ਅਲ-ਅੰਕਬੂਤ · 16/69
ਅਨੁਵਾਦ ਉਚਾਰਨ — ਸੂਰਾ ਅਲ-ਅੰਕਬੂਤ
وَإِبْرَاهِيمَ إِذْ قَالَ لِقَوْمِهِ اعْبُدُوا اللَّهَ وَاتَّقُوهُ ۖ ذَٰلِكُمْ خَيْرٌ لَّكُمْ إِن كُنتُمْ تَعْلَمُونَ ۝١٦
Wa Ibraheema iz qaala liqawmihi` budul laaha wattaqoohu zaalikum khayrul lakum in kuntum ta`lamoon
📖 ਪੰਜਾਬੀ ਵਿੱਚ
16਼ ਅਤੇ (ਅਸਾਂ) ਇਬਰਾਹੀਮ ਨੂੰ (ਰਸੂਲ ਬਣਾ ਕੇ) ਭੇਜਿਆ, ਜਦੋਂ ਉਸ ਨੇ ਆਪਣੀ ਕੌਮ ਨੂੰ ਕਿਹਾ ਕਿ ਤੁਸੀਂ ਅੱਲਾਹ ਦੀ ਬੰਦਗੀ ਕਰੋ ਅਤੇ ਉਸੇ ਤੋਂ ਡਰੋ, ਜੇ ਤੁਸੀਂ ਅਕਲ ਰੱਖਦੇ ਹੋ ਇਹੋ ਤੁਹਾਡੇ ਲਈ ਵਧੀਆ ਗੱਲ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 14-18 — ਸੂਰਾ ਅਲ-ਅੰਕਬੂਤ

14وَلَقَدْ أَرْسَلْنَا نُوحًا إِلَىٰ قَوْمِهِ فَلَبِثَ فِيهِمْ أَلْفَ سَنَةٍ إِلَّا خَمْسِينَ عَامًا فَأَخَذَهُمُ الطُّوفَانُ وَهُمْ ظَالِمُونَ
14਼ ਬੇਸ਼ੱਕ ਅਸੀਂ ਨੂਹ ਨੂੰ ਉਸ ਦੀ ਕੌਮ ਵੱਲ ਭੇਜਿਆ ਅਤੇ ਉਹਨਾਂ ਵਿਚਾਲੇ ਉਹ ਪੰਜਾਹ ਘੱਟ ਇਕ ਹਜ਼ਾਰ (950) ਸਾਲ ਤਕ ਰਿਹਾ (ਜਦੋਂ ਕੌਮ ਨੇ ਨੂਹ ਨੂੰ ਝੁਠਲਾਇਆ)। ਫੇਰ ਉਹਨਾਂ ਨੂੰ ਤੂਫ਼ਾਨ ਨੇ ਇਸ ਹਾਲ ਵਿਚ ਆ ਘੇਰਿਆ ਜਦੋਂ ਕਿ ਉਹ ਜ਼ੁਲਮ ਕਰ ਰਹੇ ਸਨ।
15فَأَنجَيْنَاهُ وَأَصْحَابَ السَّفِينَةِ وَجَعَلْنَاهَا آيَةً لِّلْعَالَمِينَ
15਼ ਫੇਰ ਅਸੀਂ ਉਸ (ਨੂਹ) ਨੂੰ ਅਤੇ ਬੇੜੀ ਵਾਲਿਆਂ ਨੂੰ (ਤੂਫ਼ਾਨ ਤੋਂ) ਬਚਾ ਲਿਆ ਅਤੇ ਇੰਜ ਅਸੀਂ (ਇਸ ਘਟਨਾ ਨੂੰ) ਸਾਰੇ ਜਹਾਨ ਦੇ ਲੋਕਾਂ ਲਈ ਇਕ ਉੱਚ ਕੋਟੀ ਦੀ (ਸਿੱਖਿਆਦਾਇਕ) ਨਿਸ਼ਾਨੀ ਬਣਾ ਛੱਡਿਆ।
16وَإِبْرَاهِيمَ إِذْ قَالَ لِقَوْمِهِ اعْبُدُوا اللَّهَ وَاتَّقُوهُ ۖ ذَٰلِكُمْ خَيْرٌ لَّكُمْ إِن كُنتُمْ تَعْلَمُونَ
16਼ ਅਤੇ (ਅਸਾਂ) ਇਬਰਾਹੀਮ ਨੂੰ (ਰਸੂਲ ਬਣਾ ਕੇ) ਭੇਜਿਆ, ਜਦੋਂ ਉਸ ਨੇ ਆਪਣੀ ਕੌਮ ਨੂੰ ਕਿਹਾ ਕਿ ਤੁਸੀਂ ਅੱਲਾਹ ਦੀ ਬੰਦਗੀ ਕਰੋ ਅਤੇ ਉਸੇ ਤੋਂ ਡਰੋ, ਜੇ ਤੁਸੀਂ ਅਕਲ ਰੱਖਦੇ ਹੋ ਇਹੋ ਤੁਹਾਡੇ ਲਈ ਵਧੀਆ ਗੱਲ ਹੈ।
17إِنَّمَا تَعْبُدُونَ مِن دُونِ اللَّهِ أَوْثَانًا وَتَخْلُقُونَ إِفْكًا ۚ إِنَّ الَّذِينَ تَعْبُدُونَ مِن دُونِ اللَّهِ لَا يَمْلِكُونَ لَكُمْ رِزْقًا فَابْتَغُوا عِندَ اللَّهِ الرِّزْقَ وَاعْبُدُوهُ وَاشْكُرُوا لَهُ ۖ إِلَيْهِ تُرْجَعُونَ
17਼ (ਅਤੇ ਕਿਹਾ ਕਿ) ਤੁਸੀਂ ਤਾਂ ਅੱਲਾਹ ਨੂੰ ਛੱਡ ਕੇ ਬੁਤਾਂ ਦੀ ਪੂਜਾ ਕਰਦੇ ਹੋ ਅਤੇ ਝੂਠ ਘੜ੍ਹਦੇ ਹੋ। ਬੇਸ਼ੱਕ ਤੁਸੀਂ ਅੱਲਾਹ ਨੂੰ ਛੱਡ ਕੇ ਜਿਨ੍ਹਾਂ ਨੂੰ ਵੀ ਪੂਜਦੇ ਹੋ ਉਹ ਤੁਹਾਨੂੰ ਰੋਜ਼ੀ ਦੇਣ ਦਾ ਅਧਿਕਾਰ ਨਹੀਂ ਰੱਖਦੇ। ਸੋ ਤੁਸੀਂ ਅੱਲਾਹ ਤੋਂ ਹੀ ਰੋਜ਼ੀ ਮੰਗੋ ਅਤੇ ਉਸੇ ਦੀ ਇਬਾਦਤ ਕਰੋ ਅਤੇ ਉਸੇ ਦਾ ਧੰਨਵਾਦ ਕਰੋ। ਤੁਸੀਂ (ਮਰਨ ਮਗਰੋਂ) ਉਸੇ ਵੱਲ ਪਰਤਾਏ ਜਾਓਗੇ।
18وَإِن تُكَذِّبُوا فَقَدْ كَذَّبَ أُمَمٌ مِّن قَبْلِكُمْ ۖ وَمَا عَلَى الرَّسُولِ إِلَّا الْبَلَاغُ الْمُبِينُ
18਼ (ਹੇ ਲੋਕੋ!) ਜੇ ਤੁਸੀਂ (ਮੇਰੇ ਰਸੂਲ ਨੂੰ) ਝੁਠਲਾਓਗੇ (ਤਾਂ ਕੋਈ ਨਵੀਂ ਗੱਲ ਨਹੀਂ) ਤੁਹਾਥੋਂ ਪਹਿਲੀਆਂ ਕੌਮਾਂ ਨੇ ਵੀ (ਰਸੂਲਾਂ ਨੂੰ) ਝੁਠਲਾਇਆ ਹੈ। ਰਸੂਲ ਦਾ ਕੰਮ ਤਾਂ ਕੇਵਲ (ਰੱਬ ਦੇ ਹੁਕਮਾਂ ਨੂੰ) ਸਪਸ਼ਟ ਰੂਪ ਵਿਚ ਪੁਚਾ ਦੇਣਾ ਹੀ ਹੈ।
ਅਲ-ਅੰਕਬੂਤਕੁਰਾਨ ਸੂਚੀ
69ਆਇਤ
MeccanRevelation
16ਆਇਤ

ਅਨੁਵਾਦ — ਅਲ-ਅੰਕਬੂਤ 16

ਸੂਰਾ ਅਲ-ਅੰਕਬੂਤ ਆਇਤ 16 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 16਼ ਅਤੇ (ਅਸਾਂ) ਇਬਰਾਹੀਮ ਨੂੰ (ਰਸੂਲ ਬਣਾ ਕੇ) ਭੇਜਿਆ, ਜਦੋਂ…

ਸੂਰਾ ਆਇਤ 16/69 — ਸੂਰਾ ਅਲ-ਅੰਕਬੂਤ العنكبوت (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅੰਕਬੂਤ ਸੁਣੋ, ਸੂਰਾ ਅਲ-ਅੰਕਬੂਤ ਅਨੁਵਾਦ, ਸੂਰਾ ਅਲ-ਅੰਕਬੂਤ mp3, ਸੂਰਾ ਅਲ-ਅੰਕਬੂਤ pdf. ਆਇਤ 14–18. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers