ਅਲ-ਅੰਕਬੂਤ · 17/69
ਅਨੁਵਾਦ ਉਚਾਰਨ — ਸੂਰਾ ਅਲ-ਅੰਕਬੂਤ
إِنَّمَا تَعْبُدُونَ مِن دُونِ اللَّهِ أَوْثَانًا وَتَخْلُقُونَ إِفْكًا ۚ إِنَّ الَّذِينَ تَعْبُدُونَ مِن دُونِ اللَّهِ لَا يَمْلِكُونَ لَكُمْ رِزْقًا فَابْتَغُوا عِندَ اللَّهِ الرِّزْقَ وَاعْبُدُوهُ وَاشْكُرُوا لَهُ ۖ إِلَيْهِ تُرْجَعُونَ ۝١٧
Innamaa ta`ubdoona min doonil laahi awsaananw-wa takhluqoona ifkaa; innal lazeena ta`budoona min doonil laahi laa yamlikoona lakum rizqan fabtaghoo `indal laahir rizqa fabtaghoo `indal laahir rizqa wa`budoohu washkuroo lahooo ilaihi turja`oon
📖 ਪੰਜਾਬੀ ਵਿੱਚ
17਼ (ਅਤੇ ਕਿਹਾ ਕਿ) ਤੁਸੀਂ ਤਾਂ ਅੱਲਾਹ ਨੂੰ ਛੱਡ ਕੇ ਬੁਤਾਂ ਦੀ ਪੂਜਾ ਕਰਦੇ ਹੋ ਅਤੇ ਝੂਠ ਘੜ੍ਹਦੇ ਹੋ। ਬੇਸ਼ੱਕ ਤੁਸੀਂ ਅੱਲਾਹ ਨੂੰ ਛੱਡ ਕੇ ਜਿਨ੍ਹਾਂ ਨੂੰ ਵੀ ਪੂਜਦੇ ਹੋ ਉਹ ਤੁਹਾਨੂੰ ਰੋਜ਼ੀ ਦੇਣ ਦਾ ਅਧਿਕਾਰ ਨਹੀਂ ਰੱਖਦੇ। ਸੋ ਤੁਸੀਂ ਅੱਲਾਹ ਤੋਂ ਹੀ ਰੋਜ਼ੀ ਮੰਗੋ ਅਤੇ ਉਸੇ ਦੀ ਇਬਾਦਤ ਕਰੋ ਅਤੇ ਉਸੇ ਦਾ ਧੰਨਵਾਦ ਕਰੋ। ਤੁਸੀਂ (ਮਰਨ ਮਗਰੋਂ) ਉਸੇ ਵੱਲ ਪਰਤਾਏ ਜਾਓਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 15-19 — ਸੂਰਾ ਅਲ-ਅੰਕਬੂਤ

15فَأَنجَيْنَاهُ وَأَصْحَابَ السَّفِينَةِ وَجَعَلْنَاهَا آيَةً لِّلْعَالَمِينَ
15਼ ਫੇਰ ਅਸੀਂ ਉਸ (ਨੂਹ) ਨੂੰ ਅਤੇ ਬੇੜੀ ਵਾਲਿਆਂ ਨੂੰ (ਤੂਫ਼ਾਨ ਤੋਂ) ਬਚਾ ਲਿਆ ਅਤੇ ਇੰਜ ਅਸੀਂ (ਇਸ ਘਟਨਾ ਨੂੰ) ਸਾਰੇ ਜਹਾਨ ਦੇ ਲੋਕਾਂ ਲਈ ਇਕ ਉੱਚ ਕੋਟੀ ਦੀ (ਸਿੱਖਿਆਦਾਇਕ) ਨਿਸ਼ਾਨੀ ਬਣਾ ਛੱਡਿਆ।
16وَإِبْرَاهِيمَ إِذْ قَالَ لِقَوْمِهِ اعْبُدُوا اللَّهَ وَاتَّقُوهُ ۖ ذَٰلِكُمْ خَيْرٌ لَّكُمْ إِن كُنتُمْ تَعْلَمُونَ
16਼ ਅਤੇ (ਅਸਾਂ) ਇਬਰਾਹੀਮ ਨੂੰ (ਰਸੂਲ ਬਣਾ ਕੇ) ਭੇਜਿਆ, ਜਦੋਂ ਉਸ ਨੇ ਆਪਣੀ ਕੌਮ ਨੂੰ ਕਿਹਾ ਕਿ ਤੁਸੀਂ ਅੱਲਾਹ ਦੀ ਬੰਦਗੀ ਕਰੋ ਅਤੇ ਉਸੇ ਤੋਂ ਡਰੋ, ਜੇ ਤੁਸੀਂ ਅਕਲ ਰੱਖਦੇ ਹੋ ਇਹੋ ਤੁਹਾਡੇ ਲਈ ਵਧੀਆ ਗੱਲ ਹੈ।
17إِنَّمَا تَعْبُدُونَ مِن دُونِ اللَّهِ أَوْثَانًا وَتَخْلُقُونَ إِفْكًا ۚ إِنَّ الَّذِينَ تَعْبُدُونَ مِن دُونِ اللَّهِ لَا يَمْلِكُونَ لَكُمْ رِزْقًا فَابْتَغُوا عِندَ اللَّهِ الرِّزْقَ وَاعْبُدُوهُ وَاشْكُرُوا لَهُ ۖ إِلَيْهِ تُرْجَعُونَ
17਼ (ਅਤੇ ਕਿਹਾ ਕਿ) ਤੁਸੀਂ ਤਾਂ ਅੱਲਾਹ ਨੂੰ ਛੱਡ ਕੇ ਬੁਤਾਂ ਦੀ ਪੂਜਾ ਕਰਦੇ ਹੋ ਅਤੇ ਝੂਠ ਘੜ੍ਹਦੇ ਹੋ। ਬੇਸ਼ੱਕ ਤੁਸੀਂ ਅੱਲਾਹ ਨੂੰ ਛੱਡ ਕੇ ਜਿਨ੍ਹਾਂ ਨੂੰ ਵੀ ਪੂਜਦੇ ਹੋ ਉਹ ਤੁਹਾਨੂੰ ਰੋਜ਼ੀ ਦੇਣ ਦਾ ਅਧਿਕਾਰ ਨਹੀਂ ਰੱਖਦੇ। ਸੋ ਤੁਸੀਂ ਅੱਲਾਹ ਤੋਂ ਹੀ ਰੋਜ਼ੀ ਮੰਗੋ ਅਤੇ ਉਸੇ ਦੀ ਇਬਾਦਤ ਕਰੋ ਅਤੇ ਉਸੇ ਦਾ ਧੰਨਵਾਦ ਕਰੋ। ਤੁਸੀਂ (ਮਰਨ ਮਗਰੋਂ) ਉਸੇ ਵੱਲ ਪਰਤਾਏ ਜਾਓਗੇ।
18وَإِن تُكَذِّبُوا فَقَدْ كَذَّبَ أُمَمٌ مِّن قَبْلِكُمْ ۖ وَمَا عَلَى الرَّسُولِ إِلَّا الْبَلَاغُ الْمُبِينُ
18਼ (ਹੇ ਲੋਕੋ!) ਜੇ ਤੁਸੀਂ (ਮੇਰੇ ਰਸੂਲ ਨੂੰ) ਝੁਠਲਾਓਗੇ (ਤਾਂ ਕੋਈ ਨਵੀਂ ਗੱਲ ਨਹੀਂ) ਤੁਹਾਥੋਂ ਪਹਿਲੀਆਂ ਕੌਮਾਂ ਨੇ ਵੀ (ਰਸੂਲਾਂ ਨੂੰ) ਝੁਠਲਾਇਆ ਹੈ। ਰਸੂਲ ਦਾ ਕੰਮ ਤਾਂ ਕੇਵਲ (ਰੱਬ ਦੇ ਹੁਕਮਾਂ ਨੂੰ) ਸਪਸ਼ਟ ਰੂਪ ਵਿਚ ਪੁਚਾ ਦੇਣਾ ਹੀ ਹੈ।
19أَوَلَمْ يَرَوْا كَيْفَ يُبْدِئُ اللَّهُ الْخَلْقَ ثُمَّ يُعِيدُهُ ۚ إِنَّ ذَٰلِكَ عَلَى اللَّهِ يَسِيرٌ
19਼ ਕੀ ਉਹਨਾਂ (ਇਨਕਾਰੀਆਂ) ਨੇ ਕਦੇ ਵੇਖਿਆ ਹੀ ਨਹੀਂ ਕਿ ਅੱਲਾਹ ਮਖ਼ਲੂਕ ਨੂੰ ਕਿਸ ਤਰ੍ਹਾਂ ਪਹਿਲੀ ਵਾਰ ਪੈਦਾ ਕਰਦਾ ਹੈ ਅਤੇ ਉਹ (ਕਿਆਮਤ ਵੇਲੇ) ਇਸ ਨੂੰ ਮੁੜ ਦੁਹਰਾਵੇਗਾ। ਇਹ ਕਰਨਾ ਤਾਂ ਅੱਲਾਹ ਲਈ ਬਹੁਤ ਹੀ ਸੌਖਾ ਹੈ।
ਅਲ-ਅੰਕਬੂਤਕੁਰਾਨ ਸੂਚੀ
69ਆਇਤ
MeccanRevelation
17ਆਇਤ

ਅਨੁਵਾਦ — ਅਲ-ਅੰਕਬੂਤ 17

ਸੂਰਾ ਅਲ-ਅੰਕਬੂਤ ਆਇਤ 17 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 17਼ (ਅਤੇ ਕਿਹਾ ਕਿ) ਤੁਸੀਂ ਤਾਂ ਅੱਲਾਹ ਨੂੰ ਛੱਡ ਕੇ…

ਸੂਰਾ ਆਇਤ 17/69 — ਸੂਰਾ ਅਲ-ਅੰਕਬੂਤ العنكبوت (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅੰਕਬੂਤ ਸੁਣੋ, ਸੂਰਾ ਅਲ-ਅੰਕਬੂਤ ਅਨੁਵਾਦ, ਸੂਰਾ ਅਲ-ਅੰਕਬੂਤ mp3, ਸੂਰਾ ਅਲ-ਅੰਕਬੂਤ pdf. ਆਇਤ 15–19. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers