ਅਲ-ਕਸਸ · 83/88
ਅਨੁਵਾਦ ਉਚਾਰਨ — ਸੂਰਾ ਅਲ-ਕਸਸ
تِلْكَ الدَّارُ الْآخِرَةُ نَجْعَلُهَا لِلَّذِينَ لَا يُرِيدُونَ عُلُوًّا فِي الْأَرْضِ وَلَا فَسَادًا ۚ وَالْعَاقِبَةُ لِلْمُتَّقِينَ ۝٨٣
Tilkad Daarul Aakhiratu naj`aluhaa lillazeena laa yureedoona `uluwwan fil ardi wa laa fasaadaa; wal `aaqibatu lilmuttaqeen
📖 ਪੰਜਾਬੀ ਵਿੱਚ
83਼ ਉਹ ਆਖ਼ਿਰਤ ਦਾ ਘਰ(ਸਵਰਗ) ਅਸੀਂ ਉਹਨਾਂ ਲੋਕਾਂ ਨੂੰ ਹੀ ਬਖ਼ਸ਼ਾਂਗੇ ਜਿਹੜੇ ਧਰਤੀ ’ਤੇ ਨਾ ਵਡਿਆਈ ਚਾਹੁੰਦੇ ਹਨ ਤੇ ਨਾ ਹੀ ਫ਼ਸਾਦ। ਰੱਬ ਤੋਂ ਡਰਨ ਵਾਲਿਆਂ ਦਾ ਹੀ ਵਧੀਆ ਅੰਤ ਹੋਵੇਗਾ।1

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 81-85 — ਸੂਰਾ ਅਲ-ਕਸਸ

81فَخَسَفْنَا بِهِ وَبِدَارِهِ الْأَرْضَ فَمَا كَانَ لَهُ مِن فِئَةٍ يَنصُرُونَهُ مِن دُونِ اللَّهِ وَمَا كَانَ مِنَ الْمُنتَصِرِينَ
81਼ ਸੋ ਅਸੀਂ ਉਸ (ਕਾਰੂਨ) ਨੂੰ ਸਨੇ ਉਸ ਦੇ ਮਹਿਲ ਦੇ ਧਰਤੀ ਵਿਚ ਧਸਾ ਦਿੱਤਾ ਅਤੇ ਫੇਰ ਉਸ ਲਈ (ਉਸ ਦੇ ਹਾਮੀਆਂ ਦੀ) ਕੋਈ ਟੋਲੀ ਅਜਿਹੀ ਨਹੀਂ ਸੀ ਜਿਹੜੀ ਅੱਲਾਹ ਦੇ ਮੁਕਾਬਲੇ ਵਿਚ ਉਸ ਦੀ ਮਦਦ ਕਰਦੀ ਅਤੇ ਨਾ ਹੀ ਉਹ ਆਪ ਬਦਲਾ ਲੈ ਸਕਿਆ।1
82وَأَصْبَحَ الَّذِينَ تَمَنَّوْا مَكَانَهُ بِالْأَمْسِ يَقُولُونَ وَيْكَأَنَّ اللَّهَ يَبْسُطُ الرِّزْقَ لِمَن يَشَاءُ مِنْ عِبَادِهِ وَيَقْدِرُ ۖ لَوْلَا أَن مَّنَّ اللَّهُ عَلَيْنَا لَخَسَفَ بِنَا ۖ وَيْكَأَنَّهُ لَا يُفْلِحُ الْكَافِرُونَ
82਼ ਅਤੇ ਜਿਹੜੇ ਲੋਕੀ ਕੱਲ ਤੀਕ ਉਸ ਵਾਂਗ ਅਮੀਰ ਬਣਨ ਦੀ ਇੱਛਾ ਰੱਖਦੇ ਸੀ, ਉਹ ਸਵੇਰ ਨੂੰ ਉਠ ਕੇ ਕਹਿਣ ਲੱਗੇ, ਹਾਏ ਅਫ਼ਸੋਸ (ਸਾਡੀ ਭੁੱਲ ਉੱਤੇ)! ਅੱਲਾਹ ਆਪਣੇ ਬੰਦਿਆ ਵਿੱਚੋਂ ਜਿਸ ਨੂੰ ਚਾਹੁੰਦਾ ਹੈ ਖੁੱਲ੍ਹੀ ਰੋਜ਼ੀ ਦਿੰਦਾ ਹੈ ਅਤੇ (ਚਾਹੇ ਤਾਂ) ਤੰਗ ਵੀ ਕਰ ਦਿੰਦਾ ਹੈ। ਜੇ ਅੱਲਾਹ ਸਾਡੇ ’ਤੇ ਆਪਣੀ ਕ੍ਰਿਪਾ ਨਾ ਕਰਦਾ ਤਾਂ ਸਾਨੂੰ ਵੀ ਧੁਸਾ ਦਿੰਦਾ। ਕੀ ਤੁਸੀਂ ਨਹੀਂ ਜਾਣਦੇ ਕਿ ਨਾ-ਸ਼ੁਕਰੇ ਕਦੇ ਸਫ਼ਲ ਨਹੀਂ ਹੁੰਦੇ?
83تِلْكَ الدَّارُ الْآخِرَةُ نَجْعَلُهَا لِلَّذِينَ لَا يُرِيدُونَ عُلُوًّا فِي الْأَرْضِ وَلَا فَسَادًا ۚ وَالْعَاقِبَةُ لِلْمُتَّقِينَ
83਼ ਉਹ ਆਖ਼ਿਰਤ ਦਾ ਘਰ(ਸਵਰਗ) ਅਸੀਂ ਉਹਨਾਂ ਲੋਕਾਂ ਨੂੰ ਹੀ ਬਖ਼ਸ਼ਾਂਗੇ ਜਿਹੜੇ ਧਰਤੀ ’ਤੇ ਨਾ ਵਡਿਆਈ ਚਾਹੁੰਦੇ ਹਨ ਤੇ ਨਾ ਹੀ ਫ਼ਸਾਦ। ਰੱਬ ਤੋਂ ਡਰਨ ਵਾਲਿਆਂ ਦਾ ਹੀ ਵਧੀਆ ਅੰਤ ਹੋਵੇਗਾ।1
84مَن جَاءَ بِالْحَسَنَةِ فَلَهُ خَيْرٌ مِّنْهَا ۖ وَمَن جَاءَ بِالسَّيِّئَةِ فَلَا يُجْزَى الَّذِينَ عَمِلُوا السَّيِّئَاتِ إِلَّا مَا كَانُوا يَعْمَلُونَ
84਼ ਜਿਹੜਾ ਕੋਈ (ਕਿਆਮਤ ਦਿਹਾੜੇ) ਨੇਕੀ ਲਿਆਵੇਗਾ ਉਸ ਨੂੰ ਉਸ (ਨੇਕੀ) ਤੋਂ ਵਧੀਆ ਬਦਲਾ ਮਿਲੇਗਾ ਜਿਹੜਾ ਕੋਈ ਬੁਰਾਈ ਲਿਆਵੇਗਾ ਤਾਂ ਭੈੜੀਆਂ ਕਰਤੂਤਾਂ ਕਰਨ ਵਾਲੇ ਨੂੰ ਉਹੀ ਬਦਲਾ ਮਿਲੇਗਾ, ਜੋ ਉਹ ਕਰਮ ਕਰਦੇ ਸਨ।
85إِنَّ الَّذِي فَرَضَ عَلَيْكَ الْقُرْآنَ لَرَادُّكَ إِلَىٰ مَعَادٍ ۚ قُل رَّبِّي أَعْلَمُ مَن جَاءَ بِالْهُدَىٰ وَمَنْ هُوَ فِي ضَلَالٍ مُّبِينٍ
85਼ (ਹੇ ਨਬੀ!) ਜਿਸ ਅੱਲਾਹ ਨੇ ਤੁਹਾਡੇ ’ਤੇ ਇਹ (.ਕੁਰਆਨ) ਨਾਜ਼ਿਲ ਕੀਤਾ ਹੈ ਲਾਜ਼ਮਨ ਉਹ ਤੁਹਾਨੂੰ ਵਧੀਆ ਅੰਤ ਤਕ ਪਹੁੰਚਾਉਣ ਵਾਲਾ ਹੈ। ਆਖ ਦਿਓ ਕਿ ਮੇਰਾ ਰੱਬ ਚੰਗੀ ਤਰ੍ਹਾਂ ਜਾਣਦਾ ਹੈ ਕਿ ਕੌਣ ਹਿਦਾਇਤ ਦੇ ਨਾਲ (ਅੱਲਾਹ ਕੋਲ) ਆਇਆ ਹੈ ਤੇ ਕੌਣ ਗੁਮਰਾਹੀ ਨਾਲ ਆਇਆ ਹੈ।
ਅਲ-ਕਸਸਕੁਰਾਨ ਸੂਚੀ
88ਆਇਤ
MeccanRevelation
83ਆਇਤ

ਅਨੁਵਾਦ — ਅਲ-ਕਸਸ 83

ਸੂਰਾ ਅਲ-ਕਸਸ ਆਇਤ 83 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 83਼ ਉਹ ਆਖ਼ਿਰਤ ਦਾ ਘਰ(ਸਵਰਗ) ਅਸੀਂ ਉਹਨਾਂ ਲੋਕਾਂ ਨੂੰ ਹੀ…

ਸੂਰਾ ਆਇਤ 83/88 — ਸੂਰਾ ਅਲ-ਕਸਸ القصص (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਸਸ ਸੁਣੋ, ਸੂਰਾ ਅਲ-ਕਸਸ ਅਨੁਵਾਦ, ਸੂਰਾ ਅਲ-ਕਸਸ mp3, ਸੂਰਾ ਅਲ-ਕਸਸ pdf. ਆਇਤ 81–85. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers