ਅਲ-ਅੰਕਬੂਤ · 13/69
ਅਨੁਵਾਦ ਉਚਾਰਨ — ਸੂਰਾ ਅਲ-ਅੰਕਬੂਤ
وَلَيَحْمِلُنَّ أَثْقَالَهُمْ وَأَثْقَالًا مَّعَ أَثْقَالِهِمْ ۖ وَلَيُسْأَلُنَّ يَوْمَ الْقِيَامَةِ عَمَّا كَانُوا يَفْتَرُونَ ۝١٣
Wa la yahmilunna asqaa lahum wa asqaalam ma`a asqaalihim wa la yus`alunna Yawmal Qiyaamati `ammaa kaanoo yaftaroon
📖 ਪੰਜਾਬੀ ਵਿੱਚ
13਼ ਹਾਂ ਉਹ ਆਪਣੇ ਪਾਪਾਂ ਦਾ ਭਾਰ ਅਤੇ ਆਪਣੇ ਭਾਰ ਦੇ ਨਾਲ ਹੋਰ ਵੀ ਕਈ ਭਾਰ ਚੁੱਕਣਗੇ। ਜੋ ਵੀ ਝੂਠ ਉਹ ਆਪਣੇ ਕੋਲੋਂ ਘੜ੍ਹਦੇ ਹਨ, ਕਿਆਮਤ ਦਿਹਾੜੇ ਉਹਨਾਂ ਦੇ ਸੰਬੰਧ ਵਿਚ ਉਹਨਾਂ ਤੋਂ ਜ਼ਰੂਰ ਪੁੱਛਿਆ ਜਾਵੇਗਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 11-15 — ਸੂਰਾ ਅਲ-ਅੰਕਬੂਤ

11وَلَيَعْلَمَنَّ اللَّهُ الَّذِينَ آمَنُوا وَلَيَعْلَمَنَّ الْمُنَافِقِينَ
11਼ ਅੱਲਾਹ ਉਹਨਾਂ ਨੂੰ ਜ਼ਰੂਰ ਪ੍ਰਗਟ ਕਰੇਗਾ ਜਿਹੜੇ (ਸੱਚੇ ਦਿਲੋਂ) ਈਮਾਨ ਲਿਆਏ ਅਤੇ ਉਹ ਮੁਨਾਫ਼ਿਕਾਂ (ਦੋਗਲੇ ਲੋਕਾਂ) ਨੂੰ ਵੀ ਪ੍ਰਗਟ ਕਰੇਗਾ।
12وَقَالَ الَّذِينَ كَفَرُوا لِلَّذِينَ آمَنُوا اتَّبِعُوا سَبِيلَنَا وَلْنَحْمِلْ خَطَايَاكُمْ وَمَا هُم بِحَامِلِينَ مِنْ خَطَايَاهُم مِّن شَيْءٍ ۖ إِنَّهُمْ لَكَاذِبُونَ
12਼ ਕਾਫ਼ਿਰਾਂ ਨੇ ਮੁਸਲਮਾਨਾਂ ਨੂੰ ਕਿਹਾ ਕਿ ਤੁਸੀਂ ਸਾਡੀ ਰਾਹ ’ਤੇ ਚੱਲੋ ਤੁਹਾਡੇ ਪਾਪਾਂ ਦਾ ਬੋਝ ਅਸੀਂ ਚੁੱਕ ਲਵਾਂਗੇ, ਜਦ ਕਿ ਉਹ (ਕਾਫ਼ਿਰ) ਉਹਨਾਂ ਦੇ ਗੁਨਾਹਾਂ ਦਾ ਕੁੱਝ ਵੀ ਬੋਝ ਚੁੱਕਣ ਵਾਲੇ ਨਹੀਂ। ਉਹ ਤਾਂ ਕੋਰਾ ਝੂਠ ਬੋਲਦੇ ਹਨ।
13وَلَيَحْمِلُنَّ أَثْقَالَهُمْ وَأَثْقَالًا مَّعَ أَثْقَالِهِمْ ۖ وَلَيُسْأَلُنَّ يَوْمَ الْقِيَامَةِ عَمَّا كَانُوا يَفْتَرُونَ
13਼ ਹਾਂ ਉਹ ਆਪਣੇ ਪਾਪਾਂ ਦਾ ਭਾਰ ਅਤੇ ਆਪਣੇ ਭਾਰ ਦੇ ਨਾਲ ਹੋਰ ਵੀ ਕਈ ਭਾਰ ਚੁੱਕਣਗੇ। ਜੋ ਵੀ ਝੂਠ ਉਹ ਆਪਣੇ ਕੋਲੋਂ ਘੜ੍ਹਦੇ ਹਨ, ਕਿਆਮਤ ਦਿਹਾੜੇ ਉਹਨਾਂ ਦੇ ਸੰਬੰਧ ਵਿਚ ਉਹਨਾਂ ਤੋਂ ਜ਼ਰੂਰ ਪੁੱਛਿਆ ਜਾਵੇਗਾ।
14وَلَقَدْ أَرْسَلْنَا نُوحًا إِلَىٰ قَوْمِهِ فَلَبِثَ فِيهِمْ أَلْفَ سَنَةٍ إِلَّا خَمْسِينَ عَامًا فَأَخَذَهُمُ الطُّوفَانُ وَهُمْ ظَالِمُونَ
14਼ ਬੇਸ਼ੱਕ ਅਸੀਂ ਨੂਹ ਨੂੰ ਉਸ ਦੀ ਕੌਮ ਵੱਲ ਭੇਜਿਆ ਅਤੇ ਉਹਨਾਂ ਵਿਚਾਲੇ ਉਹ ਪੰਜਾਹ ਘੱਟ ਇਕ ਹਜ਼ਾਰ (950) ਸਾਲ ਤਕ ਰਿਹਾ (ਜਦੋਂ ਕੌਮ ਨੇ ਨੂਹ ਨੂੰ ਝੁਠਲਾਇਆ)। ਫੇਰ ਉਹਨਾਂ ਨੂੰ ਤੂਫ਼ਾਨ ਨੇ ਇਸ ਹਾਲ ਵਿਚ ਆ ਘੇਰਿਆ ਜਦੋਂ ਕਿ ਉਹ ਜ਼ੁਲਮ ਕਰ ਰਹੇ ਸਨ।
15فَأَنجَيْنَاهُ وَأَصْحَابَ السَّفِينَةِ وَجَعَلْنَاهَا آيَةً لِّلْعَالَمِينَ
15਼ ਫੇਰ ਅਸੀਂ ਉਸ (ਨੂਹ) ਨੂੰ ਅਤੇ ਬੇੜੀ ਵਾਲਿਆਂ ਨੂੰ (ਤੂਫ਼ਾਨ ਤੋਂ) ਬਚਾ ਲਿਆ ਅਤੇ ਇੰਜ ਅਸੀਂ (ਇਸ ਘਟਨਾ ਨੂੰ) ਸਾਰੇ ਜਹਾਨ ਦੇ ਲੋਕਾਂ ਲਈ ਇਕ ਉੱਚ ਕੋਟੀ ਦੀ (ਸਿੱਖਿਆਦਾਇਕ) ਨਿਸ਼ਾਨੀ ਬਣਾ ਛੱਡਿਆ।
ਅਲ-ਅੰਕਬੂਤਕੁਰਾਨ ਸੂਚੀ
69ਆਇਤ
MeccanRevelation
13ਆਇਤ

ਅਨੁਵਾਦ — ਅਲ-ਅੰਕਬੂਤ 13

ਸੂਰਾ ਅਲ-ਅੰਕਬੂਤ ਆਇਤ 13 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 13਼ ਹਾਂ ਉਹ ਆਪਣੇ ਪਾਪਾਂ ਦਾ ਭਾਰ ਅਤੇ ਆਪਣੇ ਭਾਰ…

ਸੂਰਾ ਆਇਤ 13/69 — ਸੂਰਾ ਅਲ-ਅੰਕਬੂਤ العنكبوت (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅੰਕਬੂਤ ਸੁਣੋ, ਸੂਰਾ ਅਲ-ਅੰਕਬੂਤ ਅਨੁਵਾਦ, ਸੂਰਾ ਅਲ-ਅੰਕਬੂਤ mp3, ਸੂਰਾ ਅਲ-ਅੰਕਬੂਤ pdf. ਆਇਤ 11–15. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers