ਅਲ-ਕਸਸ · 88/88
ਅਨੁਵਾਦ ਉਚਾਰਨ — ਸੂਰਾ ਅਲ-ਕਸਸ
وَلَا تَدْعُ مَعَ اللَّهِ إِلَٰهًا آخَرَ ۘ لَا إِلَٰهَ إِلَّا هُوَ ۚ كُلُّ شَيْءٍ هَالِكٌ إِلَّا وَجْهَهُ ۚ لَهُ الْحُكْمُ وَإِلَيْهِ تُرْجَعُونَ ۝٨٨
Wa laa tad`u ma`al laahi ilaahan aakhar; laaa ilaaha illaa Hoo; kullu shai`in haalikun illaa Wajhah; lahul hukkmu wa ilaihi turja`oon
📖 ਪੰਜਾਬੀ ਵਿੱਚ
88਼ ਤੁਸੀਂ ਅੱਲਾਹ ਦੇ ਨਾਲ ਕਿਸੇ ਹੋਰ ਨੂੰ ਇਸ਼ਟ ਨਾ ਆਖੋ। ਅੱਲਾਹ ਤੋਂ ਛੁੱਟ ਹੋਰ ਕੋਈ ਵੀ ਇਸ਼ਟ ਨਹੀਂ। ਹਰ ਚੀਜ਼ ਦਾ ਅੰਤ ਹੋਣ ਵਾਲਾ ਹੈ ਸਿਵਾਏ ਉਸ (ਅੱਲਾਹ) ਦੀ ਹਸਤੀ ਤੋਂ, ਉਸੇ ਦਾ ਹੁਕਮ ਚਲਦਾ ਹੈ ਅਤੇ ਤੁਸੀਂ ਸਾਰੇ ਉਸੇ ਵੱਲ ਪਰਤਾਏ ਜਾਵੋਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 86-88 — ਸੂਰਾ ਅਲ-ਕਸਸ

86وَمَا كُنتَ تَرْجُو أَن يُلْقَىٰ إِلَيْكَ الْكِتَابُ إِلَّا رَحْمَةً مِّن رَّبِّكَ ۖ فَلَا تَكُونَنَّ ظَهِيرًا لِّلْكَافِرِينَ
86਼ (ਹੇ ਨਬੀ!) ਤੁਸੀਂ ਤਾਂ ਕਦੇ ਸੋਚਿਆ ਵੀ ਨਹੀਂ ਸੀ ਕਿ ਆਪ ਵੱਲ ਇਹ ਕਿਤਾਬ (.ਕੁਰਆਨ) ਨਾਜ਼ਿਲ ਕੀਤੀ ਜਾਵੇਗੀ। ਇਹਤਾਂ ਤੁਹਾਡੇ ਰੱਬ ਦੀਆਂ ਮਿਹਰਾਂ ਸਦਕੇ ਹੀ ਉੱਤਰਿਆ ਹੈ। ਸੋ ਹੁਣ ਤੁਸੀਂ ਕਦੇ ਵੀ ਕਾਫ਼ਿਰਾਂ ਦਾ ਸਹਾਇਕ ਨਹੀਂ ਬਣੋ। (ਭਾਵ ਕੋਈ ਕੰਮ ਜਾਂ ਗੱਲ ਅਜਿਹੀ ਨਾ ਕਰੋ ਜਿਸ ਤੋਂ ਉਹਨਾਂ ਨੂੰ ਕਿਸੇ ਪ੍ਰਕਾਰ ਦਾ ਲਾਭ ਹੋਵੇ)।
87وَلَا يَصُدُّنَّكَ عَنْ آيَاتِ اللَّهِ بَعْدَ إِذْ أُنزِلَتْ إِلَيْكَ ۖ وَادْعُ إِلَىٰ رَبِّكَ ۖ وَلَا تَكُونَنَّ مِنَ الْمُشْرِكِينَ
87਼ ਅਤੇ ਉਹ (ਕਾਫ਼ਿਰ) ਤੁਹਾਨੂੰ ਅੱਲਾਹ ਦੀਆਂ ਆਇਤਾਂ (.ਕੁਰਆਨ) ਦੇ ਪ੍ਰਚਾਰ ਤੋਂ ਨਾ ਰੋਕ ਦੇਣ ਜਦ ਕਿ ਇਹ ਤੁਹਾਡੇ ਉੱਤੇ ਹੀ ਉਤਾਰੀਆਂ ਗਈਆਂ ਹਨ। ਤੁਸੀਂ (ਉਹਨਾਂ ਨੂੰ) ਆਪਣੇ ਰੱਬ ਵੱਲ ਬਲਾਉਂਦੇ ਰਹੋ ਅਤੇ ਕਦੇ ਵੀ ਸ਼ਿਰਕ ਕਰਨ ਵਾਲਿਆਂ ਵਿੱਚੋਂ ਨਾ ਹੋਣਾ।
88وَلَا تَدْعُ مَعَ اللَّهِ إِلَٰهًا آخَرَ ۘ لَا إِلَٰهَ إِلَّا هُوَ ۚ كُلُّ شَيْءٍ هَالِكٌ إِلَّا وَجْهَهُ ۚ لَهُ الْحُكْمُ وَإِلَيْهِ تُرْجَعُونَ
88਼ ਤੁਸੀਂ ਅੱਲਾਹ ਦੇ ਨਾਲ ਕਿਸੇ ਹੋਰ ਨੂੰ ਇਸ਼ਟ ਨਾ ਆਖੋ। ਅੱਲਾਹ ਤੋਂ ਛੁੱਟ ਹੋਰ ਕੋਈ ਵੀ ਇਸ਼ਟ ਨਹੀਂ। ਹਰ ਚੀਜ਼ ਦਾ ਅੰਤ ਹੋਣ ਵਾਲਾ ਹੈ ਸਿਵਾਏ ਉਸ (ਅੱਲਾਹ) ਦੀ ਹਸਤੀ ਤੋਂ, ਉਸੇ ਦਾ ਹੁਕਮ ਚਲਦਾ ਹੈ ਅਤੇ ਤੁਸੀਂ ਸਾਰੇ ਉਸੇ ਵੱਲ ਪਰਤਾਏ ਜਾਵੋਗੇ।
ਅਲ-ਕਸਸਕੁਰਾਨ ਸੂਚੀ
88ਆਇਤ
MeccanRevelation
88ਆਇਤ

ਅਨੁਵਾਦ — ਅਲ-ਕਸਸ 88

ਸੂਰਾ ਅਲ-ਕਸਸ ਆਇਤ 88 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 88਼ ਤੁਸੀਂ ਅੱਲਾਹ ਦੇ ਨਾਲ ਕਿਸੇ ਹੋਰ ਨੂੰ ਇਸ਼ਟ ਨਾ…

ਸੂਰਾ ਆਇਤ 88/88 — ਸੂਰਾ ਅਲ-ਕਸਸ القصص (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਸਸ ਸੁਣੋ, ਸੂਰਾ ਅਲ-ਕਸਸ ਅਨੁਵਾਦ, ਸੂਰਾ ਅਲ-ਕਸਸ mp3, ਸੂਰਾ ਅਲ-ਕਸਸ pdf. ਆਇਤ 86–88. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers