ਅਲ-ਅੰਕਬੂਤ · 1/69
ਅਨੁਵਾਦ ਉਚਾਰਨ — ਸੂਰਾ ਅਲ-ਅੰਕਬੂਤ
الم ۝١
Alif-Laaam-Meeem
📖 ਪੰਜਾਬੀ ਵਿੱਚ
1਼ ਅਲਿਫ਼, ਲਾਮ, ਮੀਮ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 1-3 — ਸੂਰਾ ਅਲ-ਅੰਕਬੂਤ

1الم
1਼ ਅਲਿਫ਼, ਲਾਮ, ਮੀਮ।
2أَحَسِبَ النَّاسُ أَن يُتْرَكُوا أَن يَقُولُوا آمَنَّا وَهُمْ لَا يُفْتَنُونَ
2਼ ਕੀ ਲੋਕਾਂ ਨੇ ਇਹ ਸਮਝ ਲਿਆ ਹੈ ਕਿ ਉਹ ਕੇਵਲ ਇੰਨਾ ਆਖਣ ਨਾਲ ਹੀ ਛੱਡ ਦਿੱਤੇ ਜਾਣਗੇ ਕਿ “ਅਸੀਂ ਈਮਾਨ ਲਿਆਏ” ਅਤੇ ਉਹਨਾਂ ਨੂੰ ਪਰੱਖਿਆ ਨਹੀਂ ਜਾਵੇਗਾ।
3وَلَقَدْ فَتَنَّا الَّذِينَ مِن قَبْلِهِمْ ۖ فَلَيَعْلَمَنَّ اللَّهُ الَّذِينَ صَدَقُوا وَلَيَعْلَمَنَّ الْكَاذِبِينَ
3਼ ਅਸੀਂ ਉਹਨਾਂ ਲੋਕਾਂ ਨੂੰ ਵੀ ਪਰੱਖਿਆ ਹੈ ਜਿਹੜੇ ਇਹਨਾਂ ਤੋਂ ਪਹਿਲਾਂ ਬੀਤ ਚੁੱਕੇ ਹਨ। ਸੋ ਅੱਲਾਹ ਉਹਨਾਂ ਲੋਕਾਂ ਨੂੰ ਜ਼ਰੂਰ ਖੋਲ ਦੇਵੇਗਾ ਜਿਹੜੇ ਸੱਚ ਬੋਲਦੇ ਹਨ ਅਤੇ ਉਹਨਾਂ ਨੂੰ ਵੀ ਜਿਹੜੇ ਝੂਠੇ ਹਨ।
ਅਲ-ਅੰਕਬੂਤਕੁਰਾਨ ਸੂਚੀ
69ਆਇਤ
MeccanRevelation
1ਆਇਤ

ਅਨੁਵਾਦ — ਅਲ-ਅੰਕਬੂਤ 1

ਸੂਰਾ ਅਲ-ਅੰਕਬੂਤ ਆਇਤ 1 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 1਼ ਅਲਿਫ਼, ਲਾਮ, ਮੀਮ।

ਸੂਰਾ ਆਇਤ 1/69 — ਸੂਰਾ ਅਲ-ਅੰਕਬੂਤ العنكبوت (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅੰਕਬੂਤ ਸੁਣੋ, ਸੂਰਾ ਅਲ-ਅੰਕਬੂਤ ਅਨੁਵਾਦ, ਸੂਰਾ ਅਲ-ਅੰਕਬੂਤ mp3, ਸੂਰਾ ਅਲ-ਅੰਕਬੂਤ pdf. ਆਇਤ 1–3. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers