ਅਲ-ਕਸਸ · 87/88
ਅਨੁਵਾਦ ਉਚਾਰਨ — ਅਲ-ਕਸਸ
وَلَا يَصُدُّنَّكَ عَنْ آيَاتِ اللَّهِ بَعْدَ إِذْ أُنزِلَتْ إِلَيْكَ ۖ وَادْعُ إِلَىٰ رَبِّكَ ۖ وَلَا تَكُونَنَّ مِنَ الْمُشْرِكِينَ ۝٨٧
Wa laa yasuddunnaka `an Aayaatil laahi ba`da iz unzilat ilaika wad`u ilaa Rabbika wa laa takonanna minal mushrikeen
📖 ਪੰਜਾਬੀ ਵਿੱਚ
87਼ ਅਤੇ ਉਹ (ਕਾਫ਼ਿਰ) ਤੁਹਾਨੂੰ ਅੱਲਾਹ ਦੀਆਂ ਆਇਤਾਂ (.ਕੁਰਆਨ) ਦੇ ਪ੍ਰਚਾਰ ਤੋਂ ਨਾ ਰੋਕ ਦੇਣ ਜਦ ਕਿ ਇਹ ਤੁਹਾਡੇ ਉੱਤੇ ਹੀ ਉਤਾਰੀਆਂ ਗਈਆਂ ਹਨ। ਤੁਸੀਂ (ਉਹਨਾਂ ਨੂੰ) ਆਪਣੇ ਰੱਬ ਵੱਲ ਬਲਾਉਂਦੇ ਰਹੋ ਅਤੇ ਕਦੇ ਵੀ ਸ਼ਿਰਕ ਕਰਨ ਵਾਲਿਆਂ ਵਿੱਚੋਂ ਨਾ ਹੋਣਾ।

🎧 ਸੁਣੋ


📜 ਆਇਤ 85-88 — ਅਲ-ਕਸਸ

85إِنَّ الَّذِي فَرَضَ عَلَيْكَ الْقُرْآنَ لَرَادُّكَ إِلَىٰ مَعَادٍ ۚ قُل رَّبِّي أَعْلَمُ مَن جَاءَ بِالْهُدَىٰ وَمَنْ هُوَ فِي ضَلَالٍ مُّبِينٍ
85਼ (ਹੇ ਨਬੀ!) ਜਿਸ ਅੱਲਾਹ ਨੇ ਤੁਹਾਡੇ ’ਤੇ ਇਹ (.ਕੁਰਆਨ) ਨਾਜ਼ਿਲ ਕੀਤਾ ਹੈ ਲਾਜ਼ਮਨ ਉਹ ਤੁਹਾਨੂੰ ਵਧੀਆ ਅੰਤ ਤਕ ਪਹੁੰਚਾਉਣ ਵਾਲਾ ਹੈ। ਆਖ ਦਿਓ ਕਿ ਮੇਰਾ ਰੱਬ ਚੰਗੀ ਤਰ੍ਹਾਂ ਜਾਣਦਾ ਹੈ ਕਿ ਕੌਣ ਹਿਦਾਇਤ ਦੇ ਨਾਲ (ਅੱਲਾਹ ਕੋਲ) ਆਇਆ ਹੈ ਤੇ ਕੌਣ ਗੁਮਰਾਹੀ ਨਾਲ ਆਇਆ ਹੈ।
86وَمَا كُنتَ تَرْجُو أَن يُلْقَىٰ إِلَيْكَ الْكِتَابُ إِلَّا رَحْمَةً مِّن رَّبِّكَ ۖ فَلَا تَكُونَنَّ ظَهِيرًا لِّلْكَافِرِينَ
86਼ (ਹੇ ਨਬੀ!) ਤੁਸੀਂ ਤਾਂ ਕਦੇ ਸੋਚਿਆ ਵੀ ਨਹੀਂ ਸੀ ਕਿ ਆਪ ਵੱਲ ਇਹ ਕਿਤਾਬ (.ਕੁਰਆਨ) ਨਾਜ਼ਿਲ ਕੀਤੀ ਜਾਵੇਗੀ। ਇਹਤਾਂ ਤੁਹਾਡੇ ਰੱਬ ਦੀਆਂ ਮਿਹਰਾਂ ਸਦਕੇ ਹੀ ਉੱਤਰਿਆ ਹੈ। ਸੋ ਹੁਣ ਤੁਸੀਂ ਕਦੇ ਵੀ ਕਾਫ਼ਿਰਾਂ ਦਾ ਸਹਾਇਕ ਨਹੀਂ ਬਣੋ। (ਭਾਵ ਕੋਈ ਕੰਮ ਜਾਂ ਗੱਲ ਅਜਿਹੀ ਨਾ ਕਰੋ ਜਿਸ ਤੋਂ ਉਹਨਾਂ ਨੂੰ ਕਿਸੇ ਪ੍ਰਕਾਰ ਦਾ ਲਾਭ ਹੋਵੇ)।
87وَلَا يَصُدُّنَّكَ عَنْ آيَاتِ اللَّهِ بَعْدَ إِذْ أُنزِلَتْ إِلَيْكَ ۖ وَادْعُ إِلَىٰ رَبِّكَ ۖ وَلَا تَكُونَنَّ مِنَ الْمُشْرِكِينَ
87਼ ਅਤੇ ਉਹ (ਕਾਫ਼ਿਰ) ਤੁਹਾਨੂੰ ਅੱਲਾਹ ਦੀਆਂ ਆਇਤਾਂ (.ਕੁਰਆਨ) ਦੇ ਪ੍ਰਚਾਰ ਤੋਂ ਨਾ ਰੋਕ ਦੇਣ ਜਦ ਕਿ ਇਹ ਤੁਹਾਡੇ ਉੱਤੇ ਹੀ ਉਤਾਰੀਆਂ ਗਈਆਂ ਹਨ। ਤੁਸੀਂ (ਉਹਨਾਂ ਨੂੰ) ਆਪਣੇ ਰੱਬ ਵੱਲ ਬਲਾਉਂਦੇ ਰਹੋ ਅਤੇ ਕਦੇ ਵੀ ਸ਼ਿਰਕ ਕਰਨ ਵਾਲਿਆਂ ਵਿੱਚੋਂ ਨਾ ਹੋਣਾ।
88وَلَا تَدْعُ مَعَ اللَّهِ إِلَٰهًا آخَرَ ۘ لَا إِلَٰهَ إِلَّا هُوَ ۚ كُلُّ شَيْءٍ هَالِكٌ إِلَّا وَجْهَهُ ۚ لَهُ الْحُكْمُ وَإِلَيْهِ تُرْجَعُونَ
88਼ ਤੁਸੀਂ ਅੱਲਾਹ ਦੇ ਨਾਲ ਕਿਸੇ ਹੋਰ ਨੂੰ ਇਸ਼ਟ ਨਾ ਆਖੋ। ਅੱਲਾਹ ਤੋਂ ਛੁੱਟ ਹੋਰ ਕੋਈ ਵੀ ਇਸ਼ਟ ਨਹੀਂ। ਹਰ ਚੀਜ਼ ਦਾ ਅੰਤ ਹੋਣ ਵਾਲਾ ਹੈ ਸਿਵਾਏ ਉਸ (ਅੱਲਾਹ) ਦੀ ਹਸਤੀ ਤੋਂ, ਉਸੇ ਦਾ ਹੁਕਮ ਚਲਦਾ ਹੈ ਅਤੇ ਤੁਸੀਂ ਸਾਰੇ ਉਸੇ ਵੱਲ ਪਰਤਾਏ ਜਾਵੋਗੇ।
ਅਲ-ਕਸਸਕੁਰਾਨ ਸੂਚੀ
88ਆਇਤ
MeccanRevelation
87ਆਇਤ

ਅਨੁਵਾਦ — ਅਲ-ਕਸਸ 87

ਸੂਰਾ ਅਲ-ਕਸਸ ਆਇਤ 87 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 87਼ ਅਤੇ ਉਹ (ਕਾਫ਼ਿਰ) ਤੁਹਾਨੂੰ ਅੱਲਾਹ ਦੀਆਂ ਆਇਤਾਂ (.ਕੁਰਆਨ) ਦੇ…

ਸੂਰਾ ਆਇਤ 87/88 — ਅਲ-ਕਸਸ القصص (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਕਸਸ ਸੁਣੋ, ਅਲ-ਕਸਸ ਅਨੁਵਾਦ, ਅਲ-ਕਸਸ mp3, ਅਲ-ਕਸਸ pdf. ਆਇਤ 85–88. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers