ਅਲ-ਅੰਕਬੂਤ · 12/69
ਅਨੁਵਾਦ ਉਚਾਰਨ — ਅਲ-ਅੰਕਬੂਤ
وَقَالَ الَّذِينَ كَفَرُوا لِلَّذِينَ آمَنُوا اتَّبِعُوا سَبِيلَنَا وَلْنَحْمِلْ خَطَايَاكُمْ وَمَا هُم بِحَامِلِينَ مِنْ خَطَايَاهُم مِّن شَيْءٍ ۖ إِنَّهُمْ لَكَاذِبُونَ ۝١٢
Wa qaalal lazaeena kafaroo lillazeena aamanut tabi`oo sabeelanaa walnahmil khataayaakum wa maa hum bihaamileena min khataa yaahum min shai`in innahum lakaaziboon
📖 ਪੰਜਾਬੀ ਵਿੱਚ
12਼ ਕਾਫ਼ਿਰਾਂ ਨੇ ਮੁਸਲਮਾਨਾਂ ਨੂੰ ਕਿਹਾ ਕਿ ਤੁਸੀਂ ਸਾਡੀ ਰਾਹ ’ਤੇ ਚੱਲੋ ਤੁਹਾਡੇ ਪਾਪਾਂ ਦਾ ਬੋਝ ਅਸੀਂ ਚੁੱਕ ਲਵਾਂਗੇ, ਜਦ ਕਿ ਉਹ (ਕਾਫ਼ਿਰ) ਉਹਨਾਂ ਦੇ ਗੁਨਾਹਾਂ ਦਾ ਕੁੱਝ ਵੀ ਬੋਝ ਚੁੱਕਣ ਵਾਲੇ ਨਹੀਂ। ਉਹ ਤਾਂ ਕੋਰਾ ਝੂਠ ਬੋਲਦੇ ਹਨ।

🎧 ਸੁਣੋ


📜 ਆਇਤ 10-14 — ਅਲ-ਅੰਕਬੂਤ

10وَمِنَ النَّاسِ مَن يَقُولُ آمَنَّا بِاللَّهِ فَإِذَا أُوذِيَ فِي اللَّهِ جَعَلَ فِتْنَةَ النَّاسِ كَعَذَابِ اللَّهِ وَلَئِن جَاءَ نَصْرٌ مِّن رَّبِّكَ لَيَقُولُنَّ إِنَّا كُنَّا مَعَكُمْ ۚ أَوَلَيْسَ اللَّهُ بِأَعْلَمَ بِمَا فِي صُدُورِ الْعَالَمِينَ
10਼ ਲੋਕਾਂ ਵਿਚ ਹੀ ਕੁੱਝ ਅਜਿਹੇ ਵੀ ਹਨ ਜਿਹੜੇ ਕਹਿੰਦੇ ਹਨ ਕਿ ਅਸੀਂ ਈਮਾਨ ਲਿਆਏ। ਪਰ ਜਦੋਂ ਉਹਨਾਂ ਨੂੰ ਅੱਲਾਹ ਦੀ ਰਾਹ ਚਲਦੇ ਸਤਾਇਆ ਜਾਂਦਾ ਹੈ ਤਾਂ ਉਹ ਲੋਕਾਂ ਵੱਲੋਂ ਸਤਾਏ ਜਾਣ ਨੂੰ ਅੱਲਾਹ ਵੱਲੋਂ ਦਿੱਤੇ ਅਜ਼ਾਬ ਵਾਂਗ ਸਮਝਦੇ ਹਨ। ਜੇਕਰ ਤੁਹਾਡੇ ਰੱਬ ਵੱਲੋਂ ਕੋਈ ਮਦਦ ਆ ਜਾਵੇ ਤਾਂ ਆਖਣਗੇ, ਬੇਸ਼ੱਕ ਅਸੀਂ ਤਾਂ (ਹੇ ਈਮਾਨ ਵਾਲਿਓ!) ਤੁਹਾਡੇ ਨਾਲ ਸਾਂ। ਕੀ ਜੋ ਕੁੱਝ ਵੀ ਸੰਸਾਰ ਦੇ ਲੋਕਾਂ ਦੇ ਮਨਾਂ ਵਿਚ ਰੁ ਉਸ ਦਾ ਗਿਆਨ ਅੱਲਾਹ ਨੂੰ ਨਹੀਂ ਹੈ ?
11وَلَيَعْلَمَنَّ اللَّهُ الَّذِينَ آمَنُوا وَلَيَعْلَمَنَّ الْمُنَافِقِينَ
11਼ ਅੱਲਾਹ ਉਹਨਾਂ ਨੂੰ ਜ਼ਰੂਰ ਪ੍ਰਗਟ ਕਰੇਗਾ ਜਿਹੜੇ (ਸੱਚੇ ਦਿਲੋਂ) ਈਮਾਨ ਲਿਆਏ ਅਤੇ ਉਹ ਮੁਨਾਫ਼ਿਕਾਂ (ਦੋਗਲੇ ਲੋਕਾਂ) ਨੂੰ ਵੀ ਪ੍ਰਗਟ ਕਰੇਗਾ।
12وَقَالَ الَّذِينَ كَفَرُوا لِلَّذِينَ آمَنُوا اتَّبِعُوا سَبِيلَنَا وَلْنَحْمِلْ خَطَايَاكُمْ وَمَا هُم بِحَامِلِينَ مِنْ خَطَايَاهُم مِّن شَيْءٍ ۖ إِنَّهُمْ لَكَاذِبُونَ
12਼ ਕਾਫ਼ਿਰਾਂ ਨੇ ਮੁਸਲਮਾਨਾਂ ਨੂੰ ਕਿਹਾ ਕਿ ਤੁਸੀਂ ਸਾਡੀ ਰਾਹ ’ਤੇ ਚੱਲੋ ਤੁਹਾਡੇ ਪਾਪਾਂ ਦਾ ਬੋਝ ਅਸੀਂ ਚੁੱਕ ਲਵਾਂਗੇ, ਜਦ ਕਿ ਉਹ (ਕਾਫ਼ਿਰ) ਉਹਨਾਂ ਦੇ ਗੁਨਾਹਾਂ ਦਾ ਕੁੱਝ ਵੀ ਬੋਝ ਚੁੱਕਣ ਵਾਲੇ ਨਹੀਂ। ਉਹ ਤਾਂ ਕੋਰਾ ਝੂਠ ਬੋਲਦੇ ਹਨ।
13وَلَيَحْمِلُنَّ أَثْقَالَهُمْ وَأَثْقَالًا مَّعَ أَثْقَالِهِمْ ۖ وَلَيُسْأَلُنَّ يَوْمَ الْقِيَامَةِ عَمَّا كَانُوا يَفْتَرُونَ
13਼ ਹਾਂ ਉਹ ਆਪਣੇ ਪਾਪਾਂ ਦਾ ਭਾਰ ਅਤੇ ਆਪਣੇ ਭਾਰ ਦੇ ਨਾਲ ਹੋਰ ਵੀ ਕਈ ਭਾਰ ਚੁੱਕਣਗੇ। ਜੋ ਵੀ ਝੂਠ ਉਹ ਆਪਣੇ ਕੋਲੋਂ ਘੜ੍ਹਦੇ ਹਨ, ਕਿਆਮਤ ਦਿਹਾੜੇ ਉਹਨਾਂ ਦੇ ਸੰਬੰਧ ਵਿਚ ਉਹਨਾਂ ਤੋਂ ਜ਼ਰੂਰ ਪੁੱਛਿਆ ਜਾਵੇਗਾ।
14وَلَقَدْ أَرْسَلْنَا نُوحًا إِلَىٰ قَوْمِهِ فَلَبِثَ فِيهِمْ أَلْفَ سَنَةٍ إِلَّا خَمْسِينَ عَامًا فَأَخَذَهُمُ الطُّوفَانُ وَهُمْ ظَالِمُونَ
14਼ ਬੇਸ਼ੱਕ ਅਸੀਂ ਨੂਹ ਨੂੰ ਉਸ ਦੀ ਕੌਮ ਵੱਲ ਭੇਜਿਆ ਅਤੇ ਉਹਨਾਂ ਵਿਚਾਲੇ ਉਹ ਪੰਜਾਹ ਘੱਟ ਇਕ ਹਜ਼ਾਰ (950) ਸਾਲ ਤਕ ਰਿਹਾ (ਜਦੋਂ ਕੌਮ ਨੇ ਨੂਹ ਨੂੰ ਝੁਠਲਾਇਆ)। ਫੇਰ ਉਹਨਾਂ ਨੂੰ ਤੂਫ਼ਾਨ ਨੇ ਇਸ ਹਾਲ ਵਿਚ ਆ ਘੇਰਿਆ ਜਦੋਂ ਕਿ ਉਹ ਜ਼ੁਲਮ ਕਰ ਰਹੇ ਸਨ।
ਅਲ-ਅੰਕਬੂਤਕੁਰਾਨ ਸੂਚੀ
69ਆਇਤ
MeccanRevelation
12ਆਇਤ

ਅਨੁਵਾਦ — ਅਲ-ਅੰਕਬੂਤ 12

ਸੂਰਾ ਅਲ-ਅੰਕਬੂਤ ਆਇਤ 12 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 12਼ ਕਾਫ਼ਿਰਾਂ ਨੇ ਮੁਸਲਮਾਨਾਂ ਨੂੰ ਕਿਹਾ ਕਿ ਤੁਸੀਂ ਸਾਡੀ ਰਾਹ…

ਸੂਰਾ ਆਇਤ 12/69 — ਅਲ-ਅੰਕਬੂਤ العنكبوت (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਅੰਕਬੂਤ ਸੁਣੋ, ਅਲ-ਅੰਕਬੂਤ ਅਨੁਵਾਦ, ਅਲ-ਅੰਕਬੂਤ mp3, ਅਲ-ਅੰਕਬੂਤ pdf. ਆਇਤ 10–14. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers