ਅਲ-ਕਸਸ · 75/88
ਅਨੁਵਾਦ ਉਚਾਰਨ — ਸੂਰਾ ਅਲ-ਕਸਸ
وَنَزَعْنَا مِن كُلِّ أُمَّةٍ شَهِيدًا فَقُلْنَا هَاتُوا بُرْهَانَكُمْ فَعَلِمُوا أَنَّ الْحَقَّ لِلَّهِ وَضَلَّ عَنْهُم مَّا كَانُوا يَفْتَرُونَ ۝٧٥
Wa naza`naa min kulli ummatin shaheedan faqulnaa haatoo burhaanakum fa`alimooo annal haqqa lillaahi wa dalla `anhum maa kaanoo yaftaroon
📖 ਪੰਜਾਬੀ ਵਿੱਚ
75਼ ਅਤੇ ਅਸੀਂ ਹਰ ਉੱਮਤ (ਕੌਮ) ਵਿੱਚੋਂ ਇਕ-ਇਕ ਗਵਾਹ ਕੱਢ ਲਿਆਵਾਂਗੇ ਫੇਰ ਅਸੀਂ ਆਖਾਂਗੇ ਕਿ ਤੁਸੀਂ (ਮੇਰਾ ਸ਼ਰੀਕ ਬਣਾਉਣ ਲਈ) ਕੋਈ ਦਲੀਲ ਪੇਸ਼ ਕਰੋ। ਉਸ ਸਮੇਂ ਉਹਨਾਂ ਨੂੰ ਪਤਾ ਲੱਗ ਜਾਵੇਗਾ ਕਿ ਬੇਸ਼ੱਕ ਸੱਚੀ ਗਲ ਤਾਂ ਅੱਲਾਹ ਹੀ ਦੀ ਹੈ ਅਤੇ ਉਹਨਾਂ ਤੋਂ ਉਹ ਸਭ ਗੁਆਚ ਜਾਵੇਗਾ, ਜੋ ਝੂਠ ਉਹ ਘੜਦੇ ਸੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 73-77 — ਸੂਰਾ ਅਲ-ਕਸਸ

73وَمِن رَّحْمَتِهِ جَعَلَ لَكُمُ اللَّيْلَ وَالنَّهَارَ لِتَسْكُنُوا فِيهِ وَلِتَبْتَغُوا مِن فَضْلِهِ وَلَعَلَّكُمْ تَشْكُرُونَ
73਼ ਉਸ ਨੇ ਆਪਣੀ ਰਹਿਮਤ ਸਦਕੇ ਤੁਹਾਡੇ ਲਈ ਰਾਤ ਤੇ ਦਿਨ ਬਣਾਏ, ਤਾਂ ਜੋ ਤੁਸੀਂ ਇਸ (ਰਾਤ) ਆਰਾਮ ਕਰ ਸਕੋਂ ਅਤੇ ਤਾਂ ਜੋ (ਦਿਨ ਵਿਚ) ਉਸ ਦਾ ਫਜ਼ਲ (ਰਿਜ਼ਕ) ਲੱਭ ਸਕੋਂ। (ਇਹ ਸਭ ਵੇਖ ਕੇ) ਹੋ ਸਕਦਾ ਹੈ ਕਿ ਤੁਸੀਂ ਧੰਨਵਾਦ ਕਰੋਂ।
74وَيَوْمَ يُنَادِيهِمْ فَيَقُولُ أَيْنَ شُرَكَائِيَ الَّذِينَ كُنتُمْ تَزْعُمُونَ
74਼ ਅਤੇ ਜਿਸ ਦਿਨ ਅੱਲਾਹ ਉਹਨਾਂ (ਮੁਸ਼ਰਿਕਾਂ) ਨੂੰ ਪੁੱਛੇਗਾ ਕਿ ਉਹ (ਇਸ਼ਟ) ਕਿੱਥੇ ਹਨ ਜਿਨ੍ਹਾਂ ਨੂੰ ਤੁਸੀਂ ਮੇਰਾ ਸਾਂਝੀ ਖ਼ਿਆਲ ਕਰਦੇ ਸੀ।
75وَنَزَعْنَا مِن كُلِّ أُمَّةٍ شَهِيدًا فَقُلْنَا هَاتُوا بُرْهَانَكُمْ فَعَلِمُوا أَنَّ الْحَقَّ لِلَّهِ وَضَلَّ عَنْهُم مَّا كَانُوا يَفْتَرُونَ
75਼ ਅਤੇ ਅਸੀਂ ਹਰ ਉੱਮਤ (ਕੌਮ) ਵਿੱਚੋਂ ਇਕ-ਇਕ ਗਵਾਹ ਕੱਢ ਲਿਆਵਾਂਗੇ ਫੇਰ ਅਸੀਂ ਆਖਾਂਗੇ ਕਿ ਤੁਸੀਂ (ਮੇਰਾ ਸ਼ਰੀਕ ਬਣਾਉਣ ਲਈ) ਕੋਈ ਦਲੀਲ ਪੇਸ਼ ਕਰੋ। ਉਸ ਸਮੇਂ ਉਹਨਾਂ ਨੂੰ ਪਤਾ ਲੱਗ ਜਾਵੇਗਾ ਕਿ ਬੇਸ਼ੱਕ ਸੱਚੀ ਗਲ ਤਾਂ ਅੱਲਾਹ ਹੀ ਦੀ ਹੈ ਅਤੇ ਉਹਨਾਂ ਤੋਂ ਉਹ ਸਭ ਗੁਆਚ ਜਾਵੇਗਾ, ਜੋ ਝੂਠ ਉਹ ਘੜਦੇ ਸੀ।
76۞ إِنَّ قَارُونَ كَانَ مِن قَوْمِ مُوسَىٰ فَبَغَىٰ عَلَيْهِمْ ۖ وَآتَيْنَاهُ مِنَ الْكُنُوزِ مَا إِنَّ مَفَاتِحَهُ لَتَنُوءُ بِالْعُصْبَةِ أُولِي الْقُوَّةِ إِذْ قَالَ لَهُ قَوْمُهُ لَا تَفْرَحْ ۖ إِنَّ اللَّهَ لَا يُحِبُّ الْفَرِحِينَ
76਼ ਬੇਸ਼ੱਕ ਕਾਰੂਨ ਵੀ ਮੂਸਾ ਦੀ ਕੌਮ ਵਿੱਚੋਂ ਹੀ ਸੀ, ਪਰ ਉਹ ਉਹਨਾਂ ’ਤੇ ਜ਼ੁਲਮ ਕਰਦਾ ਸੀ। ਅਸੀਂ ਉਸ ਨੂੰ ਇੰਨੇ ਖ਼ਜ਼ਾਨੇ ਦੇ ਰੱਖੇ ਸੀ ਕਿ ਉਸ ਦੀਆਂ ਕੁੰਜੀਆਂ ਦਾ ਭਾਰ ਕਈ ਕਈ ਤਾਕਤਵਰ ਲੋਕਾਂ ਨੂੰ ਵੀ ਥਕਾ ਦਿੰਦੀਆਂ ਸੀ। ਇਕ ਵਾਰ ਉਸ ਦੀ ਕੌਮ ਨੇ ਕਿਹਾ ਕਿ ਤੂੰ ਘਮੰਡ ਨਾ ਕਰ, ਅੱਲਾਹ ਘਮੰਡੀ ਲੋਕਾਂ ਨੂੰ ਪਸੰਦ ਨਹੀਂ ਕਰਦਾ।
77وَابْتَغِ فِيمَا آتَاكَ اللَّهُ الدَّارَ الْآخِرَةَ ۖ وَلَا تَنسَ نَصِيبَكَ مِنَ الدُّنْيَا ۖ وَأَحْسِن كَمَا أَحْسَنَ اللَّهُ إِلَيْكَ ۖ وَلَا تَبْغِ الْفَسَادَ فِي الْأَرْضِ ۖ إِنَّ اللَّهَ لَا يُحِبُّ الْمُفْسِدِينَ
77਼ ਅਤੇ ਜੋ (ਦੌਲਤ) ਅੱਲਾਹ ਨੇ ਤੈਨੂੰ ਦਿੱਤੀ ਹੋਈ ਹੈ ਤੂੰ ਉਸ ਨਾਲ ਆਖ਼ਿਰਤ ਦਾ ਘਰ ਬਣਾਉਣ ਦੀ ਵੀ ਚਿੰਤਾ ਕਰ ਅਤੇ ਦੁਨੀਆਂ ਵਿੱਚੋਂ ਵੀ ਆਪਣਾ ਹਿੱਸਾ ਲੈਣਾ ਨਾ ਭੁੱਲੀਂ ਅਤੇ ਜਿਸ ਤਰ੍ਹਾਂ ਅੱਲਾਹ ਨੇ ਤੇਰੇ ’ਤੇ ਅਹਿਸਾਨ ਕੀਤਾ ਹੈ, ਤੂੰ ਵੀ (ਲੋਕਾਂ ’ਤੇ) ਅਹਿਸਾਨ ਕਰ ਅਤੇ ਧਰਤੀ ’ਤੇ ਵਿਗਾੜ ਪੈਦਾ ਨਾ ਕਰ। ਬੇਸ਼ੱਕ ਅੱਲਾਹ ਫ਼ਸਾਦੀਆਂ ਨੂੰ ਪਸੰਦ ਨਹੀਂ ਕਰਦਾ।
ਅਲ-ਕਸਸਕੁਰਾਨ ਸੂਚੀ
88ਆਇਤ
MeccanRevelation
75ਆਇਤ

ਅਨੁਵਾਦ — ਅਲ-ਕਸਸ 75

ਸੂਰਾ ਅਲ-ਕਸਸ ਆਇਤ 75 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 75਼ ਅਤੇ ਅਸੀਂ ਹਰ ਉੱਮਤ (ਕੌਮ) ਵਿੱਚੋਂ ਇਕ-ਇਕ ਗਵਾਹ ਕੱਢ…

ਸੂਰਾ ਆਇਤ 75/88 — ਸੂਰਾ ਅਲ-ਕਸਸ القصص (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਸਸ ਸੁਣੋ, ਸੂਰਾ ਅਲ-ਕਸਸ ਅਨੁਵਾਦ, ਸੂਰਾ ਅਲ-ਕਸਸ mp3, ਸੂਰਾ ਅਲ-ਕਸਸ pdf. ਆਇਤ 73–77. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Tuesday, September 29, 2026

Don't forget us in your sincere prayers