ਅਲ-ਅੰਕਬੂਤ · 11/69
ਅਨੁਵਾਦ ਉਚਾਰਨ — ਸੂਰਾ ਅਲ-ਅੰਕਬੂਤ
وَلَيَعْلَمَنَّ اللَّهُ الَّذِينَ آمَنُوا وَلَيَعْلَمَنَّ الْمُنَافِقِينَ ۝١١
Wa la ya`lamannal laahul lazeena aamanoo wa la ya`lamannal munaafiqeen
📖 ਪੰਜਾਬੀ ਵਿੱਚ
11਼ ਅੱਲਾਹ ਉਹਨਾਂ ਨੂੰ ਜ਼ਰੂਰ ਪ੍ਰਗਟ ਕਰੇਗਾ ਜਿਹੜੇ (ਸੱਚੇ ਦਿਲੋਂ) ਈਮਾਨ ਲਿਆਏ ਅਤੇ ਉਹ ਮੁਨਾਫ਼ਿਕਾਂ (ਦੋਗਲੇ ਲੋਕਾਂ) ਨੂੰ ਵੀ ਪ੍ਰਗਟ ਕਰੇਗਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 9-13 — ਸੂਰਾ ਅਲ-ਅੰਕਬੂਤ

9وَالَّذِينَ آمَنُوا وَعَمِلُوا الصَّالِحَاتِ لَنُدْخِلَنَّهُمْ فِي الصَّالِحِينَ
9਼ ਜਿਹੜੇ ਲੋਕ ਈਮਾਨ ਲਿਆਏ ਤੇ ਉਹਨਾਂ ਨੇ ਨੇਕ ਕਰਮ ਕੀਤੇ, ਅਸੀਂ ਉਹਨਾਂ ਨੂੰ ਨੇਕ ਲੋਕਾਂ ਨਾਲ (ਜੰਨਤ ਵਿਚ) ਦਾਖ਼ਲ ਕਰਾਗਾ।
10وَمِنَ النَّاسِ مَن يَقُولُ آمَنَّا بِاللَّهِ فَإِذَا أُوذِيَ فِي اللَّهِ جَعَلَ فِتْنَةَ النَّاسِ كَعَذَابِ اللَّهِ وَلَئِن جَاءَ نَصْرٌ مِّن رَّبِّكَ لَيَقُولُنَّ إِنَّا كُنَّا مَعَكُمْ ۚ أَوَلَيْسَ اللَّهُ بِأَعْلَمَ بِمَا فِي صُدُورِ الْعَالَمِينَ
10਼ ਲੋਕਾਂ ਵਿਚ ਹੀ ਕੁੱਝ ਅਜਿਹੇ ਵੀ ਹਨ ਜਿਹੜੇ ਕਹਿੰਦੇ ਹਨ ਕਿ ਅਸੀਂ ਈਮਾਨ ਲਿਆਏ। ਪਰ ਜਦੋਂ ਉਹਨਾਂ ਨੂੰ ਅੱਲਾਹ ਦੀ ਰਾਹ ਚਲਦੇ ਸਤਾਇਆ ਜਾਂਦਾ ਹੈ ਤਾਂ ਉਹ ਲੋਕਾਂ ਵੱਲੋਂ ਸਤਾਏ ਜਾਣ ਨੂੰ ਅੱਲਾਹ ਵੱਲੋਂ ਦਿੱਤੇ ਅਜ਼ਾਬ ਵਾਂਗ ਸਮਝਦੇ ਹਨ। ਜੇਕਰ ਤੁਹਾਡੇ ਰੱਬ ਵੱਲੋਂ ਕੋਈ ਮਦਦ ਆ ਜਾਵੇ ਤਾਂ ਆਖਣਗੇ, ਬੇਸ਼ੱਕ ਅਸੀਂ ਤਾਂ (ਹੇ ਈਮਾਨ ਵਾਲਿਓ!) ਤੁਹਾਡੇ ਨਾਲ ਸਾਂ। ਕੀ ਜੋ ਕੁੱਝ ਵੀ ਸੰਸਾਰ ਦੇ ਲੋਕਾਂ ਦੇ ਮਨਾਂ ਵਿਚ ਰੁ ਉਸ ਦਾ ਗਿਆਨ ਅੱਲਾਹ ਨੂੰ ਨਹੀਂ ਹੈ ?
11وَلَيَعْلَمَنَّ اللَّهُ الَّذِينَ آمَنُوا وَلَيَعْلَمَنَّ الْمُنَافِقِينَ
11਼ ਅੱਲਾਹ ਉਹਨਾਂ ਨੂੰ ਜ਼ਰੂਰ ਪ੍ਰਗਟ ਕਰੇਗਾ ਜਿਹੜੇ (ਸੱਚੇ ਦਿਲੋਂ) ਈਮਾਨ ਲਿਆਏ ਅਤੇ ਉਹ ਮੁਨਾਫ਼ਿਕਾਂ (ਦੋਗਲੇ ਲੋਕਾਂ) ਨੂੰ ਵੀ ਪ੍ਰਗਟ ਕਰੇਗਾ।
12وَقَالَ الَّذِينَ كَفَرُوا لِلَّذِينَ آمَنُوا اتَّبِعُوا سَبِيلَنَا وَلْنَحْمِلْ خَطَايَاكُمْ وَمَا هُم بِحَامِلِينَ مِنْ خَطَايَاهُم مِّن شَيْءٍ ۖ إِنَّهُمْ لَكَاذِبُونَ
12਼ ਕਾਫ਼ਿਰਾਂ ਨੇ ਮੁਸਲਮਾਨਾਂ ਨੂੰ ਕਿਹਾ ਕਿ ਤੁਸੀਂ ਸਾਡੀ ਰਾਹ ’ਤੇ ਚੱਲੋ ਤੁਹਾਡੇ ਪਾਪਾਂ ਦਾ ਬੋਝ ਅਸੀਂ ਚੁੱਕ ਲਵਾਂਗੇ, ਜਦ ਕਿ ਉਹ (ਕਾਫ਼ਿਰ) ਉਹਨਾਂ ਦੇ ਗੁਨਾਹਾਂ ਦਾ ਕੁੱਝ ਵੀ ਬੋਝ ਚੁੱਕਣ ਵਾਲੇ ਨਹੀਂ। ਉਹ ਤਾਂ ਕੋਰਾ ਝੂਠ ਬੋਲਦੇ ਹਨ।
13وَلَيَحْمِلُنَّ أَثْقَالَهُمْ وَأَثْقَالًا مَّعَ أَثْقَالِهِمْ ۖ وَلَيُسْأَلُنَّ يَوْمَ الْقِيَامَةِ عَمَّا كَانُوا يَفْتَرُونَ
13਼ ਹਾਂ ਉਹ ਆਪਣੇ ਪਾਪਾਂ ਦਾ ਭਾਰ ਅਤੇ ਆਪਣੇ ਭਾਰ ਦੇ ਨਾਲ ਹੋਰ ਵੀ ਕਈ ਭਾਰ ਚੁੱਕਣਗੇ। ਜੋ ਵੀ ਝੂਠ ਉਹ ਆਪਣੇ ਕੋਲੋਂ ਘੜ੍ਹਦੇ ਹਨ, ਕਿਆਮਤ ਦਿਹਾੜੇ ਉਹਨਾਂ ਦੇ ਸੰਬੰਧ ਵਿਚ ਉਹਨਾਂ ਤੋਂ ਜ਼ਰੂਰ ਪੁੱਛਿਆ ਜਾਵੇਗਾ।
ਅਲ-ਅੰਕਬੂਤਕੁਰਾਨ ਸੂਚੀ
69ਆਇਤ
MeccanRevelation
11ਆਇਤ

ਅਨੁਵਾਦ — ਅਲ-ਅੰਕਬੂਤ 11

ਸੂਰਾ ਅਲ-ਅੰਕਬੂਤ ਆਇਤ 11 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 11਼ ਅੱਲਾਹ ਉਹਨਾਂ ਨੂੰ ਜ਼ਰੂਰ ਪ੍ਰਗਟ ਕਰੇਗਾ ਜਿਹੜੇ (ਸੱਚੇ ਦਿਲੋਂ)…

ਸੂਰਾ ਆਇਤ 11/69 — ਸੂਰਾ ਅਲ-ਅੰਕਬੂਤ العنكبوت (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅੰਕਬੂਤ ਸੁਣੋ, ਸੂਰਾ ਅਲ-ਅੰਕਬੂਤ ਅਨੁਵਾਦ, ਸੂਰਾ ਅਲ-ਅੰਕਬੂਤ mp3, ਸੂਰਾ ਅਲ-ਅੰਕਬੂਤ pdf. ਆਇਤ 9–13. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers