْتِيكُم بِضِيَاءٍ ۖ أَفَلَا تَسْمَعُونَ
71਼ (ਹੇ ਨਬੀ!) ਉਹਨਾਂ ਤੋਂ ਪੁੱਛੋ ਕਿ ਜੇ ਅੱਲਾਹ ਤੁਹਾਡੇ ’ਤੇ ਕਿਆਮਤ ਤੀਕ ਲਈ ਰਾਤ ਹੀ ਪਾਈਂ ਰੱਖੇ ਤਾਂ ਅੱਲਾਹ ਤੋਂ ਛੁੱਟ ਹੋਰ ਕੌਣ ਇਸ਼ਟ ਹੈ, ਜਿਹੜਾ ਤੁਹਾਡੇ ਲਈ ਦਿਨ ਦੀ ਰੌਸ਼ਨੀ ਲੈ ਕੇ ਆਵੇ? ਕੀ ਤੁਸੀਂ ਸੁਣਦੇ ਨਹੀਂ?
72قُلْ أَرَأَيْتُمْ إِن جَعَلَ اللَّهُ عَلَيْكُمُ النَّهَارَ سَرْمَدًا إِلَىٰ يَوْمِ الْقِيَامَةِ مَنْ إِلَٰهٌ غَيْرُ اللَّهِ يَأْتِيكُم بِلَيْلٍ تَسْكُنُونَ فِيهِ ۖ أَفَلَا تُبْصِرُونَ
72਼ ਉਹਨਾਂ ਨੂੰ ਪੁੱਛੋ ਕਿ ਜੇ ਅੱਲਾਹ ਤੁਹਾਡੇ ’ਤੇ ਕਿਆਮਤ ਤੀਕ ਸਦਾ ਲਈ ਦਿਨ ਹੀ ਕੱਢੀਂ ਰੱਖੇ (ਰਾਤ ਆਵੇ ਹੀ ਨਾ) ਤਾਂ ਅੱਲਾਹ ਤੋਂ ਛੁੱਟ ਕੋਈ ਇਸ਼ਟ ਅਜਿਹਾ ਹੈ ਜਿਹੜਾ ਤੁਹਾਡੇ ਲਈ ਰਾਤ ਲੈ ਆਵੇ ਕਿ ਤੁਸੀਂ ਆਰਾਮ ਕਰ ਸਕੋਂ? ਕੀ ਤੁਸੀਂ ਵੇਖਦੇ ਨਹੀਂ?
73وَمِن رَّحْمَتِهِ جَعَلَ لَكُمُ اللَّيْلَ وَالنَّهَارَ لِتَسْكُنُوا فِيهِ وَلِتَبْتَغُوا مِن فَضْلِهِ وَلَعَلَّكُمْ تَشْكُرُونَ
73਼ ਉਸ ਨੇ ਆਪਣੀ ਰਹਿਮਤ ਸਦਕੇ ਤੁਹਾਡੇ ਲਈ ਰਾਤ ਤੇ ਦਿਨ ਬਣਾਏ, ਤਾਂ ਜੋ ਤੁਸੀਂ ਇਸ (ਰਾਤ) ਆਰਾਮ ਕਰ ਸਕੋਂ ਅਤੇ ਤਾਂ ਜੋ (ਦਿਨ ਵਿਚ) ਉਸ ਦਾ ਫਜ਼ਲ (ਰਿਜ਼ਕ) ਲੱਭ ਸਕੋਂ। (ਇਹ ਸਭ ਵੇਖ ਕੇ) ਹੋ ਸਕਦਾ ਹੈ ਕਿ ਤੁਸੀਂ ਧੰਨਵਾਦ ਕਰੋਂ।
74وَيَوْمَ يُنَادِيهِمْ فَيَقُولُ أَيْنَ شُرَكَائِيَ الَّذِينَ كُنتُمْ تَزْعُمُونَ
74਼ ਅਤੇ ਜਿਸ ਦਿਨ ਅੱਲਾਹ ਉਹਨਾਂ (ਮੁਸ਼ਰਿਕਾਂ) ਨੂੰ ਪੁੱਛੇਗਾ ਕਿ ਉਹ (ਇਸ਼ਟ) ਕਿੱਥੇ ਹਨ ਜਿਨ੍ਹਾਂ ਨੂੰ ਤੁਸੀਂ ਮੇਰਾ ਸਾਂਝੀ ਖ਼ਿਆਲ ਕਰਦੇ ਸੀ।
75وَنَزَعْنَا مِن كُلِّ أُمَّةٍ شَهِيدًا فَقُلْنَا هَاتُوا بُرْهَانَكُمْ فَعَلِمُوا أَنَّ الْحَقَّ لِلَّهِ وَضَلَّ عَنْهُم مَّا كَانُوا يَفْتَرُونَ
75਼ ਅਤੇ ਅਸੀਂ ਹਰ ਉੱਮਤ (ਕੌਮ) ਵਿੱਚੋਂ ਇਕ-ਇਕ ਗਵਾਹ ਕੱਢ ਲਿਆਵਾਂਗੇ ਫੇਰ ਅਸੀਂ ਆਖਾਂਗੇ ਕਿ ਤੁਸੀਂ (ਮੇਰਾ ਸ਼ਰੀਕ ਬਣਾਉਣ ਲਈ) ਕੋਈ ਦਲੀਲ ਪੇਸ਼ ਕਰੋ। ਉਸ ਸਮੇਂ ਉਹਨਾਂ ਨੂੰ ਪਤਾ ਲੱਗ ਜਾਵੇਗਾ ਕਿ ਬੇਸ਼ੱਕ ਸੱਚੀ ਗਲ ਤਾਂ ਅੱਲਾਹ ਹੀ ਦੀ ਹੈ ਅਤੇ ਉਹਨਾਂ ਤੋਂ ਉਹ ਸਭ ਗੁਆਚ ਜਾਵੇਗਾ, ਜੋ ਝੂਠ ਉਹ ਘੜਦੇ ਸੀ।
ਅਲ-ਕਸਸਕੁਰਾਨ ਸੂਚੀ
88ਆਇਤ
MeccanRevelation
73ਆਇਤ

ਅਨੁਵਾਦ — ਅਲ-ਕਸਸ 73

ਸੂਰਾ ਅਲ-ਕਸਸ ਆਇਤ 73 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 73਼ ਉਸ ਨੇ ਆਪਣੀ ਰਹਿਮਤ ਸਦਕੇ ਤੁਹਾਡੇ ਲਈ ਰਾਤ ਤੇ…

ਸੂਰਾ ਆਇਤ 73/88 — ਸੂਰਾ ਅਲ-ਕਸਸ القصص (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਸਸ ਸੁਣੋ, ਸੂਰਾ ਅਲ-ਕਸਸ ਅਨੁਵਾਦ, ਸੂਰਾ ਅਲ-ਕਸਸ mp3, ਸੂਰਾ ਅਲ-ਕਸਸ pdf. ਆਇਤ 71–75. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers